Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    6:29:55 PM

  • punjab government forms 7 member coordination committee on sacrilege law

    ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • shahzad bhatti government uapa

    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

PUNJAB News Punjabi(ਪੰਜਾਬ)

ਐੱਸਐੱਸਪੀ ਵੈਭਵ ਚੌਧਰੀ ਨੇ ਖੁਦ ਸੰਭਾਲਿਆ ਮੋਰਚਾ, ਰਾਤ ਸਮੇਂ ਪੁਲਸ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

  • Edited By Gurminder Singh,
  • Updated: 16 Sep, 2026 06:04 PM
Bathinda-Mansa
ssp vaibhav chaudhary  police checkpoint
  • Share
    • Facebook
    • Tumblr
    • Linkedin
    • Twitter
  • Comment

ਮਾਨਸਾ : ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਨਸਾ ਵਿਚ ਰਾਤ ਸਮੇਂ ਪੁਲਸ ਗਸ਼ਤ, ਨਾਕਾਬੰਦੀ ਅਤੇ ਚੈਕਿੰਗ ਪ੍ਰਬੰਧਾਂ ਨੂੰ ਹੋਰ ਸਰਗਰਮ ਕੀਤਾ ਗਿਆ ਹੈ। ਇਸੇ ਤਹਿਤ ਮਾਨਸਾ ਦੇ ਸੀਨੀਅਰ ਪੁਲਸ ਕਪਤਾਨ ਵੈਭਵ ਚੌਧਰੀ, ਆਈਪੀਐਸ ਨੇ ਖੁਦ ਮੋਰਚਾ ਸੰਭਾਲਦਿਆਂ ਰਾਤ ਸਮੇਂ ਵੱਖ-ਵੱਖ ਥਾਵਾਂ ’ਤੇ ਪੁਲਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਰਾਤ ਸਮੇਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਵੀ ਕਰਵਾਈ। ਐਸਐਸਪੀ ਵੈਭਵ ਚੌਧਰੀ ਵੱਲੋਂ ਮਾਨਸਾ ਸ਼ਹਿਰ ਦੇ ਬੱਸ ਸਟੈਂਡ, ਬਾਰਾਂ ਹੱਟਾ ਚੌਕ, ਇਸ ਤੋਂ ਇਲਾਵਾ ਝੁਨੀਰ ਅਤੇ ਸਰਦੂਲਗੜ੍ਹ ਸਮੇਤ ਵੱਖ-ਵੱਖ ਨਾਕਿਆਂ ਦੀ ਅਚਨਚੇਤ ਜਾਂਚ ਕੀਤੀ ਗਈ। ਉਨ੍ਹਾਂ ਮੌਕੇ ’ਤੇ ਤਾਇਨਾਤ ਪੁਲਸ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਡਿਊਟੀ ਸਬੰਧੀ ਜਾਣਕਾਰੀ ਲਈ ਅਤੇ ਨਾਕਿਆਂ ’ਤੇ ਕੀਤੀ ਜਾ ਰਹੀ ਵਾਹਨਾਂ ਦੀ ਚੈਕਿੰਗ ਦਾ ਜਾਇਜ਼ਾ ਲਿਆ।

ਰਾਤ ਸਮੇਂ ਪੁਲਸ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੇ ਨੰਬਰਾਂ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜ ਅਨੁਸਾਰ ਵਾਹਨ ਚਾਲਕਾਂ ਤੋਂ ਪੁੱਛਗਿੱਛ ਕੀਤੀ ਗਈ। ਪੁਲਸ ਵੱਲੋਂ ਇਹ ਚੈਕਿੰਗ ਇਸ ਮਕਸਦ ਨਾਲ ਕੀਤੀ ਜਾ ਰਹੀ ਹੈ ਕਿ ਕਿਸੇ ਅਪਰਾਧਿਕ ਗਤੀਵਿਧੀ ਵਿਚ ਸ਼ਾਮਲ ਵਿਅਕਤੀ ਵਾਹਨ ਦੀ ਗਲਤ ਪਛਾਣ ਜਾਂ ਨੰਬਰ ਦੀ ਵਰਤੋਂ ਕਰਕੇ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ। ਇਸ ਦੇ ਨਾਲ ਹੀ ਪੁਲਸ ਵੱਲੋਂ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਜ਼ਰੂਰਤ ਪੈਣ ’ਤੇ ਤੁਰੰਤ ਕਾਰਵਾਈ ਕਰਨ ਲਈ ਚੌਕਸੀ ਵਧਾਈ ਗਈ ਹੈ। ਐਸਐਸਪੀ ਵੈਭਵ ਚੌਧਰੀ ਨੇ ਕਿਹਾ ਕਿ ਰਾਤ ਸਮੇਂ ਕੀਤੀ ਜਾ ਰਹੀ ਅਚਨਚੇਤ ਚੈਕਿੰਗ ਦਾ ਇੱਕ ਮਹੱਤਵਪੂਰਨ ਉਦੇਸ਼ ਪੁਲਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਦੌਰਾਨ ਹੋਰ ਚੌਕਸ ਅਤੇ ਸਰਗਰਮ ਰੱਖਣਾ ਹੈ। ਉਨ੍ਹਾਂ ਕਿਹਾ ਕਿ ਨਾਕਿਆਂ ’ਤੇ ਤਾਇਨਾਤ ਪੁਲਸ ਕਰਮਚਾਰੀ ਪੂਰੀ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਰਾਤ ਸਮੇਂ ਹੋਣ ਵਾਲੀ ਹਰ ਸ਼ੱਕੀ ਗਤੀਵਿਧੀ ’ਤੇ ਨਜ਼ਰ ਰੱਖਣ।

ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਅਪਰਾਧਿਕ ਤੱਤਾਂ ਅਤੇ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀਆਂ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਰਾਤ ਸਮੇਂ ਗਸ਼ਤ ਅਤੇ ਅਚਨਚੇਤ ਨਾਕਾਬੰਦੀ ਦੀ ਚੈਕਿੰਗ ਨੂੰ ਵੀ ਇਸੇ ਸੁਰੱਖਿਆ ਪ੍ਰਬੰਧ ਦਾ ਹਿੱਸਾ ਦੱਸਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ। ਐਸਐਸਪੀ ਨੇ ਕਿਹਾ ਕਿ ਉਹ ਖੁਦ ਵੀ ਸਮੇਂ-ਸਮੇਂ ’ਤੇ ਰਾਤ ਸਮੇਂ ਪੁਲਸ ਗਸ਼ਤ ਅਤੇ ਨਾਕਾਬੰਦੀ ਦੀ ਜਾਂਚ ਕਰਨਗੇ ਤਾਂ ਜੋ ਪੁਲਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਅਤੇ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਸ ਦੀ ਡਿਊਟੀ ਸਿਰਫ਼ ਦਿਨ ਦੇ ਸਮੇਂ ਤੱਕ ਸੀਮਤ ਨਹੀਂ ਹੈ, ਸਗੋਂ ਰਾਤ ਸਮੇਂ ਵੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਸ ਵੱਲੋਂ ਲਗਾਤਾਰ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਹੋਣ ਵਾਲੀਆਂ ਪੁਲਸ ਚੈਕਿੰਗਾਂ ਨੂੰ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਆਲੇ-ਦੁਆਲੇ ਕੋਈ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਉਹ ਪੁਲਸ ਨੂੰ ਇਸ ਸਬੰਧੀ ਜਾਣਕਾਰੀ ਦੇਣ। ਲੋਕਾਂ ਵੱਲੋਂ ਦਿੱਤਾ ਗਿਆ ਸਹਿਯੋਗ ਪੁਲਿਸ ਲਈ ਅਪਰਾਧ ਰੋਕਣ ਅਤੇ ਜਨਤਕ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਇਕ ਹੋ ਸਕਦਾ ਹੈ। ਪੁਲਸ ਵੱਲੋਂ ਰਾਤ ਸਮੇਂ ਗਸ਼ਤ ਅਤੇ ਅਚਨਚੇਤ ਨਾਕਾਬੰਦੀ ਦੀ ਚੈਕਿੰਗ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰੱਖਣ ਦੀ ਗੱਲ ਕਹੀ ਗਈ ਹੈ, ਜਿਸ ਤਹਿਤ ਵਾਹਨਾਂ ਦੀ ਜਾਂਚ, ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਅਤੇ ਪੁਲਸ ਦੀ ਮੌਕੇ ’ਤੇ ਮੌਜੂਦਗੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

  • SSP Vaibhav Chaudhary
  • police checkpoint
  • Mansa Police
  • ਐੱਸਐੱਸਪੀ ਵੈਭਵ ਚੌਧਰੀ
  • ਪੁਲਸ ਨਾਕੇ
  • ਮਾਨਸਾ ਪੁਲਸ

ਪੁਰਾਣੀ ਤਹਿਸੀਲ ਦੇ ਮੇਨ ਗੇਟ ਕੋਲੋਂ ਨਸ਼ੇ ਦਾ ਸੇਵਨ ਕਰਦਾ ਨੌਜਵਾਨ ਕਾਬੂ

NEXT STORY

Stories You May Like

  • ssp pathankot  s big action
    SSP ਪਠਾਨਕੋਟ ਦਾ ਵੱਡਾ ਐਕਸ਼ਨ: ਥਾਣਿਆਂ ਤੇ ਕਮਾਂਡ ਸੈਂਟਰ ਦੀ ਅਚਨਚੇਤ ਚੈਕਿੰਗ, ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ, ਕੇਵਲ ਢਿੱਲੋਂ ਨੇ ਦਿੱਤੀ ਵਧਾਈ
  • ssb jawan  service rifle  police
    SSB ਜਵਾਨ ਨੇ ਸਰਵਿਸ ਰਾਈਫਲ ਨਾਲ ਖੁਦ ਨੂੰ ਮਾਰੀ ਗੋਲੀ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • dhillon video call
    ਸ਼ੇਰੋ ਪਿੰਡ ਦੇ ਗੁਰਸਿੱਖ ਨੌਜਵਾਨ ਦੇ ਹੱਕ 'ਚ ਨਿੱਤਰੀ ਭਾਜਪਾ, ਢਿੱਲੋਂ ਨੇ ਡੀਜੀਪੀ ਅਤੇ ਐੱਸਐੱਸਪੀ ਨਾਲ ਕੀਤੀ ਗੱਲ
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਮੁਹਿੰਮ ਤੇਜ਼
  • you will be stunned to know vaibhav suryavanshi  s earnings
    ਵੈਭਵ ਸੂਰਿਆਵੰਸ਼ੀ ਦੀ ਕਮਾਈ ਜਾਣ ਉੱਡ ਜਾਣਗੇ ਹੋਸ਼, ਰੋਜ਼ਾਨਾ ਕਮਾ ਰਹੇ ਨੇ ਕਰੋੜਾਂ ਰੁਪਏ
  •  india  s complan boy  campaign launched in honor of vaibhav suryavanshi
    ਵੈਭਵ ਸੂਰਿਆਵੰਸ਼ੀ ਦੇ ਸਨਮਾਨ ਵਿੱਚ "India's Complan Boy" ਮੁਹਿੰਮ ਸ਼ੁਰੂ
  • police  missing children  family
    ਪੁਲਸ ਨੇ ਲਾਪਤਾ ਹੋਏ 5 ਮਾਸੂਮ ਬੱਚੇ ਕੁਝ ਹੀ ਸਮੇਂ ’ਚ ਲੱਭ ਕੇ ਮਾਪਿਆਂ ਹਵਾਲੇ ਕੀਤੇ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case
      ਚੋਰੀ ਦੇ ਵਾਹਨਾਂ ਸਮੇਤ 2 ਲੋਕ ਗ੍ਰਿਫ਼ਤਾਰ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • powerful explosion in fazilka
      ਫਾਜ਼ਿਲਕਾ 'ਚ ਜ਼ੋਰਦਾਰ ਧਮਾਕਾ! ਅਚਾਨਕ ਪਿਆ ਭੜਥੂ
    • youth death case
      ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
    • patwaris  tehsils  government offices
      ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
    • new hassle for free wheat recipients in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ,...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • 2 youths arrested
      ਚਿੱਟੇ ਸਮੇਤ ਦੋ ਨੌਜਵਾਨ ਕਾਬੂ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ...
    • ferozepur central jail
      ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +