Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    4:13:27 AM

  • make your credit score shine that banks themselves offer loans

    ਆਪਣੇ Credit Score ਨੂੰ ਇਸ ਤਰ੍ਹਾਂ ਚਮਕਾਓ ਕਿ...

  • shefali jariwala had this injection a few hours before her death

    ਸ਼ੈਫਾਲੀ ਜਰੀਵਾਲਾ ਨੇ ਮੌਤ ਤੋਂ ਕੁਝ ਘੰਟੇ ਪਹਿਲਾਂ...

  • hpv key factor for rise in cancer cases among indian youth

    ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ...

  • is railways going to implement new rules  now reservation chart

    ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਭਾਰੀ ਠੰਡ ਦੇ ਬਾਵਜੂਦ 48ਵੇਂ ਦਿਨ 1301 ਸ਼ਰਧਾਲੂਆਂ ਨੇ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

PUNJAB News Punjabi(ਪੰਜਾਬ)

ਭਾਰੀ ਠੰਡ ਦੇ ਬਾਵਜੂਦ 48ਵੇਂ ਦਿਨ 1301 ਸ਼ਰਧਾਲੂਆਂ ਨੇ ਕੀਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

  • Updated: 26 Dec, 2019 08:35 PM
Gurdaspur
sri kartarpur sahib  48th day  1301 pilgrims
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ,(ਵਤਨ) : ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਸਾਹਿਬ ਕੋਰੀਡੋਰ ਰਾਹੀਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦੀ ਤਾਂਘ ਘੱਟਦੀ ਦਿਖਾਈ ਨਹੀਂ ਦੇ ਰਹੀ ਅਤੇ ਭਾਰੀ ਠੰਡ ਦੇ ਬਾਵਜੂਦ ਦੂਰ-ਦਰਾਡੇ ਤੋਂ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆ ਰਹੀ ਹੈ। ਪਿਛਲੇ ਮਹੀਨੇ ਦੇ ਮੁਕਾਬਲੇ ਇਸ ਮਹੀਨੇ ਸੰਗਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਸੰਗਤ ਦੀ ਗਿਣਤੀ 'ਚ ਆਮ ਦਿਨਾਂ ਨਾਲੋਂ ਜਿਆਦਾ ਸੰਗਤ ਦੀ ਆਮਦ ਨੋਟ ਕੀਤੀ ਗਈ ਹੈ ਅਤੇ ਇੱਕ ਐਤਵਾਰ ਨੂੰ ਤਾਂ 2200 ਤੋਂ ਵਧ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਚੁੱਕੀ ਹੈ। ਜਿਸ ਤੋਂ ਦੋਹਾਂ ਦੇਸ਼ਾਂ ਦੇ ਪ੍ਰਬੰਧਕਾਂ ਨੂੰ ਆਸ ਹੈ ਕਿ ਆਉਣ ਵਾਲੀਆਂ ਗਰਮੀਆਂ ਵਿਚ ਸੰਗਤਾਂ ਦੀ ਗਿਣਤੀ ਨਿਰਧਾਰਿਤ 5 ਹਜ਼ਾਰ ਪ੍ਰਤੀ ਦਿਨ ਹੋ ਜਾਵੇਗੀ ਕਿਉਂਕਿ ਇਸ ਅਰਸੇ ਦੌਰਾਨ ਜਿਨ੍ਹਾਂ ਸੰਗਤਾਂ ਕੋਲ ਪਾਸਪੋਰਟ ਨਹੀਂ ਹਨ, ਉਹ ਵੀ ਬੜੀ ਤੇਜ਼ੀ ਨਾਲ ਆਪੋ-ਆਪਣੇ ਪਾਸਪੋਰਟ ਬਣਾ ਰਹੇ ਹਨ ਤਾਂ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕਣ। ਦੂਜੇ ਪਾਸੇ ਜਿਨ੍ਹਾਂ ਸੰਗਤਾਂ ਕੋਲ ਅਜੇ ਪਾਸਪੋਰਟ ਨਹੀਂ ਵੀ ਹਨ, ਉਹ ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਆਰਜੀ ਦਰਸ਼ਨ ਸਥੱਲ ਰਾਹੀਂ ਦੂਰੋਂ ਹੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਪਹੁੰਚ ਰਹੀਆਂ ਹਨ।

ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਬਿਨਾ ਪਾਸਪੋਰਟ ਤੇ ਵੀਜੇ ਦੀ ਮੰਗ ਨੂੰ ਲੈ ਕੇ 2001 ਤੋਂ ਮਰਹੂਮ ਨੇਤਾ ਅਤੇ ਇਸ ਸੰਸਥਾ ਦੇ ਚੇਅਰਮੈਨ ਕੁਲਦੀਪ ਸਿੰਘ ਵਡਾਲਾ ਦੀ ਅਗਵਾਈ ਵਿਚ ਅਰਦਾਸ ਮੁਹਿੰਮ ਸ਼ੁਰੂ ਕਰਨ ਵਾਲੀ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਇੱਕ ਜਥੇ ਦੇ ਰੂਪ ਵਿਚ ਵੀਰਵਾਰ ਕਰਤਾਰਪੁਰ ਕੋਰੀਡੋਰ ਰਾਹੀਂ ਨਕੋਦਰ ਤੋਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਕੱਤਰ ਗੁਰਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ। ਹਾਲਾਂਕਿ ਸੰਸਥਾ ਦੇ ਉਪ ਸੇਵਾਦਾਰ ਅਤੇ ਸ਼ੁਰੂ ਤੋਂ ਹੀ ਇਸ ਮੁਹਿੰਮ ਵਿਚ ਹਿੱਸਾ ਲੈ ਰਹੇ ਜਸਬੀਰ ਸਿੰਘ ਜਫਰਵਾਲ ਸਮੇਤ ਕੁਝ ਹੋਰਨਾਂ ਮੈਂਬਰਾਂ ਨੂੰ ਇਸ ਜਥੇ ਰਾਹੀਂ ਕਰਤਾਰਪੁਰ ਸਾਹਿਬ ਕੋਰੀਡੋਰ ਜਾਣ ਦੀ ਭਾਰਤ ਸਰਕਾਰ ਵਲੋਂ ਇਜਾਜ਼ਤ ਨਹੀਂ ਦਿੱਤੀ ਗਈ। 

ਇਸ ਮੌਕੇ ਕਰਤਾਰਪੁਰ ਕੋਰੀਡੋਰ ਟਰਮੀਨਲ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਸੰਸਥਾ 14 ਅਪ੍ਰੈਲ 2001 ਤੋਂ ਹੌਂਦ ਵਿਚ ਆਈ ਅਤੇ ਮਰਹੂਮ ਜਥੇ. ਕੁਲਦੀਪ ਸਿੰਘ ਵਡਾਲਾ ਦੀ ਅਗਵਾਈ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਬਿਨਾ ਪਾਸਪੋਰਟ ਅਤੇ ਵੀਜੇ ਦੀ ਮੰਗ ਨੂੰ ਲੈ ਕੇ ਅਰਦਾਸ ਮੁਹਿੰਮ ਸ਼ੁਰੂ ਕੀਤੀ ਗਈ। ਜਿਸ ਤਹਿਤ ਹਰ ਮੱਸਿਆ 'ਤੇ ਸੰਸਥਾ ਵਲੋਂ ਕਰਤਾਰਪੁਰ ਸਾਹਿਬ ਤੱਕ ਖੁੱਲੇ ਦਰਸ਼ਨ ਦੀਦਾਰਿਆਂ ਲਈ ਮੁਹਿੰਮ ਚਲਾਉਂਦੀ ਰਹੀ ਅਤੇ ਇਸ ਦੇ ਨਾਲ-ਨਾਲ ਭਾਰਤ ਅਤੇ 
ਪਾਕਿਸਤਾਨ ਦੇ ਉਚ ਅਧਿਕਾਰੀਆਂ ਅਤੇ ਕੇਂਦਰੀ ਮੰਤਰੀਆਂ ਨੂੰ ਮਿਲ ਕੇ ਕਰਤਾਰਪੁਰ ਸਾਹਿਬ ਕੋਰੀਡੋਰ ਦਾ ਮੁੱਦਾ ਵੀ ਉਠਾਉਂਦੀ ਰਹੀ। ਉਨ੍ਹਾਂ ਦੱਸਿਆ ਕਿ ਭਾਰਤ ਅਤੇ ਪਾਕਿ ਸਰਕਾਰ ਵਲੋਂ ਲਾਂਘਾ ਤਾਂ 10 ਨਵੰਬਰ ਤੋਂ ਸ਼ੁਰੂ ਹੋ ਚੁੱਕਾ ਹੈ ਪਰ ਸੰਸਥਾ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਕੋਲ ਪਾਸਪੋਰਟ ਨਾ ਹੋਣ ਕਾਰਨ ਸੰਸਥਾ ਲਗਭਗ ਡੇਢ ਮਹੀਨਾਂ ਬਾਅਦ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਚੱਲੀ ਹੈ, ਜਦਕਿ ਭਾਰਤ ਸਰਕਾਰ ਨੂੰ ਚਾਹੀਦਾ ਸੀ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭੇਜੇ ਸਰਬ ਪਾਰਟੀ ਵਫਦ ਵਿਚ ਇਸ ਸੰਸਥਾ ਨੂੰ ਵੀ ਢੁਕਵੀਂ ਪ੍ਰਤੀਨਿਧਤਾ ਮਿਲਦੀ, ਜਿਸ ਨੇ ਸਭ ਤੋਂ ਪਹਿਲਾਂ ਤੋਂ ਲੈ ਕੇ ਹੁਣ ਤੱਕ ਇਸ ਕੋਰੀਡੋਰ ਦੀ ਮੰਗ ਉਠਾਈ ਸੀ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਇਨ੍ਹਾਂ ਉਪਰਾਲਿਆਂ ਤਹਿਤ ਅਮਰੀਕਾ ਦੇ ਸਾਬਕਾ ਰਾਜਦੂਤ ਜੌਨ ਮੈਕਡੋਲਨ ਨੂੰ ਵੀ ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਲਿਆ ਕੇ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪ੍ਰਕਿਰਿਆ ਜਾਨਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਅਮਰੀਕਾ ਜਾ ਕੇ ਇਸ ਕੋਰੀਡੋਰ ਨੂੰ ਖੋਲਣ ਲਈ ਕੋਸ਼ਿਸਾਂ ਵੀ ਸ਼ੁਰੂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਸ ਲਾਂਘੇ ਦੇ ਖੁੱਲਣ ਨਾਲ ਜਿਥੇ ਦੋਹਾਂ ਦੇਸ਼ਾਂ ਵਿਚ ਅਮਨ ਅਤੇ ਸ਼ਾਂਤੀ ਦਾ ਸੁਨੇਹਾ ਜਾਵੇਗਾ, ਉਥੇ ਦੋਹਾਂ ਦੇਸ਼ਾਂ ਦੇ ਸਰਹੱਦੀ ਇਲਾਕਿਆਂ ਦਾ ਵਿਕਾਸ ਹੋਵੇਗਾ ਅਤੇ ਵਪਾਰ ਵੀ ਵਧੇਗਾ। ਉਨ੍ਹਾਂ ਕਿਹਾ ਕਿ ਜਿਸ ਅਸਥਾਨ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ ਵੰਡ ਛਕੋ ਤੇ ਨਾਮ ਜਪੋ ਦਾ ਉਪਦੇਸ਼ ਦਿੱਤਾ ਸੀ ਅਤੇ ਭਾਈ ਲਹਿਣੇ ਨੂੰ ਗੁਰੂ ਅੰਗਦ ਦੇਵ ਜੀ ਦੇ ਰੂਪ ਵਿਚ ਗੁਰਗੱਦੀ ਸੌਂਪੀ ਸੀ। ਉਸੇ ਸਥਾਨ ਤੋਂ ਹੀ ਦੋਹਾਂ ਦੇਸ਼ਾਂ ਵਿਚ ਅਮਨ ਸ਼ਾਂਤੀ ਦਾ ਮੁੱਢ ਬੱਝਣ ਵਾਲਾ ਹੈ ਅਤੇ ਅਸੀਂ ਆਪਣੇ ਆਪ ਨੂੰ ਵਢਭਾਗਾ ਮੰਨਦੇ ਹਾਂ, ਜਿਨ੍ਹਾਂ ਨੇ ਇਸ ਮੁਹਿੰਮ ਵਿਚ 18 ਸਾਲ ਸੰਘਰਸ਼ ਕਰਕੇ ਇਸ ਲਾਂਘੇ ਨੂੰ ਖੁਲਵਾਉਣ ਵਿਚ ਯੋਗਦਾਨ ਪਾਇਆ ਅਤੇ ਇਹ ਲਾਂਘਾ ਖੁੱਲਣ ਨਾਲ ਸਿੱਖ ਸੰਗਤ ਅਤੇ ਹਰ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਆਪਣੇ ਤੋਂ ਵਿਛੜੇ ਗੁਰਧਾਮ ਦੇ ਦਰਸ਼ਨ ਦੀਦਾਰ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਜਥ. ਉਧਮ ਸਿਘੰ ਔਲਖ, ਬਾਬਾ ਗੁਰਮੇਜ ਸਿੰਘ ਦਾਬਾਂਵਾਲ, ਇੰਜੀਨੀਅਰ ਸੁਖਦੇਵ ਸਿੰਘ ਧਾਲੀਵਾਲ, ਅਮਰੀਕ ਸਿੰਘ ਖਹਿਰਾ, ਗੁਰਪ੍ਰੀਤ ਸਿੰਘ ਖਾਸਾਂਵਾਲਾ, ਹਰਭਜਨ ਸਿੰਘ ਰੱਤੜਵਾ, ਅਜਾਇਬ ਸਿੰਘ ਦਿਓਲ ਆਦਿ ਸ਼ਰਧਾਲੂ ਵੀ ਮੌਜੂਦ ਸਨ।

  • ਸ੍ਰੀ ਕਰਤਾਰਪੁਰ ਸਾਹਿਬ
  • 48ਵੇਂ ਦਿਨ
  • 1301 ਸ਼ਰਧਾਲੂ

ਬੋਲਣ ਤੋਂ ਪਹਿਲਾਂ ਭਗਵੰਤ ਮਾਨ ਦਾ ਹੋਣਾ ਚਾਹੀਦੈ ਡੋਪ ਟੈਸਟ: ਬਾਜਵਾ

NEXT STORY

Stories You May Like

  • international yoga day celebrated at sri kartarpur sahib corridor
    ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਮਨਾਇਆ ਅੰਤਰ-ਰਾਸ਼ਟਰੀ ਯੋਗ ਦਿਵਸ
  • rekha gupta desecrated sri kartarpur sahib  kang
    ਰੇਖਾ ਗੁਪਤਾ ਨੇ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਦੀ ਬੇਅਦਬੀ : ਕੰਗ
  • the chief granthi of sri akal takht sahib came out in favor of amritpal
    ...ਕੁਝ ਗਤਲ ਨਹੀਂ ਹੋਇਆ, ਅੰਮ੍ਰਿਤਪਾਲ ਦੇ ਹੱਕ 'ਚ ਨਿੱਤਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ
  • soldiers while returning from sri harmandir sahib
    ਸ੍ਰੀ ਹਰਿਮੰਦਰ ਸਾਹਿਬ ਤੋਂ ਪਰਤਦਿਆਂ ਫੌਜੀ ਨਾਲ ਵਪਾਰੀ ਅਣਹੋਣੀ, ਗੱਡੀ ਦੇ ਉੱਡੇ ਪਰਖੱਚੇ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (18 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਜੂਨ 2025)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (15 ਜੂਨ 2025)
  • today  s hukamnama from sri darbar sahib  16 june 2025
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਜੂਨ 2025)
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
  • meteorological department has issued a warning in punjab
    ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
Trending
Ek Nazar
heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

meteorological department has issued a warning in punjab

ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਪੰਜਾਬ ਦੀਆਂ ਖਬਰਾਂ
    • maharaja ranjit singh  s 186th death anniversary celebrated with devotion
      ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ
    • majithia vigilance takes swift action
      ਡਰੱਗ ਮਨੀ ਮਾਮਲੇ 'ਚ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਕਾਰਵਾਈ ਕੀਤੀ...
    • kunwar vijay pratap singh was expelled from the party
      ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ...
    • heavy rain for next 3 hours in punjab
      ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
    • major accident in punjab team member dies during shooting
      ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ
    • special news for wine lovers
      ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ! ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ...
    • son killed his father in khanna
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...
    • powercom is taking major action against those who steal electricity
      Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
    • lineman dies due to electric shock
      Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ...
    • young security guard di es on duty
      ਹਾਏ ਓ ਰੱਬਾ: ਇਕ ਹੋਰ ਉਜੜ ਗਿਆ ਪਰਿਵਾਰ, ਡਿਊਟੀ ਦੇ ਰਹੇ ਨੌਜਵਾਨ ਸਕਿਓਰਿਟੀ ਗਾਰਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +