Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    6:41:05 PM

  • cp satinder singh s big statement firing at chawla mobile point

    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ...

  • sri darbar sahib sikh family railway station

    ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਿਵਾਰ ਨਾਲ...

  • railway station  youth  amritsar police

    ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਰੇਲਵੇ...

  • pm modi expresses grief over coaching centre accident

    ਕੋਚਿੰਗ ਸੈਂਟਰ ਹਾਦਸੇ 'ਤੇ PM ਮੋਦੀ ਨੇ ਜਤਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 15 ਮਈ ਤਕ ਲਾਕਡਾਊਨ 'ਤੇ ਰਣਨੀਤੀ ਤਿਆਰ

PUNJAB News Punjabi(ਪੰਜਾਬ)

ਪੰਜਾਬ 'ਚ 15 ਮਈ ਤਕ ਲਾਕਡਾਊਨ 'ਤੇ ਰਣਨੀਤੀ ਤਿਆਰ

  • Updated: 29 Apr, 2020 01:41 AM
Chandigarh
strategy on lockdown in punjab till may 15
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਅਸ਼ਵਨੀ)— ਪੰਜਾਬ 'ਚ 15 ਮਈ ਤਕ ਲਾਕਡਾਊਨ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਰਣਨੀਤੀ ਤਿਆਰ ਕਰ ਲਈ ਗਈ ਹੈ। ਬਕਾਇਦਾ ਪੰਜਾਬ ਸਰਕਾਰ ਦੀ ਟਾਸਕ ਫੋਰਸ ਨੇ ਇਸ ਸਬੰਧੀ ਇਕ ਵਿਸਥਾਰਤ ਰਿਪੋਰਟ 'ਐਗਜ਼ਿਟ ਸਟੈਟਰਜੀ ਫਾਰ ਕੋਵਿਡ-19 ਲਾਕਡਾਊਨ ਰਿਸਟ੍ਰਿਕਸ਼ਨਜ਼' ਸਰਕਾਰ ਨੂੰ ਸੌਂਪੀ ਹੈ। ਇਸ ਰਿਪੋਰਟ 'ਚ ਦੱਸਿਆ ਗਿਆ ਹੈ ਕਿ ਜੇਕਰ 15 ਮਈ ਤਕ ਦੇਸ਼ ਭਰ ਸਣੇ ਰਾਜ 'ਚ ਲਾਕਡਾਊਨ ਰਿਹਾ ਤਾਂ ਉਸ ਨਾਲ ਨਜਿੱਠਣ ਲਈ ਸਰਕਾਰ ਨੂੰ ਕਈ ਠੋਸ ਕਦਮ ਚੁੱਕਣੇ ਪੈਣਗੇ। ਕੇਂਦਰ ਸਰਕਾਰ ਕੋਲੋਂ ਆਰਥਿਕ ਸੰਕਟ ਲਈ ਮਦਦ ਮੰਗਣੀ ਹੋਵੇਗੀ। 20 ਮੈਂਬਰੀ ਇਸ ਟਾਸਕ ਫੋਰਸ ਦਾ ਗਠਨ ਹਾਲ ਹੀ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤਾ ਸੀ। ਟਾਸਕ ਫੋਰਸ ਵਲੋਂ 46 ਪੰਨਿਆਂ ਦੀ ਰਿਪੋਰਟ ਨੂੰ 7 ਹਿੱਸਿਆਂ 'ਚ ਵੰਡਿਆ ਗਿਆ ਹੈ। ਇਸ 'ਚ ਸਮਾਜਿਕ ਤੇ ਆਰਥਿਕ ਚੁਣੌਤੀਆਂ, ਪੰਜਾਬ ਦੀ ਆਰਥਿਕ ਸਥਿਤੀ, ਲਾਕਡਾਊਨ ਤੋਂ ਉਭਰਨ ਵਰਗੇ ਮੁੱਖ ਬਿੰਦੂਆਂ 'ਤੇ ਧਿਆਨ ਦਿੱਤਾ ਗਿਆ ਹੈ।

ਰੋਗ ਗ੍ਰਸਤ ਇਲਾਕੇ ਤੋਂ ਬਾਹਰ ਇੰਡਸਟਰੀ 'ਤੇ ਫੋਕਸ
ਜੇਕਰ ਲਾਕਡਾਊਨ 15 ਮਈ ਤੱਕ ਰਿਹਾ ਤਾਂ ਪੰਜਾਬ ਸਰਕਾਰ ਰੋਗ ਗ੍ਰਸਤ ਇਲਾਕਿਆਂ ਤੋਂ ਬਾਹਰ ਉਦਯੋਗਿਕ ਇਕਾਈਆਂ ਨੂੰ ਚਾਲੂ ਕਰਨ ਦੀ ਆਗਿਆ ਦੇ ਸਕਦੀ ਹੈ। ਟਾਸਕ ਫੋਰਸ ਨੇ ਸੁਝਾਅ ਦਿੱਤਾ ਹੈ ਕਿ ਇਨ੍ਹਾਂ ਇਕਾਈਆਂ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਜ਼ਿਆਦਾ ਸਮੇਂ ਤਕ ਬੇਰੁਜ਼ਗਾਰ ਰੱਖਣਾ ਠੀਕ ਨਹੀਂ ਹੋਵੇਗਾ। ਇਸ ਨਾਲ ਆਰਥਿਕ ਸੰਕਟ ਡੂੰਘਾ ਹੋ ਸਕਦਾ ਹੈ।

ਕਾਨੂੰਨ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖਤ ਸਜ਼ਾ
ਟਾਸਕ ਫੋਰਸ ਨੇ ਸੁਝਾਅ ਦਿੱਤਾ ਹੈ ਕਿ ਰੋਗ ਗ੍ਰਸਤ ਇਲਾਕੇ 'ਚ ਕਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਿਪਟਿਆ ਜਾਵੇ। ਇਸ ਲਈ ਵੱਖਰੇ ਤੌਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉੱਥੇ ਹੀ, ਉਦਯੋਗਿਕ ਇਕਾਈਆਂ ਦੇ ਮਾਲਕਾਂ ਨੂੰ ਇਕਾਈਆਂ ਖੋਲ੍ਹਣ ਲਈ ਸਰਕਾਰ ਨੂੰ ਉਤਸ਼ਾਹਿਤ ਕਰਨਾ ਪਵੇਗਾ।

ਦੁਕਾਨਦਾਰਾਂ 'ਤੇ ਮਿਹਰਬਾਨੀ
ਟਾਸਕ ਫੋਰਸ ਨੇ ਕੇਂਦਰ ਸਰਕਾਰ ਦੇ ਸੋਧੇ ਹੋਏ ਨਿਰਦੇਸ਼ਾਂ ਮੁਤਾਬਕ ਰਾਜ 'ਚ ਦੁਕਾਨਾਂ ਖੋਲ੍ਹਣ ਦਾ ਵੀ ਸੁਝਾਅ ਦਿੱਤਾ ਹੈ। ਕਿਹਾ ਗਿਆ ਹੈ ਕਿ ਜੋ ਦੁਕਾਨਾਂ ਸਰਕਾਰ ਕੋਲ ਰਜਿਸਟਰਡ ਹਨ, ਉਨ੍ਹਾਂ ਨੂੰ 3 ਮਈ ਤੋਂ ਬਾਅਦ 50 ਫੀਸਦੀ ਸਟਾਫ਼ ਨਾਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਜਾਵੇ।

6 ਮਹੀਨੇ ਲਈ ਬੈਂਕ ਵਿਆਜ ਤੋਂ ਛੋਟ ਦੇਵੇ ਕੇਂਦਰ ਸਰਕਾਰ
ਟਾਸਕ ਫੋਰਸ ਨੇ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਕੁਝ ਅਹਿਮ ਮੁੱਦੇ ਚੁੱਕਣ ਦੀ ਗੱਲ ਵੀ ਕਹੀ ਹੈ। ਇਸ 'ਚ ਕਿਹਾ ਗਿਆ ਹੈ ਕਿ ਰਾਜ ਸਰਕਾਰ ਕੇਂਦਰ ਤੋਂ 6 ਮਹੀਨੇ ਤਕ ਬੈਂਕ ਨੂੰ ਦਿੱਤੇ ਜਾਣ ਵਾਲੇ ਵਿਆਜ ਤੋਂ ਛੋਟ ਦੀ ਬੇਨਤੀ ਕਰੇ। ਇਸ ਕੜੀ 'ਚ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਜਾਵੇ ਕਿ ਜੋ ਯੂਨਿਟ ਜੀ.ਐੱਸ.ਟੀ. ਅਦਾ ਕਰਦੇ ਹਨ, ਉਨ੍ਹਾਂ ਨੂੰ ਇਕ ਮਹੀਨੇ ਜਾਂ ਇਕਮੁਸ਼ਤ ਛੋਟ ਦਿੱਤੀ ਜਾਵੇ ਤਾਂ ਕਿ ਰਾਜ ਦਾ ਕੈਪੀਟਲ ਸਾਈਕਲ ਪੱਟੜੀ 'ਤੇ ਆ ਸਕੇ। ਇਸ ਕੜੀ 'ਚ ਐਕਸਪੋਰਟ ਕਰਨ ਵਾਲੀਆਂ ਇਕਾਈਆਂ ਨੂੰ ਵੀ ਵਾਧੂ ਲਾਭ ਮਿਲਣਾ ਚਾਹੀਦਾ ਹੈ।

ਰਬੀ ਤੇ ਖਰੀਫ ਫਸਲਾਂ 'ਤੇ ਮੰਡਰਾਉਂਦੇ ਖਤਰੇ ਹੋਣ ਦੂਰ
ਰਿਪੋਰਟ 'ਚ ਕਿਹਾ ਗਿਆ ਹੈ ਕਿ ਆਰਥਿਕ ਮਜਬੂਰੀਆਂ ਕਾਰਨ ਰਬੀ ਅਤੇ ਖਰੀਫ਼ ਦੀ ਫਸਲ ਦੀ ਖਰੀਦ 'ਤੇ ਸੰਕਟ ਮੰਡਰਾ ਰਿਹਾ ਹੈ। ਇਸ ਲਈ ਇਨ੍ਹਾਂ ਫਸਲਾਂ ਦੇ ਹੋਣ ਵਾਲੇ ਨੁਕਸਾਨ ਦੀ ਭਰਪਾਈ ਲਈ ਤੁਰੰਤ ਆਰਥਿਕ ਮਦਦ ਮੁਹੱਈਆ ਕਰਵਾਈ ਜਾਵੇ।

ਸੀ.ਐੱਮ. ਫੰਡ ਬਣੇ ਪੀ.ਐੱਮ. ਫੰਡ ਵਰਗਾ
ਰਿਪੋਰਟ 'ਚ ਸੀ.ਐੱਮ. ਰਿਲੀਫ ਫੰਡ ਨੂੰ ਪੀ.ਐੱਮ. ਰਿਲੀਫ ਫੰਡ ਦੀ ਵਾਂਗ ਸ਼ਕਤੀ ਪ੍ਰਦਾਨ ਕਰਨ ਦੀ ਬੇਨਤੀ ਕੀਤੀ ਗਈ ਹੈ ਤਾਂ ਕਿ ਸੀ.ਐੱਸ.ਆਰ. ਦਾ ਪੈਸਾ ਇਸ ਫੰਡ 'ਚੋਂ ਵਰਤਿਆ ਜਾ ਸਕੇ। ਉੱਥੇ ਹੀ ਕਿਹਾ ਗਿਆ ਹੈ ਕਿ ਵੱਖ-ਵੱਖ ਸੰਸਥਾਨਾਂ, ਉਦਯੋਗ ਮਾਲਕਾਂ ਨੂੰ ਵੀ ਸੈਲਰੀ ਸਬਸਿਡੀ ਦਿੱਤੀ ਜਾਵੇ, ਜੋ ਆਪਣੇ ਮਜ਼ਦੂਰਾਂ ਤੋਂ ਵਰਕ ਫਰਾਮ ਹੋਮ ਨਹੀਂ ਕਰਵਾ ਪਾ ਰਹੇ ਅਤੇ ਉਨ੍ਹਾਂ 'ਤੇ ਸੈਲਰੀ ਦਾ ਬੋਝ ਬਰਕਰਾਰ ਹੈ।

  • ਪੰਜਾਬ
  • ਲਾਕਡਾਊਨ
  • ਰਣਨੀਤੀ ਤਿਆਰ
  • Punjab
  • lockdown
  • Strategy

ਨਵਾਂਸ਼ਹਿਰ : 172 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

NEXT STORY

Stories You May Like

  • this record in indian cricket has not been broken for 15 years
    ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ ਰੋਹਿਤ ਸ਼ਰਮਾ ਤਕ ਸਭ ਰਹਿ ਗਏ ਪਿੱਛੇ
  • neet ug candidates  paper  15 minutes extra
    NEET UG 2026 ਦੇ ਉਮੀਦਵਾਰਾਂ ਨੂੰ ਮਿਲਣਗੇ 15 ਮਿੰਟ ਵਾਧੂ, NTA ਦਾ ਵੱਡਾ ਫੈਸਲਾ, ਜਾਣੋ ਕਿਉਂ
  • unesco recognizes 15 more heritage sites in india
    "ਵਿਕਾਸ ਵੀ, ਵਿਰਾਸਤ ਵੀ: UNESCO ਨੇ ਭਾਰਤ ਦੀਆਂ 15 ਹੋਰ ਹੈਰੀਟੇਜ ਸਾਈਟਾਂ ਨੂੰ ਦਿੱਤੀ ਮਾਨਤਾ
  • 15 years of investment gave returns of lakhs  these funds of icici
    15 ਸਾਲ ਦੇ ਨਿਵੇਸ਼ ਨੇ ਦਿੱਤਾ ਲੱਖਾਂ ਦਾ ਰਿਟਰਨ; ICICI ਦੇ ਇਨ੍ਹਾਂ ਫੰਡਾਂ ਨੇ ਵਧਾਈ ਨਿਵੇਸ਼ਕਾਂ ਦੀ ਦੌਲਤ
  • punjab hot weather
    ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ ਤਕ ਪੁੱਜਾ ਤਾਪਮਾਨ
  • nitin nabin punjab visit
    ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, 2027 ਲਈ ਬਣਾਉਣਗੇ ਰਣਨੀਤੀ
  • jcb tire burst wind helper fell 15 feet away
    ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ ਹੈਲਪਰ, ਹੋਈ ਮੌਤ (ਵੀਡੀਓ)
  • wholesale inflation rises to 9 68 percent in may fuel and food prices rise
    ਮਈ 'ਚ ਥੋਕ ਮਹਿੰਗਾਈ ਵਧ ਕੇ ਪਹੁੰਚੀ 9.68 ਪ੍ਰਤੀਸ਼ਤ 'ਤੇ, ਈਂਧਨ ਤੇ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਿਗਾੜਿਆ ਬਜਟ
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
Trending
Ek Nazar
scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nitin nabin punjab
      ਪੰਜਾਬ ਵਿਚ ਬਦਲਾਅ ਲਈ ਨੌਜਵਾਨ ਮੋਹਰੀ ਭੂਮਿਕਾ ਨਿਭਾਉਣ: ਨਿਤਿਨ ਨਬੀਨ
    • nitin nabin punjab
      ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਭਾਜਪਾ: ਨਿਤਿਨ ਨਬੀਨ
    • tarun chugh statement
      ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਭਾਜਪਾ ਵਰਕਰਾਂ 'ਚ ਨਵਾਂ ਉਤਸ਼ਾਹ ਭਰਿਆ : ਤਰੁਣ...
    • storm rages in punjab
      ਪੰਜਾਬ 'ਚ ਤੂਫ਼ਾਨ ਦਾ ਕਹਿਰ, ਰਾਹ ਜਾਂਦੇ ਬੰਦੇ ਦੀ ਪਲਾਂ 'ਚ ਮੌਤ, ਭਿਆਨਕ ਵੀਡੀਓ...
    • suicide case
      ਪੇਂਟ ਦਾ ਕੰਮ ਕਰਨ ਵਾਲੇ ਵਰਕਰ ਨੇ ਕੀਤੀ ਖ਼ੁਦਕੁਸ਼ੀ
    • team india news
      ਸੰਗਰੂਰ ਦੇ ਮੁੰਡੇ ਦੀ TEAM INDIA 'ਚ ਹੋਈ ਐਂਟਰੀ
    • jashanpreet deadbody recovered from sutlej river
      ਲੋਹੰਡ ਖੱਡ 'ਚ ਨਹਾਉਂਦੇ ਸਮੇਂ ਰੁੜ੍ਹੇ ਨੌਜਵਾਨ ਜਸ਼ਨਪ੍ਰੀਤ ਦੀ ਲਾਸ਼ ਸਤਲੁਜ ਦਰਿਆ...
    • boy drowns while bathing in nakkian river
      Punjab: ਦੋਸਤਾਂ ਨਾਲ ਦਰਿਆ ’ਚ ਨਹਾਉਣ ਗਿਆ ਨੌਜਵਾਨ ਡੁੱਬਿਆ, ਉੱਜੜਿਆ ਘਰ
    • from june 25  b  l  o s  will go door to door to fill in enumeration forms
      25 ਜੂਨ ਤੋਂ ਘਰ-ਘਰ ਜਾ ਕੇ ਬੀ. ਐੱਲ. ਓਜ਼. ਭਰਵਾਉਣਗੇ ਇਨੂਮਰੇਸ਼ਨ ਫਾਰਮ
    • nitin nabin exclusive
      ਪੰਜਾਬ 'ਚ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਨਿਤਿਨ ਨਬੀਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +