Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    3:22:30 PM

  • fire breaks out at a company in pharma city

    ਕੋਚਿੰਗ ਸੈਂਟਰ ਮਗਰੋਂ AP ਦੇ ਪਲਾਸਟਿਕ ਯੂਨਿਟ 'ਚ...

  • big encounter in amritsar

    ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ...

  • mata vaishno devi 50 lakh devotees darshan

    ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਲੰਪੀ ਸਕਿਨ ਬੀਮਾਰੀ ਲਈ ਸਰਕਾਰ ਚੁੱਕ ਰਹੀ ਅਹਿਮ, 15 ਫਰਵਰੀ ਨੂੰ ਸ਼ੁਰੂ ਹੋਵੇਗੀ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ

PUNJAB News Punjabi(ਪੰਜਾਬ)

ਲੰਪੀ ਸਕਿਨ ਬੀਮਾਰੀ ਲਈ ਸਰਕਾਰ ਚੁੱਕ ਰਹੀ ਅਹਿਮ, 15 ਫਰਵਰੀ ਨੂੰ ਸ਼ੁਰੂ ਹੋਵੇਗੀ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ

  • Edited By Anuradha,
  • Updated: 25 Jan, 2023 05:28 PM
Chandigarh
state level free vaccination camp will be held on 15 feb
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਫੈਲੀ ਇਸ ਬੀਮਾਰੀ ਨਾਲ ਪਸ਼ੂ-ਧੰਨ ਦਾ ਬਹੁਤ ਨੁਕਸਾਨ ਹੋਇਆ ਸੀ। ਇਹ ਬੀਮਾਰੀ ਮੁੜ ਸੂਬੇ ਵਿੱਚ ਕਿਰਸਾਣੀ, ਪਸ਼ੂ-ਧੰਨ ਅਤੇ ਸਬੰਧਤ ਕਿੱਤਿਆਂ ਦਾ ਨੁਕਸਾਨ ਨਾ ਕਰ ਸਕੇ, ਇਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿਉਂਤਬੰਦੀ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਅਤੇ ਭਵਿੱਖੀ ਰਣਨੀਤੀ ਉਲੀਕਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਅਨੁਸਾਰ 15 ਫ਼ਰਵਰੀ, 2023 ਤੋਂ ਸੂਬਾ ਪੱਧਰੀ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਰੀਬ 45 ਦਿਨ ਤਕ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਵਿੱਚ 31 ਮਾਰਚ, 2023 ਤੱਕ ਸੂਬੇ ਦੇ ਸਮੁੱਚੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਮਿਡ-ਡੇਅ ਮੀਲ ਲੈਣ ਵਾਲੇ ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਵਿਭਾਗ ਨੇ ਜਾਰੀ ਕੀਤੇ ਹੁਕਮ

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਦੇ ਸਰਕਾਰੀ "ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ" ਤੋਂ 25 ਲੱਖ ਖ਼ੁਰਾਕਾਂ ਖ਼ਰੀਦ ਕੇ ਲੁਧਿਆਣਾ ਸਥਿਤ ਪੰਜਾਬ ਵੈਟਨਰੀ ਵੈਕਸੀਨ ਸੰਸਥਾ ਵਿਖੇ ਸਟੋਰ ਕੀਤੀਆਂ ਗਈਆਂ ਹਨ, ਜਿਥੋਂ ਇਨ੍ਹਾਂ ਖ਼ੁਰਾਕਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਕਸੀਨ ਨੂੰ ਤੇਲੰਗਾਨਾ ਤੋਂ ਟਰਾਂਸਪੋਰਟ ਕਰਦੇ ਸਮੇਂ ਵੈਕਸੀਨ ਦੀ ਗੁਣਵੱਤਾ ਲਈ ਕੋਲਡ ਚੇਨ ਬਰਕਰਾਰ ਰੱਖਣ ਦਾ ਵਿਸ਼ੇਸ ਧਿਆਨ ਰੱਖਿਆ ਗਿਆ ਹੈ।

ਮੈਗਾ ਟੀਕਾਕਰਨ ਮੁਹਿੰਮ ਲਈ ਕੀਤੇ ਗਏ ਪ੍ਰਬੰਧ

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਡਾਇਰੈਕਟੋਰੇਟ ਵਿਖੇ ਇਕ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਜਾ ਰਿਹਾ ਹੈ, ਜੋ ਰੋਜ਼ਾਨਾ ਪ੍ਰਗਤੀ ਦੀ ਪੈਰਵਾਈ ਕਰੇਗਾ ਅਤੇ ਤਾਲਮੇਲ ਰੱਖੇਗਾ। ਵਿਭਾਗ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਪਸ਼ੂ ਹਸਪਤਾਲ/ਸੰਸਥਾ ਪੱਧਰ 'ਤੇ ਟੀਮਾਂ ਬਣਾ ਕੇ ਟੀਕਾਕਰਨ ਕੀਤਾ ਜਾਵੇਗਾ ਅਤੇ ਟੀਕਾਕਰਨ ਦੌਰਾਨ ਕੋਲਡ ਚੇਨ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਪ੍ਰਬੰਧਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਸੰਬਰ 2022 ਵਿੱਚ 77 ਵੈਟਰਨਰੀ ਅਫ਼ਸਰਾਂ ਨੂੰ ਸੀਨੀਅਰ ਵੈਟਰਨਰੀ ਅਫ਼ਸਰਾਂ/ਸਹਾਇਕ ਡਾਇਰੈਕਟਰਾਂ ਵਜੋਂ ਤਰੱਕੀ ਦਿਤੀ ਗਈ ਤਾਂ ਜੋ ਸਮੁੱਚੇ ਪੰਜਾਬ ਵਿੱਚ ਜ਼ਿਲਾ/ਤਹਿਸੀਲ ਪੱਧਰ 'ਤੇ ਟੀਕਾਕਰਨ ਮੁਹਿੰਮ ਅਤੇ ਹੋਰ ਵਿਭਾਗੀ ਸਕੀਮਾਂ ਦਾ ਸੁਚੱਜਾ ਨਿਰੀਖਣ ਯਕੀਨੀ ਬਣਾਈ ਜਾ ਸਕੇ। ਟੀਕਾਕਰਨ ਮੁਹਿੰਮ ਦੇ ਮੱਦੇਨਜ਼ਰ ਵਿਭਾਗ ਵੱਲੋਂ 418 ਵੈਟਰਨਰੀ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਰਾਮ ਰਹੀਮ ਨੂੰ ਪੈਰੋਲ ਮਿਲਣ 'ਤੇ ਭੜਕੇ ਸੁਖਬੀਰ ਬਾਦਲ ਤੇ ਬੀਬੀ ਬਾਦਲ, ਟਵੀਟ ਕਰਕੇ ਕਹੀਆਂ ਵੱਡੀਆਂ ਗੱਲਾਂ

ਜ਼ਿਕਰਯੋਗ ਹੈ ਕਿ ਵਿਸ਼ਾਣੂਆਂ ਤੋਂ ਹੋਣ ਵਾਲੀ ਲੰਪੀ ਸਕਿਨ ਬੀਮਾਰੀ ਨੇ ਜੁਲਾਈ 2022 ਵਿੱਚ ਸੂਬੇ ਦੇ ਗਊਧਨ ਨੂੰ ਵੱਡੀ ਪੱਧਰ 'ਤੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰੀਬ 1.75 ਲੱਖ ਗਊਧਨ ਪ੍ਰਭਾਵਤ ਹੋਇਆ ਸੀ ਅਤੇ ਇਸ ਸਮੇਂ ਦੌਰਾਨ ਲਗਭਗ 18 ਹਜ਼ਾਰ ਗਊਧਨ ਦੀ ਮੌਤ ਹੋਈ ਸੀ। ਸੂਬਾ ਸਰਕਾਰ ਵੱਲੋਂ ਲੰਪੀ ਸਕਿਨ ਬੀਮਾਰੀ ਦੀ ਗੰਭੀਰਤਾ ਨੂੰ ਦੇਖਦਿਆਂ ਅਤੇ ਪਸ਼ੂ ਪਾਲਕਾਂ ਦੀ ਆਰਥਿਕਤਾ ਬਚਾਉਣ ਦੇ ਮਕਸਦ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ  ਲਾਲਜੀਤ ਸਿੰਘ ਭੁੱਲਰ 'ਤੇ ਆਧਾਰਤ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਸੀ। ਮੰਤਰੀ ਸਮੂਹ ਵੱਲੋਂ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸ਼ਿਜ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਬੀਮਾਰੀ ਤੋਂ ਬਚਾਅ, ਪਸ਼ੂਆਂ ਦੇ ਇਲਾਜ ਅਤੇ ਬੀਮਾਰੀ ਦੇ ਹਮਲੇ ਨੂੰ ਰੋਕਣ ਲਈ ਭਵਿੱਖੀ ਰਣਨੀਤੀ ਉਲੀਕਣ ਵਾਸਤੇ ਢੁਕਵੇਂ ਫ਼ੈਸਲੇ ਲਏ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ। 

 

  • Punjab Government
  • Lumpy Skin Vaccine
  • Minister Laljit Singh Bhullar
  • ਪੰਜਾਬ ਸਰਕਾਰ
  • ਲੰਪੀ ਸਕਿਨ ਵੈਕਸੀਨ
  • ਮੰਤਰੀ ਲਾਲਜੀਤ ਸਿੰਘ ਭੁੱਲਰ

DJ ਦਾ ਪ੍ਰੋਗਰਾਮ ਲਗਾ ਕੇ ਘਰ ਪਰਤ ਰਹੇ ਨੌਜਵਾਨ ਨੂੰ ਟਰੈਕਟਰ ਨੇ ਦਰੜਿਆ, ਹੋਈ ਦਰਦਨਾਕ ਮੌਤ

NEXT STORY

Stories You May Like

  • neet ug candidates  paper  15 minutes extra
    NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ
  • unesco recognizes 15 more heritage sites in india
    "ਵਿਕਾਸ ਵੀ, ਵਿਰਾਸਤ ਵੀ: UNESCO ਨੇ ਭਾਰਤ ਦੀਆਂ 15 ਹੋਰ ਹੈਰੀਟੇਜ ਸਾਈਟਾਂ ਨੂੰ ਦਿੱਤੀ ਮਾਨਤਾ
  • women transgender people bus free travel
    ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ ਦਾ ਵੱਡਾ ਫੈਸਲਾ
  • these zodiac signs will be in a good mood from june 15 to 22
    15 ਤੋਂ 22 ਜੂਨ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ 'ਬੁਧਾਦਿੱਤਆ ਯੋਗ' ਤੇ ਪੈਸਿਆਂ ਦਾ ਵਰ੍ਹੇਗਾ ਮੀ
  • government 300 units free electricity fuel charge electricity bill
    300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ
  • 15 years of investment gave returns of lakhs  these funds of icici
    15 ਸਾਲ ਦੇ ਨਿਵੇਸ਼ ਨੇ ਦਿੱਤਾ ਲੱਖਾਂ ਦਾ ਰਿਟਰਨ; ICICI ਦੇ ਇਨ੍ਹਾਂ ਫੰਡਾਂ ਨੇ ਵਧਾਈ ਨਿਵੇਸ਼ਕਾਂ ਦੀ ਦੌਲਤ
  • education from kg to pg level will be completely free
    KG ਤੋਂ PG ਪੱਧਰ ਤੱਕ ਦੀ ਪੜ੍ਹਾਈ ਹੋਵੇਗੀ ਬਿਲਕੁੱਲ ਮੁਫ਼ਤ ! ਮਾਝੀ ਸਰਕਾਰ ਨੇ ਕਰ 'ਤਾ ਵੱਡਾ ਐਲਾਨ
  • air india express to start flights to abu dhabi next month
    ਏਅਰ ਇੰਡੀਆ ਐਕਸਪ੍ਰੈਸ ਅਗਲੇ ਮਹੀਨੇ ਸ਼ੁਰੂ ਕਰੇਗੀ ਅਬੂ ਧਾਬੀ ਲਈ ਉਡਾਣਾਂ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • imd  punjab  rain alert  weather update  dark storm
      ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ! ਹਨੇਰੀ-ਤੂਫ਼ਾਨ ਦੀ ਵੀ...
    • rain will occur in punjab alert in punjab
      ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
    • beaten case
      ਰੇਹੜੀ ’ਤੇ ਸਬਜ਼ੀ ਵੇਚਣ ਵਾਲੇ ਨੇ ਕੀਤੀ ਵਿਅਕਤੀ ਦੀ ਕੁੱਟਮਾਰ
    • here is a big problem regarding the salaries of the employees
      ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰੀ ਖ਼ਬਰ
    • thieve arrested in ludhiana
      ਪਹਿਲਾਂ ਜੇਲ੍ਹ ਤੇ ਫ਼ਿਰ ਨਸ਼ਾ ਛੁਡਾਊ ਕੇਂਦਰ ਤੋਂ ਨਿਕਲ ਕੇ ਸ਼ੁਰੂ ਕੀਤੀਆਂ ਚੋਰੀਆਂ,...
    • jalandhar news
      ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
    • murder of a young man  husband and wife  moga police
      ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
    • 3 shooters of extortion and robbery gang operating from abroad arrested
      ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7...
    • farmers were disturbed by the canal department
      ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ...
    • general merchants and booksellers union announces summer vacation
      ਜਨਰਲ ਮਰਚੈਂਟਸ ਤੇ ਬੁੱਕ ਸੇਲਰ ਯੂਨੀਅਨ ਵਲੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +