Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    2:36:58 PM

  • trump big claim on iran

    ਸਮਝੌਤਾ ਕਰਨ ਲਈ ਬੇਤਾਬ ਹੈ ਈਰਾਨ! ਟਰੰਪ ਦਾ ਵੱਡਾ...

  • punjabi boy usa

    ਅਮਰੀਕਾ 'ਚ ਪੰਜਾਬੀ ਮੁੰਡੇ ਦਾ ਕਤਲ! ਪੁੱਤ ਨੂੰ...

  • gold prices surge  silver becomes cheaper  gold imports fall sharply

    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ...

  • pakistan left out of us iran mediation

    ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sri Muktsar Sahib
  • ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਕੋਰੋਨਾ ਇਲਾਜ ਲਈ ਗਿਆ ਦੋਸ਼ੀ ਫ਼ਰਾਰ, ਪਈਆਂ ਭਾਜੜਾਂ

PUNJAB News Punjabi(ਪੰਜਾਬ)

ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਕੋਰੋਨਾ ਇਲਾਜ ਲਈ ਗਿਆ ਦੋਸ਼ੀ ਫ਼ਰਾਰ, ਪਈਆਂ ਭਾਜੜਾਂ

  • Updated: 08 Apr, 2021 10:53 AM
Sri Muktsar Sahib
sri muktsar sahib corona positive government hospital accused
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ’ਚੋਂ ਕੋਰੋਨਾ ਪਾਜ਼ੇਟਿਵ ਮਰੀਜ਼ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਡਾਕਟਰ ਪਰਵੇਸ਼ ਕੌਸ਼ਲ ਦੇ ਬਿਆਨਾਂ ਤੇ ਫਰਾਰ ਹੋਏ ਵਿਅਕਤੀ, ਇਕ ਹੌਲਦਾਰ ਅਤੇ ਦੋ ਹੋਮਗਾਰਡ ਜਵਾਨਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ। ਫ਼ਰਾਰ ਹੋਇਆ ਵਿਅਕਤੀ ਲੰਬੀ ਪੁਲਸ ਨੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ ਅਤੇ ਕੋਰੋਨਾ ਪਾਜ਼ੇਟਿਵ ਹੋਣ ਕਾਰਨ ਉਸ ਦਾ ਸਰਕਾਰੀ ਹਸਪਤਾਲ ਵਿਖੇ ਇਲਾਜ ਚਲ ਰਿਹਾ ਸੀ।

ਇਹ ਵੀ ਪੜ੍ਹੋ: ਬਰਨਾਲਾ ’ਚ ਦਿਲ-ਦਹਿਲਾ ਦੇਣ ਵਾਲੀ ਘਟਨਾ, ਸਵੇਰੇ ਘਰੋਂ ਗਏ ਵਿਅਕਤੀ ਦਾ ਕਤਲ, ਅੱਧ ਸੜੀ ਲਾਸ਼ ਮਿਲੀ

ਪ੍ਰਾਪਤ ਸੂਚਨਾ ਅਨੁਸਾਰ ਲੰਬੀ ਪੁਲਸ ਨੇ ਮੁਕੱਦਮਾ ਨੰਬਰ 308 ਤਹਿਤ ਜੋ ਕਿ ਧੋਖਾਧੜੀ ਅਤੇ ਹੋਰ ਧਾਰਾਵਾਂ ਅਧੀਨ ਸੀ ਲੁਧਿਆਣਾ ਵਾਸੀ ਗੁਰਦੇਵ ਕੁਮਾਰ ਨੂੰ ਕਾਬੂ ਕੀਤਾ ਗਿਆ ਸੀ। ਕੋਰੋਨਾ ਪਾਜ਼ੇਟਿਵ ਹੋਣ ਕਾਰਨ ਗੁਰਦੇਵ ਦਾ ਇਲਾਜ 4 ਅਪ੍ਰੈਲ ਤੋਂ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਲ ਰਿਹਾ ਸੀ। ਇਸ ਕਥਿਤ ਦੋਸ਼ੀ ਦੀ ਨਿਗਰਾਨੀ ਲਈ ਲੰਬੀ ਪੁਲਸ ਵੱਲੋਂ ਹੌਲਦਾਰ ਬਲਰਾਜ ਸਿੰਘ, ਪੀ.ਐੱਚ.ਜੀ. ਗੁਰਮੀਤ ਸਿੰਘ, ਪੀ.ਐੱਚ.ਜੀ. ਜਗਰੂਪ ਸਿੰਘ ਦੀ ਗਾਰਡ ਤਾਇਨਾਤ ਕੀਤੀ ਗਈ ਸੀ। 6 ਅਪ੍ਰੈਲ ਨੂੰ ਗਾਰਦ ’ਚ ਤਾਇਨਾਤ ਕਰਮਚਾਰੀ ਗੁਰਦੇਵ ਕੁਮਾਰ ਨੂੰ ਕਮਰੇ ਨਾਲ ਅਟੈਚ ਬਾਥਰੂਮ ’ਚ ਲਿਜਾਣ ਦੀ ਬਜਾਇ ਦੂਜੇ ਬਾਥਰੂਮ ’ਚ ਲੈ ਗਏ।ਬਾਥਰੂਮ ’ਚ ਗਿਆ ਕਥਿਤ ਦੋਸ਼ੀ ਜਦ ਕਾਫੀ ਸਮਾਂ ਬਾਹਰ ਨਾ ਆਇਆ ਤਾਂ ਗਾਰਡ ਕਰਮਚਾਰੀਆਂ ਨੇ ਧੱਕਾ ਮਾਰ ਬੂਹਾ ਖੋਲ੍ਹਿਆ ਤਾਂ ਕਥਿਤ ਦੋਸ਼ੀ ਬਾਥਰੂਮ ਦੀ ਖਿੜਕੀ ਖੋਲ ਕੇ ਫਰਾਰ ਹੋ ਗਿਆ ਸੀ। ਥਾਣਾ ਸਦਰ ਪੁਲਸ ਨੇ ਇਸ ਸਬੰਧੀ ਗੁਰਦੇਵ ਕੁਮਾਰ ਤੇ ਅਤੇ ਡਿਊਟੀ ਵਿਚ ਕੁਤਾਹੀ ਕਰਨ ਵਾਲੇ ਕਰਮਚਾਰੀਆਂ ਤੇ ਮਾਮਲਾ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਸੰਗਰੂਰ ’ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਨਾਬਾਲਗ ਕੁੜੀਆਂ ਸਮੇਤ 6 ਜੋੜੇ ਇਤਰਾਜ਼ਯੋਗ ਹਾਲਤ ’ਚ ਬਰਾਮਦ

  • Sri Muktsar Sahib
  • Corona
  • Positive
  • Government Hospital
  • Accused
  • ਸ੍ਰੀ ਮੁਕਤਸਰ ਸਾਹਿਬ
  • ਕੋਰੋਨਾ
  • ਪਾਜ਼ੇਟਿਵ
  • ਸਰਕਾਰੀ ਹਸਪਤਾਲ
  • ਦੋਸ਼ੀ

ਜਲੰਧਰ: ਹਸਪਤਾਲ ਨੇ ਵੈਂਟੀਲੇਟਰ ਦੇਣ ਤੋਂ ਕੀਤਾ ਇਨਕਾਰ, ਸਾਬਕਾ ਫ਼ੌਜੀ ਨੇ ਤੜਫ਼-ਤੜਫ਼ ਕੇ ਦਹਿਲੀਜ਼ ’ਤੇ ਹੀ ਤੋੜਿਆ ਦਮ

NEXT STORY

Stories You May Like

  • sri muktsar sahib  body of a person
    ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • body found in a vacant plot in sri muktsar sahib
    ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ ਤੋਂ ਖਾਲੀ ਪਲਾਟ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • government hospital  a victim of poor management and negligence
    ‘ਮਾੜੀ ਵਿਵਸਥਾ ਅਤੇ ਲਾਪ੍ਰਵਾਹੀ ਦੇ ਸ਼ਿਕਾਰ ਸਰਕਾਰੀ ਹਸਪਤਾਲ’ ਜ਼ਿੰਦਾ ਮਰੀਜ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ!
  • government hospital  bathroom  fetus  cctv  girl
    ਸਰਕਾਰੀ ਹਸਪਤਾਲ ਦੇ ਬਾਥਰੂਮ 'ਚ ਮਿਲਿਆ ਭਰੂਣ, CCTV ਨਾਲ ਖੁੱਲ੍ਹਿਆ ਭੇਤ, ਹਿਮਾਚਲੀ ਕੁੜੀ ਦਾ ਵੱਡਾ ਖੁਲਾਸਾ
  • fire breaks out in hotel kitchen in kapurthala
    ਪੰਜਾਬ: ਨਿੱਜੀ ਹੋਟਲ 'ਚ ਮਚੇ ਅੱਗ ਦੇ ਭਾਂਬੜ, ਪਈਆਂ ਭਾਜੜਾਂ, ਸਹਿਮੇ ਲੋਕ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  • hospital  accused  encounter  arrested
    ਹਸਪਤਾਲ ਤੋਂ ਫਰਾਰ ਜਬਰ ਜ਼ਿਨਾਹ ਦਾ ਦੋਸ਼ੀ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
Trending
Ek Nazar
famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

i miss him a lot hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major restrictions imposed in fazilka district
      ਫਾਜ਼ਿਲਕਾ ਜ਼ਿਲ੍ਹੇ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਣੋ ਕਦੋਂ ਤੱਕ ਰਹਿਣਗੀਆਂ...
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • school sutdents news
      ਪੰਜਾਬ: ਸਕੂਲ ਗਈਆਂ ਸਕੀਆਂ ਭੈਣਾਂ ਸਣੇ 4 ਜਵਾਕ 'ਗਾਇਬ', ਇਲਾਕੇ 'ਚ ਫ਼ੈਲੀ ਸਨਸਨੀ
    • accident in ludhiana
      ਵਿਆਹ ਤੋਂ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ!
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • routes were diverted in jalandhar route plan released
      ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
    • punjab bjp holds people s assembly in chandigarh
      ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ...
    • big incident in punjab young man shot with bullets near palace on gt road
      ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ...
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • man arrested for promising to double money online
      ਆਨਲਾਈਨ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇਣ ਵਾਲਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +