Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    12:50:18 PM

  • two school girls scooter truck hit

    ਦੁਖਦ ਘਟਨਾ ! ਦੋ ਸਕੀਆਂ ਭੈਣਾਂ ਦੀ ਇਕੱਠਿਆਂ ਮੌਤ,...

  • flood disaster in nepal

    ਵੱਡੀ ਖ਼ਬਰ : ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ...

  • massive fire at the modi farm mattress factory in jalandhar

    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ...

  • pm giorgia meloni creates history

    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੂਬੇ ਦੇ ਡਾ. ਅੰਬੇਡਕਰ ਭਵਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਅਹਿਮ ਐਲਾਨ

PUNJAB News Punjabi(ਪੰਜਾਬ)

ਸੂਬੇ ਦੇ ਡਾ. ਅੰਬੇਡਕਰ ਭਵਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਅਹਿਮ ਐਲਾਨ

  • Updated: 15 Apr, 2023 07:24 PM
Chandigarh
state punjab government important dr ambedkar bhavan buildings
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀਆਂ ਤੇ ਸਮਾਜਿਕ ਸੁਰੱਖਿਆ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ 17 ਡਾ. ਅੰਬੇਡਕਰ ਭਵਨਾਂ ਨੂੰ ਨਵੇਂ ਪੱਧਰ ’ਤੇ ਵਰਤਣ ਲਈ ਯੋਜਨਾਵਾਂ ਦਾ ਐਲਾਨ ਕੀਤਾ ਹੈ। ਇਹ ਇਮਾਰਤਾਂ, ਜੋ ਅਸਲ ’ਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਪੱਛੜੇ ਭਾਈਚਾਰਿਆਂ ਲਈ ਸਥਾਪਿਤ ਕੀਤੀਆਂ ਗਈਆਂ ਸਨ, ਹੁਣ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ’ਚ ਮਦਦ ਕਰਨ ਲਈ ਮੁੱਢਲੀਆਂ ਪ੍ਰੀਖਿਆਵਾਂ ਲਈ ਮੁਫ਼ਤ ਸਿਖਲਾਈ ਸਹੂਲਤਾਂ ਪ੍ਰਦਾਨ ਕਰਨਗੀਆਂ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਛੱਡਣ ਲਈ ਤਿਆਰ ਹੋਏ ਇੰਦਰਜੀਤ ਨਿੱਕੂ, ਜਾਣੋ ਕੀ ਹੈ ਮਜਬੂਰੀ ?

 ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਡਾ. ਅੰਬੇਡਕਰ ਭਵਨ ਨੂੰ ਖੰਡਰ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਦ੍ਰਿਸ਼ਟੀਕੋਣ ’ਤੇ ਚੱਲਦੇ ਹੋਏ ਸੂਬੇ ਦੇ ਲੋਕਾਂ ਨੂੰ ਉੱਚਾ ਚੁੱਕਣ ਲਈ ਇਨ੍ਹਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾਵੇਗੀ। ਇਨ੍ਹਾਂ ਯਤਨਾਂ ਦਾ ਉਦੇਸ਼ ਸਮਾਨਤਾ ਨੂੰ ਉਤਸ਼ਾਹਿਤ ਕਰਨਾ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਪਟਵਾਰੀ ਗ੍ਰਿਫ਼ਤਾਰ

 ਡਾ. ਬਲਜੀਤ ਕੌਰ ਨੇ ਕਿਹਾ, ‘‘ਅਸੀਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਨਕਸ਼ੇ-ਕਦਮਾਂ ’ਤੇ ਚੱਲਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਸਮਾਜ ਦੇ ਹਰ ਵਰਗ ਨੂੰ ਬਰਾਬਰੀ ਦਾ ਅਧਿਕਾਰ ਮਿਲੇ। ਇਨ੍ਹਾਂ ਭਵਨਾਂ ਦੀ ਵਰਤੋਂ ਮੁੱਢਲੀਆਂ ਪ੍ਰੀਖਿਆਵਾਂ ਲਈ ਮੁਫ਼ਤ ਸਿਖਲਾਈ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਵੇਗੀ।  

 ਡਾ. ਅੰਬੇਡਕਰ ਭਵਨਾਂ ਨੂੰ ਨਵੇਂ ਪੱਧਰ ’ਤੇ ਵਰਤਣ ਦਾ ਕਦਮ ਸੂਬੇ ’ਚ ਸਮਾਜਿਕ ਨਿਆਂ, ਸਸ਼ਕਤੀਕਰਨ, ਅਤੇ ਹਾਸ਼ੀਏ ’ਤੇ ਪਏ ਭਾਈਚਾਰਿਆਂ ਦੇ ਵਿਕਾਸ ਲਈ ਸਰਕਾਰ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ। ਡਾ. ਬਲਜੀਤ ਕੌਰ ਦਾ ਦ੍ਰਿਸ਼ਟੀਕੋਣ ਇਹ ਯਕੀਨੀ ਬਣਾਉਣਾ ਹੈ ਕਿ ਇਹ ਇਮਾਰਤਾਂ ਉਨ੍ਹਾਂ ਦੇ ਉਦੇਸ਼ ਨੂੰ ਪੂਰਾ ਕਰਨ ਅਤੇ ਲੋਕਾਂ ਦੀ ਭਲਾਈ ਲਈ ਸਾਕਾਰਾਤਮਕ ਯੋਗਦਾਨ ਪਾਉਣਗੀਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

  • Punjab Government
  • Dr. Ambedkar Bhavan Buildings
  • Important Announcement
  • Dr Baljit Kaur
  • ਪੰਜਾਬ ਸਰਕਾਰ
  • ਡਾ ਅੰਬੇਡਕਰ ਭਵਨ ਇਮਾਰਤਾਂ
  • ਅਹਿਮ ਐਲਾਨ
  • ਡਾ ਬਲਜੀਤ ਕੌਰ

ਇੰਸਟਾਗ੍ਰਾਮ ’ਤੇ ਪਾਈ ਸਟੋਰੀ ਮਗਰੋਂ ਲੜੇ ਵਿਦਿਆਰਥੀ, ਵੀਡੀਓ ’ਚ ਦੇਖੋ ਕਿਵੇਂ ਪਿਆ ਖਿਲਾਰਾ

NEXT STORY

Stories You May Like

  • important on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ
  • big news for punjab students
    ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ ਕਿਤਾਬਾਂ ਨੂੰ ਲੈ ਕੇ...
  • relief news regarding groundwater crisis in punjab after decades
    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
  • jalandhar bjp meeting
    ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • sgpc makes open offer to nepal government for service work
    ਨੇਪਾਲ ਤ੍ਰਾਸਦੀ ਨੂੰ ਲੈ ਕੇ SGPC ਦਾ ਵੱਡਾ ਉਪਰਾਲਾ, ਵਫ਼ਦ ਵੱਲੋਂ ਨੇਪਾਲ ਦੇ PM ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ
  • holiday declared in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
Trending
Ek Nazar
shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big news for punjab students
      ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, PSEB ਨੇ 1 ਤੋਂ 12ਵੀਂ ਜਮਾਤ ਤੱਕ...
    • man arrested
      ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਅੜਿੱਕੇ
    • holiday declared in many schools in fazilka district
      ਫਾਜ਼ਿਲਕਾ ਜ਼ਿਲ੍ਹੇ ਦੇ ਕਈ ਸਕੂਲਾਂ 'ਚ ਕੀਤੀ ਗਈ ਛੁੱਟੀ! ਮਾਪਿਆਂ ਨੂੰ ਝੱਲਣੀ ਪਈ...
    • shots fired outside cp 67 mall in mohali
      ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ...
    • akali dal delegation to meet governor today
      ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ ਮੁੱਦੇ 'ਤੇ ਕਰੇਗਾ...
    • seva missing from sewa kendras
      ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
    • railways   big action
      ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
    • major incident in jalandhar
      ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
    • has right to education failed in punjab
      ਪੰਜਾਬ ’ਚ ‘ਰਾਈਟ ਟੂ ਐਜੂਕੇਸ਼ਨ’ ਹੋਇਆ ਫੇਲ੍ਹ? ਸਕੂਲ ਅਲਾਟ ਹੋਣ ਦੇ ਬਾਵਜੂਦ 17...
    • big incident in punjab
      ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ ਲਾਸ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +