Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:20:09 PM

  • punjab police wife

    ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ

PUNJAB News Punjabi(ਪੰਜਾਬ)

ਸ੍ਰੀ ਮੁਕਤਸਰ ਸਾਹਿਬ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਵਿਸ਼ੇਸ਼ ਹੁਕਮ

  • Edited By Gurminder Singh,
  • Updated: 12 Aug, 2026 05:28 PM
Faridkot-Muktsar
sri muktsar sahib  strict restriction
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਆਜ਼ਾਦੀ ਦਿਵਸ ਸਮਾਰੋਹ 2026 ਨੂੰ ਮੁੱਖ ਰੱਖਦੇ ਹੋਏ ਡੈਵੀ ਗੋਇਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਵਿਸ਼ੇਸ਼ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ 13 ਅਗਸਤ 2026 (ਰਿਹਰਸਲ ਵਾਲੇ ਦਿਨ) ਅਤੇ 15 ਅਗਸਤ 2026 ਨੂੰ ਸੁਤੰਤਰਤਾ ਵਾਲੇ ਦਿਨ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ - ਗੋਰਮਿੰਟ ਕਾਲਜ ਸ੍ਰੀ ਮੁਕਤਸਰ ਸਾਹਿਬ ਸਾਹਿਬ ਵਿਖੇ ਜਦਕਿ ਤਹਿਸੀਲ ਪੱਧਰ ਤੇ ਨਵੀਂ ਦਾਣਾ ਮੰਡੀ ਮਲੋਟ ਅਤੇ ਨਵੀਂ ਦਾਣਾ ਮੰਡੀ, ਗਿੱਦੜਬਾਹਾ ਵਿਖੇ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। 

ਇਨ੍ਹਾਂ ਸਮਾਗਮਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਵੇਰੇ 7.00 ਵਜੇ ਤੋਂ ਸ਼ਾਮੀ 8.00 ਵਜੇ ਤੱਕ ਸਮਾਗਮਾਂ ਵਾਲੀਆਂ ਥਾਵਾਂ ਦੇ 5 ਕਿਲੋਮੀਟਰ ਦੇ ਘੇਰੇ ਨੂੰ “ਨੋ ਫਲਾਈ ਜ਼ੋਨ ” ਘੋਸ਼ਿਤ ਕਰਦਿਆਂ ਡਰੋਨ, ਪੈਰਾਗਲਾਇਡਰ ਅਤੇ ਅਣ ਮੈਨਿਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ. ਉਡਾਉਣ 'ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

  • Sri Muktsar Sahib
  • strict restrictions
  • special orders
  • ਸ੍ਰੀ ਮੁਕਤਸਰ ਸਾਹਿਬ
  • ਸਖ਼ਤ ਪਾਬੰਦੀਆਂ
  • ਵਿਸ਼ੇਸ਼ ਹੁਕਮ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ

NEXT STORY

Stories You May Like

  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • kapurthala dc issues strict orders regarding petrol pumps
    ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
  • complete ban on this medicine in amritsar
    ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dgp  s strict orders before independence day
      ਆਜ਼ਾਦੀ ਦਿਹਾੜੇ ਤੋਂ ਪਹਿਲਾਂ DGP ਦੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਚੌਕਸੀ ਵਧਾਉਣ...
    • right to pension high court decision
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • high alert in bathinda due to bomb threat
      ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਸ...
    • drug smuggling roti maker
      ਰੋਟੀ ਮੇਕਰ ਵਿਚੋਂ ਨਿਕਲੀ 1 ਕਿੱਲੋ ਤੋਂ ਵੱਧ ਅਫ਼ੀਮ
    • theft in ludhiana
      ਬਾਥਰੂਮ ਦੀ ਕੰਧ ਤੋੜ ਦੁਕਾਨ ਵਿਚੋਂ ਨਕਦੀ ਲੈ ਗਏ ਚੋਰ
    • important news regarding pu student council elections
      PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ...
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +