Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    9:45:03 PM

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

  • badrinath chardhava scam former bktc officer arrested

    ਬਦਰੀਨਾਥ ਮੰਦਿਰ ਚੜ੍ਹਾਵਾ ਘਪਲਾ : BKTC ਦੇ ਸਾਬਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • 'ਆਪ' ਵਿਧਾਇਕ ਦੀ ਗ੍ਰਿਫ਼ਤਾਰੀ 'ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ, ਦਿੱਤੀਆਂ ਇਹ ਪ੍ਰਤੀਕਿਰਿਆਂਵਾਂ

MALWA News Punjabi(ਮਾਲਵਾ)

'ਆਪ' ਵਿਧਾਇਕ ਦੀ ਗ੍ਰਿਫ਼ਤਾਰੀ 'ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ, ਦਿੱਤੀਆਂ ਇਹ ਪ੍ਰਤੀਕਿਰਿਆਂਵਾਂ

  • Updated: 23 Feb, 2023 03:03 PM
Chandigarh
statements of opposition leaders on aap mla arrest
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਠਿੰਡਾ : ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਜਾਣ 'ਤੇ ਪੰਜਾਬ ਦੀ ਸਿਆਸਤ ਭੱਖ ਗਈ ਹੈ। ਇਸ ਮਾਮਲੇ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਜਿੱਥੇ 'ਆਪ' 'ਤੇ ਸਵਾਲ ਖੜ੍ਹੇ ਕੀਤਾ ਜਾ ਰਹੇ ਹਨ, ਉੱਥੇ ਹੀ ਵੱਖ-ਵੱਖ ਮੰਗਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਨੂੰ ਸਵਾਲਾਂ ਦੇ ਘੇਰੇ 'ਚ ਖੜ੍ਹਾ ਕੀਤਾ ਹੈ। 

ਇਹ ਵੀ ਪੜ੍ਹੋ- ਆਸਟ੍ਰੇਲੀਆ ਗਈ ਪਤਨੀ ਨੇ ਵਿਖਾਏ ਅਸਲ ਰੰਗ, ਕਿਸੇ ਹੋਰ ਨਾਲ ਵਿਆਹ ਕਰਵਾ ਪਤੀ ਨੂੰ ਕਰਵਾਇਆ ਡਿਪੋਰਟ

ਵਿਧਾਇਕ ਦੀ ਗ੍ਰਿਫ਼ਤਾਰੀ 'ਤੇ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਬਹੁਤ ਦੇਰ ਨਾਲ ਕੀਤੀ ਗਈ ਹੈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਭ੍ਰਿਸ਼ਟ ਵਿਧਾਇਕ ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਰਿਸ਼ਵਤ ਲੈਂਦਿਆਂ ਫੜੇ ਜਾਣ ਤੋਂ ਤਰੁੰਤ ਬਾਅਦ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਤਿੱਖੇ ਸ਼ਬਦਾਂ 'ਚ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਹੋਣ ਦੇ ਬਾਵਜੂਦ ਵਿਜੇ ਸਿੰਗਲਾ, ਫੌਜਾ ਸਿੰਘ ਸਰਾਰੀ ਅਤੇ ਅਮਿਤ ਰਤਨ ਕੋਟਫੱਤਾ ਨੂੰ 'ਆਪ' ਨੇ ਪਾਰਟੀ 'ਚੋਂ ਬਾਹਰ ਨਹੀਂ ਕੱਢਿਆ। ਇਸ ਲਈ ਅਕਾਲੀ ਦਲ ਮੰਗ ਕਰਦੀ ਹੈ ਕਿ ਇਨ੍ਹਾਂ ਸਾਰਿਆਂ ਨੂੰ ਵਿਧਾਨ ਸਭਾ ਤੋਂ ਬਾਹਰ ਕੱਢ ਦਿੱਤਾ ਜਾਵੇ। 

PunjabKesari

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਭ੍ਰਿਸ਼ਟ 'ਆਪ' ਵਿਧਾਇਕ ਕੋਟਫੱਤਾ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੀ ਅੰਦਰ ਦੀ ਗੰਦਗੀ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਬਾਰੇ ਗੱਲ ਕਰਦਿਆਂ ਕਿਹਾ ਕਿ ਕੇਜਰੀਵਾਲ ਕਟੱੜ ਇਮਾਨਦਾਰ ਪਾਰਟੀ ਹੋਣ ਦਾ ਦਾਅਵਾ ਕਰਦੇ ਹਨ! ਇਸ ਤੋਂ ਇਲਾਵਾ ਖਹਿਰਾ ਨੇ ਵਿਧਾਇਕ ਦੀ ਗ੍ਰਿਫ਼ਤਾਰੀ ਨੂੰ ਲੋਕ ਸ਼ਕਤੀ ਦੀ ਜਿੱਤ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਵਿਰੋਧ ਦਾ ਸਾਹਮਣਾ ਕਰਨ ਤੋਂ ਡਰਦੇ ਹਨ! ਉਨ੍ਹਾਂ ਕਿਹਾ ਕਿ ਕਾਂਗਰਸ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫ਼ਤਾਰੀ ਦੀ ਵੀ ਮੰਗ ਕਰਦੀ ਹੈ। 

PunjabKesari

ਇਹ ਵੀ ਪੜ੍ਹੋ- ਕੈਨੇਡਾ ਤੋਂ ਦੁਖ਼ਦਾਇਕ ਖ਼ਬਰ: ਸੁਨਾਮ ਦੇ 24 ਸਾਲਾ ਗੱਭਰੂ ਦੀ ਮੌਤ, ਪਰਿਵਾਰ 'ਚ ਪਿਆ ਚੀਕ-ਚਿਹਾੜਾ

ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਭ੍ਰਿਸ਼ਟ 'ਆਪ' ਵਿਧਾਇਕ ਦੀ ਗ੍ਰਿਫ਼ਤਾਰੀ ਨਾਲ ਸਾਡੀ ਪਾਰਟੀ ਦਾ ਸਟੈਂਡ ਸਹੀ ਸਾਬਤ ਹੋਇਆ ਹੈ। ਉਨ੍ਹਾਂ ਟਵੀਟ 'ਚ ਲਿਖਿਆ ਕਿ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ 'ਆਪ' ਦਾ ਇਹ ਤੀਜਾ ਵਿਧਾਇਕ ਹੈ , ਜਿਸ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਬਾਜਵਾ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਇਹ ਉਹੀ 'ਬਦਲਾਅ' ਹਨ , ਜਿਨ੍ਹਾਂ ਦਾ ਵਾਅਦਾ ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ?

PunjabKesari

ਗੌਰਤਲਬ ਹੈ ਕਿ ਜਦੋਂ ਵਿਜੀਲੈਂਸ ਨੇ ਇਹ ਕਾਰਵਾਈ ਸਰਕਟ ਹਾਊਸ ਵਿਖੇ ਰਿਸ਼ਵਤ ਕਾਂਡ ਵਿਚ ਕੀਤੀ ਤਾਂ ਵਿਧਾਇਕ ਵੀ ਉਥੇ ਮੌਜੂਦ ਸਨ। ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਵਿਧਾਇਕ ਨੇ ਦੋਸ਼ੀ ਰਿਸ਼ਮ ਗਰਗ ਨੂੰ ਆਪਣਾ ਪੀ. ਏ. ਮੰਨਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਸ਼ਿਕਾਇਤਕਰਤਾ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦਾ ਪਤੀ ਪ੍ਰਿਤਪਾਲ ਕੁਮਾਰ ਅਜੇ ਵੀ ਆਪਣੀ ਗੱਲ ’ਤੇ ਅੜਿਆ ਹੋਇਆ ਹੈ। ਉਸ ਦਾ ਕਹਿਣਾ ਹੈ ਕਿ 'ਆਪ' ਵਿਧਾਇਕ ਨੇ ਉਸ ਤੋਂ ਪੰਜ ਲੱਖ ਰੁਪਏ ਦੀ ਮੰਗ ਕੀਤੀ ਸੀ। ਜਿਸ ਦਿਨ ਕਾਰਵਾਈ ਹੋਈ, ਉਹ 4 ਲੱਖ ਦੇਣ ਆਏ ਸਨ। ਉਸ ਨੇ ਵਿਧਾਇਕ ਦੀ ਸਲਾਹ 'ਤੇ ਹੀ ਰਿਸ਼ਮ ਗਰਗ ਨੂੰ ਪੈਸੇ ਦਿੱਤੇ ਸਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Bathinda
  • AAP MLA
  • Amit Ratan
  • arrest
  • opposition Leaders
  • statement
  • ਬਠਿੰਡਾ
  • ਆਮ ਆਦਮੀ ਪਾਰਟੀ ਵਿਧਾਇਕ
  • ਅਮਿਤ ਰਤਨ
  • ਵਿਰੋਧੀ ਆਗੂ
  • ਬਿਆਨ

Invest Punjab Summit 'ਚ CM ਮਾਨ ਦਾ ਅਹਿਮ ਐਲਾਨ, 'ਬੇਫ਼ਿਕਰ ਹੋ ਕੇ ਨਿਵੇਸ਼ ਕਰਨ ਕਾਰੋਬਾਰੀ'

NEXT STORY

Stories You May Like

  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • jairam ramesh slams modi government over dismissal of union minister  s staff
    ਕੇਂਦਰੀ ਮੰਤਰੀ ਦੇ ਸਟਾਫ ਦੀ ਬਰਖਾਸਤਗੀ 'ਤੇ ਜੈਰਾਮ ਰਮੇਸ਼ ਨੇ 'ਚੰਦਾ ਦਿਓ, ਧੰਦਾ ਲਓ' ਸਕੀਮ ਤਹਿਤ ਘੇਰੀ ਮੋਦੀ ਸਰਕਾਰ
  • license and doctor  s prescription will be mandatory for the sale of medicines
    ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ ਤੇ ਡਾਕਟਰ ਦੀ ਪਰਚੀ
  • khan sir  bail petition  hearing  arrest  bihar
    ਖਾਨ ਸਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 7 ਜੁਲਾਈ ਤੱਕ ਟਲੀ, ਗ੍ਰਿਫ਼ਤਾਰੀ 'ਤੇ ਰੋਕ ਬਰਕਰਾਰ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • kewal singh dhillon statement
    ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • aap government is lying on every front  from 16 medical colleges  dhillon
    16 ਮੈਡੀਕਲ ਕਾਲਜਾਂ ਤੋਂ ਲੈ ਕੇ ਹਰ ਮੋਰਚੇ 'ਤੇ ਝੂਠ ਬੋਲ ਰਹੀ 'ਆਪ' ਸਰਕਾਰ : ਢਿੱਲੋਂ
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
  • narendra modi  cantt railway station  ravneet bittu
    PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ :...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ludhiana cp checking
      ਪੁਲਸ ਕਮਿਸ਼ਨਰ ਵੱਲੋਂ ਥਾਣੇ ਦਾ ਅਚਣਚੇਤ ਦੌਰਾ! ਮੁਲਾਜ਼ਮਾਂ ਨਾਲ ਬਹਿ ਕੇ ਖਾਧੀ ਰੋਟੀ
    • central government  bjp leader  harjit grewal
      ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
    • punjab lottery rs 5 lakh rs 7 ticket
      ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
    • pm modi in chandigarh
      PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ ਤੋਹਫ਼ੇ, ਜਲੰਧਰ ਦੌਰੇ ਤੋਂ ਪਹਿਲਾਂ...
    • punjab youth congress president arrested
      ਵੱਡੀ ਖ਼ਬਰ: ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਗ੍ਰਿਫ਼ਤਾਰ! ਵਰਕਰਾਂ ਨੇ ਨੈਸ਼ਨਲ...
    • neet exam  moga  s daughter  ramneet kaur
      ਮੋਗਾ ਦੀ ਧੀ ਨੇ NEET 'ਚ ਗੱਡੇ ਝੰਡੇ, ਦੇਸ਼ ਭਰ ਵਿਚ 9ਵਾਂ ਸਥਾਨ ਕੀਤਾ ਹਾਸਲ
    • the skies of punjab meteor village mysterious lights
      ਪੰਜਾਬ ਦੇ ਅਸਮਾਨ 'ਚ ਦਿਖਾਈ ਦਿੱਤੀ ਰਹੱਸਮਈ ਰੌਸ਼ਨੀ, ਰਾਤ ਨੂੰ ਚੜ੍ਹ ਗਿਆ ਦਿਨ
    • neet exam neet exam results village of punjab
      ਪੰਜਾਬ ਦੇ ਨਿੱਕੇ ਜਿਹੇ ਪਿੰਡ ਦੀ ਧੀ ਨੇ ਚਮਕਾਇਆ ਨਾਂ, ਸਿਮਰਨ ਨੇ ਨੀਟ ਪ੍ਰੀਖਿਆ 'ਚ...
    • shameful incident in chandigarh
      ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ...
    • bjp in election mode pm narendra modi s second visit to punjab this year
      ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +