Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    9:36:57 AM

  • tensions between america and iran have increased again

    ਅਮਰੀਕਾ-ਈਰਾਨ ਵਿਚਾਲੇ ਫਿਰ ਵਧਿਆ ਤਣਾਅ: Hormuz 'ਚ...

  • journalists 5000 rupees allowance every month

    ਪੱਤਰਕਾਰਾਂ ਨੂੰ ਹਰ ਮਹੀਨੇ ਮਿਲੇਗਾ 5000 ਰੁਪਏ...

  • highway road accidents supreme court rules changed

    ਹਾਈਵੇਅ 'ਤੇ ਸਫ਼ਰ ਕਰਨ ਤੋਂ ਪਹਿਲਾਂ ਸਾਵਧਾਨ!...

  • pm modi apologizes for the rejection of the women s reservation bill

    PM ਮੋਦੀ Live : ਮਹਿਲਾ ਰਾਖਵਾਂਕਰਨ ਬਿੱਲ ਰੱਦ ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰੇਤੇ ਦੀਆਂ ਜਨਤਕ ਖੱਡਾਂ ਨੂੰ ਲੈ ਕੇ ਮੰਤਰੀ ਮੀਤ ਹੇਅਰ ਦਾ ਅਹਿਮ ਬਿਆਨ

PUNJAB News Punjabi(ਪੰਜਾਬ)

ਰੇਤੇ ਦੀਆਂ ਜਨਤਕ ਖੱਡਾਂ ਨੂੰ ਲੈ ਕੇ ਮੰਤਰੀ ਮੀਤ ਹੇਅਰ ਦਾ ਅਹਿਮ ਬਿਆਨ

  • Updated: 25 Mar, 2023 08:57 PM
Chandigarh
statement minister meet hare regarding public sand quarries
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ । ਇਸ ਸਬੰਧੀ ਫ਼ੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜਥੇਦਾਰ ਦਾ ਬਿਆਨ, ਅੰਮ੍ਰਿਤਪਾਲ ਨੂੰ ਦਿੱਤੀ ਇਹ ਨਸੀਹਤ

ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ’ਚ 32 ਜਨਤਕ ਖੱਡਾਂ ਚੱਲ ਕਰ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡੇ ਪੱਧਰ ’ਤੇ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਗਿਣਤੀ ਵਧਾਈ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ’ਚ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ। ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਜਨਤਕ ਖੱਡਾਂ ਵਿਖੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਕੁਦਰਤ ਦੀ ਮਾਰ ਨਾਲ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਦਿੱਤੇ ਹੁਕਮ

ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਸਥਾਨਕ ਮਜ਼ਦੂਰਾਂ ਨੂੰ ਵੀ ਕੰਮ ਮਿਲਿਆ ਹੈ, ਜਿਸ ਕਾਰਨ ਕਈ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਮੀਤ ਹੇਅਰ ਨੇ ਇਹ ਵੀ ਕਿਹਾ ਕਿ ਹਾਲ ਹੀ ਵਿਚ ਕੈਬਨਿਟ ਵੱਲੋਂ ਪ੍ਰਵਾਨ ਕੀਤੀ ਨੀਤੀ ਅਨੁਸਾਰ ਵਿਭਾਗ ਵੱਲੋਂ ਹਰ 15 ਦਿਨਾਂ ਤੋਂ ਵਪਾਰਕ ਮਾਈਨਿੰਗ ਸਾਈਟਾਂ ਦੇ ਕਲੱਸਟਰਾਂ ਲਈ ਟੈਂਡਰ ਵੀ ਜਾਰੀ ਕੀਤੇ ਜਾਣਗੇ।

ਖਣਨ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ 21.03.23 ਨੂੰ 14 ਕਲੱਸਟਰਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿਚ ਸਰਕਾਰ ਵੱਲੋਂ 100 ਦੇ ਕਰੀਬ ਕਲੱਸਟਰਾਂ ਲਈ ਟੈਂਡਰ ਮੰਗੇ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਬਾਕਾਇਦਾ ਆਧਾਰ ’ਤੇ ਲੋਕਾਂ ਤੋਂ ਫੀਡਬੈਕ ਮੰਗ ਰਹੀ ਹੈ ਅਤੇ ਹਰ ਜਨਤਕ ਸਾਈਟ ਦੇ ਸਹੀ ਢੰਗ ਨਾਲ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੰਮ ਦੀ ਸਮੀਖਿਆ ਕਰ ਰਹੀ ਹੈ।

  • Sands
  • Public Quarries
  • Minister Meet Hayer
  • Important Statement
  • ਰੇਤੇ
  • ਜਨਤਕ ਖੱਡਾਂ
  • ਮੰਤਰੀ ਮੀਤ ਹੇਅਰ
  • ਅਹਿਮ ਬਿਆਨ

ਪੰਜਾਬ ਦੇ ਮੌਜੂਦਾ ਹਾਲਾਤ ’ਤੇ ਜਥੇਦਾਰ ਦਾ ਬਿਆਨ, ਅੰਮ੍ਰਿਤਪਾਲ ਨੂੰ ਦਿੱਤੀ ਇਹ ਨਸੀਹਤ

NEXT STORY

Stories You May Like

  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ ਲੈ ਕੇ ...
  • trump statement on ceasefire
    ਮੁੜ ਜੰਗ ਛੇੜਨ ਦੀ ਤਿਆਰੀ 'ਚ ਟਰੰਪ ! ਈਰਾਨ ਜੰਗਬੰਦੀ ਨੂੰ ਲੈ ਕੇ ਦੇ'ਤਾ ਵੱਡਾ ਬਿਆਨ
  • nothing of concern found regarding working practices in hdfc bank
    HDFC ਬੈਂਕ ’ਚ ਕੰਮਕਾਜ ਦੇ ਤੌਰ-ਤਰੀਕਿਆਂ ਨੂੰ ਲੈ ਕੇ ਚਿੰਤਾ ਵਾਲੀ ਕੋਈ ਗੱਲ ਨਹੀਂ ਪਾਈ ਗਈ : ਮਲਹੋਤਰਾ
  • yuvraj singh  s big statement about retirement
    ਸੰਨਿਆਸ ਨੂੰ ਲੈ ਕੇ ਯੁਵਰਾਜ ਸਿੰਘ ਦਾ ਵੱਡਾ ਬਿਆਨ, ਕੋਹਲੀ ਤੇ ਰਵੀ ਸ਼ਾਸਤਰੀ 'ਤੇ ਕੱਢਿਆ ਗੁੱਸਾ
  • meeting of district administration regarding governor visit to pathankot
    ਰਾਜਪਾਲ ਕਟਾਰੀਆ ਦੇ ਪਠਾਨਕੋਟ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਹਿਮ ਮੀਟਿੰਗ, ਤਿਆਰੀਆਂ ਤੇਜ਼
  • powercom provides big relief to these families
    ਪਾਵਰਕਾਮ ਵਲੋਂ ਇਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ, ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
  • extreme heat  heat stroke  health minister  kerala
    ਭਿਆਨਕ ਗਰਮੀ ਨੂੰ ਲੈ ਕੇ ਲੋਕ ਵਰਤਣ ਸਾਵਧਾਨੀ : ਸਿਹਤ ਮੰਤਰੀ ਜਾਰਜ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • after strict action by chief vigilance officer
    ਚੀਫ਼ ਵਿਜੀਲੈਂਸ ਅਫਸਰ ਦੀ ਸਖ਼ਤੀ ਮਗਰੋਂ ਐਕਸ਼ਨ ’ਚ ਨਿਗਮ, JP ਨਗਰ ’ਚ ਬਿਨਾਂ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big weather forecast for punjab till april 22 yellow alert some districts
      ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ,...
    • amritsar two accused arrested with 64 62 kg heroin
      ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ
    • tarn taran body of person who jumped into lake recovered
      ਤਰਨਤਾਰਨ: ਸਰੋਵਰ 'ਚ ਛਲਾਂਗ ਮਾਰਣ ਵਾਲੇ ਵਿਅਕਤੀ ਦੀ ਲਾਸ਼ ਬਰਾਮਦ
    • tractor trolley punjab fields
      ਕਹਿਰ ਓ ਮਾਲਕਾ ! ਤੂੜੀ ਬਣਾਉਣ ਵੇਲੇ ਆਪਣੇ ਹੀ ਟਰੈਕਟਰ ਹੇਠਾਂ ਆ ਗਿਆ ਇਕਲੌਤਾ ਪੁੱਤ
    • p tet paper will be held on april 26
      ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ
    • punjabi boy dies under suspicious circumstances in lebanon
      ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...
    • new ban imposed in gurdaspur
      ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ
    • first took blessings and then robbed
      ਪਹਿਲਾਂ ਲਿਆ ਆਸ਼ੀਰਵਾਦ ਤੇ ਫਿਰ ਲੁਹਾ ਲਈਆਂ ਵਾਲ਼ੀਆਂ! ਲੁਧਿਆਣਾ 'ਚ ਦਿਨ ਦਿਹਾੜੇ...
    • jaito police mother and son punjab
      ਜੈਤੋ ਪੁਲਸ ਨੇ ਬੇਨਕਾਬ ਕੀਤੀ ਮਾਂ-ਪੁੱਤ ਦੀ ਕਰਤੂਤ, ਸੱਚ ਜਾਣ ਉਡਣਗੇ ਹੋਸ਼
    • big relief for train travelers
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +