Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:42:14 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sultanpur Lodhi
  • ਦਿਲ ਕੰਬਾਊ ਵਾਰਦਾਤ : ਮਤਰੇਈ ਮਾਂ ਤੇ ਸਕੇ ਪਿਉ ਨੇ ਕੀਤਾ 15 ਸਾਲਾ ਧੀ ਦਾ ਕਤਲ

PUNJAB News Punjabi(ਪੰਜਾਬ)

ਦਿਲ ਕੰਬਾਊ ਵਾਰਦਾਤ : ਮਤਰੇਈ ਮਾਂ ਤੇ ਸਕੇ ਪਿਉ ਨੇ ਕੀਤਾ 15 ਸਾਲਾ ਧੀ ਦਾ ਕਤਲ

  • Edited By Anuradha,
  • Updated: 07 Jul, 2020 03:59 PM
Sultanpur Lodhi
stepmother kills 15year old daughter
  • Share
    • Facebook
    • Tumblr
    • Linkedin
    • Twitter
  • Comment

ਸੁਲਤਾਨਪੁਰ ਲੋਧੀ (ਸੋਢੀ) : ਇੱਥੋਂ 6 ਕਿਲੋਮੀਟਰ ਦੂਰ ਪੈਂਦੇ ਇਤਿਹਾਸਕ ਪਿੰਡ ਡੱਲਾ 'ਚ 26 ਜੂਨ ਦੀ ਰਾਤ ਨੂੰ 15 ਸਾਲਾ ਨਾਬਾਲਗ ਕੁੜੀ ਅਮਨਜੋਤ ਕੌਰ ਦੀ ਭੇਦਭਰੇ ਢੰਗ ਨਾਲ ਹੋਈ ਮੌਤ ਦੇ ਮਾਮਲੇ ਚ ਸਨਸਨੀਖੇਜ ਖੁਲਾਸਾ ਹੋਇਆ ਹੈ। ਅਮਨਜੋਤ ਕੌਰ ਦੇ ਕਤਲ ਕੇਸ 'ਚ ਉਸਦੇ ਸਕੇ ਪਿਤਾ ਸਰੂਪ ਸਿੰਘ ਨਿਵਾਸੀ ਡੱਲਾ ਅਤੇ ਮਤਰੇਈ ਮਾਂ ਮਨਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਲ੍ਹਾ ਕਪੂਰਥਲਾ ਦੇ ਪੁਲਸ ਮੁਖੀ ਸਤਿੰਦਰ ਸਿੰਘ ਅਤੇ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਸਰਵਣ ਸਿੰਘ ਬੱਲ ਦੇ ਆਦੇਸ਼ਾਂ ਅਨੁਸਾਰ ਥਾਣਾ ਸੁਲਤਾਨਪੁਰ ਲੋਧੀ ਦੇ ਮੁਖੀ ਇੰਜੀਨੀਅਰ ਸਰਬਜੀਤ ਸਿੰਘ ਵਲੋਂ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਇਸ ਕਤਲ ਕੇਸ ਤੋਂ ਪਰਦਾ ਉਠਾਇਆ ਗਿਆ ਹੈ।

ਇਹ ਵੀ ਪੜ੍ਹੋ : ਅਕਾਲੀ ਨੇਤਾ ਤੇ ਉਸ ਦੀ ਪਤਨੀ ਵਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਪਿਤਾ ਦੀ ਵੀ ਮੌਤ

ਥਾਣਾ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਮ੍ਰਿਤਕ ਲੜਕੀ ਅਮਨਜੋਤ ਕੌਰ ਦੇ ਮਾਮੇ ਗੁਰਬਾਜ ਸਿੰਘ ਨਿਵਾਸੀ ਪਿੰਡ ਡੱਲਾ ਦੇ ਬਿਆਨਾਂ 'ਤੇ ਧਾਰਾ 302, 328, 203, 34 ਆਈ. ਪੀ. ਸੀ. ਅਧੀਨ ਲੜਕੀ ਦੇ ਪਿਤਾ ਸਰੂਪ ਸਿੰਘ, ਮਤਰੇਈ ਮਾਂ ਮਨਦੀਪ ਕੌਰ ਅਤੇ ਸਰੂਪ ਸਿੰਘ ਦੀ ਸਾਲੇਹਾਰ ਅਮਨਦੀਪ ਕੌਰ ਪਤਨੀ ਜਸਵਿੰਦਰ ਸਿੰਘ ਨਿਵਾਸੀ ਪਿੰਡ ਅਮਰਜੀਤ ਪੁਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਪਤੀ-ਪਤਨੀ ਸਰੂਪ ਸਿੰਘ ਅਤੇ ਮਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਉਨ੍ਹਾਂ ਦੱਸਿਆ ਕਿ ਉਕਤ ਦੋਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਗਿਆ ਹੈ ਜਿਨ੍ਹਾਂ ਕੋਲੋ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਕਤਲ ਕੇਸ 'ਚ ਜੇਕਰ ਕੋਈ ਹੋਰ ਵੀ ਸ਼ਾਮਲ ਹੋਇਆ ਤਾਂ ਉਹ ਵੀ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਪ੍ਰਵੇਸ਼ ਕਰਨ ਜਾਂ ਲੰਘਣ ਵਾਲੇ ਯਾਤਰੀ ਇਸ ਤਰ੍ਹਾਂ ਕਰ ਸਕਦੇ ਹਨ ਈ-ਰਜਿਸਟ੍ਰੇਸ਼ਨ

ਪਹਿਲਾਂ ਦਵਾਈ ਦਿੱਤੀ ਤੇ ਫਿਰ ਸਾਹ ਬੰਦ ਕਰਕੇ ਕੀਤੀ ਹੱਤਿਆ 
ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਪਹਿਲਾਂ ਕੁੜੀ ਦੇ ਪਿਤਾ ਸਰੂਪ ਸਿੰਘ ਨੇ ਪੁਲਸ ਨੂੰ ਦੱਸਿਆ ਸੀ ਕਿ ਉਸਦੀ ਕੁੜੀ ਦੀ ਮੌਤ ਕਰੰਟ ਲੱਗਣ ਨਾਲ ਹੋਈ ਹੈ। ਪੁਲਸ ਵਲੋਂ ਧਾਰਾ 174 ਦੀ ਕਾਰਵਾਈ ਕਰਦੇ ਹੋਏ ਅਮਨਜੋਤ ਕੌਰ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਇਆ ਗਿਆ ਸੀ। ਉਸ ਉਪਰੰਤ ਮ੍ਰਿਤਕ ਕੁੜੀ ਦੇ ਮਾਮੇ ਗੁਰਬਾਜ ਸਿੰਘ ਜੋ ਕਿ ਸਰੂਪ ਸਿੰਘ ਦੇ ਨੇੜੇ ਹੀ ਪਿੰਡ ਡੱਲਾ 'ਚ ਰਹਿੰਦਾ ਹੈ, ਨੇ ਪੁਲਸ ਨੂੰ ਆਪਣੇ ਬਿਆਨ 'ਚ ਦੱਸਿਆ ਕਿ ਉਹ 26 ਜੂਨ ਦੀ ਰਾਤ ਨੂੰ ਘਰ ਦੇ ਮੁਹਰੇ ਦੀ ਲੰਘ ਰਿਹਾ ਸੀ ਤਾਂ ਉਸ ਦੀ ਭਾਣਜੀ ਦਾ ਕਤਲ ਕਰਦੇ ਉਸ ਨੇ ਖੁਦ ਸਰੂਪ ਸਿੰਘ ਤੇ ਉਸਦੀ ਦੂਜੀ ਪਤਨੀ ਨੂੰ ਦੇਖਿਆ ਸੀ। ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਕੁੜੀ ਅਮਨਜੋਤ ਕੌਰ ਦੀ ਸਕੀ ਮਾਂ ਦੀ ਮੌਤ ਹੋ ਚੁੱਕੀ ਹੈ ਅਤੇ ਉਸਦੇ ਪਿਤਾ ਸਰੂਪ ਸਿੰਘ ਨੇ ਦੂਜਾ ਵਿਆਹ ਮਨਦੀਪ ਕੌਰ ਨਾਲ ਕਰਵਾ ਲਿਆ। ਜਿਸ ਕਾਰਨ ਸਾਜਿਸ਼ ਅਧੀਨ ਉਸਦੇ ਸਕੇ ਪਿਤਾ ਅਤੇ ਮਤਰੇਈ ਮਾਂ ਨੇ ਹੀ ਮਿਲ ਕੇ ਪਹਿਲਾਂ ਅਮਨਜੋਤ ਕੌਰ ਨੂੰ ਕੋਈ ਜ਼ਹਿਰੀਲੀ ਦਵਾਈ ਖੁਆਈ ਅਤੇ ਬਾਅਦ 'ਚ ਸਾਹ ਬੰਦ ਕਰਕੇ ਕਤਲ ਕਰ ਦਿੱਤਾ।

  • Stepmother
  • father
  • murder
  • daughter
  • ਮਾਂ
  • ਪਿਉ
  • ਧੀ
  • ਕਤਲ

ਅਕਾਲੀ ਆਗੂ ਤੇ ਉਸ ਦੀ ਪਤਨੀ ਵਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਪਿਤਾ ਦੀ ਵੀ ਮੌਤ

NEXT STORY

Stories You May Like

  • murdered on suspicion of murder
    ਕਤਲ ਦੇ ਸ਼ੱਕ 'ਚ ਕਤਲ! ਨੌਜਵਾਨ ਦਾ ਸਿਰ ਧੜ੍ਹ ਤੋਂ ਕੀਤਾ ਸੀ ਵੱਖ, ਪਿਉ-ਪੁੱਤ ਗ੍ਰਿਫ਼ਤਾਰ
  • tcs  s quarterly net profit rises 15 percent
    TCS ਦਾ ਤਿਮਾਹੀ ਸ਼ੁੱਧ ਲਾਭ 15 ਫ਼ੀਸਦੀ ਵਧ ਕੇ 13,884 ਕਰੋੜ ਰੁਪਏ ’ਤੇ
  • father sentenced for beating and molesting stepdaughter
    ਮਤਰੇਈ ਧੀ ਨਾਲ ਕੁੱਟਮਾਰ ਤੇ ਛੇੜਛਾੜ ਕਰਨ ਦੇ ਦੋਸ਼ ’ਚ ਪਿਓ ਨੂੰ ਸਜ਼ਾ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • punjab bandh on 15 october
    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ'ਤਾ ਐਲਾਨ
  • major incident in hoshiarpur young man brutally murdered
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • step mother brutally beat the child  she died during treatment
    ਮਤਰੇਈ ਮਾਂ ਨੇ ਬੇਰਹਿਮੀ ਨਾਲ ਬੱਚੀ ਦੀ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ
  • supreme court delhi protests petitions hearing 15 october
    ਸੁਪਰੀਮ ਕੋਰਟ 'ਚ 15 ਅਕਤੂਬਰ ਤੱਕ ਟਲੀ ਦਿੱਲੀ ਪ੍ਰਦਰਸ਼ਨਾਂ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +