Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    2:08:55 AM

  • iran israel lebanon war

    ਈਰਾਨ ਦੀ ਧਮਕੀ ਦਾ ਅਸਰ! ਟਰੰਪ ਨੇ ਨੇਤਨਯਾਹੂ ਨੂੰ...

  • shiv sena punjab president receives threat

    '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਸੂਬਾ ਤੇ ਕੇਂਦਰ ਸਰਕਾਰ ਖਾਲੀ ਕਰਵਾਉਣ FCI ਦੇ ਗੁਦਾਮ, 500 ਰੁਪਏ ਪ੍ਰਤੀ ਕੁਇੰਟਲ ਪਿੱਛੇ ਸ਼ੈਲਰਾਂ ਨੂੰ ਦਿੱਤਾ ਜਾਵੇ ਬੋਨਸ

PUNJAB News Punjabi(ਪੰਜਾਬ)

ਸੂਬਾ ਤੇ ਕੇਂਦਰ ਸਰਕਾਰ ਖਾਲੀ ਕਰਵਾਉਣ FCI ਦੇ ਗੁਦਾਮ, 500 ਰੁਪਏ ਪ੍ਰਤੀ ਕੁਇੰਟਲ ਪਿੱਛੇ ਸ਼ੈਲਰਾਂ ਨੂੰ ਦਿੱਤਾ ਜਾਵੇ ਬੋਨਸ

  • Edited By Sandeep Kumar,
  • Updated: 18 Apr, 2026 12:47 AM
Sangrur-Barnala
state and central government to vacate fci warehouses
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਮਨਜੀਤ) : ਪੰਜਾਬ ਦਾ ਸ਼ੈਲਰ ਉਦਯੋਗ ਸਰਕਾਰਾਂ ਦੀਆਂ ਗਲਤ ਨੀਤੀਆਂ ਕਰਕੇ ਬਰਬਾਦ ਹੋਣ ਦੇ ਕੰਢੇ ਵੱਲ ਜਾ ਰਿਹਾ ਹੈ। ਇਸ ਨੂੰ ਲੈ ਕੇ ਸ਼ੈਲਰ ਮਾਲਕਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਜ਼ਾਹਿਰ ਕੀਤਾ ਹੈ। ਸ਼ੈਲਰ ਮਾਲਕਾਂ ਦਾ ਕਹਿਣਾ ਹੈ ਕਿ ਐੱਫ.ਸੀ.ਆਈ ਦੇ ਗੁਦਾਮ ਵਿੱਚ ਚੌਲ ਲਗਾਉਣ ਲਈ ਪੰਜਾਬ ਵਿੱਚ ਵਿਹਲੇ ਨਾ ਹੋਣ ਕਰਕੇ ਸ਼ੈਲਰ ਮਾਲਕਾਂ ਨੂੰ ਚੌਲਾਂ ਵਿੱਚ ਕਟੌਤੀ ਅਤੇ ਵਾਧੂ ਖਰਚੇ, ਮਜ਼ਦੂਰੀ, ਸਾਂਭ-ਸੰਭਾਲ ਹੋ ਰਹੀ ਹੈ ਪਰ ਪੰਜਾਬ ਅਤੇ ਕੇਂਦਰ ਸਰਕਾਰ ਇਸ 'ਤੇ ਕੁਝ ਨਹੀਂ ਕਰ ਰਹੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਰੀਬ 6 ਹਜ਼ਾਰ ਸ਼ੈਲਰ ਹਨ, ਜਿਨ੍ਹਾਂ ਨਾਲ ਲੱਖਾਂ ਪਰਿਵਾਰ ਵੱਖ-ਵੱਖ ਕੈਟਾਗਰੀ ਨਾਲ ਜੁੜੇ ਹੋਏ ਹਨ।

ਇਹ ਵੀ ਪੜ੍ਹੋ : ਟਰੱਕ ਡਰਾਈਵਰ ਨੇ ਸਹੇਲੀ ਦੇ ਨਵੇਂ ਆਸ਼ਿਕ ਨਾਲ ਸਬੰਧ ਬਣਨ ’ਤੇ ਪੱਟ 'ਚ ਮਾਰੀ ਗੋਲ਼ੀ

ਉੱਘੇ ਉਦਯੋਗਪਤੀ ਸ਼ਾਮ ਲਾਲ ਧਲੇਵਾਂ, ਉੱਘੇ ਸਮਾਜ ਸੇਵੀ ਪ੍ਰਮੋਦ ਕੁਮਾਰ ਰੱਲਾ, ਉੱਘੇ ਵਪਾਰੀ ਮੁਕੇਸ਼ ਕੁਮਾਰ ਤੇ ਪ੍ਰਕਾਸ਼ ਚੰਦ ਕੁਲਰੀਆਂ ਨੇ ਕਿਹਾ ਕਿ ਝੋਨੇ ਦੀ ਪੈਡੀ ਸ਼ੈਲਰਾਂ ਵਿੱਚ ਲੱਗਣ ਸਮੇਂ ਮਾਊਸਚਰ 16-17% ਹੁੰਦਾ ਹੈ ਅਤੇ ਇਹ ਝੋਨਾ ਪੀੜ੍ਹਣ ਤੇ 4-5 ਮਹੀਨੇ ਦਾ ਸਮਾਂ ਲੱਗਦਾ ਹੈ ਜਿਸ ਤੋਂ ਬਾਅਦ ਇਹ ਮਾਊਸਚਰ ਘੱਟ ਕੇ 14% ਰਹਿ ਜਾਂਦਾ ਹੈ ਅਤੇ ਝੋਨੇ ਵਿੱਚ ਵੱਡੀ ਕਟੌਤੀ ਸ਼ੈਲਰ ਮਾਲਕਾਂ ਨੂੰ ਭਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਐੱਫ.ਸੀ.ਆਈ ਦੇ ਗੁਦਾਮਾਂ ਵਿੱਚ ਚੌਲ ਲਗਾਉਣ ਲਈ ਜਗ੍ਹਾ ਨਹੀਂ ਹੈ ਜੋ ਕਿ ਗੁਦਾਮ 2024-25 ਦੇ ਚਾਵਲਾਂ ਨਾਲ ਨੱਕੋ-ਨੱਕ ਭਰੇ ਪਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ 31 ਮਾਰਚ ਤੱਕ ਸਾਰੇ ਸ਼ੈਲਰ ਮਾਲਕ ਸਾਰੇ ਚਾਵਲ ਐੱਫ.ਸੀ.ਆਈ ਦੇ ਗੁਦਾਮਾਂ ਵਿੱਚ ਲਗਾ ਕੇ ਵਿਹਲੇ ਹੋ ਜਾਂਦੇ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਕੇਂਦਰ ਸਰਕਾਰ ਨਾਲ ਤਾਲਮੇਲ ਨਾ ਹੋਣ ਕਾਰਨ ਪੰਜਾਬ ਦੇ ਸ਼ੈਲਰਾਂ ਵਿੱਚ ਲੱਗਿਆ ਝੋਨਾ ਅਜੇ ਤੱਕ 50% ਸ਼ੈਲਰਾਂ ਵਿੱਚ ਪਿਆ ਹੈ ਜਿਸ 'ਤੇ ਹੁਣ ਕਈ ਮਹੀਨੇ ਇਸ ਨੂੰ ਪੀੜ੍ਹਣ ਤੇ ਲੰਘ ਜਾਣਗੇ ਅਤੇ ਝੋਨਾ 12-14% ਮਾਊਸਚਰ ਤੇ ਰਹਿ ਜਾਵੇਗਾ ਜਿਸ ਨਾਲ ਪ੍ਰਤੀ ਕੁਇੰਟਲ 200-300 ਰੁਪਏ ਦਾ ਵਾਧੂ ਘਾਟਾ ਸ਼ੈਲਰ ਮਾਲਕ ਨੂੰ ਪਵੇਗਾ ਅਤੇ ਲੇਵਰ, ਬਿਜਲੀ ਅਤੇ ਹੋਰ ਸਾਂਭ-ਸੰਭਾਲ ਦਾ ਵੀ ਵਾਧੂ ਖਰਚਾ ਪਵੇਗਾ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਐੱਫ.ਸੀ.ਆਈ ਦੇ ਗੁਦਾਮਾਂ ਨੂੰ ਖਾਲੀ ਕਰਕੇ 2025-26 ਦੇ ਚਾਵਲ ਗੁਦਾਮਾਂ ਵਿੱਚ ਲਗਾਏ ਜਾਣ ਅਤੇ 500 ਰੁਪਏ ਪ੍ਰਤੀ ਕੁਇੰਟਲ ਮਗਰ ਸੂਬਾ ਅਤੇ ਕੇਂਦਰ ਸਰਕਾਰ ਸ਼ੈਲਰ ਮਾਲਕਾਂ ਨੂੰ ਬੋਨਸ ਦੇਵੇ ਤਾਂ ਜੋ ਉਹ ਆਰਥਿਕ ਪੱਖੋਂ ਨਾ ਟੁੱਟ ਸਕਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Budhlada
  • Central Government
  • FCI Warehouse
  • Per quintal
  • Sheller owner
  • Bonus
  • ਬੁਢਲਾਡਾ
  • ਕੇਂਦਰ ਸਰਕਾਰ
  • ਐੱਫ.ਸੀ.ਆਈ. ਗੁਦਾਮ
  • ਪ੍ਰਤੀ ਕੁਇੰਟਲ
  • ਸ਼ੈਲਰ ਮਾਲਕ
  • ਬੋਨਸ

ਸੱਕੀ ਕਿਰਨ ਨਾਲੇ ’ਚੋਂ ਭੇਤਭਰੀ ਹਾਲਾਤ ’ਚ ਨੌਜਵਾਨ ਦੀ ਲਾਸ਼ ਬਰਾਮਦ

NEXT STORY

Stories You May Like

  • complete ban on flying drones within 500 meters of counting centers
    ਗਿਣਤੀ ਕੇਂਦਰਾਂ ਦੇ 500 ਮੀਟਰ ਦੇ ਘੇਰੇ ਅੰਦਰ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • rbi report reveals  500 notes increased in the country  fake notes increased
    RBI ਦੀ ਰਿਪੋਰਟ 'ਚ ਖੁਲਾਸਾ: ਦੇਸ਼ 'ਚ 500 ਦੇ ਨੋਟਾਂ ਦੀ ਵਧੀ ਭਰਮਾਰ, ਪਰ ਨਕਲੀ ਨੋਟਾਂ ਨੇ ਵਧਾਈ ਚਿੰਤਾ
  • government will get record dividend from rbi
    RBI ਨੇ ਖੋਲ੍ਹ ਦਿੱਤਾ ਆਪਣਾ ਖ਼ਜ਼ਾਨਾ! ਸਰਕਾਰ ਨੂੰ ਮਿਲੇਗਾ 2.87 ਲੱਖ ਕਰੋੜ ਰੁਪਏ ਦਾ ਰਿਕਾਰਡ ਡਿਵੀਡੈਂਡ
  • 3000 rupees pension
    ਹੁਣ ਹਰ ਮਹੀਨੇ ਮਿਲੇਗੀ 3000 ਰੁਪਏ ਪੈਨਸ਼ਨ! ਯੋਗੀ ਸਰਕਾਰ ਨੇ ਇਨ੍ਹਾਂ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ
  • indian plastic currency
    ਸਰਕਾਰ ਬਦਲਣ ਜਾ ਰਹੀ 1 ਰੁਪਏ ਤੋਂ ਲੈ 500 ਰੁਪਏ ਤਕ ਦੇ ਨੋਟ! RBI ਜਾਰੀ ਕਰੇਗਾ ਪਲਾਸਟਿਕ ਦੀ ਕਰੰਸੀ
  • the central government is preparing to tighten the grip on the import
    ਸੋਨੇ ਤੋਂ ਬਾਅਦ ਹੁਣ ਹੋਰ ਵਿਦੇਸ਼ੀ ਸਾਮਾਨ ਦੇ ਆਯਾਤ 'ਤੇ ਨਕੇਲ ਕੱਸਣ ਦੀ ਤਿਆਰੀ 'ਚ ਕੇਂਦਰ ਸਰਕਾਰ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
Trending
Ek Nazar
icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • big administrative reshuffle in punjab 11 ias officers transferred
      ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
    • punjab weather raining imd yellow alert
      ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
    • akali dal revived core committee member resigns
      ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
    • husband wife ludhiana
      ਦੋ ਬੱਚਿਆਂ ਦੀ ਮਾਂ ਨੂੰ ਗੈਰ-ਮਰਦ ਨਾਲ ਹੋ ਗਿਆ ਪਿਆਰ! ਪਤੀ ਨੂੰ ਰਾਹ 'ਚੋਂ ਹਟਾਉਣ...
    • summer vacation  guru nagari
      ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਗੁਰੂ ਨਗਰੀ ਵਿਚ ਹੋਇਆ ਵੱਡਾ ਐਲਾਨ, ਲਿਆ ਗਿਆ...
    • raja warring met charanjit channi
      ਰਾਜਾ ਵੜਿੰਗ ਨੇ ਚਰਨਜੀਤ ਚੰਨੀ ਨਾਲ ਕੀਤੀ ਮੁਲਾਕਾਤ, ਕਿਹਾ- 'ਕਾਂਗਰਸ ਪੂਰੀ...
    • grocery store zira city punjab police
      ਪੰਜਾਬ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੂਰੇ ਸ਼ਹਿਰ 'ਚ ਦਹਿਸ਼ਤ
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • congress high command again calls meeting of punjab leadership
      ਕਾਂਗਰਸ 'ਚ ਵੱਡੇ ਬਦਲਾਅ ਦੀ ਆਹਟ? ਹਾਈਕਮਾਨ ਨੇ ਫਿਰ ਸੱਦੀ ਪੰਜਾਬ ਲੀਡਰਸ਼ਿਪ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +