Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    2:42:57 PM

  • big incident in ludhiana

    ਪੰਜਾਬ: ਘਰਦਿਆਂ ਨੇ ਆਸ਼ਿਕ ਦੀ THAR 'ਤੇ ਚਲਵਾਈਆਂ...

  • divit auluck last rituals

    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ...

  • 14 000 crore loss delhi traders cti letter

    14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ...

  • new rule for traveling to us

    ਅਮਰੀਕਾ ਜਾਣ ਵਾਲਿਆਂ ਲਈ ਅਹਿਮ ਖ਼ਬਰ,  3 ਨਵੰਬਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਐਸ.ਐਸ.ਪੀ ਡਾ. ਭਾਰਗਵ ਕਾਰਨ ਮਾਨਸਾ ਜ਼ਿਲਾ ਹੋਣ ਲੱਗਿਆ ਨਸ਼ਾ ਮੁਕਤ

PUNJAB News Punjabi(ਪੰਜਾਬ)

ਐਸ.ਐਸ.ਪੀ ਡਾ. ਭਾਰਗਵ ਕਾਰਨ ਮਾਨਸਾ ਜ਼ਿਲਾ ਹੋਣ ਲੱਗਿਆ ਨਸ਼ਾ ਮੁਕਤ

  • Updated: 24 Oct, 2019 10:00 PM
Punjab
ssp dr bhargava mansa district
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਵੱਲੋਂ ਉਠਾਏ ਜਾ ਰਹੇ ਸਖਤ ਕਦਮਾਂ ਸਦਕਾ ਨਸ਼ਾ ਮੁਕਤ ਮਾਨਸਾ ਮੁਹਿੰਮ ਤਹਿਤ ਹੁਣ ਮਾਨਸਾ ਜ਼ਿਲਾ ਨਸ਼ਾ ਮੁਕਤ ਹੋਣ ਲੱਗਾ ਹੈ ਕਿਉਂਕਿ ਇਸ ਜ਼ਿਲੇ ਅੰਦਰ ਨਸ਼ਾ ਤਸਕਰਾਂ ਤੇ ਐਨੇ ਦਿਨ ਮਾੜੇ ਆ ਗਏ ਹਨ ਕਿ ਉਹ ਮਾਨਸਾ ਜ਼ਿਲੇ ਨੂੰ ਛੱਡ ਕੇ ਭੱਜਣ ਲੱਗੇ ਹਨ। ਹਾਲ 'ਚ ਹੀ ਡਾ. ਨਰਿੰਦਰ ਭਾਰਗਵ ਵੱਲੋਂ ਜ਼ਿਲੇ ਭਰ 'ਚ ਨਸ਼ਿਆਂ ਦਾ ਪੱਕੇ ਤੌਰ ਤੇ ਜੂੜ ਵੱਡਣ ਲਈ ਇਮਾਨਦਾਰ ਪੁਲਸ ਅਧਿਕਾਰੀਆਂ ਦੀਆਂ ਵੱਡੀ ਪੱਧਰ ਤੇ ਪੁਲਸ ਪਾਰਟੀਆਂ ਬਣ ਕੇ ਪੂਰੇ ਜ਼ਿਲਾ ਅੰਦਰ ਤਲਾਸ਼ੀ ਮੁਹਿੰਮ ਚਲਾ ਕੇ ਪੂਰਾ ਜ਼ਿਲਾ ਛਾਣ ਦਿੱਤਾ। ਹੁਣ ਤੱਕ ਵੱਡੀ ਪੱਧਰ ਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਨਜਾਇਜ ਸ਼ਰਾਬ ਚਿੱਟਾ, ਭੁੱਕੀ ਚੂਰਾਪੋਸਤ , ਅਫੀਮ  ਆਦਿ ਨਸ਼ਿਆਂ ਦੀ ਬਰਾਮਦੀ ਕਰਕੇ ਨਵਾ ਇਤਿਹਾਸ ਰਚ ਦਿੱਤਾ ਹੈ। ਇਸ ਮੁਹਿੰਮ ਦੀ ਮਜ਼ਬੂਤੀ ਸਦਕਾ ਚੰਡੀਗੜ੍ਹ, ਹਰਿਆਣਾ ਆਦਿ ਹੋਰਨਾ ਸੂਬਿਆਂ ਤੋ ਆਉਣ ਵਾਲੀ ਨਜਾਇਜ ਸ਼ਰਾਬ ਨੂੰ ਵੀ ਬ੍ਰੇਕਾਂ ਲੱਗਣ ਲੱਗੀਆਂ ਹਨ। ਇਸ ਜ਼ਿਲੇ 'ਚ ਹਰ ਕੋਈ ਨਸ਼ੇ ਦੇ ਨਾਂਅ ਤੋ ਨੱਕ ਵੱਟਣ ਲੱਗਾ ਹੈ। ਜ਼ਿਲਾ ਪੁਲਸ ਮੁਖੀ ਡਾ. ਭਾਰਗਵ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਮਜ਼ਬੂਤ ਬਣਾ ਕੇ  ਨਸ਼ਾ ਤਸਕਰਾਂ ਦੇ ਛੱਕੇ ਛੁੱਡਾ ਰੱਖੇ ਹਨ। ਕੋਈ ਵੀ ਸਿਆਸੀ ਆਗੂ ਜਾਂ ਪੁਲਸ ਅਧਿਕਾਰੀ ਨਸ਼ਾ ਤਸਕਰ ਦੇ ਪੱਖ 'ਚ ਖੜਨ ਦੀ ਜੁਰੱਅਤ ਨਹੀ ਕਰ ਰਿਹਾ। ਉਸ ਨੂੰ ਸਿੱਧੀ ਜੇਲ ਦੀ ਹਵਾ ਖਾਣੀ ਪੈ ਰਹੀ ਹੈ। ਦੱਸਣਯੋਗ ਹੈ ਕਿ ਰਾਈਟ ਟੂ ਕਮਿਸ਼ਨ ਵੱਲੋਂ ਵਧੀਆਂ ਸੇਵਾਂਵਾਂ ਦੇਣ ਬਦਲੇ ਡਾ. ਭਾਰਗਵ ਨੂੰ ਭਾਰਤ ਦੇ ਸਰਵੋਤਮ ਐਸ ਐਸ ਪੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਤੋ ਇਲਾਵ ਪੰਜਾਬ ਸਰਕਾਰ ਦੀਆਂ ਪਾਲਿਸੀਆਂ ਨੂੰ ਸਹੀ ਲਾਗੂ ਕਰਨ ਤੇ ਮੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੀ ਸਨਮਾਨਿਤ ਕਰ ਚੁੱਕੇ ਹਨ। ਕਾਂਗਰਸੀ ਆਗੂ ਸੁਰਿੰਦਰਪਾਲ ਸਿੰਘ ਆਹਲੂਵਾਲੀਆ, ਸੁਰੇਸ਼ ਨੰਦਗੜ੍ਹੀਆ, ਪੰਜਾਬ ਪੰਚਾਇਤ ਯੂਨੀਅਨ ਦੇ ਬਲਾਕ ਮਾਨਸਾ ਦੇ ਪ੍ਰਧਾਨ ਜਗਦੀਪ ਸਿੰਘ ਬੁਰਜ ਢਿੱਲਵਾਂ, ਬਲਾਕ ਬੁਢਲਾਡਾ ਦੇ ਪ੍ਰਧਾਨ ਜਸਵੀਰ ਸਿੰਘ ਚੱਕ ਅਲੀਸ਼ੇਰ ਨੇ ਕਿਹਾ ਕਿ ਜ਼ਿਲਾ ਪੁਲਸ ਮੁਖੀ ਡਾ. ਭਾਰਗਵ ਦੇ ਅਣਥੱਕ ਯਤਨਾਂ ਸਦਕਾ ਇਸ ਸਮੇ ਨਸ਼ਾ ਮੁਕਤ ਦੇ ਰਾਹ ਤੇ ਹੈ। ਉਹ ਹਰ ਵਿਅਕਤੀ ਦੀ ਭਾਵਨਾ ਸਮਝ ਕੇ ਉਸ ਨੂੰ ਇਨਸਾਫ ਦਿਵਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਪੰਜਾਬ ਸਰਕਾਰ ਪਾਸੋ ਮੰਗ ਕੀਤੀ ਕਿ ਇਸ ਇਮਾਨਦਾਰ ਪੁਲਸ ਅਫਸਰ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕਰਨ ਦੀ ਸਿਫਾਰਿਸ਼ ਕੀਤੀ ਜਾਵੇ।

  • ਮਾਨਸਾ
  • ਨਸ਼ਾ ਮੁਕਤ
  • Mansa

ਦੀਵਾਲੀ ਮੌਕੇ 10 ਵਜੇ ਤੋਂ ਬਾਅਦ ਚਲਾਏ ਪਟਾਕੇ ਤਾਂ ਪੁਲਸ ਕਰੇਗੀ ਕਾਰਵਾਈ

NEXT STORY

Stories You May Like

  • dussehra is not being celebrated in mansa
    ਮਾਨਸਾ 'ਚ ਨਹੀਂ ਮਨਾਇਆ ਜਾ ਰਿਹਾ ਦੁਸਹਿਰਾ, ਦੁਕਾਨਾਂ ਅਤੇ ਬਜ਼ਾਰਾਂ 'ਚ ਛਾਇਆ ਸੰਨਾਟਾ
  • aap government should stop patronizing drug traffickers
    'ਆਪ' ਸਰਕਾਰ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਛੱਡੇ, ਨਸ਼ਾ ਸਮੱਗਲਰਾਂ ਖ਼ਿਲਾਫ਼ ਕਰੇ ਠੋਸ ਕਰਵਾਈ : ਸੁਨੀਲ ਜਾਖੜ
  • pratap singh bajwa will arrive today in the protest in mansa
    ਮਾਨਸਾ 'ਚ ਲਾਏ ਗਏ ਧਰਨੇ 'ਚ ਅੱਜ ਪੁੱਜਣਗੇ ਪ੍ਰਤਾਪ ਸਿੰਘ ਬਾਜਵਾ
  • mansa protest police forensic van
    ਮਾਨਸਾ ਧਰਨੇ 'ਚ ਫਿਰ ਪੈ ਗਿਆ ਗਾਹ, ਪੁਲਸ ਨੇ ਰਸਤਾ ਕੀਤਾ ਬੰਦ, ਨੌਜਵਾਨਾਂ ਵੱਲੋਂ ਭਾਰੀ ਵਿਰੋਧ
  • youth dies from drug overdose
    ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਬਾਂਹ 'ਚ ਲੱਗਿਆ ਮਿਲਿਆ ਟੀਕਾ
  • police arrested young man punjab drugs
    ਪੁਲਸ ਨੇ ਨਸ਼ਾ ਕਰਦੇ ਇਕ ਨੌਜਵਾਨ ਨੂੰ ਕਾਬੂ ਕੀਤਾ
  • pratap singh bajwa
    ਮਾਨਸਾ ਧਰਨੇ 'ਚ ਪੁੱਜੇ ਪ੍ਰਤਾਪ ਸਿੰਘ ਬਾਜਵਾ, ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਘੇਰੀ ਪੰਜਾਬ ਸਰਕਾਰ
  • drug problem amit shah
    ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chandigarh fire brigade alert before diwali
      ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ...
    • new orders issued regarding the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ...
    • divit auluck last rituals
      Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ ਭਜਾਈ...
    • death case
      ਅੱਧੀ ਰਾਤੀਂ ਭਟਕਦਾ ਹੋਇਆ ਬਜ਼ੁਰਗ ਕਿਸੇ ਦੇ ਘਰ 'ਚ ਵੜਿਆ, ਸ਼ੱਕੀ ਹਾਲਾਤ 'ਚ ਮੌਤ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • raid conducted at a restaurant on airport road
      ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ...
    • 10 children adopted in bathinda over the last 8 months
      ਬਠਿੰਡਾ ’ਚ ਪਿਛਲੇ 8 ਮਹੀਨਿਆਂ ’ਚ 10 ਬੱਚੇ ਗੋਦ ਲਏ : ਡਿਪਟੀ ਕਮਿਸ਼ਨਰ
    • thieves attack on a laborer
      ਚੋਰੀ ਕਰਨ ਆਏ ਚੋਰਾਂ ਨੇ ਮਜ਼ਦੂਰ 'ਤੇ ਕੀਤਾ ਜਾਨਲੇਵਾ ਹਮਲਾ, ਗੰਭੀਰ ਹਾਲਤ 'ਚ...
    • final on the akali bjp alliance
      ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +