Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    12:27:40 PM

  • chip meters  electricity consumers

    ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ,...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • 2 consecutive holidays have arrived in punjab

    ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ...

  • if you pay rent using a credit card    then avoid these mistakes

    Credit Card ਤੋਂ ਭਰਦੇ ਹੋ ਕਿਰਾਇਆ...ਤਾਂ ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰੇਕ ਖੇਤਰ ’ਚ ਚੁੱਕਾਂਗੇ ਕਦਮ : CM ਮਾਨ

PUNJAB News Punjabi(ਪੰਜਾਬ)

ਪੰਜਾਬ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰੇਕ ਖੇਤਰ ’ਚ ਚੁੱਕਾਂਗੇ ਕਦਮ : CM ਮਾਨ

  • Updated: 08 May, 2022 09:03 PM
Punjab
steps in every field to restore the dignity of punjab cm mann
  • Share
    • Facebook
    • Tumblr
    • Linkedin
    • Twitter
  • Comment

ਨਾਗਪੁਰ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੀ ਸ਼ਾਨ ਨੂੰ ਬਹਾਲ ਕਰਨ ਲਈ ਹਰੇਕ ਖੇਤਰ ’ਚ ਸਾਰੇ ਕਦਮ ਚੁੱਕੇ ਜਾਣਗੇ। ਮੁੱਖ ਮੰਤਰੀ ਨੇ ਐਤਵਾਰ ਨੂੰ ਇੱਥੇ ਪ੍ਰਮੁੱਖ ਅਖਬਾਰ ਲੋਕਮਤ ਦੀ ਗੋਲਡਨ ਜੁਬਲੀ ਮੌਕੇ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਿਆਂ ਦੀ ਲਾਹਨਤ ਅਤੇ ਪ੍ਰਦੂਸ਼ਣ ਦੇ ਖਾਤਮੇ ਦੇ ਨਾਲ-ਨਾਲ ਰੁਜ਼ਗਾਰ, ਖੇਡਾਂ ਅਤੇ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਪੂਰੇ ਸੁਹਿਰਦ ਯਤਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੜੀ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਕਾਰਨ ਸੂਬਾ ਕਦੇ ਫੌਜ ਵਿਚ ਆਪਣੇ ਯੋਧਿਆਂ ਦੀ ਸੂਰਮਗਤੀ ਲਈ, ਖੇਡਾਂ ਵਿਚ ਮਰਹੂਮ ਦਾਰਾ ਸਿੰਘ ਵਰਗੇ ਖਿਡਾਰੀਆਂ ਦੀ ਖੇਡ ਅਤੇ ਮਿੱਠੇ-ਸ਼ੀਰੇ ਪਾਣੀ ਲਈ ਜਾਣਿਆ ਜਾਂਦਾ ਪੰਜਾਬ ਬਹੁਤ ਪੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਸੂਬੇ ’ਚ ਨਸ਼ਿਆਂ ਨੇ ਬਹੁਤ ਪੈਰ ਪਸਾਰੇ ਹਨ ਪਰ ਸਾਡੀ ਸਰਕਾਰ ਇਨ੍ਹਾਂ ਸਾਰੀਆਂ ਲਾਹਨਤਾਂ ਨੂੰ ਠੱਲ੍ਹ ਪਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਏਗੀ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਗੁਰੂ ਗ੍ਰੰਥ ਸਾਹਿਬ ਦਾ ਹੁਕਮ ਮੰਨਣ ਵਾਲਿਆਂ ਹੱਥ ਹੋਵੇ : ਕੁਲਤਾਰ ਸੰਧਵਾਂ

ਮੁੱਖ ਮੰਤਰੀ ਨੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ‘ਨਸ਼ਿਆਂ ਦੀਆਂ ਸਰਿੰਜਾਂ’ ਨੂੰ ‘ਟਿਫਿਨ ਬਾਕਸ’ ਨਾਲ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜੋ ਲਾਹੇਵੰਦ ਰੋਜ਼ਗਾਰ ਨਾਲ ਜੁੜਿਆ ਹੋਵੇ, ਉਹ ਦਫਤਰ ਵਿਚ ਟਿਫਿਨ ਬਾਕਸ ਲੈ ਕੇ ਜਾਂਦਾ ਹੈ ਅਤੇ ਉਸ ਕੋਲ ਨਸ਼ਾ ਕਰਨ ਦਾ ਕੋਈ ਸਮਾਂ ਹੀ ਨਹੀਂ ਹੁੰਦਾ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮਹਿਜ਼ 50 ਦਿਨਾਂ ਦੇ ਅੰਦਰ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਮੈਰਿਟ ਅਾਧਾਰਿਤ ਵਿਧੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਸਬੰਧੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵੰਡ-ਪਾਊ ਰਾਜਨੀਤੀ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੰਡੀਆਂ ਪਾਉਣ ਵਾਲੀਆਂ ਕੋਝੀਆਂ ਚਾਲਾਂ ਚੱਲਣ ਵਾਲਿਆਂ ਦੇ ਵਿਰੁੱਧ ਦੇਸ਼ ਨੂੰ ਇੱਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਕੀਤਾ ਗਿਆ ਲੋਕ ਭਲਾਈ ਅਤੇ ਵਿਕਾਸ ਅਾਧਾਰਿਤ ਏਜੰਡਾ ਹੀ ਫੁੱਟ-ਪਾਊ ਰਾਜਨੀਤੀ ਨੂੰ ਠੱਲ੍ਹ ਪਾਉਣ ਦਾ ਇਕੋ-ਇਕ ਹਥਿਆਰ ਹੈ। ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਦੇਸ਼ਵਾਸੀਆਂ ਨੂੰ ਇੱਕਜੁੱਟ ਹੋ ਕੇ ਸਮਾਜ ’ਚ ਅਜਿਹੇ ਫਿਰਕੂ ਬੀਜ ਬੀਜਣ ਵਾਲੀਆਂ ਪਾਰਟੀਆਂ ਦਾ ਸਫਾਇਆ ਕਰ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਤੋਂ ਝੋਨੇ ਦੀ ਲਵਾਈ ਨੂੰ ਲੈ ਕੇ MP ਗੁਰਜੀਤ ਔਜਲਾ ਨੇ ਕੀਤੀ ਇਹ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ’ਤੇ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੇ ਬਰਤਾਨਵੀ ਸ਼ਾਸਨ ਦੇ 200 ਸਾਲਾਂ ਦੇ ਮੁਕਾਬਲੇ ਨਾਲੋਂ ਵੀ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ਦੀ ਸਰਕਾਰ ਨੂੰ ਵੱਡੇ ਫਤਵੇ ਨਾਲ ਸੱਤਾ ਸੌਂਪ ਕੇ ਬਹੁਤ ਮਾਣ ਦਿੱਤਾ ਹੈ ਅਤੇ ਉਹ ਸੂਬੇ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਵਚਨਬੱਧ ਹਨ। ਮਾਨ ਨੇ ਕਿਹਾ ਕਿ ਇਸ ਫਤਵੇ ਨਾਲ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਵੀ ਜੁੜੀਆਂ ਹਨ ਅਤੇ ਉਹ ਖੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਰਗਾ ਰਾਹ-ਦਸੇਰਾ ਮਿਲਿਆ ਹੈ, ਜਿਨ੍ਹਾਂ ਕੋਲ ਅਜਿਹੀਆਂ ਵੱਡੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਮੁਹਾਰਤ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਹੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ, ਇਕ ਵਿਧਾਇਕ ਇਕ ਪੈਨਸ਼ਨ, ਝੋਨੇ ਦੀ ਸਿੱਧੀ ਬੀਜਾਈ ਕਰਨ ਵਾਲੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਵਰਗੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਹਨ, ਜੋ ਪੰਜਾਬ ਨੂੰ ਮੁੜ ਸੁਰਜੀਤ ਕਰਨ ’ਚ ਸਹਾਈ ਹੋਣਗੀਆਂ।

ਇਹ ਵੀ ਪੜ੍ਹੋ : ਮਦਰਜ਼ ਡੇਅ ’ਤੇ CM ਮਾਨ ਸਮੇਤ ਇਨ੍ਹਾਂ ਸਿਆਸੀ ਆਗੂਆਂ ਨੇ ਇੰਝ ਦਿੱਤੀਆਂ ਵਧਾਈਆਂ

ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਦਿਨਾਂ ’ਚ ਵੀ ਕਈ ਹੋਰ ਫੈਸਲੇ ਲਏ ਜਾਣਗੇ। ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਲੋਕਮਤ ਅਦਾਰੇ ਨੂੰ ਗੋਲਡਨ ਜੁਬਲੀ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮਾਜਿਕ ਕਦਰਾਂ-ਕੀਮਤਾਂ ’ਤੇ ਅਾਧਾਰਿਤ ਪੱਤਰਕਾਰੀ ਨੂੰ ਬਰਕਰਾਰ ਰੱਖਣ ਲਈ ਅਖ਼ਬਾਰ ਨੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਲੋਕਤੰਤਰ ਦਾ ਚੌਥਾ ਥੰਮ੍ਹ ਹੁੰਦਾ ਹੈ ਅਤੇ ਇਸ ਨੂੰ ਜ਼ਮੀਨੀ ਪੱਧਰ ’ਤੇ ਜਮਹੂਰੀਅਤ ਨੂੰ ਮਜ਼ਬੂਤ ਕਰਨ ਲਈ ਆਪਣਾ ਫਰਜ਼ ਬਾਖੂਬੀ ਨਿਭਾਉਣਾ ਚਾਹੀਦਾ ਹੈ। ਮਾਨ ਨੇ ਮੀਡੀਆ ਨੂੰ ਕੁਝ ਪਾਰਟੀਆਂ ਦੇ ਫੁੱਟ-ਪਾਊ ਸਿਆਸੀ ਏਜੰਡੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਅਪੀਲ ਕੀਤੀ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਕਈ ਹੋਰ ਅਹਿਮ ਹਸਤੀਆਂ ਵੀ ਮੌਜੂਦ ਸਨ।
 

  • Chief Minister Bhagwant Mann
  • Every Region
  • AAP Government
  • Punjab
  • Nagpur
  • ਮੁੱਖ ਮੰਤਰੀ ਭਗਵੰਤ ਮਾਨ
  • ਹਰ ਖੇਤਰ
  • ਆਪ ਸਰਕਾਰ
  • ਪੰਜਾਬ

PSPCL ਵੱਲੋਂ ਪੈਡੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਰਵਾਈ ਜਾਵੇਗੀ 8 ਘੰਟੇ ਬਿਜਲੀ ਸਪਲਾਈ : ਇੰਜ. ਬਲਦੇਵ ਸਿੰਘ ਸਰਾਂ

NEXT STORY

Stories You May Like

  • cm omar abdullah  union territory  opposition
    ਰਾਜ ਦਾ ਦਰਜਾ ਬਹਾਲ ਹੋਣ ਤੱਕ ਜਾਰੀ ਰਹੇਗਾ ਵਿਰੋਧ : CM ਉਮਰ ਅਬਦੁੱਲਾ
  • maharashtra  cm fadnavis  ias tukaram munde
    ਮਹਾਰਾਸ਼ਟਰ CM ਫੜਨਵੀਸ ਤੋਂ IAS ਤੁਕਾਰਾਮ ਮੁੰਡੇ ਦੀ 'ਸੁਰੱਖਿਆ' ਕਰਨ ਦੀ ਕੀਤੀ ਅਪੀਲ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • central government s big step for punjab
    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ ਵਿਚ ਦਿੱਤੀ ਗਈ ਜਾਣਕਾਰੀ
  • bengal cm adhikari visits ailing mithun chakraborty at hospital in kolkata
    ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ ਪੱਛਮੀ ਬੰਗਾਲ ਦੇ CM
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • boy dies under suspicious circumstances at raj guest house phagwara
    ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
  • tn cm vijay  s wife sangeetha withdraws her divorce petition
    ਤਲਾਕ ਨਹੀਂ ਲਵੇਗੀ CM ਵਿਜੇ ਦੀ ਪਤਨੀ, ਸੰਗੀਤਾ ਨੇ ਵਾਪਸ ਲਈ ਅਰਜੀ, ਕੋਰਟ ਨੇ ਬੰਦ ਕੀਤਾ ਕੇਸ
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
Trending
Ek Nazar
north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major restrictions imposed in this district of punjab till october 9
      ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਕਿਨ੍ਹਾਂ...
    • draft voter list released in jalandhar under sir 2026
      SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
    • crossing the railway line despite the gate being closed was costly
      ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ ਪਿਆ ਮਹਿੰਗਾ, DMU ਦੀ ਲਪੇਟ ’ਚ...
    • chief engineer  punjab electricity department
      ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ ਪਹਿਲੀ ਵਾਰ ਹੋਇਆ ਇਹ ਕੰਮ
    • latest from the hospital regarding sukhbir badal s health
      ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ, ਜਾਣੋ ਕਦੋਂ...
    • theft case
      ਘਰ ’ਚੋਂ ਚੋਰੀ ਕਰਨ ਦੇ ਦੋਸ਼ 'ਚ 5 ਲੋਕ ਗ੍ਰਿਫ਼ਤਾਰ
    • fraud case
      ਨੇਵੀ ’ਚ ਨੌਕਰੀ ਦਾ ਝਾਂਸਾ ਦੇ ਕੇ 6 ਨੌਜਵਾਨਾਂ ਤੋਂ ਮਾਰੀ 19 ਲੱਖ ਠੱਗੀ
    • the desire to go abroad became expensive
      ਵਿਦੇਸ਼ ਜਾਣ ਦਾ ਚਾਅ ਪਿਆ ਮਹਿੰਗਾ, 34.50 ਲੱਖ ਦੀ ਠੱਗੀ ਮਾਰਨ ਵਾਲੇ ਖ਼ਿਲਾਫ਼...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • transfers in punjab
      ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ LIST
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +