Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 04, 2026

    4:06:55 PM

  • canadian pm opens treasury for indian students

    ਕੈਨੇਡੀਅਨ PM ਨੇ ਭਾਰਤੀ ਵਿਦਿਆਰਥੀਆਂ ਲਈ ਖੋਲ੍ਹਿਆ...

  • stock market turns red on holi sensex closes at 1122 nifty at 385 points

    ਹੋਲੀ ਮੌਕੇ ਲਾਲ ਹੋਇਆ ਸ਼ੇਅਰ ਬਾਜ਼ਾਰ ; ਸੈਂਸੈਕਸ...

  • shocking report about 74 lakh punjabis came out

    ਪੰਜਾਬ ਲਈ ਖ਼ਤਰੇ ਦੀ ਘੰਟੀ! 74 ਲੱਖ ਪੰਜਾਬੀਆਂ ਬਾਰੇ...

  • iran israel war  prices of these items have increased in india

    ਭਾਰਤ ਤੱਕ ਪਹੁੰਚਿਆ ਈਰਾਨ-ਇਜ਼ਰਾਈਲ ਜੰਗ ਦਾ ਸੇਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Faridkot-Muktsar News
  • ਡੇਰਾ ਬਾਬਾ ਹਰਕਾ ਦਾਸ ’ਚੋਂ ਗੋਲਕਾਂ ਚੋਰੀ

FARIDKOT-MUKTSAR News Punjabi(ਫਰੀਦਕੋਟ-ਮੁਕਤਸਰ)

ਡੇਰਾ ਬਾਬਾ ਹਰਕਾ ਦਾਸ ’ਚੋਂ ਗੋਲਕਾਂ ਚੋਰੀ

  • Updated: 10 Aug, 2018 01:38 AM
Faridkot-Muktsar
stolen
  • Share
    • Facebook
    • Tumblr
    • Linkedin
    • Twitter
  • Comment

ਕੋਟਕਪੂਰਾ, (ਨਰਿੰਦਰ, ਭਾਵਿਤ)-ਥਾਣਾ ਸਦਰ ਕੋਟਕਪੂਰਾ ਦੇ ਪਿੰਡ ਕੋਟ ਸੁਖੀਆ ਵਿਖੇ ਇਕ ਵਿਅਕਤੀ ਵੱਲੋਂ ਇਕੋ ਰਾਤ ਵਿਚ ਇਕ ਕੋ-ਅਾਪ੍ਰੇਟਿਵ ਬੈਂਕ ਅਤੇ ਇਕ ਧਾਰਮਕ ਅਸਥਾਨ ਵਿਚ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਕਤ ਵਿਅਕਤੀ ਭਾਵੇਂ ਬੈਂਕ ’ਚ ਚੋਰੀ ਕਰਨ ’ਚ ਅਸਫਲ ਰਿਹਾ  ਪਰ ਧਾਰਮਕ ਅਸਥਾਨ ’ਚੋਂ ਗੋਲਕਾਂ ਚੋਰੀ ਕਰਨ ਵਿਚ ਕਾਮਯਾਬ ਹੋ ਗਿਆ। ਇਸ ਸਬੰਧੀ ਉਕਤ ਬੈਂਕ ਦੇ ਮੈਨੇਜਰ ਬਲਜਿੰਦਰ ਸਿੰਘ ਵਾਸੀ ਫਰੀਦਕੋਟ ਦੇ ਬਿਆਨਾਂ ’ਤੇ ਥਾਣਾ ਸਦਰ ਕੋਟਕਪੂਰਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਬਲਜਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਹ 7 ਅਗਸਤ ਦੀ ਸ਼ਾਮ ਨੂੰ ਬੈਂਕ ਬੰਦ ਕਰ ਕੇ ਚਲੇ ਗਏ ਸਨ ਅਤੇ 8 ਅਗਸਤ ਨੂੰ ਸਵੇਰੇ ਉਨ੍ਹਾਂ ਨੂੰ ਬੈਂਕ ਦੀ ਸੇਵਾਦਾਰ ਬਿਮਲਾ ਰਾਣੀ ਨੇ ਫੋਨ ਕਰ ਕੇ ਦੱਸਿਆ ਕਿ ਬੈਂਕ ਦੇ ਗੇਟ ਵਾਲਾ ਜਿੰਦਰਾ ਟੁੱਟਾ ਹੋਇਆ ਹੈ। ਉਨ੍ਹਾਂ ਜਦੋਂ  ਮੌਕੇ ’ਤੇ ਜਾ ਕੇ ਵੇਖਿਆ ਤਾਂ ਬੈਂਕ ਦੇ ਦੋ ਜਿੰਦਰੇ ਟੁੱਟੇ ਹੋਏ ਸਨ ਅਤੇ ਬੈਂਕ ਦੀ ਸੇਫ ਨੂੰ ਵੀ ਤੋਡ਼ਨ ਦੀ ਕੋਸ਼ਿਸ਼ ਕੀਤੀ ਗਈ ਸੀ। ਬੈਂਕ ਦਾ ਸਾਰਾ ਰਿਕਾਰਡ ਅਤੇ ਕੈਸ਼ ਚੈੱਕ ਕਰਨ ’ਤੇ ਸਭ ਕੁਝ ਠੀਕ ਪਾਇਆ ਗਿਆ। ਇਸ ਤੋਂ ਬਾਅਦ ਉਕਤ ਵਿਅਕਤੀ ਨੇ ਪਿੰਡ ਦੇ ਧਾਰਮਕ ਅਸਥਾਨ ਡੇਰਾ ਬਾਬਾ ਹਰਕਾ ਦਾਸ ’ਚੋਂ 2 ਗੋਲਕਾਂ ਚੋਰੀ ਕਰ ਲਈਆਂ ਅਤੇ ਬਾਹਰ ਲੈ ਗਿਆ, ਜਿਸ ’ਚੋਂ ਉਹ 7-8 ਹਜ਼ਾਰ ਰੁਪਏ ਦੀ ਨਕਦੀ ਕੱਢ ਕੇ ਫਰਾਰ ਹੋ ਗਿਆ। ਥਾਣਾ ਸਦਰ ਕੋਟਕਪੂਰਾ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਹਾਸਲ ਕਰ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਚੋਰ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।
 

  • ਡੇਰਾ ਗੋਲਕਾਂ
  • ਚੋਰੀ
  • Stolen

ਹਡ਼ਤਾਲ ਕਾਰਨ  ਆਈ. ਡੀ. ਬੀ. ਆਈ. ਬੈਂਕ   ਦੀਅਾਂ ਬ੍ਰਾਂਚਾਂ ਰਹੀਅਾਂ ਬੰਦ

NEXT STORY

Stories You May Like

  • accident in barnala
    ਡੇਰਾ ਬਾਬਾ ਇੰਦਰ ਦਾਸ ਨੇੜੇ ਵਾਪਰਿਆ ਭਿਆਨਕ ਹਾਦਸਾ! ਦਵਾਈ ਲੈਣ ਜਾ ਰਹੇ ਵਿਅਕਤੀ ਦੀ ਮੌਤ
  • paidal sang yatra in tanda
    ਦੋਆਬੇ ਦੀ ਸਭ ਤੋਂ ਵੱਡੀ ਤੇ ਇਤਿਹਾਸਕ ਡੇਰਾ ਬਾਬਾ ਨਾਨਕ ਜਾਣ ਵਾਲੀ ਪੈਦਲ ਸੰਗ ਯਾਤਰਾ ਆਰੰਭ
  • baba guridner singh dhillon met hardeep singh mundian
    'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
  • dera beas  baba gurinder singh dhillon
    ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰ 'ਤਾ ਵੱਡਾ ਖ਼ੁਲਾਸਾ
  • jeep worth lakhs stolen from car market with old key
    ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3 ਮੈਂਬਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
  • newborn baby stolen from delhi government hospital
    ਦਿੱਲੀ ਦੇ ਸਰਕਾਰੀ ਹਸਪਤਾਲ 'ਚੋਂ ਨਵਜੰਮਿਆ ਬੱਚਾ ਚੋਰੀ, ਅਣਜਾਣ ਔਰਤ ਨੇ ਵਾਰਦਾਤ ਨੂੰ ਦਿੱਤਾ ਅੰਜਾਮ
  • dera radha soami accident in punjab
    ਡੇਰਾ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਦੋ ਦੀ ਮੌਤ
  • thieves target house  steal cash and jewellery
    ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਗਹਿਣੇ ਚੋਰੀ
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
  • sukhpal singh khaira on prtc buses
    ਹੁਣ 'ਆਪ' ਸਰਕਾਰ ਨੇ ਵੀ ਰਾਜਸਥਾਨ ਤੋਂ ਲਵਾਈਆਂ ਬੱਸਾਂ ਦੀਆਂ ਬਾਡੀਆਂ, ਕਿੰਨੀ...
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • pargat singh press conference
    ਵਪਾਰ ਸਮਝੌਤੇ ਜ਼ਰੀਏ ਅਮਰੀਕਾ ਨੂੰ ਵੇਚ ਦਿੱਤੀ ਦੇਸ਼ ਦੀ ਖੇਤੀ: ਪਰਗਟ ਸਿੰਘ
Trending
Ek Nazar
six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

bb 16 contestant manya singh stranded in dubai amid middle east tensions

'ਹੋਟਲ ਦੇ ਨੇੜੇ ਹੋ ਰਹੇ ਨੇ ਧਮਾਕੇ, ਬਹੁਤ ਡਰ ਲੱਗ ਰਿਹੈ'; ਦੁਬਈ 'ਚ ਫਸੀ Bigg...

elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਫਰੀਦਕੋਟ-ਮੁਕਤਸਰ ਦੀਆਂ ਖਬਰਾਂ
    • attempt to kidnap
      ਸਿੱਖਿਆ ਮੰਤਰੀ ਦੀ ਪਤਨੀ ਦੇ ਐੱਸ.ਐੱਸ.ਪੀ. ਅਧਿਕਾਰ ਖੇਤਰ 'ਚ ਦਲਿਤ ਵਿਦਿਆਰਥਣ ਨੂੰ...
    • faridkot student  video viral
      ਫ਼ਰੀਦਕੋਟ ਦੇ ਵਿਦਿਆਰਥੀ ਨੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ 'ਤੇ ਚੁੱਕੇ ਸਵਾਲ,...
    • railways decides to run amritsar patna amritsar reserved special express train
      ਰੇਲਵੇ ਵੱਲੋਂ ਅੰਮ੍ਰਿਤਸਰ-ਪਟਨਾ-ਅੰਮ੍ਰਿਤਸਰ ਰਾਖਵੀਂ ਸਪੈਸ਼ਲ ਐਕਸਪ੍ਰੈੱਸ ਰੇਲਗੱਡੀ...
    • illegal weapons  accused arrested
      ਨਜਾਇਜ਼ ਅਸਲੇ, ਜਿੰਦਾ ਰੋਂਦ ਅਤੇ ਕਾਰ ਸਮੇਤ ਇਕ ਕਾਬੂ
    • sikh delegation from america meets sgpc president advocate dhami
      ਅਮਰੀਕਾ ਤੋਂ ਆਏ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ...
    • ransomware case  mastermind arrested
      ਫਿਰੌਤੀ ਮੰਗਣ ਦੇ ਮਾਮਲੇ ਦਾ ਮੁੱਖ ਮਾਸਟਰਮਾਈਂਡ ਮੁੰਬਈ ਤੋਂ ਗ੍ਰਿਫ਼ਤਾਰ
    • sri harmandir sahib  canadian mp tip uppal
      ਕੈਨੇਡਾ ਦੇ MP ਟਿਮ ਸਿੰਘ ਉੱਪਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
    • bulldozer politics  action against sukhpal khaira
      ਬੁਲਡੋਜ਼ਰ ਰਾਜਨੀਤੀ ਬੇਨਕਾਬ, ਲੋਕਤੰਤਰ ਕੁਚਲਿਆ ਗਿਆ, ਸੱਤਾ ਦਾ ਦੁਰਪਯੋਗ : ਗਰੇਵਾਲ
    • sukhminderpal singh grewal besieged the aap government
      ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ₹10 ਲੱਖ ਸਿਹਤ ਯੋਜਨਾ 'ਤੇ ਘੇਰੀ 'ਆਪ' ਸਰਕਾਰ
    • chamber of commerce meeting in faridkot
      ਫਰੀਦਕੋਟ 'ਚ ਵਪਾਰ ਮੰਡਲ ਦੀ ਮੀਟਿੰਗ, ਵਪਾਰੀਆਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +