Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:55:01 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼ਰਾਰਤੀ ਅਨਸਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ 'ਚ ਰੋਸ

PUNJAB News Punjabi(ਪੰਜਾਬ)

ਸ਼ਰਾਰਤੀ ਅਨਸਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ 'ਚ ਰੋਸ

  • Edited By Rajwinder Kaur,
  • Updated: 20 Jan, 2021 10:44 AM
Amritsar
sri sukhmani sahib gutka sahib disrespect
  • Share
    • Facebook
    • Tumblr
    • Linkedin
    • Twitter
  • Comment

ਅਜਨਾਲਾ (ਫਰਿਆਦ) - ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ ’ਤੇ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ’ਚ ਕਿਸੇ ਸ਼ਰਾਰਤੀ ਅਨਸਰ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਸੰਬੰਧੀ ਗੁਰਦੁਆਰਾ ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਉਹ ਸਵੇਰੇ ਕਰੀਬ 4 ਵਜੇ ਆਏ। 

ਪੜ੍ਹੋ ਇਹ ਵੀ ਖ਼ਬਰ - Beauty Tips : ਅੱਖਾਂ ਦੇ ਹੇਠ ਪਈਆਂ ਝੁਰੜੀਆਂ ਨੂੰ ਦੂਰ ਕਰਨ ਲਈ ਅਪਣਾਓ ਇਹ ਘਰੇਲੂ ਨੁਸਖ਼ੇ, ਹੋਣਗੇ ਫ਼ਾਇਦੇ

ਪੜ੍ਹੋ ਇਹ ਵੀ ਖ਼ਬਰ - Health Tips : ਜਾਣੋ ਕਿਵੇਂ ਅਦਰਕ ਵਾਲੀ ਚਾਹ ਬਣ ਸਕਦੀ ਹੈ ‘ਮਿੱਠਾ ਜ਼ਹਿਰ’, ਹੋ ਸਕਦੀਆਂ ਨੇ ਇਹ ਸਮੱਸਿਆਵਾਂ

ਗੁਰਦੁਆਰਾ ਸਾਹਿਬ ਵਿਖੇ ਆਉਂਦੇ ਸਾਰ ਉਨ੍ਹਾਂ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਜੋੜਾ ਘਰ ਦੇ ਕੋਲ ਕਿਸੇ ਸ਼ਰਾਰਤੀ ਅਨਸਰ ਦੁਆਰਾ ਸ਼੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਭੰਗ ਕਰਕੇ ਬੇਅਦਬੀ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਘਟਨਾ ਦੇ ਸਬੰਧ ’ਚ ਉਨ੍ਹਾਂ ਵੱਲੋਂ ਸਥਾਨਕ ਪੁਲਸ ਨੂੰ ਸੂਚਿਤ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਸੂਚਨਾ ਮਿਲਣ ’ਤੇ ਡੀ.ਐੱਸ.ਪੀ.ਅਜਨਾਲਾ ਵਿਪਨ ਕੁਮਾਰ, ਪੁਲਸ ਅਜਨਾਲਾ ਅਤੇ ਰਮਦਾਸ ਪੁਲਸ ਦੇ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਕੇਸ ਦਰਜ ਕਰਕੇ ਮਾਮਲੇ ਦੀ ਅਗਲੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦੇਈਏ ਕਿ ਸ਼ਰਾਰਤੀ ਅਨਸਰ ਵੱਲੋਂ, ਜੋ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ, ਉਸ ਪ੍ਰਤੀ ਸੰਗਤਾਂ 'ਚ ਰੋਸ ਪਾਇਆ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਸੋਮਵਾਰ ਨੂੰ ਇੰਝ ਕਰੋ ਸ਼ਿਵ ਜੀ ਦੀ ਪੂਜਾ, ਘਰ ਆਵੇਗਾ ਧੰਨ ਤੇ ਪੂਰੀ ਹੋਵੇਗੀ ਹਰੇਕ ਮਨੋਕਾਮਨਾ

ਨੋਟ - ਸ਼ਰਾਰਤੀ ਅਨਸਰ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ, ਸੰਗਤਾਂ 'ਚ ਰੋਸ, ਦੇ ਬਾਰੇ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Sri Sukhmani Sahib
  • Gutka Sahib
  • Disrespect
  • ਸ੍ਰੀ ਸੁਖਮਨੀ ਸਾਹਿਬ
  • ਗੁਟਕਾ ਸਾਹਿਬ
  • ਬੇਅਦਬੀ

ਏਅਰਫੋਰਸ ਸਟੇਸ਼ਨ ਦੀ ਕੰਧ ਟੱਪ ਕੇ ਅੱਧੀਂ ਰਾਤੀਂ ਅੰਦਰ ਵੜਿਆ ਨੌਜਵਾਨ, ਖੁਫ਼ੀਆ ਏਜੰਸੀਆਂ ਦੀ ਵਧੀ ਚਿੰਤਾ

NEXT STORY

Stories You May Like

  • sacrilege in punjab
    ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
  • sri akhand path sahib begins at gurdwara sri ramsar sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਗੁ. ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰ
  • garhdiwala  completely closed
    ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ ’ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • gurmat samagam at gurdwara sri manji sahib
    ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
  • dhillon strongly condemns the desecration of baba sahib  s statue
    ਹੁਸ਼ਿਆਰਪੁਰ 'ਚ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ ਅਤੇ ਭਾਜਪਾ ਆਗੂਆਂ 'ਤੇ ਹਮਲੇ ਦੀ ਢਿੱਲੋਂ ਵੱਲੋਂ ਸਖ਼ਤ ਨਿੰਦਾ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • sri muktsar sahib  sri guru granth sahib ji  first parkash purab
    ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਰਧਾ, ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +