ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਕੁਲਦੀਪ ਰਿਣੀ) : ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜਿਆਂ ਵਿਚ ਕੁੱਲ 31 ਵਾਰਡਾਂ ਵਿਚੋਂ ਹੁਣ ਤੱਕ 16 ਵਾਰਡਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਇਨ੍ਹਾਂ ਨਤੀਜਿਆਂ ਦੇ ਮਿਲੇ ਵੇਰਵਿਆਂ ਅਨੁਸਾਰ ਸੱਤਾਧਿਰ ਨੇ 13 ਸੀਟਾਂ, ਕਾਂਗਰਸ ਨੇ 2 ਸੀਟਾਂ, ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ 'ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਇਥੇ ਭਾਰਤੀ ਜਨਤਾ ਪਾਰਟੀ ਨੇ ਖਾਤਾ ਵੀ ਨਹੀਂ ਖੋਲ੍ਹਿਆ ਹੈ। ਬਾਕੀ ਰਹਿੰਦੇ ਵਾਰਡਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਬਿਕਰਮ ਮਜੀਠੀਆ ਵੱਲੋਂ ਨਤੀਜਿਆਂ ਦੀ ਦੇਰੀ 'ਤੇ ਚੁੱਕੇ ਸਵਾਲ ਮਗਰੋਂ DC ਅੰਮ੍ਰਿਤਸਰ ਨੇ ਦਿੱਤਾ ਸਪੱਸ਼ਟੀਕਰਨ
NEXT STORY