Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:27:22 PM

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • usa truck overturns haryana youth

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ...

  • alert for travelers going to delhi

    ਅੱਜ ਦਿੱਲੀ ਜਾਣ ਵਾਲੇ ਯਾਤਰੀਆਂ ਲਈ ਅਲਰਟ, ਇਨ੍ਹਾਂ...

  • cjp  delhi police  abhijeet dipke  airport

    CJP ਪ੍ਰਦਰਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ ; ਦਿੱਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ : ਡਾ. ਬਲਜੀਤ ਕੌਰ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਚੁੱਕ ਰਹੀ ਹੈ ਠੋਸ ਕਦਮ : ਡਾ. ਬਲਜੀਤ ਕੌਰ

  • Edited By Anuradha,
  • Updated: 18 Jul, 2023 03:21 PM
Chandigarh
steps being taken for the basic facilities of anganwadi centers in the state
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਂਗਣਵਾੜੀ ਸੈਂਟਰਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ। ਆਂਗਣਵਾੜੀ ਸੈਂਟਰਾਂ ਦੀਆਂ ਵੱਖ-ਵੱਖ ਸਕੀਮਾਂ/ਪ੍ਰੋਗਰਾਮਾਂ ਬਾਰੇ ਜ਼ਿਕਰ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਸੈਂਟਰਾਂ ਰਾਹੀਂ 6 ਸਾਲ ਤੱਕ ਦੇ ਬੱਚੇ, ਗਰਭਵਤੀ ਅਤੇ ਦੁੱਧ-ਪਿਲਾਊ ਔਰਤਾਂ ਨੂੰ ਪੂਰਕ ਪੋਸ਼ਣ ਆਹਾਰ, ਟੀਕਾਕਰਣ, ਸਿਹਤ ਸਿੱਖਿਆ, ਸਿਹਤ ਤੇ ਪੋਸ਼ਣ ਸਬੰਧੀ ਸਿੱਖਿਆ ਅਤੇ ਰੈਫਰਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਦੇ ਨਾਲ ਹੀ 3-6 ਸਾਲ ਦੇ ਬੱਚਿਆਂ ਨੂੰ ਗੈਰ- ਰਸਮੀ ਪ੍ਰੀ-ਸਕੂਲ ਸਿੱਖਿਆ ਵੀ ਮੁਹੱਈਆ ਕਰਵਾਈ ਜਾਂਦੀ ਹੈ।
ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਇੱਕ ਹਜ਼ਾਰ ਬਿਲਡਿੰਗਾਂ ਦੀ ਨੁਹਾਰ ਬਦਲਣ ਲਈ ਰੂਰਲ ਡਿਵੈਲਪਮੈਂਟ ਵਿਭਾਗ ਨਾਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪਖਾਨਿਆਂ ਦੀ ਉਸਾਰੀ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹਰਿਆਣਾ ਨੂੰ ਇੰਝ ਮਿਲ ਸਕਦੀ ਰਾਹਤ, ਇਹ ਹੈ ਹੜ੍ਹ ਦੀ ਵਜ੍ਹਾ

ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਆਂਗਣਵਾੜੀ ਸੈਂਟਰਾਂ ਲਈ ਬਿਲਡਿੰਗਾਂ, ਬਾਲਾ ਪੇਂਟਿੰਗਸ, ਬੱਚਿਆਂ ਦੇ ਬੈਠਣ ਲਈ ਫਰਨੀਚਰ ਖੇਡਣ ਲਈ ਖਿਡੌਣੇ, ਝੂਲੇ ਅਤੇ ਪ੍ਰੀ-ਸਕੂਲ ਸਿੱਖਿਆ ਲਈ ਜ਼ਰੂਰੀ ਸਮਾਨ ਜੁਟਾਉਣ ਲਈ ਸਮਰੱਥ ਵਿਅਕਤੀਆਂ ਤੇ ਸੰਸਥਾਵਾਂ ਕੋਲ਼ੋਂ ਮਦਦ ਲੈਣ ਦੇ ਵਿਸ਼ੇਸ਼ ਉਪਰਾਲੇ ਕਰਨ ਲਈ ਵੀ ਕਿਹਾ, ਤਾਂ ਜੋ ਚਾਹਵਾਨ ਨਾਗਰਿਕ ਵੀ ਸਰਕਾਰ ਦਾ ਸਹਿਯੋਗ ਕਰਕੇ ਆਪਣਾ ਯੋਗਦਾਨ ਪਾ ਸਕਣ। ਕੈਬਨਿਟ ਮੰਤਰੀ ਨੇ ਆਮ ਨਾਗਰਿਕਾਂ, ਲੋਕ ਭਲਾਈ ਜਥੇਬੰਦੀਆਂ, ਪੰਚਾਇਤਾਂ ਅਤੇ ਐੱਨ. ਆਰ. ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ’ਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਲੋੜੀਂਦੀਆਂ ਵਸਤੂਆਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣਾ ਯੋਗਦਾਨ ਪਾਉਣ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।

ਇਹ ਵੀ ਪੜ੍ਹੋ : ਮਾਰੀਸ਼ਸ ਦੀ ਜਨਸੰਖਿਆ ਤੋਂ ਵੱਧ ਵਿਦੇਸ਼ਾਂ ’ਚ ਪੜ੍ਹ ਰਹੇ ਭਾਰਤੀ ਵਿਦਿਆਰਥੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ 07 ਅਗਸਤ 2023 ਤੱਕ ਜ਼ਿਲ੍ਹਾ ਪੱਧਰ ‘ਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਆਂਗਣਵਾੜੀ ਸੈਂਟਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਦੇ ਤਿੰਨ (3) ਆਂਗਣਵਾੜੀ ਸੈਂਟਰਾਂ ਦੇ ਆਂਗਣਵਾੜੀ ਵਰਕਰ, ਹੈਲਪਰ, ਸੁਪਰਵਾਈਜ਼ਰ ਅਤੇ ਸੀ. ਡੀ. ਪੀ. ਓ. ਨੂੰ 15 ਅਗਸਤ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ 10 ਅਗਸਤ ਤੱਕ ਰਿਪੋਰਟ ਭੇਜਣ ਦੇ ਆਦੇਸ਼ ਦਿੱਤੇ। ਉਨ੍ਹਾਂ ’ਚੋਂ ਸਟੇਟ ਲੈਵਲ ਤੇ 10 ਆਂਗਣਵਾੜੀ ਸੈਂਟਰਾਂ ਦੇ ਸਮੂਹ ਸਟਾਫ਼ ਨੂੰ 15 ਅਗਸਤ ਤੇ ਫੇਸਬੁੱਕ ਲਾਈਵ ਰਾਹੀਂ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਵਾਪਸ ਪਰਤੇਗੀ ਥਾਲੀ ਦੀ ਚਮਕ : ਮਕਸੂਦਾਂ ਮੰਡੀ ’ਚ 50 ਤੋਂ ਲੈ ਕੇ 100 ਰੁਪਏ ਕਿਲੋ ਵਿਕੇ ਟਮਾਟਰ 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Punjab Government
  • Anganwadi Centers
  • Facilitation
  • Dr Baljit Kaur
  • ਪੰਜਾਬ ਸਰਕਾਰ
  • ਆਂਗਣਵਾੜੀ ਸੈਂਟਰਾਂ
  • ਸਹੂਲਤ
  • ਡਾ ਬਲਜੀਤ ਕੌਰ

ਵਾਪਸ ਪਰਤੇਗੀ ਥਾਲੀ ਦੀ ਚਮਕ! 50 ਤੋਂ ਲੈ ਕੇ 100 ਰੁਪਏ ਕਿਲੋ ਵਿਕਣ ਲੱਗੇ ਟਮਾਟਰ

NEXT STORY

Stories You May Like

  • russia ukraine conflict
    ਰੂਸ ਨੇ ਯੂਕਰੇਨੀ ਲੌਜਿਸਟਿਕਸ ਸੈਂਟਰਾਂ, ਬੰਦਰਗਾਹਾਂ ਦੇ ਬੁਨਿਆਦੀ ਢਾਂਚੇ 'ਤੇ ਕਰ'ਤਾ ਹ.ਮਲਾ
  • dr rajinder singh sohal
    ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • infrastructure force in india s development
    ਭਾਰਤ ਦੇ ਵਿਕਾਸ ’ਚ ਬੁਨਿਆਦੀ ਢਾਂਚਾ ਬਣਿਆ ਵੱਡੀ ਤਾਕਤ
  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ, ਪਤਨੀ ਨਾਲ ਕੀਤੀ ਮੁਲਾਕਾਤ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • wariana dump  s biomining project
      ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
    • police raid fake lottery racket in phagwara gate
      ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
    • security agencies on alert at the city railway station
      ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • two police personnel injured while trying to break
      ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ...
    • big news jagtar singh hawara agrees to a oneday parole
      ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ ਲਈ ਰਾਜ਼ੀ, ਮਾਤਾ ਦੀ ਨਾਜ਼ੁਕ...
    • judicial transfers in punjab
      ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ...
    • bsf recovers pakistani drone from fields in border village of rosse
      ਬੀ.ਐੱਸ.ਐੱਫ. ਵੱਲੋਂ ਸਰਹੱਦੀ ਪਿੰਡ ਰੋਸੇ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +