Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    4:27:40 PM

  • fake marriage for green card

    ਗ੍ਰੀਨ ਕਾਰਡ ਲਈ ਕਰਾ'ਤੇ 1,000 ਫਰਜ਼ੀ ਵਿਆਹ ! ਸਭ...

  • the way to get ration has changed from today

    ਰਾਸ਼ਨ ਲੈਣ ਦਾ ਤਰੀਕਾ ਅੱਜ ਤੋਂ ਬਦਲਿਆ, ਕਾਰਡ ਧਾਰਕਾਂ...

  • if you have extra cylinders at home  be careful  it might happen

    ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ...

  • india pakistan relation

    ਇਕ-ਦੂਜੇ ਨੂੰ ਸਭ ਤੋਂ ਵੱਡਾ ਖ਼ਤਰਾ ਮੰਨਦੇ ਹਨ ਭਾਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦੇ ਪ੍ਰਸਾਰਣ ਦੀ ਸਭ ਚੈਨਲਾਂ ਨੂੰ ਮਿਲੇ ਇਜਾਜ਼ਤ : ਤ੍ਰਿਪਤ ਬਾਜਵਾ

PUNJAB News Punjabi(ਪੰਜਾਬ)

ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦੇ ਪ੍ਰਸਾਰਣ ਦੀ ਸਭ ਚੈਨਲਾਂ ਨੂੰ ਮਿਲੇ ਇਜਾਜ਼ਤ : ਤ੍ਰਿਪਤ ਬਾਜਵਾ

  • Updated: 26 Nov, 2019 09:52 PM
Chandigarh
sri harmandir sahib  kirtan  tripit bajwa
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ,(ਭੁੱਲਰ): ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਨੂੰ ਅਪੀਲ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਦੀ ਇਜਾਜ਼ਤ ਹਰ ਚਾਹਵਾਨ ਟੀ. ਵੀ. ਚੈਨਲ ਅਤੇ ਰੇਡੀਓ ਨੂੰ ਦਿੱਤੀ ਜਾਵੇ ਤਾਂ ਜੋ ਗੁਰਬਾਣੀ ਦੇ ਚਾਨਣ ਕੀਰਤਨ ਨੂੰ ਦੁਨੀਆ ਦੇ ਹਰ ਕੋਨੇ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਕੱਲ ਕਮੇਟੀ ਦੇ ਹੋ ਰਹੇ ਜਨਰਲ ਇਜਲਾਸ ਵਿਚ ਇਸ ਸਬੰਧੀ ਫੈਸਲਾ ਕਰਨ।

ਉਨ੍ਹਾਂ ਕਿਹਾ ਕਿ ਜਦੋਂ ਵਿਸ਼ਵ ਭਰ 'ਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਤਾਂ ਇਸ ਸਮੇਂ ਲੋੜ ਹੈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਬਿਨਾਂ ਕਿਸੇ ਭੇਦ-ਭਾਵ ਦੇ ਆਪਣੇ ਸੰਦੇਸ਼ਾਂ ਦਾ ਪਸਾਰ ਕੀਤਾ ਪਰ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪ੍ਰਸਾਰਣ ਸਿਰਫ਼ ਇਕ ਚੈਨਲ 'ਤੇ ਹੀ ਕਰਨਾ ਗੁਰਬਾਣੀ ਦੀਆਂ ਸਿੱਖਿਆਵਾਂ ਅਤੇ ਭਾਵਨਾ ਦੇ ਵਿਰੁੱਧ ਹੈ। ਬਾਜਵਾ ਨੇ ਕਿਹਾ ਕਿ 6 ਨਵੰਬਰ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਾਂ ਦੇ ਨਾਂ 'ਤੇ ਜਿਊਣ ਵਾਲੇ ਪੰਜਾਬ ਦੀ ਵਿਧਾਨ ਸਭਾ ਨੇ ਆਪਣੇ ਵਿਸ਼ੇਸ਼ ਇਜਲਾਸ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਚੈਨਲਾਂ ਨੂੰ ਮੁਫ਼ਤ ਸਿਗਨਲ ਦੀ ਸਹੂਲਤ ਦੇਣ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ। ਸ਼੍ਰੋਮਣੀ ਕਮੇਟੀ ਨੂੰ ਖੁਦ ਗੁਰਬਾਣੀ ਦੇ ਪ੍ਰਸਾਰਣ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਸ ਸਬੰਧੀ ਇਕ ਮਰਿਆਦਾ ਤਹਿਤ ਹਰੇਕ ਚੈਨਲ ਨੂੰ ਪ੍ਰਸਾਰਣ ਲਈ ਮੁਫਤ ਸਿਗਨਲ ਦੀ ਸਹੂਲਤ ਦੇਣੀ ਚਾਹੀਦੀ ਹੈ। ਪੰਚਾਇਤ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦਾ ਪ੍ਰਸਾਰਣ ਇਕ ਨਿਗੂਣੀ ਜਿਹੀ ਰਕਮ ਬਦਲੇ ਸਿਰਫ਼ ਇਕ ਚੈਨਲ ਤੱਕ ਸੀਮਤ ਰੱਖਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਆਖਿਆ ਕਿ ਇਹ ਗੁਰਬਾਣੀ ਨੂੰ ਵੇਚਣ ਦੇ ਤੁਲ ਹੈ, ਜੋ ਸਿੱਖ ਸਿਧਾਂਤ ਤੇ ਪ੍ਰੰਪਰਾਵਾਂ ਦੇ ਬਿਲਕੁਲ ਉਲਟ ਹੈ।



 

  • Sri Harmandir Sahib
  • Kirtan
  • Tripit Bajwa
  • ਸ੍ਰੀ ਹਰਿਮੰਦਰ ਸਾਹਿਬ
  • ਕੀਰਤਨ
  • ਤ੍ਰਿਪਤ ਬਾਜਵਾ

ਅਕਾਲੀ ਸਰਪੰਚ ਕਤਲ ਕਾਂਡ ਦਾ ਦੋਸ਼ੀ ਮਹਾਂਰਾਸ਼ਟਰ ਤੋਂ ਗ੍ਰਿਫਤਾਰ

NEXT STORY

Stories You May Like

  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • devotees forgot their bags containing jewellery and cash in sri harmandir sahib
    ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂ ਭੁੱਲ ਗਏ ਗਹਿਣੇ ਤੇ ਨਕਦੀ ਵਾਲਾ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ
  • tript rajinder bajwa vidhan sabha
    ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਅਗਸਤ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (31 ਜੁਲਾਈ 2026)
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
Trending
Ek Nazar
independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 people arrested with 4 grams of heroin  case registered
      4 ਗ੍ਰਾਮ ਹੈਰੋਇਨ ਸਮੇਤ 2 ਲੋਕ ਗ੍ਰਿਫ਼ਤਾਰ, ਮਾਮਲਾ ਦਰਜ
    • firing outside former jathedar giani raghbir singh s house
      ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ
    • violent collision between a punjab roadways bus and a car
      ਪੰਜਾਬ: ਨਿੱਜੀ ਪੈਲੇਸ ਨੇੜੇ ਪੰਜਾਬ ਰੋਡਵੇਜ਼ ਬੱਸ ਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ,...
    • jathedar gargajj strongly condemns lathicharge on sikhs in ambala
      ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ ਗੜਗੱਜ ਨੇ ਕੀਤੀ ਸਖ਼ਤ ਨਿੰਦਾ
    • punjab cctv video
      ਪੰਜਾਬ 'ਚ ਫ਼ਿਰ ਆ ਗਏ 'ਕਾਲੇ ਕੱਛਿਆਂ ਵਾਲੇ'! ਇਸ ਇਲਾਕੇ 'ਚ ਲਗਾਤਾਰ ਹੋ...
    • har ghar tiranga run successfully organized in chandigarh
      ਚੰਡੀਗੜ੍ਹ 'ਚ 'ਹਰ ਘਰ ਤਿਰੰਗਾ ਰਨ' ਦੇਸ਼ ਭਗਤੀ ਦੇ ਜੋਸ਼ ਨਾਲ ਸਫ਼ਲਤਾ ਪੂਰਵਕ ਆਯੋਜਿਤ
    • nia arrests accused in vhp leader s murder in punjab
      NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ ਪ੍ਰੀਸ਼ਦ ਨੇਤਾ ਦਾ ਕਾਤਲ...
    • ludhiana root diversions
      ਲੁਧਿਆਣਾ ਵਾਸੀ ਦੇਣ ਧਿਆਨ, ਇਨ੍ਹਾਂ ਇਲਾਕਿਆਂ 'ਚ ਗੱਡੀਆਂ ਦੀ NO ENTRY! ਡਾਇਵਰਟ...
    • sukhbir badal  akali dal
      ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਬਿਆਨ, ਹਸਪਤਾਲ 'ਤੋਂ ਮਿਲੀ ਛੁੱਟੀ
    • names of 20 66 lakh voters deleted in punjab
      ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ ਕਿਉਂ ਲਿਆ ਗਿਆ ਵੱਡਾ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +