Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:23:56 PM

  • jathedar gargajj strongly condemns lathicharge on sikhs in ambala

    ਅੰਬਾਲਾ 'ਚ ਸਿੱਖਾਂ 'ਤੇ ਲਾਠੀਚਾਰਜ ਦੀ ਜਥੇਦਾਰ...

  • punjab cctv video

    ਪੰਜਾਬ 'ਚ ਫ਼ਿਰ ਆ ਗਏ 'ਕਾਲੇ ਕੱਛਿਆਂ ਵਾਲੇ'! ਇਸ...

  • nia arrests accused in vhp leader s murder in punjab

    NIA ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ ਵਿਸ਼ਵ ਹਿੰਦੂ...

  • jp nadda  aiims hospital  admitted  health update

    JP ਨੱਢਾ ਦੀ ਵਿਗੜੀ ਸਿਹਤ, ਏਮਜ਼ ਹਸਪਤਾਲ 'ਚ ਦਾਖ਼ਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਸ਼ਰਾਬ ਪੀਣ ਤੋਂ ਰੋਕਣ ’ਤੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ

MALWA News Punjabi(ਮਾਲਵਾ)

ਸ਼ਰਾਬ ਪੀਣ ਤੋਂ ਰੋਕਣ ’ਤੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ

  • Updated: 17 Aug, 2018 03:26 AM
Malwa
stop drinking wife shoots
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ,   (ਬਲਜਿੰਦਰ)-  ਸ਼ਹਿਰ ਦੇ ਜਗਤਾਰ ਨਗਰ ਵਿਚ ਜਦੋਂ ਪਤਨੀ ਨੇ ਪਤੀ ਨੂੰ ਸ਼ਰਾਬ ਪੀਣ ਤੋਂ ਰੋਕਿਆ ਤਾਂ ਉਸ ਨੇ ਆਪਣੀ ਲਾਇਸੰਸੀ ਰਾਈਫਲ ਨਾਲ ਪਤਨੀ ਦਾ ਕਤਲ ਕਰ ਦਿੱਤਾ। ਇਸ ਮਾਮਲੇ ਵਿਚ ਥਾਣਾ ਅਰਬਨ ਅਸਟੇਟ ਦੀ ਪੁਲਸ ਨੇ ਦੀਦਾਰ ਸਿੰਘ ਪੁੱਤਰ ਨਰਾਤਾ ਸਿੰਘ ਵਾਸੀ ਜਗਤਾਰ ਨਗਰ ਪਟਿਆਲਾ  ਖਿਲਾਫ 302 ਆਈ. ਪੀ. ਸੀ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਵੱਲੋਂ ਦੀਦਾਰ ਦੇ ਪੁੱਤਰ ਸ਼ਰਨਜੀਤ ਸਿੰਘ ਵਾਸੀ ਜਗਤਾਰ ਨਗਰ ਦੀ ਸ਼ਿਕਾਇਤ ਦੇ ਅਾਧਾਰ ’ਤੇ ਕੇਸ ਦਰਜ ਕੀਤਾ ਹੈ।  ਸ਼ਰਨਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ 15 ਅਗਸਤ ਨੂੰ ਉਸ ਦਾ ਪਿਤਾ ਦੀਦਾਰ ਸਿੰਘ ਸਵੇਰ ਤੋਂ ਸ਼ਰਾਬ ਪੀ ਰਿਹਾ ਸੀ। ਜਦੋਂ ਉਸ ਦੀ ਮਾਤਾ ਪਰਮਜੀਤ ਕੌਰ ਉਮਰ 50 ਸਾਲ ਨੇ ਰੋਕਿਆ ਤਾਂ ਦੋਵਾਂ ਵਿਚਕਾਰ ਬਹਿਸਬਾਜ਼ੀ ਹੋ ਗਈ। ਇਸ ਬਹਿਸਬਾਜ਼ੀ ਤੋਂ ਖਫਾ ਹੋ ਕੇ ਉਸ ਦੇ ਪਿਤਾ ਦੀਦਾਰ ਨੇ ਆਪਣੀ ਲਾਇਸੰਸੀ 12 ਬੋਰ ਦੀ ਰਾਈਫਲ ਕੱਢ ਕੇ ਉਸ ਦੀ ਮਾਤਾ ’ਤੇ ਫਾਇਰ ਕਰ ਦਿੱਤਾ। ਉਸ ਦੀ ਮਾਤਾ ਦੇ ਨਾ ਲੱਗਾ ਤਾਂ ਉਸ ਨੇ ਇਕ ਹੋਰ ਫਾਇਰ ਕਰ ਦਿੱਤਾ ਜੋ ਕਿ ਪਰਮਜੀਤ ਕੌਰ ਦੇ ਸਿੱਧਾ ਲੱਗਾ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ। 
 

  • ਸ਼ਰਾਬ ਪੀਣ ਰੋਕਣ
  • ਪਤਨੀ
  • ਮਾਰੀ ਗੋਲੀ
  • Stop drinking
  • wife shoots

ਦੋ ਧਿਰਾਂ ਹੋਈਅਾਂ ਆਹਮੋ-ਸਾਹਮਣੇ

NEXT STORY

Stories You May Like

  • fraud case
    ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • fraud case
    ਇਟਲੀ ਭੇਜਣ ਦੇ ਨਾਂ ’ਤੇ 10.40 ਲੱਖ ਰੁਪਏ ਦੀ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • aunt  s son shot dead with his friends
    ਬਕਾਇਆ ਮੰਗਣਾ ਪਿਆ ਭਾਰੀ, ਭੂਆ ਦੇ ਮੁੰਡੇ ਨੇ ਸਾਥੀਆਂ ਨਾਲ ਮਿਲ ਕੇ ਮਾਰੀ ਗੋਲੀ
  • husband commits suicide by jumping into canal
    ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਪਤੀ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
  • shameful act in italy
    ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ ਸ਼ਾਪਿੰਗ ਮਾਲ ਦੇ ਬਾਹਰ ਮਾਰੇ ਚਾਕੂ
  • wife caught with lover in objectionable circumstances
    ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ ਨੇ ਕੀਤਾ ਵੱਡਾ ਕਾਂਡ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • accident in barnala
      ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ! ਕਾਰ ਦੇ ਉੱਡੇ ਪਰਖੱਚੇ
    • chip meters electricity consumers
      ਚਿੱਪ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਰੌਲਾ, ਬਿਜਲੀ ਖਪਤਕਾਰਾਂ ਦੀ ਵਧੀ ਚਿੰਤਾ
    • petition filed in highcourt demanding cbi probe into seed scam
      ਬੀਜ ਘਪਲੇ ਦੀ CBI ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ ’ਚ ਪਟੀਸ਼ਨ ਦਾਇਰ
    • district level safe school vehicle team checks school vans
      ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਸਕੂਲੀ ਵੈਨਾਂ ਦੀ ਚੈਕਿੰਗ, 6 ਵਾਹਨਾਂ...
    • accused gets 5 years in prison for molesting minor
      ਨਾਬਾਲਗ ਨਾਲ ਛੇੜਛਾੜ ਦੇ ਮਾਮਲੇ ’ਚ ਦੋਸ਼ੀ ਨੂੰ 5 ਸਾਲ ਦੀ ਕੈਦ, 10 ਹਜ਼ਾਰ ਰੁਪਏ...
    • 2 consecutive holidays have arrived in punjab
      ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • major restrictions imposed in this district of punjab till october 9
      ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਕਿਨ੍ਹਾਂ...
    • chief engineer  punjab electricity department
      ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ ਪਹਿਲੀ ਵਾਰ ਹੋਇਆ ਇਹ ਕੰਮ
    • latest from the hospital regarding sukhbir badal s health
      ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ, ਜਾਣੋ ਕਦੋਂ...
    • theft case
      ਘਰ ’ਚੋਂ ਚੋਰੀ ਕਰਨ ਦੇ ਦੋਸ਼ 'ਚ 5 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +