Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    6:12:35 PM

  • iranian supreme leader

    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ...

  • major released regarding water level in pong dam

    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਬਾਰੇ SSP ਨੇ ਕੀਤੇ ਵੱਡੇ ਖੁਲਾਸੇ

PUNJAB News Punjabi(ਪੰਜਾਬ)

ਐਨਕਾਊਂਟਰ ਮਗਰੋਂ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਬਾਰੇ SSP ਨੇ ਕੀਤੇ ਵੱਡੇ ਖੁਲਾਸੇ

  • Edited By Shivani Bassan,
  • Updated: 02 Feb, 2025 07:00 PM
Gurdaspur
ssp makes major revelations about gangsters arrested after encounter
  • Share
    • Facebook
    • Tumblr
    • Linkedin
    • Twitter
  • Comment

ਗੁਦਾਸਪਪੁਰ(ਹਰਮਨ)- ਬਟਾਲਾ ਪੁਲਸ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਜ ਫਿਰ ਵੱਡੀ ਸਫ਼ਲਤਾ ਮਿਲੀ ਹੈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ 17 ਨਵੰਬਰ ਅਤੇ 21 ਨਵੰਬਰ, 2024 ਨੂੰ ਸ਼ਾਮ 7:43 ਵਜੇ, ਮਹੇਸ਼ੀ ਜਨਰਲ ਸਟੋਰ, ਡੇਰਾ ਬਾਬਾ ਨਾਨਕ ਦੇ ਮਾਲਕ ਨੂੰ ਗੈਂਗਸਟਰ ਜੀਵਨ ਫੌਜੀ ਵੱਲੋਂ ਫਿਰੌਤੀ ਦੀ ਕਾਲ ਆਈ। ਜਿਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਵਿਖੇ ਐੱਫ.ਆਈ.ਆਰ ਨੰਬਰ 163/2024 ਦਰਜ ਕੀਤੀ ਗਈ।

ਇਹ ਵੀ ਪੜ੍ਹੋ ਮਾਂ ਦੀ ਦਵਾਈ ਲੈਣ ਜਾ ਰਹੇ ਨੌਜਵਾਨ 'ਤੇ ਵਰ੍ਹੀਆਂ ਗੋਲੀਆਂ

ਉਨ੍ਹਾਂ ਜਾਣਕਾਰੀ ਦਿੰਦਿਆਂ ਅੱਗੇ ਦੱਸਿਆ ਕਿ ਇਸ ਤੋਂ ਬਾਅਦ 13 ਜਨਵਰੀ ਨੂੰ ਸ਼ਾਮ 6:35 ਵਜੇ ਦੋ ਅਣਪਛਾਤੇ ਵਿਅਕਤੀ ਮੇਨ ਬਾਜ਼ਾਰ, ਡੇਰਾ ਬਾਬਾ ਨਾਨਕ ਵਿਖੇ ਮੋਟਰਸਾਈਕਲ 'ਤੇ ਆਏ ਅਤੇ ਦੁਕਾਨਦਾਰ 'ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਕਾਰਨ ਦਹਿਸ਼ਤ ਫੈਲ ਗਈ ਅਤੇ ਬਾਜ਼ਾਰ ਬੰਦ ਹੋ ਗਿਆ। ਘਟਨਾ ਤੋਂ ਬਾਅਦ, 14 ਜਨਵਰੀ ਨੂੰ ਐਫ.ਆਈ.ਆਰ ਨੰਬਰ 05, ਬੀਐਨਐਸ ਦੀ ਧਾਰਾ 109, 111(5), ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਪੀ.ਐਸ. ਡੇਰਾ ਬਾਬਾ ਨਾਨਕ ਵਿਖੇ ਦਰਜ ਕੀਤੀ ਗਈ ਸੀ। ਐੱਸ.ਐੱਸ.ਪੀ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਸ ਦੀ ਸੀਸੀਟੀਵੀ ਟ੍ਰੈਕਿੰਗ ਟੀਮ ਨੇ 3 ਘੰਟਿਆਂ ਵਿੱਚ 100 ਕਿਲੋਮੀਟਰ ਤੋਂ ਵੱਧ ਦੀ ਫੁਟੇਜ ਦਾ ਵਿਸ਼ਲੇਸ਼ਣ ਕਰਕੇ ਅਤੇ ਤਕਨੀਕੀ ਅਤੇ ਮਨੁੱਖੀ ਖੁਫੀਆ ਜਾਣਕਾਰੀ ਨੂੰ ਤੈਨਾਤ ਕਰਕੇ ਮੁਲਜ਼ਮਾਂ ਨੂੰ ਟਰੇਸ ਕੀਤਾ। ਇਸ ਨਾਲ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫਤਾਰੀ ਹੋਈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੇ ਬਦਲਿਆ ਮਿਜਾਜ਼, ਕੜਾਕੇ ਦੀ ਧੁੰਦ ਤੋਂ ਬਾਅਦ ਇਨ੍ਹਾਂ ਦਿਨਾਂ ਨੂੰ ਪਵੇਗਾ ਮੀਂਹ

ਉਨ੍ਹਾਂ ਅੱਗੇ ਦੱਸਿਆ ਕਿ ਸਰਬਜੀਤ ਸਿੰਘ (ਉਰਫ਼ ਸੱਬਾ) ਪੁੱਤਰ ਅਵਤਾਰ ਸਿੰਘ ਵਾਸੀ ਮਲੂਕਵਾਲੀ, ਥਾਣਾ ਫਤਿਹਗੜ੍ਹ ਚੂੜੀਆਂ ਨੂੰ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ। ਸੁਨੀਲ ਮਸੀਹ (ਉਰਫ਼ ਲਾਭ) ਪੁੱਤਰ ਬਾਜਾ ਵਾਸੀ ਸ਼ਾਹਪੁਰ ਜਾਜਨ, ਥਾਣਾ ਡੇਰਾ ਬਾਬਾ ਨਾਨਕ ਨੂੰ ਗੁਜਰਾਤ ਪੁਲਿਸ ਦੇ ਸਹਿਯੋਗ ਨਾਲ ਵਡੋਦਰਾ, ਗੁਜਰਾਤ ਤੋਂ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ

ਇਸ ਤੋਂ ਇਲਾਵਾ ਸਾਰੇ ਸਾਜ਼ਿਸ਼ਕਰਤਾਵਾਂ ਅਤੇ ਦੋਸ਼ੀਆਂ ਦੀ ਸਹਾਇਤਾ ਕਰਨ ਵਾਲੇ ਵਿਅਕਤੀਆਂ ਦੀ ਵੀ ਪਛਾਣ ਕੀਤੀ ਗਈ ਅਤੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਪੁਲਸ ਨੂੰ ਹਥਿਆਰ ਬਰਾਮਦ ਕਰਨ ਲਈ ਇੱਕ ਟਿਕਾਣੇ ਬਾਰੇ ਜਾਣਕਾਰੀ ਦਿੱਤੀ। ਹਥਿਆਰਾਂ ਦੀ ਬਰਾਮਦਗੀ ਦੌਰਾਨ ਮੁਲਜ਼ਮਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਦੋਵਾਂ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਐੱਸ.ਐੱਸ.ਪੀ ਬਟਾਲਾ ਨੇ ਦੱਸਿਆ ਕਿ ਦੋਵਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ ਅਤੇ ਦੋਵੇਂ ਦੀ ਹਾਲਤ ਸਥਿਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SSP
  • major revelations
  • gangsters
  • arrested
  • encounter
  • ਐਸਐਸਪੀ
  • ਵੱਡੇ ਖੁਲਾਸੇ
  • ਗੈਂਗਸਟਰ
  • ਗ੍ਰਿਫ਼ਤਾਰ
  • ਐਨਕਾਊਂਟਰ

ਮਾਂ ਦੀ ਦਵਾਈ ਲੈਣ ਜਾ ਰਹੇ ਨੌਜਵਾਨ 'ਤੇ ਵਰ੍ਹੀਆਂ ਗੋਲੀਆਂ

NEXT STORY

Stories You May Like

  • student  killed  police  arrest
    10ਵੀਂ ਦੀ ਵਿਦਿਆਰਥਣ ਦਾ ਸਮੂਹਿਕ ਜਬਰ ਜ਼ਿਨਾਹ ਮਗਰੋਂ ਕਤਲ, ਪੁਲਸ ਨੇ ਤਿੰਨ ਜਣੇ ਕੀਤੇ ਗ੍ਰਿਫ਼ਤਾਰ
  • batala police committed to making the city crime and drug free  ssp mehtab
    ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ
  • more than 100 suspects rounded up  large quantity of drugs recovered  ssp lamba
    100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ: SSP ਲਾਂਬਾ
  • relief to farmers regarding moong procurement
    ਮੂੰਗੀ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਵੱਡੀ ਰਾਹਤ, MP ਸਰਕਾਰ ਨੇ ਕੀਤੇ 3 ਵੱਡੇ ਐਲਾਨ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • pakistan saudi kuwait defense pact
    'ਪਾਕਿਸਤਾਨ 'ਤੇ ਹਮਲਾ ਮਤਲਬ ਸਾਡੇ 'ਤੇ ਹਮਲਾ..!' ਸਾਊਦੀ ਮਗਰੋਂ ਇਸ ਦੇਸ਼ ਨੇ ਵੀ ਰੱਖਿਆ ਸਮਝੌਤੇ 'ਤੇ ਕੀਤੇ Sign
  • heroin recovered  accused arrested  faridkot police
    ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਪੁੱਛਗਿੱਛ ਮਗਰੋਂ ਦੋ ਹੋਰ ਨਾਮਜ਼ਦ
  • security forces operation
    ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cp satinder singh in action mode strict orders issued to officers
      ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
    • highway jammed in punjab
      ਪੰਜਾਬ 'ਚ ਹਾਈਵੇਅ ਜਾਮ! ਇਸ ਪਾਸੇ ਜਾਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • neighbors murdered an elderly man
      ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
    • terrible road accident in jalandhar
      ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
    • gurdaspur youth returning home from lebanon
      ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...
    • drone recovered from firozpur
      ਪਿੰਡ ਗਹਿਲੇ ਵਾਲਾ ਦੇ ਖੇਤਾਂ 'ਚੋਂ ਮਿਲਿਆ ਡਰੋਨ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • padma shri hansraj hans makes a comeback
      ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +