Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:44:51 AM

  • sarpanch election youth girlfriend  house theft

    ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ...

  • pakistan division

    ਪਾਕਿਸਤਾਨ ਦੇ ਹੋਣਗੇ 15 ਟੋਟੇ ! ਆਸਿਮ ਮੁਨੀਰ ਨੇ...

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

  • fazilka  bsf  jawan  wife

    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਉਦਯੋਗਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵਚਨਬੱਧ ਤੇ ਯਤਨਸ਼ੀਲ : ਸੰਜੀਵ ਅਰੋੜਾ

PUNJAB News Punjabi(ਪੰਜਾਬ)

ਉਦਯੋਗਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸੂਬਾ ਸਰਕਾਰ ਵਚਨਬੱਧ ਤੇ ਯਤਨਸ਼ੀਲ : ਸੰਜੀਵ ਅਰੋੜਾ

  • Edited By Sandeep Kumar,
  • Updated: 28 Aug, 2025 10:18 AM
Bathinda-Mansa
state government committed and striving to further promote industries
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਪੰਜਾਬ ਦੇ ਉਦਯੋਗ, ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਉਦਯੋਗਾਂ ਦੇ ਵਿਕਾਸ ਅਤੇ ਨਵੇਂ ਨਿਵੇਸ਼ ਲਈ ਇੱਕ ਕਾਰੋਬਾਰ-ਅਨੁਕੂਲ ਵਾਤਾਵਰਣ ਬਣਾਉਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਉਹ ਬੀਤੇ ਦਿਨ ਬਠਿੰਡਾ ਵਿੱਚ ਆਯੋਜਿਤ “ਰਾਈਜ਼ਿੰਗ ਪੰਜਾਬ – ਸੁਝਾਅ ਤੋਂ ਹੱਲ ਤੱਕ” ਸਮਾਗਮ ਦੌਰਾਨ ਸੱਤ ਜ਼ਿਲ੍ਹਿਆਂ ਤੋਂ ਪਹੁੰਚੇ ਉਦਯੋਗਪਤੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ, ਮਾਸਟਰ ਜਗਸੀਰ ਸਿੰਘ, ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਪਦਮਜੀਤ ਸਿੰਘ ਮਹਿਤਾ, ਪ੍ਰਬੰਧਕੀ ਸਕੱਤਰ ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐੱਸਐੱਸਪੀ ਅਮਨੀਤ ਕੌਂਡਲ, ਚੇਅਰਮੈਨ ਪੀਐੱਸਆਈਈਸੀ ਦਲਬੀਰ ਸਿੰਘ ਢਿੱਲੋਂ ਸਮੇਤ ਕਈ ਵਿਸ਼ੇਸ਼ ਹਸਤੀਆਂ ਹਾਜ਼ਰ ਸਨ।

ਇਹ ਵੀ ਪੜ੍ਹੋ : ਲੁਧਿਆਣਾ ’ਚ ਮਿਲੀ ਅੱਤਵਾਦੀ ਹਮਲੇ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ 

ਉਦਯੋਗਾਂ ਲਈ ਵੱਡੀਆਂ ਘੋਸ਼ਣਾਵਾਂ ਕਰਦਿਆਂ ਅਰੋੜਾ ਨੇ ਦੱਸਿਆ ਕਿ ਪੀਐਸਆਈਈਸੀ ਵੱਲੋਂ ਫੋਕਲ ਪੁਆਇੰਟਾਂ ਦੇ ਅਧੁਨਿਕੀਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਵਿੱਚੋਂ 70 ਕਰੋੜ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਜਦਕਿ ਬਾਕੀ 30 ਕਰੋੜ ਦੀ ਪ੍ਰਕਿਰਿਆ ਜਾਰੀ ਹੈ। ਇਸ ਤੋਂ ਇਲਾਵਾ ਵਪਾਰ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਮੋਹਾਲੀ, ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਪ੍ਰਦਰਸ਼ਨੀ-ਕਮ-ਕਨਵੈਨਸ਼ਨ ਸੈਂਟਰ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਦੌਰਾਨ 222 ਕਰੋੜ ਰੁਪਏ ਦੇ ਪ੍ਰੋਤਸਾਹਨ ਉਦਯੋਗਪਤੀਆਂ ਨੂੰ ਵੰਡੇ ਗਏ ਹਨ, ਜਦਕਿ ਪਿਛਲੇ ਸਾਲ ਸਿਰਫ਼ 90 ਕਰੋੜ ਰੁਪਏ ਜਾਰੀ ਹੋਏ ਸਨ। ਨਵਾਂ ਸਿੰਗਲ-ਵਿੰਡੋ ਪੋਰਟਲ ਹੁਣ 45 ਦਿਨਾਂ ਵਿੱਚ ਉਦਯੋਗ ਪ੍ਰਵਾਨਗੀਆਂ ਜਾਰੀ ਕਰਦਾ ਹੈ, ਜਿਨ੍ਹਾਂ ‘ਚੋਂ ਕੁਝ ਮਨਜ਼ੂਰੀਆਂ ਤੀਜੇ-ਚੌਥੇ ਦਿਨ ਵੀ ਮਿਲ ਰਹੀਆਂ ਹਨ। ਬਠਿੰਡਾ ਲਈ ਵੱਖਰੀ ਪਹਲ ਕੈਬਨਿਟ ਮੰਤਰੀ ਨੇ ਕਿਹਾ ਕਿ ਬਠਿੰਡਾ ਦੀ ਨੁਹਾਰ ਬਦਲਣ ਲਈ ਨਗਰ ਨਿਗਮ ਵੱਲੋਂ 7 ਕਰੋੜ ਰੁਪਏ ਦੇ ਟੈਂਡਰ ਪਾਸ ਕੀਤੇ ਗਏ ਹਨ, ਜਿਨ੍ਹਾਂ ਦੇ ਕੰਮ ਜਲਦ ਹੀ ਸ਼ੁਰੂ ਹੋਣਗੇ। ਉਹਨਾਂ ਨੇ ਇੰਡਸਟਰੀਅਲ ਗ੍ਰੋਥ ਸੈਂਟਰ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਵੀ ਲਿਆ ਅਤੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣ ਕੇ ਹੱਲ ਦਾ ਭਰੋਸਾ ਦਿੱਤਾ।

 ਇਹ ਵੀ ਪੜ੍ਹੋ : Google 'ਤੇ ਸਰਚ ਕਰਨ ਤੋਂ ਪਹਿਲਾਂ ਰਹੋ ਸਾਵਧਾਨ! ਇਹ ਚੀਜ਼ਾਂ Search ਕਰਨਾ ਤੁਹਾਨੂੰ ਪਹੁੰਚਾ ਸਕਦਾ ਹੈ ਜੇਲ੍ਹ ਤੱਕ

ਨਵੀਂ ਇੰਡਸਟਰੀਅਲ ਪਾਰਕ ਨੀਤੀ ਸਬੰਧੀ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਨਵੀਂ ਪ੍ਰਾਈਵੇਟ ਇੰਡਸਟਰੀਅਲ ਪਾਰਕ ਨੀਤੀ ਨੂੰ ਅੰਤਿਮ ਰੂਪ ਦੇ ਰਹੀ ਹੈ। ਇਹ ਨੀਤੀ ਉਦਯੋਗਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰੇਗੀ ਅਤੇ ਖਾਸ ਕਰਕੇ ਲਾਲ ਸ਼੍ਰੇਣੀ ਦੀਆਂ ਇਕਾਈਆਂ ਨੂੰ ਆਬਾਦੀ ਵਾਲੇ ਖੇਤਰਾਂ ਤੋਂ ਦੂਰ ਸੁਰੱਖਿਅਤ ਸਥਾਨਾਂ ‘ਤੇ ਸ਼ਿਫਟ ਕਰਨ ਦਾ ਮੌਕਾ ਦੇਵੇਗੀ। ਉਦਯੋਗਪਤੀਆਂ ਦੇ ਸੁਝਾਅ ਸਮਾਗਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਉਦਯੋਗਪਤੀਆਂ ਨੇ ਆਪਣੇ ਸੁਝਾਅ ਸਾਂਝੇ ਕੀਤੇ। ਮੰਤਰੀ ਨੇ ਹਰ ਸੁਝਾਅ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਚੈਂਬਰ ਆਫ ਕਾਮਰਸ ਦੇ ਪ੍ਰਧਾਨ ਰਾਮ ਪ੍ਰਕਾਸ਼ ਜਿੰਦਲ ਵੱਲੋਂ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਗ੍ਰੋਥ ਸੈਂਟਰ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। “ਪੰਜਾਬ ਸਭ ਤੋਂ ਅਨੁਕੂਲ ਸਥਾਨ ਬਣੇਗਾ” ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਦਾਅਵਾ ਕੀਤਾ ਕਿ ਜਲਦੀ ਹੀ ਪੰਜਾਬ ਉਦਯੋਗ ਸਥਾਪਤ ਕਰਨ ਲਈ ਦੇਸ਼ ਦਾ ਸਭ ਤੋਂ ਅਨੁਕੂਲ ਸਥਾਨ ਬਣੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਦੇ ਨਾਲ ਮੋਢਾ ਨਾਲ ਮੋਢਾ ਲਗਾ ਕੇ ਖੜ੍ਹੀ ਹੈ ਅਤੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਨ, ਨਵੇਂ ਉਦਯੋਗ ਲਿਆਉਣ ਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸੰਕਲਪਬੱਧ ਹੈ। 

ਸਮਾਗਮ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿੱਲ ਠਾਕੁਰ, ਸ਼ੂਗਰਫੈਡ ਦੇ ਚੇਅਰਮੈਨ ਨਵਦੀਪ ਜੀਦਾ, ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਇੰਪਰੂਵਮੈਂਟ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sanjeev Arora
  • Encouragement to industries
  • Big announcements
  • Industrialist
  • ਸੰਜੀਵ ਅਰੋੜਾ
  • ਉਦਯੋਗਾਂ ਨੂੰ ਉਤਸ਼ਾਹ
  • ਵੱਡੇ ਐਲਾਨ
  • ਉਦਯੋਗਪਤੀ

ਪੰਜਾਬੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪੁੱਜਣ ਦੀ ਅਪੀਲ, ਹੈਲਪਲਾਈਨ ਨੰਬਰ ਹੋ ਗਏ ਜਾਰੀ

NEXT STORY

Stories You May Like

  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • charanjit singh channi
    ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • free entry  zoo no tickets
    ਫ੍ਰੀ 'ਚ ਕਰੋ ਚਿੜੀਆਘਰ ਦੀ ਸੈਰ ! ਸੈਣੀ ਸਰਕਾਰ ਨੇ ਸੂਬਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ
  • two free lpg cylinders for holi and diwali
    ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਦਾ ਐਲਾਨ
  • 8 grams of gold and a silk saree to be gifted at weddings
    ਵਿਆਹ 'ਚ ਮਿਲੇਗਾ 8 ਗ੍ਰਾਮ ਸੋਨਾ ਤੇ ਰੇਸ਼ਮੀ ਸਾੜੀ, ਇਸ ਸੂਬਾ ਸਰਕਾਰ ਨੇ ਕੀਤਾ ਐਲਾਨ
  • fda  s decision to cancel pune warehouse license is disappointing  cipla
    'ਪੁਣੇ ਦੇ ਵੇਅਰਹਾਊਸ ਲਾਇਸੈਂਸ ਨੂੰ ਰੱਦ ਕਰਨ ਦਾ FDA ਦਾ ਫੈਸਲਾ ਨਿਰਾਸ਼ਾਜਨਕ ਹੈ, ਸਿਪਲਾ ਗੁਣਵੱਤਾ ਪ੍ਰਤੀ ਵਚਨਬੱਧ'
  • south asian american caucus
    ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ ਬਣੇ ਫਾਊਂਡਿੰਗ ਪ੍ਰੈਸੀਡੈਂਟ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • e rickshaw collides with overloaded truck
      ਓਵਰਲੋਡ ਟਰੱਕ ਨਾਲ ਟਕਰਾਇਆ ਈ-ਰਿਕਸ਼ਾ: ਚਾਲਕ ਦੀ ਧੌਣ ਦੇ ਆਰ-ਪਾਰ ਹੋਏ ਸਰੀਏ, ਮੌਤ
    • major accident averted
      ਵੱਡਾ ਹਾਦਸਾ ਹੋਣੋਂ ਟਲਿਆ! ਫਗਵਾੜਾ-ਹੁਸ਼ਿਆਰਪੁਰ ਮਾਰਗ 'ਤੇ ਫੈਕਟਰੀ ਬੱਸ ਨਾਲ...
    • major negligence by pwd
      PWD ਦੀ ਵੱਡੀ ਲਾਪ੍ਰਵਾਹੀ: 4 ਮਹੀਨਿਆਂ ਤੋਂ ਪੁੱਟੀ ਪੁਲੀ ਨੇ ਲਿਆ ਹਾਦਸੇ ਦਾ ਰੂਪ,...
    • rajbir ghumman gets no relief from the high court
      ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
    • supreme court  justice sheel nagu  petition
      ਸੁਪਰੀਮ ਕੋਰਟ ਦੇ ਜੱਜ ਸ਼ੀਲ ਨਾਗੂ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਤੋਂ ਖੁਦ ਨੂੰ ਕੀਤਾ...
    • major incident in hoshiarpur young man brutally murdered
      ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • punjab schools  education department  decision
      ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼...
    • sukhbir badal assembly elections alliance
      ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
    • waris punjab de akali dal announces agenda committee
      ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +