Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    6:34:23 PM

  • diwali gift for employees orders to provide a bonus equal to one month s salary

    ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ,...

  • 1 828 pilgrims will go to pakistan on november 22  passports deposited

    22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ...

  • punjab legislative assembly special session

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ...

  • parvinder singh jhota cbi mansa

    ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • STF ਸੰਗਰੂਰ ਦੇ ਹੱਥ ਲੱਗੀ ਸਫਲਤਾ, 800 ਗ੍ਰਾਮ ਹੈਰੋਇਨ ਸਣੇ 2 ਗ੍ਰਿਫਤਾਰ

PUNJAB News Punjabi(ਪੰਜਾਬ)

STF ਸੰਗਰੂਰ ਦੇ ਹੱਥ ਲੱਗੀ ਸਫਲਤਾ, 800 ਗ੍ਰਾਮ ਹੈਰੋਇਨ ਸਣੇ 2 ਗ੍ਰਿਫਤਾਰ

  • Edited By Rajwinder Kaur,
  • Updated: 19 Apr, 2020 01:30 PM
Sangrur
stf sangrur heroin 2 arrests
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਸਿੰਗਲਾ) - ਐੱਸ.ਟੀ.ਐੱਫ ਸੰਗਰੂਰ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ, ਜਦੋਂ ਉਨ੍ਹਾਂ ਨੇ 800 ਗ੍ਰਾਮ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ। ਸ੍ਰੀ ਹਰਵਿੰਦਰ ਚੀਮਾ ਉਪ ਕਪਤਾਨ ਪੁਲਸ ਐੱਸ.ਟੀ.ਐੱਫ ਪਟਿਆਲਾ ਰੇਂਜ ਪਟਿਆਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਪ੍ਰੀਤ ਸਿੰਘ ਸਿੱਧੂ ਆਈ.ਪੀ.ਐੱਸ, ਏ.ਡੀ.ਜੀ.ਪੀ. ਐੱਸ.ਟੀ.ਐੱਫ ਚੀਫ, ਸ੍ਰੀ ਬਲਕਾਰ ਸਿੰਘ ਸਿੱਧੂ ਇੰਸਪੈਕਟਰ ਜਨਰਲ ਪੁਲਸ ਐੱਸ.ਟੀ.ਐੱਫ ਪਟਿਆਲਾ ਜੋਨ, ਸ੍ਰੀ ਗੁਰਪ੍ਰੀਤ ਸਿੰਘ, ਸਹਾਇਕ ਇੰਸਪੈਕਟਰ ਜਨਰਲ ਪੁਲਸ, ਐੱਸ.ਟੀ.ਐੱਫ ਪਟਿਆਲਾ ਰੇਜ, ਪਟਿਆਲਾ ਵਲੋਂ ਨਸ਼ੇ ਦੇ ਸੌਦਗਾਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਮੁਹਿੰਮ ਵਿੱਢੀ ਗਈ ਹੈ। ਇਸ ਮੁਹਿੰਮ ਦੇ ਤਹਿਤ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ.ਟੀ.ਐੱਫ ਸੰਗਰੂਰ ਨੇ ਸਫਲਤਾ ਹਾਸਿਲ ਕੀਤੀ ਹੈ।

ਪੜ੍ਹੋ ਇਹ ਵੀ ਖਬਰ - ਵਿਦਿਆਰਥੀਆਂ ਲਈ ਖੁਸ਼ਖਬਰੀ: 9ਵੀਂ ਤੋਂ 12ਵੀਂ ਕਲਾਸ ਦਾ ਸਿਲੇਬਸ ਘੱਟ ਕਰਨ ਦੀ ਤਿਆਰੀ ’ਚ CBSE

ਪੜ੍ਹੋ ਇਹ ਵੀ ਖਬਰ - ਕਿਸਾਨਾਂ ਲਈ ਖੁਸ਼ਖਬਰੀ: ਅਨਾਜ-ਖੇਤੀ ਵਸਤਾਂ ਦੀ ਢੋਆ-ਢੋਆਈ ਲਈ ਲਾਂਚ ਹੋਈ ‘ਕਿਸਾਨ ਰੱਥ’ ਐਪ 
 
ਚੀਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 18.04.2020 ਨੂੰ ਇੰਸਪੈਕਟਰ ਰਵਿੰਦਰ ਭੱਲਾ ਇੰਚਾਰਜ਼ ਐੱਸ.ਟੀ.ਐੱਫ ਸੰਗਰੂਰ ਦੀਆਂ ਹਦਾਇਤਾਂ ’ਤੇ ਥਾਣੇਦਾਰ ਕੁਲਜੀਤ ਕੌਰ ਨੇ ਐੱਸ.ਟੀ.ਐੱਫ ਕਰਮਚਾਰੀਆਂ ਨਾਲ ਟੀ-ਪੁਆਇੰਟ ਕਾਲਾਝਾੜ ਨੇੜੇ ਟੋਲ ਪਲਾਜ਼ਾ ਹਾਈਵੇਅ ਸੰਗਰੂਰ ਪਟਿਆਲਾ ਰੋਡ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਰਬਜੀਤ ਸਿੰਘ ਉਰਫ ਸੋਨੂੰ ਪੁੱਤਰ ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਪੁੱਤਰ ਚਮਕੌਰ ਸਿੰਘ, ਸੈਪੀ ਸਿੰਘ ਪੁੱਤਰ ਪਰਮਜੀਤ ਸਿੰਘ ਰਲ ਕੇ ਸਾਂਝੇ ਪੈਸੇ ਲਾ ਕੇ ਹੈਰੋਇਨ ਖਰੀਦਣ ਅਤੇ ਵੇਚਣ ਦਾ ਧੰਦਾ ਕਰਦੇ ਹਨ। ਇਨ੍ਹਾਂ ਸਾਰਿਆਂ ਨੇ ਰਲ ਕੇ ਕਾਫੀ ਮਾਤਰਾ ਵਿਚ ਹੈਰੋਇਨ ਖਰੀਦ ਕੇ ਲਿਆਂਦੀ ਹੋਈ ਹੈ, ਜੋ ਅੱਜ ਗੱਡੀ ਨੰਬਰ: ਐੱਚ.ਆਰ 26 ਸੀ.ਐੱਮ 0028 ਮਾਰਕਾ ਸਕਾਰਪਿਓ ’ਚ ਸਵਾਰ ਹੋ ਕੇ ਗਾਹਕਾਂ ਨੂੰ ਦੇਣਗੇ। ਇਸ ਇਤਲਾਹ ’ਤੇ ਕਾਰਵਾਈ ਕਰਦਿਆ ਇੰਸਪੈਕਟਰ ਰਵਿੰਦਰ ਕੁਮਾਰ ਭੱਲਾ ਇੰਚਾਰਜ਼ ਐੱਸ.ਟੀ.ਐੱਫ ਯੂਨਿਟ ਸੰਗਰੂਰ ਨੇ ਨਾਕਾਬੰਦੀ ਕਰ ਸਫਿਵਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਪੜ੍ਹੋ ਇਹ ਵੀ ਖਬਰ - ਮੋਹਲੇਧਾਰ ਵਰਖਾ ਵੀ ਨਹੀਂ ਰੋਕ ਸਕੀ ਸੰਗਤਾਂ ਦਾ ਰਾਹ ਪਰ ਨਾਕਿਆਂ ਕਾਰਨ ਦਰਸ਼ਨਾਂ ਤੋਂ ਰਹੇ ਵਾਂਝੇ   

ਕਾਰ ਚਾਲਕ ਨੇ ਜਦੋਂ ਆਪਣੀ ਕਾਰ ਪਿੱਛੇ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਕਾਰ ਵਿਚ ਸਵਾਰ ਦੋਨੋਂ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਕੁਲਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਵਜੋਂ ਹੋਈ। ਇੰਸਪੈਕਟਰ ਰਵਿੰਦਰ ਕੁਮਾਰ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਕਾਰ ਦੇ ਹੈਡਬਰੇਕ ’ਤੇ ਬਣੇ ਬਕਸੇ ’ਚੋਂ ਮੋਮੀ ਲਿਫਾਫੇ ਵਿਚ ਲਪੇਟੀ 800 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਮੌਕੇ ਉਨ੍ਹਾਂ ਦਾ ਤੀਸਰਾ ਸਾਥੀ ਸੈਪੀ ਸਿੰਘ, ਜੋ ਆਪਣੀ ਕਾਰ ਨੰਬਰ ਐੱਚ.ਆਰ 26 ਸੀ.ਐੱਮ 0028 ’ਚ ਸਵਾਰ ਹੋ ਕੇ ਆ ਰਿਹਾ ਸੀ, ਪੁਲਸ ਨੂੰ ਦੇਖ ਆਪਣੀ ਕਾਰ ਛੱਡ ਫਰਾਰ ਹੋ ਗਿਆ, ਜਿਸ ਨੂੰ ਪੁਲਸ ਨੇ ਕਬਜ਼ੇ ’ਚ ਲੈ ਲਿਆ। 

ਦੋਸ਼ੀਆਨ ਦੀ ਮੁੱਢਲੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਹ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਉਹ ਇਹ ਹੈਰੋਇਨ ਕੁਰਕਸ਼ੇਤਰ ਤੋਂ ਕਿਸੇ ਨਾ ਮਾਲੂਮ ਵਿਅਕਤੀ ਪਾਸੋ ਲੈ ਕੇ ਆਏ ਸਨ। ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਜਾਵੇਗਾ, ਜਿਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

  • STF Sangrur
  • Heroin
  • 2 arrests
  • ਐੱਸ ਟੀ ਐੱਫ ਸੰਗਰੂਰ
  • ਹੈਰੋਇਨ
  • 2 ਗ੍ਰਿਫਤਾਰ 

ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਬਣ ਰਹੀ ਹੈ 'ਕੋਰੋਨਾ' ਦਾ ਗੜ੍ਹ, ਜਾਣੋ ਕੀ ਨੇ ਹਾਲਾਤ

NEXT STORY

Stories You May Like

  • up stf arrests shraddha dubey from nagpur
    11 ਦਿਨਾਂ ਤੋਂ ਫਰਾਰ 'Beauty Queen' ਗ੍ਰਿਫ਼ਤਾਰ ! ਸ਼ਿਵਾ ਕਤਲ ਮਾਮਲੇ 'ਚ STF ਦਾ ਵੱਡਾ ਐਕਸ਼ਨ
  • tript bansal gets a hefty package of rs 800 crore
    ਭਾਰਤੀ ਨੌਜਵਾਨ ਨੂੰ ਮਿਲਿਆ 800 ਕਰੋੜ ਦਾ ਮੋਟਾ ਪੈਕੇਜ, ਜਾਣੋ 5 ਸਭ ਤੋਂ ਵੱਡੇ ਸੈਲਰੀ ਪੈਕੇਜ ਬਾਰੇ
  • 100 crore  drugs  tamil nadu
    1,00,00,000 ਤੋਂ ਵੱਧ ਦੀ ਡਰੱਗਜ਼! ਤਾਮਿਲਨਾਡੂ ’ਚ DRI ਦੇ ਹੱਥ ਲੱਗੀ ਵੱਡੀ ਸਫਲਤਾ, 4 ਗ੍ਰਿਫ਼ਤਾਰ
  • two persons arrested with illicit liquor and intoxicating pills
    ਨਾਜਾਇਜ਼ ਸ਼ਰਾਬ ਤੇ ਨਸ਼ੇ ਵਾਲੀਆਂ ਗੋਲ਼ੀਆਂ ਸਣੇ 2 ਵਿਅਕਤੀ ਗ੍ਰਿਫਤਾਰ
  • police arrest 2 drug smugglers with heroin
    ਪੁਲਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ
  • illicit liquor person arrested
    ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫਤਾਰ
  • gas connections of 2 lakh consumers cancelled in punjab
    ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ! ਨਵੇਂ ਕੁਨੈਕਸ਼ਨਾਂ 'ਤੇ ਲੱਗੀ ਪਾਬੰਦੀ, ਤਿਉਹਾਰਾਂ 'ਚ ਮਚੀ...
  • kerala doctor fell 800 feet from a mountain into a lake
    ਚਮਤਕਾਰ! ਕੇਰਲਮ ’ਚ ਪਹਾੜੀ ਤੋਂ 800 ਫੁੱਟ ਹੇਠਾਂ ਝੀਲ ’ਚ ਡਿੱਗਿਆ ਡਾਕਟਰ, ਇੰਝ ਬਚੀ ਜਾਨ
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • latest regarding the strike by government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ...
    • bhagat singh statue martyr
      ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ
    • accident in amritsar
      ਅੰਮ੍ਰਿਤਸਰ 'ਚ ਗੋਲਡਨ ਗੇਟ ਨੇੜੇ ਝੋਨੇ ਨਾਲ ਭਰਿਆ ਟਰੱਕ ਪਲਟਿਆ
    • exclusive video of parvinder singh jhota has surfaced
      ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ ਤੋਂ ਪਹਿਲਾਂ ਕੀ ਸਨ ਆਖ਼ਰੀ ਬੋਲ
    • an accident happened some distance from police station  girl died
      ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
    • protest in tapa
      ਬੱਸ ਅੱਡੇ ਦੀ ਪਰਚੀ ਦੇ ਠੇਕੇ ਨੂੰ ਲੈ ਕੇ ਭਖਿਆ ਵਿਵਾਦ, ਪ੍ਰਧਾਨ 'ਤੇ ਲੱਗੇ ਦੋਸ਼
    • boy crime incident
      ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਹਾਦਸੇ ਨੇ ਤਬਾਹ...
    • pistol recovered
      ਇਕ ਗਲੋਕ ਪਿਸਤੌਲ, ਤਿੰਨ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ
    • shocking incident in jalandhar  ravan effigy stolen on dussehra
      ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
    • pratap singh bajwa
      ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +