Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    1:32:58 AM

  • adgp m f  farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਰਹਿਣ ਅਲਰਟ

PUNJAB News Punjabi(ਪੰਜਾਬ)

ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਰਹਿਣ ਅਲਰਟ

  • Edited By Gurminder Singh,
  • Updated: 06 May, 2025 10:35 AM
Chandigarh
storm and rain will again hit punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ ਜਿੱਥੇ ਤੇਜ਼ ਗਰਮੀ ਤੋਂ ਬਾਅਦ ਮੌਸਮ ਨੇ ਅਚਾਨਕ ਕਰਵਟ ਬਦਲੀ ਹੈ, ਉਥੇ ਹੀ ਮੌਸਮ ਵਿਭਾਗ ਨੇ ਸੂਬੇ ਦੇ ਆਉਣ ਵਾਲੇ ਦਿਨਾਂ ਲਈ ਨਵੀਂ ਭਵਿੱਖਬਾਣੀ ਕੀਤੀ ਹੈ। ਵਿਭਾਗੀ ਸੂਤਰਾਂ ਮੁਤਾਬਕ ਮੌਸਮ ਵਿਚ ਅਚਾਨਕ ਆਇਆ ਇਹ ਬਦਲਾਅ ਪੱਛਮੀ ਗੜਬੜੀ ਅਤੇ ਸਥਾਨਕ ਮੌਸਮ ਪ੍ਰਣਾਲੀਆਂ ਕਰਕੇ ਹੈ। ਜੇ ਮੀਂਹ ਅਤੇ ਠੰਡੀਆਂ ਹਵਾਵਾਂ ਦਾ ਇਹ ਸਿਲਸਿਲਾ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ਵਿਚ ਗਰਮੀ ਤੋਂ ਥੋੜੀ ਰਾਹਤ ਮਿਲ ਸਕਦੀ ਹੈ। ਬੀਤੇ 24 ਘੰਟਿਆਂ ਵਿਚ ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ ਵਿਚ 20 ਐੱਮ. ਐੱਮ., ਪਠਾਨਕੋਟ ਵਿਚ 3 ਐੱਮ. ਐੱਮ. ਅਤੇ ਪਟਿਆਲਾ ਦੇ ਨੇੜਲੇ ਇਲਾਕਿਆਂ ਵਿਚ 2.5 ਐੱਮ. ਐੱਮ. ਬਾਰਿਸ਼ ਰਿਕਾਰਡ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਨਵੀਂ ਮੁਸੀਬਤ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ

ਸੋਮਵਾਰ ਨੂੰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਔਸਤਨ 8.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਆਮ ਤੋਂ 9.2 ਡਿਗਰੀ ਘੱਟ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਅਬੋਹਰ ਵਿਚ ਰਿਕਾਰਡ ਹੋਇਆ ਹੈ, ਜਿੱਥੇ ਤਾਪਮਾਨ 33.7 ਡਿਗਰੀ ਰਿਹਾ ਹੈ। ਇਸ ਦੇ ਨਾਲ ਹੀ ਅੱਜ ਵੀ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇਵੇਗੀ ਕਰਜ਼ਾ, ਇਸ ਤਰ੍ਹਾਂ ਆਸਾਨੀ ਨਾਲ ਕਰੋ ਅਪਲਾਈ

6 ਤੋਂ 9 ਮਈ ਦੇ ਵਿਚਾਲੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਹਲਕੀ ਰਾਹਤ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ਲਈ ਸੂਬੇ ਵਿਚ ਯੈਲੋ ਅਲਰਟ ਜੀਰਾ ਕੀਤਾ ਹੈ। ਜਿਸ ਅਨੁਸਾਰ ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਸਮੇਤ ਕੁਝ ਹੋਰ ਇਲਾਕਿਆਂ ਵਿਚ ਅਗਲੇ ਚਾਰ ਦਿਨ ਵੀ ਹਨ੍ਹੇਰੀ ਤੂਫਾਨ ਅਤੇ ਬਿਜਲੀ ਲਿਛਕਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ : ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਨਵੀਂ ਮੁਸੀਬਤ, ਇਨ੍ਹਾਂ ਤਾਰੀਖਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Meteorological Department
  • storm
  • rain
  • alert in Punjab
  • ਮੌਸਮ ਵਿਭਾਗ
  • ਤੂਫਾਨ
  • ਮੀਂਹ
  • ਪੰਜਾਬ ਵਿਚ ਅਲਰਟ

ਪੰਜਾਬੀਓ ਸਵੇਰ ਤੇ ਸ਼ਾਮ ਲਈ ਜਾਰੀ ਹੋ ਗਏ ਸਖ਼ਤ ਹੁਕਮ, ਨਾ ਮੰਨਣ ਵਾਲਿਆਂ 'ਤੇ...

NEXT STORY

Stories You May Like

  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਇਹ ਜ਼ਿਲ੍ਹੇ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • heavy rain alert today imd
    ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ 'ਤੀ ਵੱਡੀ ਭਵਿੱਖਬਾਣੀ
  • heavy rain alert  rain 5 days imd
    25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • adgp m f  farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +