Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    3:43:54 PM

  • ludhiana drum murder

    ਲੁਧਿਆਣਾ ਪੁਲਸ ਨੇ ਸੁਲਝਾਈ ਨੀਲੇ ਡਰੰਮ 'ਚੋਂ ਮਿਲੀ...

  • india vs england ashwin

    ''ਇੰਗਲੈਂਡ ਨੂੰ ਜ਼ਿਆਦਾ ਸਮਾਂ ਫੀਲਡਿੰਗ...

  • punjab cabinet reshuffle

    ਪੰਜਾਬ ਕੈਬਨਿਟ 'ਚ 7ਵੇਂ ਫੇਰਬਦਲ ਦੀ ਤਿਆਰੀ! ਕਈ...

  • bki module exposed in punjab

    ਪੰਜਾਬ ਨੂੰ ਦਹਿਲਾਉਣ ਲਈ ਬੈਠੇ BKI ਮਾਡਿਊਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Pakistan
  • ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਾਹੌਰ ਚ ਕਿਉਂ ਨਹੀਂ ਕੀਤਾ ਗਿਆ ਸਥਾਪਿਤ, ਜਾਣੋ ਵਜ੍ਹਾ

INTERNATIONAL News Punjabi(ਵਿਦੇਸ਼)

ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਾਹੌਰ ਚ ਕਿਉਂ ਨਹੀਂ ਕੀਤਾ ਗਿਆ ਸਥਾਪਿਤ, ਜਾਣੋ ਵਜ੍ਹਾ

  • Edited By Harinder Kaur,
  • Updated: 28 Jun, 2024 02:45 PM
Pakistan
statue of maharaja ranjit singh will be installed on this place
  • Share
    • Facebook
    • Tumblr
    • Linkedin
    • Twitter
  • Comment

ਇਸਲਾਮਾਬਾਦ : ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਪੰਜਾਬ ਦੇ ਪਹਿਲੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਪੱਕੇ ਤੌਰ 'ਤੇ ਸਥਾਪਿਤ ਕਰ ਦਿੱਤਾ ਗਿਆ ਹੈ। ਇਹ ਬੁੱਤ ਪਹਿਲਾਂ ਲਾਹੌਰ ਵਿੱਚ ਸਥਾਪਿਤ ਕੀਤਾ ਗਿਆ ਸੀ, ਜਿਸ ਨੂੰ ਕੱਟੜਪੰਥੀਆਂ ਨੇ ਢਾਹ ਦਿੱਤਾ ਸੀ। ਇਹ ਮੂਰਤੀ ਪਿਛਲੇ ਇੱਕ ਸਾਲ ਤੋਂ ਗੁਰਦੁਆਰੇ ਵਿੱਚ ਰੱਖੀ ਹੋਈ ਸੀ। ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਰਦਾਰ ਰਮੇਸ਼ ਸਿੰਘ ਅਰੋੜਾ ਪੀਐਮਯੂ ਕਰਤਾਰਪੁਰ ਦੇ ਅਧਿਕਾਰੀਆਂ ਅਤੇ ਭਾਰਤ ਤੋਂ ਆਏ ਸ਼ਰਧਾਲੂਆਂ ਦੇ ਨਾਲ ਨੀਂਹ ਪੱਥਰ ਸਮਾਗਮ ਵਿੱਚ ਸ਼ਾਮਲ ਹੋਏ। ਸਰਦਾਰ ਰਮੇਸ਼ ਸਿੰਘ ਆਰੋੜਾ ਨੇ ਬੁੱਤ ਦੀ ਸੁਰੱਖਿਆ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ, 'ਇਹ ਬੁੱਤ ਕਰਤਾਰਪੁਰ ਸਾਹਿਬ ਵਿਖੇ ਇਸ ਲਈ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਕਰਤਾਰਪੁਰ ਲਾਂਘੇ ਅਤੇ ਦੁਨੀਆ ਭਰ ਦੇ ਸਿੱਖ ਸ਼ਰਧਾਲੂ ਅਤੇ ਆਮ ਸੈਲਾਨੀ ਇਸ ਨੂੰ ਦੇਖ ਸਕਣ।' ਉਨ੍ਹਾਂ ਇਹ ਵੀ ਦੱਸਿਆ ਕਿ ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਮਕਬਰੇ ਦੀ ਮੁਰੰਮਤ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਹ ਬੁੱਤ ਅਸਲ ਵਿੱਚ ਲਾਹੌਰ ਦੇ ਸ਼ਾਹੀ ਕਿਲ੍ਹੇ ਵਿੱਚ ਸਥਾਪਿਤ ਕੀਤਾ ਗਿਆ ਸੀ। ਇਸਦੀ ਸਥਾਪਨਾ ਜੂਨ 2019 ਵਿੱਚ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਦੇ ਮੌਕੇ ਕੀਤੀ ਗਈ ਸੀ। ਪਰ ਇਸ ਨੂੰ ਕੱਟੜਪੰਥੀਆਂ ਦੁਆਰਾ ਤਿੰਨ ਵਾਰ ਨੁਕਸਾਨ ਪਹੁੰਚਾਇਆ ਗਿਆ ਸੀ।

ਬੁੱਤ 'ਤੇ ਹੁੰਦੇ ਰਹੇ ਹਮਲੇ

250-350 ਕਿਲੋ ਵਜ਼ਨ ਵਾਲੀ ਕਾਂਸੀ ਦੀ ਮੂਰਤੀ ਨੂੰ ਸ਼ੁਰੂ ਵਿੱਚ ਕਿਲ੍ਹੇ ਵਿੱਚ ਰਾਣੀ ਜ਼ਿੰਦਾ ਦੀ ਮਹਿਲ ਦੇ ਸਾਹਮਣੇ ਰੱਖਿਆ ਗਿਆ ਸੀ। ਇਹ ਯੂਕੇ ਦੇ ਐਸਕੇ ਫਾਊਂਡੇਸ਼ਨ ਦੇ ਚੇਅਰਮੈਨ ਇਤਿਹਾਸਕਾਰ ਬੌਬੀ ਸਿੰਘ ਬਾਂਸਲ ਵੱਲੋਂ ਤੋਹਫੇ ਵਜੋਂ ਦਿੱਤਾ ਗਿਆ। ਇਸ ਨੂੰ ਫਕੀਰ ਖਾਨਾ ਮਿਊਜ਼ੀਅਮ ਦੇ ਡਾਇਰੈਕਟਰ ਫਕੀਰ ਸੈਫੂਦੀਨ ਦੀ ਨਿਗਰਾਨੀ ਹੇਠ ਤਿਆਰ ਕੀਤਾ ਗਿਆ ਸੀ। ਮੁਰੰਮਤ ਦੇ ਬਾਵਜੂਦ, ਬੁੱਤ 'ਤੇ ਵਾਰ-ਵਾਰ ਹਮਲਾ ਕੀਤਾ ਗਿਆ ਸੀ। ਮਹੱਤਵਪੂਰਨ ਨੁਕਸਾਨ ਸਤੰਬਰ ਅਤੇ ਦਸੰਬਰ 2020 ਵਿੱਚ ਹੋਇਆ, ਅਤੇ ਫਿਰ ਅਗਸਤ 2021 ਵਿੱਚ। ਦੀਵਾਰਡ ਸਿਟੀ ਆਫ਼ ਲਾਹੌਰ ਅਥਾਰਟੀ ਨੇ ਇਸ ਦੀ ਮੁਰੰਮਤ ਕੀਤੀ। ਪਰ ਭੰਨਤੋੜ ਦੇ ਡਰ ਕਾਰਨ ਫਿਰ ਇਸ ਨੂੰ ਸਥਾਪਤ ਕਰਨ ਤੋਂ ਸੰਕੋਚ ਕੀਤਾ ਗਿਆ।

40 ਸਾਲ ਪੰਜਾਬ 'ਤੇ ਰਾਜ ਕੀਤਾ

ਇਸ ਮੂਰਤੀ ਨੂੰ ਬਾਅਦ ਵਿਚ ਦਸੰਬਰ 2023 ਵਿਚ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਗਿਆ ਸੀ। ਇਸ ਨੂੰ ਪਿਛਲੇ ਸਾਲ ਤੋਂ ਇੱਥੇ ਕਰਤਾਰਪੁਰ ਦਰਸ਼ਨ ਪੁਆਇੰਟ ਨੇੜੇ ਰੱਖਿਆ ਗਿਆ ਸੀ। ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਸਮੇਤ ਦੁਨੀਆ ਭਰ ਤੋਂ ਸਿੱਖ ਸ਼ਰਧਾਲੂ ਆਉਂਦੇ ਹਨ। ਮਹਾਰਾਜਾ ਰਣਜੀਤ ਸਿੰਘ ਨੇ 19ਵੀਂ ਸਦੀ ਦੇ ਅਰੰਭ ਵਿੱਚ ਲਾਹੌਰ ਨੂੰ ਜਿੱਤ ਲਿਆ ਅਤੇ ਧਾਰਮਿਕ ਸਹਿਣਸ਼ੀਲਤਾ ਨੂੰ ਵਧਾਵਾ ਦਿੰਦੇ ਹੋਏ 40 ਸਾਲ ਤੱਕ ਪੰਜਾਬ ਉੱਤੇ ਰਾਜ ਕੀਤਾ। ਆਪਣੇ ਸ਼ਾਸਨਕਾਲ ਦੌਰਾਨ ਉਸਨੇ ਆਪਣੇ ਪ੍ਰਸ਼ਾਸਨ ਵਿੱਚ ਬਹੁਤ ਸਾਰੇ ਮੁਸਲਮਾਨ ਮੰਤਰੀਆਂ ਨੂੰ ਸ਼ਾਮਲ ਕੀਤਾ ਸੀ।
 

  • Lahore
  • Place
  • Maharaja Ranjit Singh
  • Statue
  • Pakistan
  • ਲਾਹੌਰ
  • ਸਥਾਨ
  • ਮਹਾਰਾਜਾ ਰਣਜੀਤ ਸਿੰਘ
  • ਬੁੱਤ
  • ਪਾਕਿਸਤਾਨ

ਤਾਕਤ ਦੀ ਕਮੀ ਵਧੇਰੇ ਉਮਰ, ਸ਼ੂਗਰ ਜਾਂ ਬਚਪਨ ਦੀਆਂ ਗ਼ਲਤੀਆਂ ਕਾਰਨ ਹੋਵੇ, ਵਰਤੋ ਇਹ ਕਾਰਗਰ ਦੇਸੀ ਨੁਸਖ਼ਾ

NEXT STORY

Stories You May Like

  • sgpc not send a group of devotees to pakistan
    ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ
  • sho ranjit singh statement
    'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਧ ਤੋਂ ਵੱਧ ਕੰਮ ਕੀਤਾ ਜਾਵੇਗਾ: ਐੱਸ. ਐੱਚ. ਓ. ਰਣਜੀਤ ਸਿੰਘ
  • statue of dr  ambedkar  indian constitution  frankfurt  germany
    ਭਾਰਤੀ ਸੰਵਿਧਾਨ ਦੇ ਪਿਤਾਮਾ ਡਾ. ਅੰਬੇਡਕਰ ਸਾਹਿਬ ਦਾ ਯੂਰਪੀ ਦੇਸ਼ ਜਰਮਨ ਦੇ ਫਰੈਂਕਫਰਟ ਵਿੱਚ ਹੋਇਆ ਬੁੱਤ ਸਥਾਪਿਤ
  • no space for jeff bezos famous billionaire is facing huge opposition
    'ਨੋ ਸਪੇਸ ਫਾਰ Jeff Bejos', ਦੁਨੀਆ ਦੇ ਮਸ਼ਹੂਰ ਅਰਬਪਤੀ ਦਾ ਹੋ ਰਿਹਾ ਭਾਰੀ ਵਿਰੋਧ, ਜਾਣੋ ਵਜ੍ਹਾ
  • rinku singh priya saroj marriage
    ਟਲ਼ ਗਿਆ ਰਿੰਕੂ ਸਿੰਘ ਦਾ ਵਿਆਹ ! ਜਾਣੋ ਹੁਣ ਕੀ ਪਿਆ ਪੰਗਾ
  • gold s rise is over know why gold did not rise even after us attack on iran
    ਸੋਨੇ 'ਚ ਵਾਧੇ ਦਾ ਦੌਰ ਖ਼ਤਮ! , ਈਰਾਨ ਤੇ ਅਮਰੀਕੀ ਹਮਲੇ ਬਾਅਦ ਵੀ ਜਾਣੋ ਕਿਉਂ ਨਹੀਂ ਚੜ੍ਹਿਆ Gold
  • why did kl rahul run to the dressing room instead of celebrating his century
    ਸੈਂਕੜਾ ਠੋਕ ਜਸ਼ਨ ਮਨਾਉਣ ਦੀ ਬਜਾਏ ਨੱਸਦੇ-ਨੱਸਦੇ ਡਰੈਸਿੰਗ ਰੂਮ ਕਿਉਂ ਪੁੱਜੇ KL ਰਾਹੁਲ? ਵਜ੍ਹਾ ਜਾਣ ਨਹੀਂ ਰੁਕੇਗਾ ਹਾਸਾ
  • don  t go to america even by mistake in 2025  expert advice students
    2025 'ਚ ਗ਼ਲਤੀ ਨਾਲ ਵੀ ਨਾ ਜਾਣਾ ਅਮਰੀਕਾ; ਵਿਦਿਆਰਥੀਆਂ ਤੇ ਕਾਮਿਆਂ ਨੂੰ ਮਾਹਿਰਾਂ ਦੀ ਸਲਾਹ, ਜਾਣੋ ਵਜ੍ਹਾ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
Trending
Ek Nazar
major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਵਿਦੇਸ਼ ਦੀਆਂ ਖਬਰਾਂ
    • millions of asylum seekers deported
      ਸ਼ਰਣ ਮੰਗਣ ਵਾਲੇ ਲੱਖਾਂ ਪ੍ਰਵਾਸੀ ਹੋਣਗੇ ਡਿਪੋਰਟ!
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • apartment people twitter
      ਬੰਦਾ ਬਣ ਗਿਆ ਹੈਵਾਨ ! ਇਕ-ਇਕ ਕਰ 9 ਲੋਕਾਂ ਦਾ ਕਰ'ਤਾ ਕਤਲ, ਮਗਰੋਂ ਲਾਸ਼ਾਂ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • new mosquito invisible threat
      ਨਵਾਂ ‘ਮੱਛਰ’: ਅਦ੍ਰਿਸ਼ ਖ਼ਤਰਾ, ਜੋ ਮਚਾਏਗਾ ਤਬਾਹੀ!
    • natasha whose job the us president wants to take
      ਕੌਣ ਹੈ 33 ਸਾਲਾਂ ਨਤਾਸ਼ਾ, ਜਿਸਦੀ ਨੌਕਰੀ ਖਾਣਾ ਚਾਹੁੰਦੈ ਅਮਰੀਕੀ ਰਾਸ਼ਟਰਪਤੀ?
    • recession in the us economy gdp decline and unemployment in the first quarter
      ਅਮਰੀਕੀ ਅਰਥਵਿਵਸਥਾ 'ਚ ਮੰਦੀ! ਪਹਿਲੀ ਤਿਮਾਹੀ 'ਚ GDP ਗਿਰਾਵਟ ਤੇ ਬੇਰੁਜ਼ਗਾਰੀ ਦਾ...
    • today s top 10 news
      7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ, ਅੱਜ ਦੀਆਂ ਟੌਪ-10 ਖ਼ਬਰਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +