Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    1:18:15 PM

  • lpu protest revelation

    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ...

  • major incident in hoshiarpur  young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

  • microsoft h 1b

    H-1B ਅਰਜ਼ੀਆਂ ਰਾਹੀਂ ਭਰਤੀ ਸਬੰਧੀ ਮਾਈਕ੍ਰੋਸਾਫਟ ਦਾ...

  • punjab dgp notification

    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ ਚਾਹ ਦੋ ਦਿਨ ਰਹਿਣ ਮਗਰੋਂ...

PUNJAB News Punjabi(ਪੰਜਾਬ)

ਜਲੰਧਰ 'ਚ ਅਜੀਬੋ-ਗ਼ਰੀਬ ਮਾਮਲਾ! ਪਹਿਲਾਂ ਘਰ 'ਚ ਵੜੇ ਚੋਰ, ਬਣਾਇਆ ਚਿਕਨ, ਪੀਤੀ ਚਾਹ ਦੋ ਦਿਨ ਰਹਿਣ ਮਗਰੋਂ...

  • Edited By Shivani Attri,
  • Updated: 05 Apr, 2026 02:00 PM
Jalandhar
strange case of theft in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿਚ ਚੋਰੀ ਦੀ ਅਜੀਬੋ-ਗ਼ਰੀਬ ਵਾਰਦਾਤ ਸਾਹਮਣੇ ਆਈ ਹੈ। ਚੋਰਾਂ ਨੇ ਤਾਰਾ ਸਿੰਘ ਐਵੇਨਿਊ ਵਿਚ ਸਥਿਤ ਇਕ ਘਰ ਨੂੰ ਨਿਸ਼ਾਨਾ ਬਣਾਇਆ।  ਚੋਰਾਂ ਨੇ ਘਰ ਦੇ ਤਾਲੇ ਤੋੜ 10 ਹਜ਼ਾਰ ਰੁਪਏ, ਦੋ ਗੈਸ ਸਿਲੰਡਰ, ਬਾਥਰੂਮ ਦੀਆਂ ਟੂਟੀਆਂ, ਬਿਜਲੀ ਦਾ ਸਾਮਾਨ ਚੋਰੀ ਕਰ ਲਿਆ। ਇੰਨਾ ਹੀ ਨਹੀਂ, ਉਹ ਘਰ ਵਿਚ ਕਾਫ਼ੀ ਸਮੇਂ ਤੱਕ ਬਿਨਾਂ ਕਿਸੇ ਦੇ ਡਰ ਦੇ ਰਹੇ।  ਸੀ. ਸੀ. ਟੀ. ਵੀ. ਫੁਟੇਜ 'ਚ ਇਕ ਨੌਜਵਾਨ ਛੱਤ ਰਾਹੀਂ ਘਰ 'ਚ ਦਾਖਲ ਹੁੰਦਾ ਵਿਖਾਈ ਦੇ ਰਿਹਾ ਹੈ। ਪਰਿਵਾਰ ਮੁਤਾਬਕ ਚੋਰ ਦੋ ਦਿਨ ਘਰ 'ਚ ਰਹੇ ਅਤੇ ਉੱਥੇ ਮੁਰਗਾ ਪਕਾਇਆ ਅਤੇ ਖਾਧਾ। ਇਸ ਘਟਨਾ ਦੀ ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਸੀ ਕਿ ਚੋਰਾਂ ਨੇ ਘਰ ਦੇ ਅੰਦਰ ਆਪਣਾ ਟਿਕਾਣਾ ਬਣਾਇਆ ਹੋਇਆ ਸੀ।

PunjabKesari

ਇਹ ਵੀ ਪੜ੍ਹੋ:  ਕਿਉਂ ਕਿਹਾ ਜਾਂਦੈ ਅੰਬ ਨੂੰ ਫਲਾਂ ਦਾ ਰਾਜਾ ? Pinkoo TV ਦੀ ਇਸ ਵੀਡੀਓ ਰਾਹੀਂ ਬੱਚਿਆਂ ਦਾ ਕਰੋ ਮਨੋਰੰਜਨ

ਪੀੜਤ ਪਰਿਵਾਰ ਜਦੋਂ ਮੌਕੇ 'ਤੇ ਪਹੁੰਚਿਆ ਤਾਂ ਉਨ੍ਹਾਂ ਵੇਖਿਆ ਕਿ ਚੋਰਾਂ ਨੇ ਇਥੇ ਚਾਹ ਬਣਾ ਕੇ ਪੀਤੀ। ਚੋਰਾਂ ਦੀ ਬੇਖ਼ੌਫ਼ ਹੋਣ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਨੇ ਭਾਂਡਿਆਂ ਨੂੰ ਵੀ ਧੋਹ ਕੇ ਰੱਖਿਆ ਸੀ। ਹਾਲਾਂਕਿ ਚਿਕਨ ਦੇ ਲਿਫ਼ਾਫ਼ੇ ਅਤੇ ਸਿੰਕ ਵਿਚ ਚਾਹ-ਪੱਤੀ ਛੱਡ ਗਏ, ਜਿਸ ਨਾਲ ਉਨ੍ਹਾਂ ਦੀ ਕਰਤੂਤ ਦਾ ਪਤਾ ਲੱਗਿਆ।  ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਡੇਢ ਮਹੀਨੇ ਤੋਂ ਚੰਡੀਗੜ੍ਹ ਨੇੜੇ ਖਰੜ ਵਿੱਚ ਰਹਿ ਰਿਹਾ ਸੀ। ਗੁਆਂਢੀ ਦਾ ਫੋਨ ਆਉਣ ਤੋਂ ਬਾਅਦ ਉਹ 4 ਅਪ੍ਰੈਲ ਨੂੰ ਜਲੰਧਰ ਵਾਪਸ ਆਏ। ਉਨ੍ਹਾਂ ਨੂੰ ਸਿਰਫ਼ ਘਟਨਾ ਬਾਰੇ ਪਤਾ ਲੱਗਾ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਅਜੇ ਤੱਕ ਪੁਲਸ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ, ਸਿਰਫ਼ ਫੋਨ 'ਤੇ ਘਟਨਾ ਦੀ ਰਿਪੋਰਟ ਕੀਤੀ ਹੈ। ਪਰਿਵਾਰ ਮੁਤਾਬਕ ਚੋਰਾਂ ਨੇ ਘਰ 'ਚ ਭੰਨਤੋੜ ਕੀਤੀ, ਅਲਮਾਰੀਆਂ ਦੇ ਤਾਲੇ ਤੋੜੇ ਅਤੇ ਲਗਭਗ 10 ਰੁਪਏ ਨਕਦੀ, ਦੋ ਗੈਸ ਸਿਲੰਡਰ, ਬਿਜਲੀ ਦੀਆਂ ਤਾਰਾਂ, ਮਹਿੰਗੇ ਬਾਥਰੂਮ ਦੀਆਂ ਟੂਟੀਆਂ ਅਤੇ ਕੰਧ ਤੋਂ ਇਕ ਫੋਟੋ ਫਰੇਮ ਵੀ ਚੋਰੀ ਕਰਕੇ ਲੈ ਗਏ।

PunjabKesari

ਇਹ ਵੀ ਪੜ੍ਹੋ: ਖਾੜੀ ਦੀ ਜੰਗ ਅਗਲੇ 45 ਦਿਨਾਂ ਤੱਕ ਹੋਰ ਹੋਵੇਗੀ ਤੇਜ਼, ਭਾਰੀ ਤਬਾਹੀ ਦੇ ਸੰਕੇਤ, 10 ਨਵੰਬਰ ਤੋਂ 10 ਮਾਰਚ 2027 ਤੱਕ...

ਸਾਮਾਨ ਚੋਰੀ ਕਰਨ ਅਤੇ ਟੂਟੀਆਂ ਖੋਲ੍ਹਣ ਲਈ ਚੋਰ ਹਥੌੜੇ ਅਤੇ ਪੇਚਕਸ ਲੈ ਕੇ ਆਏ ਸਨ, ਜੋ ਸਾਮਾਨ ਵਾਰਦਾਤ ਤੋਂ ਬਾਅਦ ਘਰ ਵਿਚ ਛੱਡ ਗਏ। ਚੋਰਾਂ ਨੇ ਘਰ ਦੇ ਬਿਜਲੀ ਦੇ ਸਿਸਟਮ ਨੂੰ ਪੂਰੀ ਤਰ੍ਹਾਂ ਤਹਿਸ-ਨਹਿਸ ਕਰ ਦਿੱਤਾ।  ਗੁਆਂਢੀਆਂ ਨੇ ਦਾਅਵਾ ਕੀਤਾ ਕਿ ਚੋਰ ਉਨ੍ਹਾਂ ਦੇ ਘਰ 'ਚ ਵੀ ਦਾਖ਼ਲ ਹੋਏ ਸਨ। ਇਕ ਸ਼ੱਕੀ ਨੂੰ ਰੰਗੇ ਹੱਥੀਂ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ। ਗ੍ਰਿਫ਼ਤਾਰ ਸ਼ੱਕੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਘਰ 'ਚ ਕਿੰਨੇ ਸਮੇਂ ਤੋਂ ਰਹਿ ਰਿਹਾ ਸੀ ਅਤੇ ਹੋਰ ਕੌਣ-ਕੌਣ ਇਸ 'ਚ ਸ਼ਾਮਲ ਸੀ।

PunjabKesari

ਪੀੜਤ ਪਰਿਵਾਰ ਨੇ ਬਸਤੀ ਬਾਵਾ ਖੇਲ ਪੁਲਸ ਸਟੇਸ਼ਨ 'ਤੇ ਦੋਸ਼ ਲਗਾਇਆ ਕਿ ਪੁਲਸ ਨੇ ਉਨ੍ਹਾਂ ਨੂੰ ਭਰੋਸਾ ਦੇਣ ਦੀ ਬਜਾਏ ਇਹ ਕਹਿ ਦਿੱਤਾ ਕਿ ਚੋਰੀ ਹੋਈ ਨਕਦੀ ਅਤੇ ਮੋਟਰ ਬਰਾਮਦ ਕਰ ਸਕਦੇ ਹਨ ਪਰ ਉਨ੍ਹਾਂ ਨੂੰ ਘਰ ਵਿਚ ਹੋਈ ਭੰਨਤੋੜ ਅਤੇ ਬਿਜਲੀ ਦੇ ਨੁਕਸਾਨ ਦਾ ਖ਼ਰਚਾ ਖ਼ੁਦ ਹੀ ਚੁੱਕਣਾ ਪਵੇਗਾ। 
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਨਾਲ ਚੋਰਾਂ ਨੇ ਘਰ ਵਿਚ ਦਾਖ਼ਲ ਹੋ ਕੇ ਰਹਿਣ ਅਤੇ ਖਾਣਾ ਬਣਾਉਣ  ਦੀ ਹਿੰਮਤ ਕੀਤੀ ਹੈ, ਉਸ ਨਾਲ ਇਲਾਕੇ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਬਸਤੀ ਬਾਵਾ ਖੇਲ ਥਾਣੇ ਦੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

PunjabKesari

PunjabKesari

PunjabKesari

PunjabKesari

 

ਇਹ ਵੀ ਪੜ੍ਹੋ:  ਕਹਿਰ ਓ ਰੱਬਾ! ਪੰਜਾਬ 'ਚ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Strange case
  • theft in Jalandhar
  • ਜਲੰਧਰ ਚ ਚੋਰੀ ਦਾ ਅਜੀਬੋ-ਗ਼ਰੀਬ ਮਾਮਲਾ
  • ਬਣਾਇਆ ਚਿਕਨ ਤੇ ਪੀਤੀ ਚਾਹ
  • ਘਰ ਵਿਚ ਕੀਤੀ ਚੋਰੀ

ਰਾਘਵ ਚੱਢਾ ਨੇ ਸੰਸਦ 'ਚ ਚੁੱਕੇ ਪੰਜਾਬ ਦੇ ਮੁੱਦਿਆਂ ਦਾ ਸਾਂਝਾ ਕੀਤਾ ਰਿਕਾਰਡ

NEXT STORY

Stories You May Like

  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • jewelery and cash worth lakhs stolen from home
    ਦਿਨ-ਦਿਹਾੜੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਕੈਸ਼ ਚੋਰੀ, ਸਾਰੀ ਜਮ੍ਹਾ ਪੂੰਜੀ ਲੈ ਗਏ ਚੋਰ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • jagjit singh hardo prahola sets new record by running two marathons
    ਕੌਂਸਲਰ ਜਗਜੀਤ ਸਿੰਘ ਹਰਦੋ ਪ੍ਰਹੌਲਾ ਨੇ ਇੱਕੋ ਦਿਨ ਦੋ ਮੈਰਾਥਨ ਦੌੜ ਕੇ ਬਣਾਇਆ ਨਵਾਂ ਰਿਕਾਰਡ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • iphone  theft  password  message  thief
    ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • building collapses
    ਯੂਨਾਨ 'ਚ ਧਮਾਕੇ ਮਗਰੋਂ ਡਿੱਗੀ ਇਮਾਰਤ , ਦੋ ਜ਼ਖਮੀ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • new weekly mid day meal menu in schools
      ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ,...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • two pesco employees arrested for supplying narcotics
      ਸੈਂਟਰਲ ਤੇ ਬ੍ਰੌਸਟਲ ਜੇਲ੍ਹਾਂ 'ਚ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਦੋਸ਼ 'ਚ...
    • cricket match batting
      ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6...
    • pakistan sangat amritsar
      ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਗੁਰਧਾਮਾਂ ਦੇ ਦਰਸ਼ਨ ਕਰਨ ਭਾਰਤ...
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • punjab vigilance action
      ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ!...
    • punjab long power cut in punjab on friday electricity will remain shut
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +