Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    12:33:24 PM

  • van driver injured in school van accident in mansa dies

    ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ...

  • indigo pilot  ear pain  refuses  fly plane

    ਮੇਰੇ ਕੰਨ 'ਚ ਦਰਦ, ਮੈਥੋਂ ਨ੍ਹੀਂ ਉੱਡਾ ਹੋਣਾ...

  • uranium stockpile

    ਮਿਲਿਆ ਯੂਰੇਨੀਅਮ ਦਾ ਭੰਡਾਰ ! ਸਾਊਦੀ ਅਰਬ ਦੇ ਹੱਥ...

  • elderly man dies from generator fumes in amritsar

    ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ ਟੁੱਟੇ, ਕਈ ਇਲਾਕਿਆਂ 'ਚ ਬੁੱਤੀ ਗੁੱਲ

MAJHA News Punjabi(ਮਾਝਾ)

ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ ਟੁੱਟੇ, ਕਈ ਇਲਾਕਿਆਂ 'ਚ ਬੁੱਤੀ ਗੁੱਲ

  • Edited By Shivani Bassan,
  • Updated: 15 Sep, 2026 11:52 AM
Gurdaspur
storm wreaks havoc in gurdaspur
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਗੋਰਾਇਆ)- ਬੀਤੀ ਦੇਰ ਰਾਤ ਗੁਰਦਾਸਪੁਰ ਜ਼ਿਲ੍ਹੇ ਅੰਦਰ ਆਈ ਤੇਜ਼ ਹਨ੍ਹੇਰੀ, ਚੱਕਰਵਾਤੀ ਹਵਾਵਾਂ ਅਤੇ ਤੂਫਾਨ ਨੇ ਵੱਖ-ਵੱਖ ਇਲਾਕਿਆਂ 'ਚ ਭਾਰੀ ਨੁਕਸਾਨ ਕੀਤਾ। ਤੇਜ਼ ਹਵਾਵਾਂ ਕਾਰਨ ਜ਼ਿਲ੍ਹੇ ਦੀਆਂ ਕਈ ਮੁੱਖ ਸੜਕਾਂ, ਲਿੰਕ ਸੜਕਾਂ, ਪਿੰਡੂ ਇਲਾਕਿਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਰੁੱਖ ਜੜ੍ਹਾਂ ਤੋਂ ਪੁੱਟ ਕੇ ਸੜਕਾਂ ਅਤੇ ਹੋਰ ਥਾਵਾਂ ’ਤੇ ਡਿੱਗ ਗਏ, ਜਿਸ ਕਾਰਨ ਕਈ ਥਾਵਾਂ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਤੂਫਾਨ ਦਾ ਅਸਰ ਬਿਜਲੀ ਦੇ ਬੁਨਿਆਦੀ ਢਾਂਚੇ ’ਤੇ ਵੀ ਪਿਆ।

ਇਹ ਵੀ ਪੜ੍ਹੋ- ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ

 ਤੇਜ਼ ਹਵਾਵਾਂ ਦੀ ਲਪੇਟ ਵਿੱਚ ਆਉਣ ਕਾਰਨ ਕਈ ਥਾਵਾਂ ’ਤੇ ਬਿਜਲੀ ਦੇ ਖੰਭੇ ਟੁੱਟ ਗਏ, ਜਦਕਿ ਬਿਜਲੀ ਦੀਆਂ ਤਾਰਾਂ ਟੁੱਟਣ ਕਾਰਨ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਇਸ ਕਾਰਨ ਲੋਕਾਂ ਨੂੰ ਰਾਤ ਤੋਂ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਵੀ ਤੂਫਾਨ ਦਾ ਅਸਰ ਸਾਫ਼ ਦੇਖਣ ਨੂੰ ਮਿਲਿਆ। ਕਈ ਥਾਵਾਂ ’ਤੇ ਰੁੱਖਾਂ ਦੀਆਂ ਵੱਡੀਆਂ ਟਾਹਣੀਆਂ ਟੁੱਟ ਕੇ ਸੜਕਾਂ ਅਤੇ ਹੋਰ ਜਨਤਕ ਥਾਵਾਂ ’ਤੇ ਡਿੱਗੀਆਂ, ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ। 

ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਤੂਫਾਨ ਤੋਂ ਬਾਅਦ ਆਈ ਹਲਕੀ ਤੋਂ ਦਰਮਿਆਨੀ ਬਾਰਿਸ਼ ਨੇ ਵੀ ਮੌਸਮ ਵਿੱਚ ਤਬਦੀਲੀ ਲਿਆਂਦੀ ਅਤੇ ਤਾਪਮਾਨ ਵਿੱਚ ਕੁਝ ਗਿਰਾਵਟ ਦਰਜ ਕੀਤੀ ਗਈ। ਉੱਧਰ, ਜਿਨ੍ਹਾਂ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋਈ ਹੈ, ਉੱਥੇ ਲੋਕਾਂ ਨੂੰ ਪੀਣ ਵਾਲੇ ਪਾਣੀ, ਘਰੇਲੂ ਕੰਮਕਾਜ ਅਤੇ ਹੋਰ ਰੋਜ਼ਾਨਾ ਦੀਆਂ ਜ਼ਰੂਰਤਾਂ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਈ ਘਰਾਂ ਅਤੇ ਦੁਕਾਨਾਂ ਦਾ ਆਮ ਕੰਮਕਾਜ ਵੀ ਪ੍ਰਭਾਵਿਤ ਹੋਇਆ ਹੈ। ਤੂਫਾਨ ਤੋਂ ਬਾਅਦ ਜੰਗਲਾਤ ਵਿਭਾਗ ਅਤੇ ਪਾਵਰਕਾਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪ੍ਰਭਾਵਿਤ ਥਾਵਾਂ ’ਤੇ ਕਾਰਵਾਈ ਕਰਦਿਆਂ ਡਿੱਗੇ ਰੁੱਖਾਂ ਨੂੰ ਹਟਾਉਣ ਅਤੇ ਬਿਜਲੀ ਦੇ ਖੰਭਿਆਂ ਤੇ ਤਾਰਾਂ ਦੀ ਮੁਰੰਮਤ ਕਰਕੇ ਸਪਲਾਈ ਬਹਾਲ ਕਰਨ ਲਈ ਜੱਦੋਜਹਦ ਕੀਤੀ ਜਾ ਰਹੀ ਹੈ। ਕਈ ਥਾਵਾਂ ’ਤੇ ਸੜਕਾਂ ਤੋਂ ਰੁੱਖ ਅਤੇ ਟਾਹਣੀਆਂ ਹਟਾਉਣ ਦਾ ਕੰਮ ਵੀ ਜਾਰੀ ਹੈ ਤਾਂ ਜੋ ਆਵਾਜਾਈ ਨੂੰ ਮੁੜ ਸੁਚਾਰੂ ਕੀਤਾ ਜਾ ਸਕੇ। ਅਚਾਨਕ ਆਏ ਇਸ ਤੂਫਾਨ ਨੇ ਇੱਕ ਵਾਰ ਫਿਰ ਜ਼ਿਲ੍ਹੇ ਵਿੱਚ ਬਿਜਲੀ ਅਤੇ ਸੜਕੀ ਢਾਂਚੇ ਦੀ ਮਜ਼ਬੂਤੀ ਦੀ ਲੋੜ ਨੂੰ ਉਜਾਗਰ ਕੀਤਾ ਹੈ। ਫਿਲਹਾਲ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਸਪਲਾਈ ਅਤੇ ਆਵਾਜਾਈ ਨੂੰ ਆਮ ਵਾਂਗ ਕਰਨ ਲਈ ਸਬੰਧਤ ਵਿਭਾਗਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Storm
  • Gurdaspur
  • electricity poles
  • power supply
  • ਤੂਫ਼ਾਨ
  • ਗੁਰਦਾਸਪੁਰ
  • ਬਿਜਲੀ ਦੇ ਖੰਭੇ
  • ਬਿਜਲੀ ਸਪਲਾਈ

ਸਿਆਸੀ ਫ਼ਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ ਪਰਮਜੀਤ ਸਰਨਾ : ਕਾਲਕਾ, ਕਾਹਲੋਂ

NEXT STORY

Stories You May Like

  • electricity transformer toppled after being hit by a speeding car
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਬਿਜਲੀ ਦਾ ਟਰਾਂਸਫਾਰਮਰ ਡਿੱਗਿਆ, ਕਈ ਇਲਾਕਿਆਂ 'ਚ ਬਿਜਲੀ ਗੁੱਲ
  • snowstorm hits
    ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ
  • police tighten security arrangements in gurdaspur for janmashtami festival
    ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ
  • power outage pspcl
    ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ ਹਾਲਾਤ
  • electricity will be off tomorrow long power cut
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • electricity cut power cut pspcl
    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ ਫ਼ੈਸਲਾ
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
Trending
Ek Nazar
heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • voter list revision under sir 2026 accelerates in gurdaspur
      ਗੁਰਦਾਸਪੁਰ 'ਚ SIR-2026 ਤਹਿਤ ਵੋਟਰ ਸੂਚੀ ਸੁਧਾਈ ਤੇਜ਼,100% ਡਿਜੀਟਾਈਜੇਸ਼ਨ...
    • sgpc to honor onkar singh
      ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ...
    • father of two children dies in road accident
      ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ...
    • theft committed by breaking the shutters of 10 shops in wadala bangar
      ਵਡਾਲਾ ਬਾਂਗਰ 'ਚ 10 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ, ਰੋਸ 'ਚ ਦੁਕਾਨਦਾਰਾਂ ਨੇ...
    • preparations for the wedding anniversary of sri guru nanak dev ji are complete
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ...
    • two arrested on charges of drug use
      ਨਸ਼ਾ ਕਰਨ ਦੇ ਦੋਸ਼ ਹੇਠ 2 ਗ੍ਰਿਫ਼ਤਾਰ, ਸਿਲਵਰ ਪੇਪਰ ਤੇ ਲਾਈਟਰ ਬਰਾਮਦ
    • khalsa college grade 4 employee commits suicide
      ਪੰਜਾਬ: ਖਾਲਸਾ ਕਾਲਜ ਦੇ ਕਰਮਚਾਰੀ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ...
    • horrific accident on the malikpur sundarchak road
      ਮਲਿਕਪੁਰ-ਸੁੰਦਰਚੱਕ ਮਾਰਗ ’ਤੇ ਟਰੱਕ ਤੇ ਕੈਂਟਰ ਵਿਚਾਲੇ ਜ਼ੋਰਦਾਰ ਟੱਕਰ, ਦੁਕਾਨਾਂ...
    • pakistani minister mahinderpal condemned the detention of the sikh jatha
      ਪਾਕਿ ਦੇ ਸਾਬਕਾ ਮੰਤਰੀ ਮਹਿੰਦਰਪਾਲ ਸਿੰਘ ਨੇ ਸਿੱਖ ਜਥੇ ਨੂੰ ਫੈਸਲਾਬਾਦ ਏਅਰਪੋਰਟ...
    • youth arrested for secretly consuming drugs
      ਨਸ਼ਾ ਕਰਦਾ ਨੌਜਵਾਨ ਗ੍ਰਿਫਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +