Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 23, 2026

    10:02:21 AM

  • heatwave in europe

    ਯੂਰਪ ' ਚ  Heatwave ਦਾ ਕਹਿਰ  !  50,000 ਤੋਂ...

  • sukhbir badal to meet the governor today regarding the jhota murder case

    ਝੋਟਾ ਕਤਲਕਾਂਡ ਨੂੰ ਲੈ ਕੇ ਅੱਜ ਰਾਜਪਾਲ ਨਾਲ...

  • firing incident in chandigarh

    ਇੰਸਟਾਗ੍ਰਾਮ ’ਤੇ ਕੁੱਟਮਾਰ ਦੀ ਵੀਡੀਓ ਪਾਉਣ ਦੀ...

  • earthquake hits china s tibet

    ਭਿਆਨਕ ਭੂਚਾਲ ਦਾ ਕਹਿਰ: 16 ਲੋਕਾਂ ਦੀ ਮੌਤ ਤੇ 32...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਰਹਿਣ ਸਾਵਧਾਨ

PUNJAB News Punjabi(ਪੰਜਾਬ)

ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਹ ਜ਼ਿਲ੍ਹੇ ਰਹਿਣ ਸਾਵਧਾਨ

  • Edited By Shivani Attri,
  • Updated: 02 May, 2025 07:03 PM
Jalandhar
storm and rain will come in punjab big weather forecast
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਚੁੱਕਾ ਹੈ। ਇਕ ਪਾਸੇ ਜਿੱਥੇ ਸੂਬੇ ਵਿਚ ਵੱਖ-ਵੱਖ ਜ਼ਿਲ੍ਹਿਆਂ ਵਿਚ ਬੀਤੀ ਰਾਤ ਬਾਰਿਸ਼ ਪੈਣ ਕਾਰਨ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ ਹਨ੍ਹੇਰੀ-ਝੱਖੜ ਆਉਣ ਦੇ ਨਾਲ-ਨਾਲ ਅਜੇ ਵੀ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਆਉਣ ਵਾਲੇ ਦਿਨਾਂ ਲਈ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ।   

PunjabKesari

ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ 7 ਤਾਰੀਖ਼ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ ਦਿਨਾਂ ਵਿਚ ਸੂਬੇ ਵਿਚ ਤੇਜ਼ ਹਵਾਵਾਂ ਜੋਕਿ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ। ਇਸ ਦੇ ਨਾਲ ਹੀ ਬਿਜਲੀ ਚਮਕਣ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਗਈ।

ਇਹ ਵੀ ਪੜ੍ਹੋ: ਪੰਜਾਬ 'ਚ ਨਵੇਂ ਹੁਕਮ ਜਾਰੀ ! 18 ਜੂਨ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ

PunjabKesari

ਇਥੇ ਦੱਸ ਦੇਈਏ ਕਿ ਬੀਤੀ ਰਾਤ 20 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਹਨ੍ਹੇਰੀ ਚੱਲੀ। ਇਸ ਦੌਰਾਨ ਜਲੰਧਰ, ਪਟਿਆਲਾ, ਮੋਹਾਲੀ, ਰੋਪੜ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਬਾਰਿਸ਼ ਵੀ ਹੋਈ। ਪਟਿਆਲਾ ਵਿਚ ਗੜ੍ਹੇਮਾਰੀ ਵੀ ਹੋਈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਮੀਂਹ ਹਨ੍ਹੇਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਵੀ ਹੋਇਆ ਹੈ ਅਤੇ ਕਈ ਇਲਾਕਿਆਂ ਵਿਚ ਬਿਜਲੀ ਵੀ ਗੁਲ ਰਹੀ। 

ਇਹ ਵੀ ਪੜ੍ਹੋ: Punjab: ਦੋਸਤਾਂ ਨਾਲ ਨਦੀ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰੀ ਅਣਹੋਣੀ

PunjabKesari

ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਤੇਜ਼-ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ।  ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਮੁਤਾਬਕ ਪਿਛਲੇ ਕੁਝ ਦਿਨਾਂ ਵਿੱਚ ਪੱਛਮੀ ਚੱਕਰਵਾਤ ਕਾਰਨ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਕੁਝ ਜਗ੍ਹਾ ਬਾਰਿਸ਼ ਵੀ ਵੇਖਣ ਨੂੰ ਮਿਲੀ ਹੈ। ਉਥੇ ਹੀ ਕਿਸਾਨਾਂ ਨੂੰ ਖ਼ਾਸ ਤੌਰ ਤੇ ਅਪੀਲ ਵੀ ਕੀਤੀ ਗਈ ਹੈ ਕਿ ਕਿਸਾਨ ਆਪਣੀ ਫ਼ਸਲ ਨੂੰ ਵੱਢਣ ਦੇ ਨਾਲ-ਨਾਲ ਸਾਂਭ-ਸੰਭਾਲਣ ਲਈ ਵੀ ਪ੍ਰਬੰਧ ਕਰਕੇ ਰੱਖਣ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੀ ਸੰਗਤ ਦੇਵੇ ਧਿਆਨ, ਹੋਇਆ ਵੱਡਾ ਐਲਾਨ, ਇਨ੍ਹਾਂ ਤਾਰੀਖ਼ਾਂ ਨੂੰ...

PunjabKesari

ਮਿਲੀ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਅੱਜ ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 3 ਮਈ ਨੂੰ ਵੀ ਸੂਬੇ ਭਰ ਵਿਚ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮਾਝੇ ਅਤੇ ਮਾਲਵੇ ਦੇ 4-5 ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਭਰ ਵਿਚ ਮੀਂਹ ਦੇ ਨਾਲ-ਨਾਲ ਹਨ੍ਹੇਰੀ ਦਾ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  4 ਮਈ ਨੂੰ ਫਿਰੋਜ਼ਪੁਰ, ਮੋਗਾ ਅਤੇ ਬਰਨਾਲਾ ਤੋਂ ਇਲਾਵਾ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦਿਨ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਐੱਸ. ਏ. ਐੱਸ. ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ:  ਪੰਜਾਬ 'ਚ ਤਹਿਸੀਲਾਂ ਵਾਲੇ ਦੇਣ ਧਿਆਨ, ਨਵੇਂ ਹੁਕਮ, 31 ਮਈ ਤੱਕ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Storm
  • rain
  • big weather forecast
  • ਤੂਫ਼ਾਨ
  • ਮੀਂਹ
  • ਭਵਿੱਖਬਾਣੀ
  • ਮੌਸਮ ਵਿਭਾਗ

ਮੋਗਾ ਪਹੁੰਚੇ ਮੰਤਰੀ ਹਰਦੀਪ ਮੁੰਡੀਆਂ, ਕਿਹਾ ਨਸ਼ਿਆਂ ਖ਼ਿਲਾਫ਼ ਹੋ ਰਹੀ ਵੱਡੀ ਕਾਰਵਾਈ

NEXT STORY

Stories You May Like

  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ ਸਕਦੈ ਮੀਂਹ
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • latest on rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ ਤੱਕ ਵੱਡੀ ਅਪਡੇਟ
  • rain likely in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਜਾਣੋ ਮੌਸਮ ਨੂੰ ਲੈ ਕੇ ਵੱਡੀ...
  • a dozen youths attack a vehicle  victim flees to save his life
    ਜਲੰਧਰ ਵਿਖੇ ਦਰਜਨ ਭਰ ਨੌਜਵਾਨਾਂ ਨੇ ਗੱਡੀ 'ਤੇ ਹਮਲਾ ਕਰਕੇ ਭੰਨੇ ਸ਼ੀਸ਼ੇ, ਨੌਜਵਾਨ...
  • network involved in smuggling of drugs and weapons busted in amritsar
    ਅੰਮ੍ਰਿਤਸਰ ’ਚ ਨਸ਼ੇ ਤੇ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਨੈੱਟਵਰਕ ਦਾ...
  • bullet motorcycle stolen from outside the house
    ਚੋਰਾਂ ਦੇ ਬੁਲੰਦ ਹੌਂਸਲੇ! ਘਰ ਦੇ ਬਾਹਰੋਂ ਬੁਲੇਟ ਮੋਟਰਸਾਈਕਲ ਹੋਇਆ ਚੋਰੀ
  • new twist young man suicide at girlfriend  s house  sister major revelations
    ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
  • uproar in jalandhar politics
    ਜਲੰਧਰ ਦੀ ਸਿਆਸਤ ’ਚ ਹਲਚਲ! ਰਮਨ ਅਰੋੜਾ ਤੇ ਰਾਜਵਿੰਦਰ ਕੌਰ ਥਿਆੜਾ ਦੀ ਕਥਿਤ ਆਡੀਓ...
  • man dead on road accident
    ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ
  • strict action by punjab dgp gaurav yadav pharmaceutical drugs
    ਪੰਜਾਬ DGP ਸਖ਼ਤ! ਰਾਜਸਥਾਨ, ਹਿਮਾਚਲ ਸਣੇ ਵੱਖ-ਵੱਖ DGPs ਸਾਹਮਣੇ ਚੁੱਕਿਆ ਫਾਰਮਾ...
Trending
Ek Nazar
new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

toll plaza 25 crore narcotics people arrested

ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ

tripura  youth  content creator  delhi police  kiren rijiju

ਤ੍ਰਿਪੁਰਾ ਦੇ ਨੌਜਵਾਨ 'ਤੇ ਕੰਟੈਂਟ ਕ੍ਰਿਏਟਰ ਨੇ ਕੀਤੀਆਂ ਨਸਲੀ ਟਿੱਪਣੀਆਂ !...

veteran actress lashes out at rumors of financial crisis

"ਮੈਂ ਭੀਖ ਨਹੀਂ ਮੰਗ ਰਹੀ..!" ਆਰਥਿਕ ਤੰਗੀ ਦੀਆਂ ਅਫ਼ਵਾਹਾਂ 'ਤੇ ਭੜਕੀ ਦਿੱਗਜ...

bjp supporters  police  malda

ਭਾਜਪਾ ਸਮਰਥਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਫਿਰ ਗੋਲੀ ਮਾਰ ਕਰ 'ਤਾ ਕਤਲ,...

pope leo xiv

ਪੋਪ ਲੀਓ XIV ਪੂਰੀ ਤਰ੍ਹਾਂ ਸਿਹਤਮੰਦ , ਹੁਣ ਫੇਫੜਿਆਂ ਦੇ ਕੈਂਸਰ ਦੇ ਹੋਰ ਇਲਾਜ ਦੀ...

sonia gandhi  congress  instagram account  book

ਸੋਨੀਆ ਗਾਂਧੀ ਨੇ ਬਣਾਇਆ Instagram ਅਕਾਊਂਟ ! ਆਪਣੀ ਕਿਤਾਬ ਦੀ ਪਹਿਲੀ ਝਲਕ ਕੀਤੀ...

agniveer recruitment rally will be held in amritsar from december 7 to 17

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3...

fwice writes to pm modi supporting daler mehndi

ਦਲੇਰ ਮਹਿੰਦੀ ਦੀ ਸਟੇਜ 'ਤੇ ਬੇਇੱਜ਼ਤੀ ਕਰ ਬੁਰੇ ਫ਼ਸੇ 'ਮੰਤਰੀ ਸਾਬ੍ਹ' ! PM ਮੋਦੀ...

clocks time change in europe

ਕਰ ਲਵੋ ਤਿਆਰੀ, ਯੂਰਪ ਦਾ ਸਮਾਂ ਬਦਲਣ ਦੀ ਫਿਰ ਆ ਗਈ ਵਾਰੀ…

after the famous music director  his actor nephew also passes away

ਮਸ਼ਹੂਰ ਮਿਊਜ਼ਿਕ ਡਾਇਰੈਕਟਰ ਮਗਰੋਂ ਅਦਾਕਾਰ ਭਤੀਜੇ ਨੇ ਵੀ ਤੋੜਿਆ ਦਮ ! ਇੰਡਸਟਰੀ...

temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nepali servant drugges family  flees with jewelry and cash
      ਪੰਜਾਬ 'ਚ ਵੱਡੀ ਵਾਰਦਾਤ: ਪਰਿਵਾਰ ਨੂੰ ਬੇਹੋਸ਼ ਕਰ ਨੇਪਾਲੀ ਨੌਕਰ ਗਹਿਣੇ ਤੇ ਨਕਦੀ...
    • this is not a government of the common man shwait malik
      ਇਹ ਆਮ ਆਦਮੀ ਦੀ ਨਹੀਂ, ਗੁੰਡਿਆਂ ਦੀ ਸਰਕਾਰ ਹੈ : ਸ਼ਵੇਤ ਮਲਿਕ
    • field parvinder jhota s wife in the assembly elections
      ‘ਪਰਵਿੰਦਰ ਝੋਟੇ ਦੀ ਪਤਨੀ ਨੂੰ ਵਿਧਾਨ ਸਭਾ ਚੋਣ ਲੜਾਓ’, ਨਿਹੰਗ ਸਿੰਘ ਆਗੂ ਦੀ ਵੱਡੀ...
    • vigilance bureau action
      30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਪ੍ਰਾਈਵੇਟ ਸਹਾਇਕ ਰੰਗੇ ਹੱਥੀਂ ਕਾਬੂ
    • punjabi boy usa
      ਅਮਰੀਕਾ 'ਚ ਪੰਜਾਬੀ ਮੁੰਡੇ ਨਾਲ ਵਾਪਰ ਗਈ ਅਣਹੋਣੀ
    • kewal dhillon on amit shah statement
      ਪੰਜਾਬ 'ਚ 'ਗੱਠਜੋੜ' ਸਰਕਾਰ ਬਾਰੇ ਅਮਿਤ ਸ਼ਾਹ ਦੇ ਬਿਆਨ ਮਗਰੋਂ ਕੇਵਲ ਢਿੱਲੋਂ ਨੇ...
    • new twist young man suicide at girlfriend  s house  sister major revelations
      ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...
    • paddy procurement in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ ’ਚ ਹੁਣ ਤੱਕ 2.29 ਲੱਖ ਮੀਟ੍ਰਿਕ ਟਨ ਤੋਂ ਵਧ ਝੋਨੇ ਦੀ ਖ਼ਰੀਦ
    • rajbir ghumman cbi
      CBI ਅੱਗੇ ਪੇਸ਼ ਨਹੀਂ ਹੋਏ ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ
    • charanjit singh channi news
      "ਉਹ ਮੇਰਾ ਛੋਟਾ ਭਰਾ ਹੈ..." ਸੀਨੀਅਰ ਲੀਡਰ ਦੇ ਘਰ ਪਹੁੰਚੇ ਚੰਨੀ ਨੇ ਆਖ਼'ਤੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +