ਲੁਧਿਆਣਾ (ਵਿੱਕੀ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਰਾਜ ਪੁਰਸਕਾਰ 2022 ਸਮਾਗਮ ਹਰ ਸਾਲ ਵਾਂਗ ਇਸ ਸਾਲ 5 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਪਾਲਿਸੀ ਮੁਤਾਬਕ ਨਾਮਜ਼ਦ ਕੀਤੇ ਅਧਿਆਪਕਾਂ, ਅਧਿਕਾਰੀਆਂ ਦੀ ਜ਼ਿਲ੍ਹਾ ਪੱਧਰ ’ਤੇ ਸਕਰੂਟਨੀ ਕਰਨ ਉਪਰੰਤ ਲੁਧਿਆਣਾ ਜ਼ਿਲ੍ਹੇ ਦੇ 3 ਅਧਿਆਪਕਾਂ ਨੂੰ ਇਹ ਐਵਾਰਡ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ PGI ਜਾਣ ਵਾਲੇ ਮਰੀਜ਼ਾਂ ਨੂੰ ਵੱਡਾ ਝਟਕਾ, ਦੁੱਗਣਾ ਹੋਇਆ ਪ੍ਰਾਈਵੇਟ ਕਮਰੇ ਦਾ ਕਿਰਾਇਆ
ਇਨ੍ਹਾਂ 'ਚੋਂ ਰੁਮਾਨੀ ਆਹੂਜਾ ਸਰਕਾਰੀ ਸਕੂਲ ਪੀ. ਏ. ਯੂ., ਵਿਨੋਦ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਕਲਾਂ ਅਤੇ ਪ੍ਰਾਇਮਰੀ ਟੀਚਰ ਵਿਕਾਸ ਕਪਿਲਾ ਸਰਕਾਰੀ ਪ੍ਰਾਇਮਰੀ ਸਕੂਨ ਘੁੰਗਰਾਲੀ ਰਾਜਪੂਤਾਂ ਨੂੰ ਉਨ੍ਹਾਂ ਦੀ ਬਿਹਤਰ ਕਾਰਜਸ਼ੈਲੀ ਦੀ ਬਦੌਲਤ ਇਸ ਵਾਰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਐਵਾਰਡ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਚੁਣੇ ਹੋਏ ਅਧਿਆਪਕਾਂ ਨੂੰ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਅੰਦਰ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕ ਇਨ੍ਹਾਂ ਤਾਰੀਖ਼ਾਂ ਨੂੰ ਸੋਚ-ਸਮਝ ਕੇ ਘਰੋਂ ਨਿਕਲਣ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਰਕਾਰ ਨੂੰ ਲੱਗਾ 10 ਲੱਖ ਦਾ ਜੁਰਮਾਨਾ, ਜਾਣੋ ਕੀ ਹੈ ਪੂਰਾ ਮਾਮਲਾ
NEXT STORY