Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    9:50:57 PM

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major operation under mission welcome in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19...

  • ed also arrested a close associate of minister sanjeev arora

    ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Khanna
  • ਅੰਮ੍ਰਿਤਪਾਲ ਨੇ ਤਿਆਰ ਕਰ ਲਿਆ ਸੀ ਖ਼ਾਲਿਸਤਾਨ ਦਾ ਪਲਾਨ, ਛਪਣ ਲੱਗੀ ਸੀ ਕਰੰਸੀ, ਸੁਣੋ ਪੁਲਸ ਦਾ ਬਿਆਨ

PUNJAB News Punjabi(ਪੰਜਾਬ)

ਅੰਮ੍ਰਿਤਪਾਲ ਨੇ ਤਿਆਰ ਕਰ ਲਿਆ ਸੀ ਖ਼ਾਲਿਸਤਾਨ ਦਾ ਪਲਾਨ, ਛਪਣ ਲੱਗੀ ਸੀ ਕਰੰਸੀ, ਸੁਣੋ ਪੁਲਸ ਦਾ ਬਿਆਨ

  • Edited By Babita,
  • Updated: 24 Mar, 2023 04:48 PM
Khanna
ssp khanna press conference in amritpal case
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਵਿਪਨ) : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ਼ ਗੋਰਖ਼ਾ ਬਾਬਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਸ ਵੱਲੋਂ ਵੱਡੇ ਖ਼ੁਲਾਸੇ ਕੀਤੇ ਗਏ ਹਨ। ਤੇਜਿੰਦਰ ਸਿੰਘ ਨੂੰ ਪਾਇਲ ਪੁਲਸ ਨੇ ਬੀਤੇ ਦਿਨ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਉਸ ਕੋਲੋਂ ਅਹਿਮ ਜਾਣਕਾਰੀ ਹਾਸਲ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੰਨਾ ਦੇ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਗੋਰਖ਼ਾ ਬਾਬਾ ਨੇ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਕਿ ਅੰਮ੍ਰਿਤਪਾਲ ਵੱਲੋਂ ਏ. ਕੇ. ਐੱਫ. ਨਾਂ ਦੀ  ਫ਼ੌਜ ਤਿਆਰ ਕੀਤੀ ਗਈ ਸੀ। ਇਸ 'ਚ ਉਨ੍ਹਾਂ ਲੋਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ, ਜੋ ਨਸ਼ਾ ਛੱਡਣਾ ਚਾਹੁੰਦੇ ਸਨ। ਗੋਰਖ਼ਾ ਬਾਬਾ ਵੀ ਇਸ ਫ਼ੌਜ 'ਚ ਸ਼ਾਮਲ ਸੀ। ਗੋਰਖਾ ਬਾਬਾ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਖ਼ਿਲਾਫ਼ 2 ਐੱਫ. ਆਈ. ਆਰ. ਪਹਿਲਾਂ ਹੀ ਦਰਜ ਹਨ।

ਇਹ ਵੀ ਪੜ੍ਹੋ : ਪੰਜਾਬ 'ਚੋਂ ਭੱਜਣ ਮਗਰੋਂ ਅੰਮ੍ਰਿਤਪਾਲ ਦੇ ਉੱਤਰਾਖੰਡ 'ਚ ਹੋਣ ਦਾ ਖ਼ਦਸ਼ਾ, ਜਾਰੀ ਕੀਤਾ ਗਿਆ ਅਲਰਟ

ਗੋਰਖ਼ਾ ਬਾਬਾ ਵੀ ਪਹਿਲਾਂ ਨਸ਼ੇ ਦਾ ਆਦੀ ਸੀ, ਜੋ ਨਸ਼ਾ ਛੁਡਾਊ ਕੇਂਦਰ 'ਚ ਗਿਆ ਸੀ ਅਤੇ ਇੱਥੋਂ ਇਸ ਨੂੰ ਇਸ ਫ਼ੌਜ 'ਚ ਸ਼ਾਮਲ ਕਰ ਲਿਆ ਗਿਆ। ਫ਼ੌਜ 'ਚ ਸ਼ਾਮਲ ਵਿਅਕਤੀਆਂ ਨੂੰ ਪੁਲਸ ਦੀ ਤਰ੍ਹਾਂ ਬੈਲਟ ਨੰਬਰ ਵੀ ਦਿੱਤੇ ਗਏ ਸਨ ਅਤੇ ਇਕ ਵਟਸਐਪ ਗਰੁੱਪ ਬਣਾਇਆ ਗਿਆ ਸੀ। ਅੰਮ੍ਰਿਤਪਾਲ ਉਨ੍ਹਾਂ ਨੂੰ ਤਨਖ਼ਾਹ ਵੀ ਆਪਣੇ ਕੋਲੋਂ ਦਿੰਦਾ ਸੀ। ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਖ਼ਾਲਿਸਤਾਨ ਦਾ ਗਠਨ ਕਰਨ ਲਈ ਹਥਿਆਰਬੰਦ ਸੰਘਰਸ਼ ਛੇੜਨ ਦੀ ਯੋਜਨਾ ਬਣਾਈ ਜਾ ਰਹੀ ਸੀ, ਜਿਸ 'ਚ ਗੋਰਖ਼ਾ ਬਾਬਾ ਸਰਗਰਮ ਮੈਂਬਰ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੰਸੀ ਬਿੱਲ ਵੀ ਮਿਲੇ ਹਨ, ਜਿਨ੍ਹਾਂ 'ਚ 10 ਡਾਲਰ ਦਾ ਖ਼ਾਲਿਸਤਾਨ ਦਾ ਨੋਟ ਬਰਾਮਦ ਹੋਇਆ ਸੀ। ਏ. ਕੇ. ਐੱਫ. ਵਿਚ ਸ਼ਾਮਲ ਲੋਕਾਂ ਨੂੰ ਹਥਿਆਰ ਚਲਾਉਣ ਦੀ ਟ੍ਰੇਨਿੰਗ ਦਿੱਤੀ ਜਾਂਦੀ ਸੀ, ਜਿਸ ’ਚ ਹਥਿਆਰਾਂ ਨੂੰ ਸੰਭਾਲਣ, ਅਸੈਂਬਲ ਕਰਨ, ਡਿਸੈਂਬਲ ਕਰਨ, ਸਾਫ਼ ਕਰਨ ਦੀ ਸਿਖਲਾਈ ਦਿੱਤੀ ਜਾਂਦੀ ਸੀ।

ਇਹ ਵੀ ਪੜ੍ਹੋ : ਤਾਂਤਰਿਕ ਦੇ ਕਹਿਣ 'ਤੇ ਔਲਾਦ ਪ੍ਰਾਪਤੀ ਲਈ ਦਿੱਤੀ ਸੀ ਮਾਸੂਮ ਭੈਣ-ਭਰਾ ਦੀ ਬਲੀ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਐੱਸ. ਐੱਸ. ਪੀ. ਨੇ ਦੱਸਿਆ ਕਿ ਗੋਰਖ਼ਾ ਬਾਬਾ ਕੋਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਪਤਾ ਲੱਗਿਆ ਹੈ ਕਿ ਵਿਕਰਮਜੀਤ ਸਿੰਘ ਖ਼ਾਲਸਾ ਨਾਂ ਦੇ ਵਿਅਕਤੀ ਨੇ ਉਸ ਦਾ ਸੰਪਰਕ ਅੰਮ੍ਰਿਤਪਾਲ ਨਾਲ ਕਰਵਾਇਆ ਸੀ ਅਤੇ ਅੰਮ੍ਰਿਤਪਾਲ ਨੇ ਉਸ ਨੂੰ ਆਪਣੇ ਗੰਨਮੈਨ ਵੱਜੋਂ ਤਾਇਨਾਤ ਕੀਤਾ ਸੀ। ਇਨ੍ਹਾਂ ਨੂੰ ਏ. ਕੇ. ਐੱਫ. ਦੇ ਲੋਗੋ ਵਾਲੇ ਹਥਿਆਰ ਵੀ ਮੁਹੱਈਆ ਕਰਵਾਏ ਗਏ ਸਨ। ਗੋਰਖ਼ਾ ਬਾਬਾ ਅਜਨਾਲਾ ਕਾਂਡ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੋਰਖ਼ਾ ਬਾਬਾ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Amritpal Singh
  • Khanna Police
  • Tejinder Singh
  • Press Conference
  • ਅੰਮ੍ਰਿਤਪਾਲ
  • ਖੰਨਾ ਪੁਲਸ
  • ਤੇਜਿੰਦਰ ਸਿੰਘ
  • ਪ੍ਰੈੱਸ ਕਾਨਫਰੰਸ

ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਟਾਂਡਾ ਵਿਖੇ ਓਵਰਡੋਜ਼ ਨਾਲ ਵਿਅਕਤੀ ਦੀ ਮੌਤ

NEXT STORY

Stories You May Like

  • bcb withdraws mustafizur  s noc for psl
    ਬੀ. ਸੀ. ਬੀ. ਨੇ ਪੀ. ਐੱਸ. ਐੱਲ. ਲਈ ਮੁਸਤਾਫਿਜ਼ੁਰ ਦੀ ਐੱਨ. ਓ. ਸੀ. ਨੂੰ ਲਿਆ ਵਾਪਸ
  • india retains top spot in icc t20 international rankings
    ਭਾਰਤ ਆਈ. ਸੀ. ਸੀ. ਟੀ-20 ਕੌਮਾਂਤਰੀ ਰੈਂਕਿੰਗ ’ਚ ਚੋਟੀ ’ਤੇ ਬਰਕਰਾਰ
  • indiscriminate use of fertilizers will be curbed  new action plan
    ਖਾਦਾਂ ਦੀ ਅੰਨ੍ਹੇਵਾਹ ਵਰਤੋਂ 'ਤੇ ਲੱਗੇਗੀ ਲਗਾਮ, ਸਰਕਾਰ ਨੇ ਤਿਆਰ ਕੀਤਾ ਨਵਾਂ ਐਕਸ਼ਨ ਪਲਾਨ
  • leader detained by punjab police
    ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਰਹੇ ਆਗੂ ਨੂੰ ਪੁਲਸ ਨੇ ਕੀਤਾ ਡਿਟੇਨ
  • ipl 2026  big statement from kkr star all rounder
    IPL 2026: 'ਮੈਂ ਚਾਰ ਓਵਰ ਸੁੱਟਣ ਲਈ ਪੂਰੀ ਤਰ੍ਹਾਂ ਤਿਆਰ', KKR ਸਟਾਰ ਆਲਰਾਊਂਡਰ ਦਾ ਵੱਡਾ ਬਿਆਨ
  • no more hassle of recharging for the whole year
    ਪੂਰਾ ਸਾਲ ਰੀਚਾਰਜ ਦਾ ਝੰਜਟ ਖ਼ਤਮ! ਇਸ ਕੰਪਨੀ ਨੇ ਲਾਂਚ ਕਰ 'ਤਾ ‘Hybrid’ Recharge ਪਲਾਨ
  • 27 year old youth  only son  commits suicide
    27 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਸੀ ਇਕਲੌਤਾ ਪੁੱਤ
  • drug addict was committing thefts by posing as a clerical employee
    ਸੈਂਟਰਲ ਜੇਲ੍ਹ ਦਾ 'ਨਕਲੀ ਬਾਬੂ' ਚੜ੍ਹਿਆ ਪੁਲਸ ਅੜਿੱਕੇ, ਨਸ਼ੇ ਦੀ ਪੂਰਤੀ ਲਈ ਕਰਦਾ ਸੀ ਚੋਰੀਆਂ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • african woman arrested with heroin worth rs 15 crore in punjab
      ਪੰਜਾਬ 'ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • jalandhar lottery shop employee commits suicide
      ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
    • property businessman commits suicide due to financial hardship
      ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • a big warning for women
      ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ...
    • good news from canada
      ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ...
    • robbery case
      ਲੁਧਿਆਣਾ 'ਚ ਡਿਲੀਵਰੀ ਬੁਆਏ ਨਾਲ ਲੁੱਟ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +