Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    3:22:41 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur-Barnala
  • ਮੁੱਖ ਮੰਤਰੀ ਮਾਨ ਨੇ ਨਾਂ ਲਏ ਬਿਨਾਂ ਘੇਰਿਆ ਸੁਖਪਾਲ ਖਹਿਰਾ, ਕਹੀ ਵੱਡੀ ਗੱਲ

SANGRUR-BARNALA News Punjabi(ਸੰਗਰੂਰ-ਬਰਨਾਲਾ)

ਮੁੱਖ ਮੰਤਰੀ ਮਾਨ ਨੇ ਨਾਂ ਲਏ ਬਿਨਾਂ ਘੇਰਿਆ ਸੁਖਪਾਲ ਖਹਿਰਾ, ਕਹੀ ਵੱਡੀ ਗੱਲ

  • Updated: 29 Sep, 2023 03:18 PM
Sangrur-Barnala
statement on sukhpal khaira by bhagwant mann
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਂ ਲਏ ਬਿਨਾਂ ਗ੍ਰਿਫ਼ਤਾਰ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ 'ਤੇ ਤੰਜ ਕੱਸਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਦਾ ਖ਼ਜ਼ਾਨਾ ਲੁੱਟਿਆ ਹੈ ਉਨ੍ਹਾਂ ਸਾਰਿਆਂ ਦਾ ਹਿਸਾਬ-ਕਿਤਾਬ ਹੋਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਦਾ ਨਾਂ 5 ਸਾਲ ਜਾਂ 10-15 ਸਾਲ ਪਹਿਲਾਂ ਵੀ ਨਸ਼ਾ ਤਸਕਰੀ ਵਿੱਚ ਆਇਆ ਤੇ ਉਨ੍ਹਾਂ ਨੇ ਬਾਅਦ ਵਿੱਚ ਦੂਜੀ ਸਰਕਾਰ ਨਾਲ ਮਿਲ ਕੇ ਆਪਣਾ ਨਾਮ ਮਾਮਲੇ ਵਿੱਚੋਂ ਕੱਢਵਾ ਲਿਆ ਉਹ ਵੀ ਬਖ਼ਸ਼ੇ ਨਹੀਂ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਜੁਗਾੜ ਚੱਲ ਗਏ ਸਨ ਪਰ ਹੁਣ ਤਾਂ ਹਿਸਾਬ ਦੇਣਾ ਹੀ ਪਵੇਗਾ।

ਇਹ ਵੀ ਪੜ੍ਹੋ :  ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਪਟਵਾਰੀਆਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਇਸ ਦੁਨੀਆ ਵਿੱਚ ਹਿਸਾਬ ਨਾ ਹੋਇਆ ਤਾਂ ਪਰਮਾਤਮਾ ਦੀ ਕਚਹਿਰੀ ਵਿੱਚ ਤਾਂ ਜ਼ਰੂਰ ਲੇਖਾ ਦੇਣਾ ਪਵੇਗਾ ਤੇ ਉਥੇ ਕੋਈ ਵਕੀਲ ਵੀ ਨਹੀਂ ਮਿਲਣਾ ਕਿਉਂਕਿ ਉਥੇ ਅਮਲਾਂ ਦੇ ਨਿਬੇੜੇ ਹੁੰਦੇ ਹਨ। ਮਾਨ ਨੇ ਪੰਜਾਬੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਮੇਰੇ 'ਤੇ ਯਕੀਨ ਰੱਖਿਓ ਜਿਨ੍ਹਾਂ-ਜਿਨ੍ਹਾਂ ਨੇ ਪੰਜਾਬ ਦਾ ਪੈਸਾ ਲੁੱਟਿਆ ਹੈ ਮੇਰੇ ਹੁੰਦਿਆਂ ਉਹ ਨਹੀਂ ਬਚਦੇ। ਜਿਨ੍ਹਾਂ ਨੇ ਜੁਆਕਾਂ ਦੀਆਂ ਜਵਾਨੀਆਂ ਤੇ ਤੁਹਾਡਾ ਬੁਢਾਪਾ ਰੋਲਿਆ ਹੈ, ਉਹ ਬਖਸ਼ੇ ਨਹੀਂ ਜਾਣਗੇ।

ਇਹ ਵੀ ਪੜ੍ਹੋ :  ਮਨਪ੍ਰੀਤ ਬਾਦਲ ਨੂੰ ਲੈ ਕੇ ਵੱਡਾ ਖ਼ੁਲਾਸਾ, ਗ੍ਰਿਫ਼ਤਾਰ ਵਿਅਕਤੀਆਂ ਨੇ ਖੋਲ੍ਹ 'ਤਾ ਸਾਰਾ ਕੱਚਾ-ਚਿੱਠਾ

ਜਾਣੋ ਕਿਉਂ ਗ੍ਰਿਫ਼ਤਾਰ ਹੋਏ ਸੁਖਪਾਲ ਖਹਿਰਾ

ਸੁਖਪਾਲ ਸਿੰਘ ਖਹਿਰਾ ਨੂੰ ਬੀਤੇ ਦਿਨ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਹ ਗ੍ਰਿਫ਼ਤਾਰੀ ਚੰਡੀਗੜ੍ਹ ਪੁਲਸ ਨੇ ਨਹੀਂ, ਸਗੋਂ ਜਲਾਲਾਬਾਦ ਪੁਲਸ ਵੱਲੋਂ ਕੀਤੀ ਗਈ ਸੀ। ਦਰਅਸਲ ਸਾਲ 2015 ਵਿੱਚ ਜਲਾਲਾਬਾਦ ਪੁਲਸ ਨੇ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 1 ਕਿਲੋ ਤੋਂ ਵਧੇਰੇ ਹੈਰੋਇਨ, ਸੋਨੇ ਦੇ ਬਿਸਕੁਟ, ਇੱਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਹੈ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ, ਨਿੱਜੀ ਸਹਾਇਕ , ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ 2015 'ਚ ਖਹਿਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦੇ ਦਿੱਤੀ ਸੀ। ਸੁਪਰੀਮ ਕੋਰਟ ਨੇ 2015 ਦੇ ਡਰੱਗਜ਼ ਜ਼ਬਤੀ ਕੇਸ ਵਿੱਚ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਖਹਿਰਾ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ ਪਰ ਜਲਾਲਾਬਾਦ ਪੁਲਸ ਮੁਤਾਬਕ ਉਨ੍ਹਾਂ ਨੂੰ ਖਹਿਰਾ ਖ਼ਿਲਾਫ਼ ਸਬੂਤ ਮਿਲ ਗਏ ਹਨ ਜਿਸ ਕਾਰਨ ਹੁਣ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਸੁਖਪਾਲ ਸਿੰਘ ਖਹਿਰਾ ਦੋ ਦਿਨਾਂ ਦੇ ਪੁਲਸ ਰਿਮਾਂਡ 'ਤੇ ਹਨ।

ਇਹ ਵੀ ਪੜ੍ਹੋ : ਗ੍ਰਿਫ਼ਤਾਰੀ ਤੋਂ ਬਾਅਦ ਸੁਖਪਾਲ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Chief Minister
  • Bhagwant Singh Mann
  • Sukhpal Khaira
  • statement
  • ਮੁੱਖ ਮੰਤਰੀ
  • ਭਗਵੰਤ ਸਿੰਘ ਮਾਨ
  • ਸੁਖਪਾਲ ਖਹਿਰਾ
  • ਬਿਆਨ

ਭਿਆਨਕ ਹਾਦਸੇ ਨੇ ਤੋੜ ਦਿੱਤੀ ਜੁੜਵੇ ਭਰਾਵਾਂ ਦੀ ਜੋੜੀ, ਘਰ ’ਚ ਵਿਛਾ ਦਿੱਤੇ ਸੱਥਰ

NEXT STORY

Stories You May Like

  • punjab vidhan sabha
    ਵਿਧਾਨ ਸਭਾ 'ਚ ਸੁਖਪਾਲ ਖਹਿਰਾ ਤੇ ਪਰਗਟ ਸਿੰਘ ਨੇ ਕਾਨੂੰਨ-ਵਿਵਸਥਾ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ
  • after rahane retirement  virat kohli posted this big thing on social media
    ਰਹਾਣੇ ਦੇ ਸੰਨਿਆਸ ਤੋਂ ਬਾਅਦ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕਹੀ ਇਹ ਵੱਡੀ ਗੱਲ
  • cm mann met governor
    ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
  • death looming on the main roads at every moment
    ਮੁੱਖ ਮਾਰਗਾਂ ’ਤੇ ਹਰ ਪਲ ਮੰਡਰਾ ਰਹੀ ‘ਮੌਤ’: ਸੁੱਕੇ ਦਰੱਖਤ ਬਣੇ ਰਾਹਗੀਰਾਂ ਲਈ ਵੱਡੀ ਆਫ਼ਤ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • railways collects fine from ticketless passengers in july
    ਰੇਲਵੇ ਨੇ ਜੁਲਾਈ ਮਹੀਨੇ ’ਚ 34,410 ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.71 ਕਰੋੜ ਜੁਰਮਾਨਾ
  • i am ready to contest elections against bhagwant mann raja warring
    'ਭਗਵੰਤ ਮਾਨ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ', ਰਾਜਾ ਵੜਿੰਗ ਨੇ ਦੇ ਦਿੱਤਾ ਵੱਡਾ ਬਿਆਨ
  • jaish  terrorist  suvendu adhikari  house  reiki
    ਜੈਸ਼ ਦੇ ਸ਼ੱਕੀ ਅੱਤਵਾਦੀ ਨੇ ਮੁੱਖ ਮੰਤਰੀ ਸੁਵੇਂਦੂ ਦੇ ਘਰ ਦੀ ਕੀਤੀ ਸੀ ਰੇਕੀ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • accident in sangrur
      ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
    • sangrur police action
      ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • morning table barnala
      ਸਵਦੇਸ਼ੀ ਮੇਲੇ ’ਚ ਹੋ ਰਹੀਆਂ ਬੇਨਿਯਮੀਆਂ ਬਣੀਆਂ ਚਰਚਾ ਦਾ ਵਿਸ਼ਾ
    • bhog ceremony  accident in bhawanigarh
      ਭੋਗ ਤੋਂ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ, ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ
    • malerkotla polling booth
      ਮਾਲੇਰਕੋਟਲਾ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਤੋਂ ਵਧ ਕੇ 406 ਹੋਈ
    • malerkotla railway station
      ਮਾਲੇਰਕੋਟਲਾ ਰੇਲਵੇ ਸਟੇਸ਼ਨ ’ਚੋਂ ਮਿਲੀ ਲਾਸ਼
    • youth dies under suspicious circumstances
      17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +