Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    11:36:56 AM

  • a very sad end to a 4 year love affair

    ਪੰਜਾਬ : 4 ਸਾਲਾਂ ਦੇ ਇਸ਼ਕ ਦਾ ਬੇਹੱਦ ਦੁਖ਼ਦਾਈ ਅੰਤ,...

  • work in canada without a work permit

    ਹੁਣ ਬਿਨਾਂ Work permit ਦੇ ਵੀ ਕੈਨੇਡਾ 'ਚ ਕਰ...

  • promotions  employee promotions

    30 ਸਾਲਾਂ ਤੋਂ ਲਟਕਿਆ ਮਾਮਲਾ ਸੁਲਝਿਆ, 1100 ਤੋਂ...

  • jump in gold silver prices  gold crosses rs 1 59 lakh   price of silver

    Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot-Muktsar
  • ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਨੋਡਲ ਤੇ ਕਲੱਸਟਰ ਅਫਸਰ ਪਿੰਡਾਂ ’ਚ ਡਟੇ

PUNJAB News Punjabi(ਪੰਜਾਬ)

ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਨੋਡਲ ਤੇ ਕਲੱਸਟਰ ਅਫਸਰ ਪਿੰਡਾਂ ’ਚ ਡਟੇ

  • Edited By Gurminder Singh,
  • Updated: 05 Nov, 2024 06:16 PM
Faridkot-Muktsar
straw  fire  nodal officer
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਚਾਵਲਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ’ਚ ਪਰਾਲੀ ਨੂੰ ਅੱਗ ਨਾ ਲਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਨੂੰ ਜ਼ਿਲ੍ਹੇ ’ਚ ਪੂਰਾ ਹੁੰਗਾਰਾ ਮਿਲ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਾਇਨਾਤ ਨੋਡਲ ਅਤੇ ਕਲੱਸਟਰ ਅਫਸਰਾਂ ਵਲੋਂ ਕਿਸਾਨਾਂ ਨੂੰ ਦਿਨ-ਰਾਤ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਸਮੂਹ ਐੱਸ. ਡੀ. ਐੱਮਜ਼, ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵਲੋਂ ਜ਼ਿਲ੍ਹੇ ’ਚ ਹੁਣ ਤੱਕ 82 ਥਾਵਾਂ ਸਪਾਟ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚੋਂ ਨੋਡਲ ਤੇ ਕਲੱਸਟਰ ਅਫਸਰਾਂ ਵਲੋਂ ਜਾ ਕੇ ਚੈੱਕ ਕਰਨ ਉਪਰੰਤ 43 ਕੇਸ ਨੋ ਫਾਇਰ ਦੇ ਅਤੇ 39 ਥਾਵਾਂ ’ਤੇ ਅੱਗ ਲੱਗੀ ਪਾਈ ਗਈ। ਉਨ੍ਹਾਂ ਦੱਸਿਆ ਕਿ 39 ਵਿਅਕਤੀਆਂ ’ਤੇ ਜਿਨ੍ਹਾਂ ਦਾ ਮੌਕੇ ’ਤੇ ਚਾਲਾਨ ਕਰਨ ਉਪਰੰਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਮਾਲ ਰਿਕਾਰਡ ’ਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਬਲਕਿ ਇਸ ਦੇ ਨਿਪਟਾਰੇ ਲਈ ਮੌਜੂਦ ਹੋਰ ਤਰੀਕਿਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਮੁੜ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੇ ਨਿਪਟਾਰੇ ਲਈ ਪਿੰਡਾਂ ’ਚ ਸਬਸਿਡੀ ਵਾਲੀਆਂ ਮਸ਼ੀਨਾਂ ਕਿਰਾਏ ’ਤੇ ਉਪਲਬਧ ਕਰਵਾਈਆਂ ਗਈਆਂ ਹਨ। ਸਬਸਿਡੀ ਵਾਲੀ ਖੇਤੀ ਮਸ਼ੀਨਰੀ ਦੀਆਂ ਲਿਸਟਾਂ ਪਿੰਡਾਂ ’ਚ ਸਾਂਝੀਆਂ ਥਾਵਾਂ ’ਤੇ ਲਗਵਾ ਦਿੱਤੀਆਂ ਗਈਆਂ ਹਨ, ਲੋੜਵੰਦ ਕਿਸਾਨ ਖੇਤੀ ਮਸ਼ੀਨਰੀ ਸਬੰਧੀ ਜਾਣਕਾਰੀ ਇਨ੍ਹਾਂ ਲਿਸਟਾਂ ਤੋਂ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਇੱਕ (ਕਿਊ-ਆਰ) ਕੋਡ ਵੀ ਜਾਰੀ ਕੀਤਾ ਗਿਆ ਹੈ, ਜਿਸ ਨੂੰ ਸਕੈਨ ਕਰਨ ਨਾਲ ਜ਼ਿਲਾ ਫਰੀਦੋਕਟ ਦੀ ਵੈਬਸਾਈਟ ’ਤੇ ਅਪਲੋਡ ਕੀਤੀਆਂ ਗਈਆਂ ਖੇਤੀ ਮਸ਼ੀਨਰੀ ਦੀਆਂ ਪਿੰਡ ਵਾਈਜ਼ ਲਿਸਟਾਂ ਖੁੱਲ੍ਹ ਜਾਣਗੀਆਂ ਅਤੇ ਕੋਈ ਵੀ ਕਿਸਾਨ ਆਪਣੇ ਨੇੜੇ ਦੀ ਮਸ਼ੀਨਰੀ ਬਾਰੇ ਜਾਣਕਾਰੀ ਇਨ੍ਹਾਂ ਲਿਸਟਾਂ ’ਚੋਂ ਲੈ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜੇਕਰ ਮਸ਼ੀਨਰੀ ਦੀ ਦਿੱਕਤ ਆਉਂਦੀ ਹੈ ਤਾਂ ਉਹ ਨੋਡਲ ਅਫ਼ਸਰ ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਫਰੀਦਕੋਟ (81647-55422), ਗੁਰਿੰਦਰਪਾਲ ਸਿੰਘ ਖੇਤੀਬਾੜੀ ਅਫਸਰ, ਫਰੀਦਕੋਟ (95305-41497), ਰੁਪਿੰਦਰ ਸਿੰਘ, ਖੇਤੀਬਾੜੀ ਅਫਸਰ, ਫਰੀਦਕੋਟ ( 83273-11711), ਅਕਸ਼ਿਤ ਜੈਨ, ਸਹਾਇਤ ਖੇਤੀਬਾੜੀ ਇੰਜੀਨੀਅਰ, ਫਰੀਦਕੋਟ (95306-09090) ਨਾਲ ਸੰਪਰਕ ਕਰ ਸਕਦੇ ਹਨ । ਇਹ ਨੋਡਲ ਅਧਿਕਾਰੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ, ਐੱਸ. ਡੀ. ਐੱਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

  • Straw
  • Fire
  • Nodal Officer
  • ਪਰਾਲੀ
  • ਅੱਗ
  • ਨੋਡਲ ਅਫਸਰ

ਪੰਜਾਬ ਰਾਜ ਭਵਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (ਦੇਖੋ ਤਸਵੀਰਾਂ)

NEXT STORY

Stories You May Like

  • a massive fire broke out in a trolley loaded with straw bales
    ਪਰਾਲੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਲੱਗੀ ਭਿਆਨਕ ਅੱਗ, ਹਰ ਪਾਸੇ ਹੋਇਆ ਧੂੰਆਂ ਹੀ ਧੂੰਆਂ
  • a massive fire broke out at a factory
    ਪਰਾਲੀ ਤੋਂ ਗਿੱਟੀਆਂ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦੇ ਨੁਕਸਾਨ ਦਾ ਖਦਸ਼ਾ
  • gujjar straw burnt to ashes due to fire
    ਅੱਗ ਲੱਗਣ ਨਾਲ ਗੁੱਜਰ ਦੀਆਂ 200 ਗੱਠਾਂ ਪਰਾਲੀ ਸੜ ਕੇ ਹੋਈਆਂ ਸੁਆਹ, 2 ਲੱਖ ਤੋਂ ਵੱਧ ਹੋਇਆ ਨੁਕਸਾਨ
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • pathankot district magistrate issues order
    ਪਟਾਕਿਆਂ, ਪਰਾਲੀ ਸਾੜਨ ਤੇ ਨਿਰਮਾਣ ਕਾਰਜ 'ਤੇ ਪਾਬੰਦੀ, ਪਠਾਨਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ 'ਚ ਡਟੇ
  • crude oil may reach 200 a threat looming over the world
    ਤੇਲ ਦੀਆਂ ਕੀਮਤਾਂ 'ਚ ਲੱਗੇਗੀ ਅੱਗ! 200 ਡਾਲਰ ਤੱਕ ਪਹੁੰਚ ਸਕਦਾ ਹੈ ਕੱਚਾ ਤੇਲ, ਦੁਨੀਆ 'ਤੇ ਮੰਡਰਾ ਰਿਹਾ ਖ਼ਤਰਾ
  • farmers stand firm on the border in chandigarh
    ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
Trending
Ek Nazar
salman khan sends legal notice to makers of kala hiran

ਸਲਮਾਨ ਖਾਨ ਨੇ ਫਿਲਮ 'ਕਾਲਾ ਹਿਰਨ' ਦੇ ਮੇਕਰਸ ਨੂੰ ਭੇਜਿਆ ਨੋਟਿਸ ! ਰਿਲੀਜ਼ 'ਤੇ...

caretaker gets into a scandal with famous bollywood actress   mother

ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਂ ਨਾਲ ਕੇਅਰਟੇਕਰ ਕਰ ਗਈ 'ਕਾਂਡ' ! 25 ਲੱਖ...

electricity will not be expensive

10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ

mahindra

ਭਾਰਤ 'ਚ ਮਹਿੰਦਰਾ ਦੀਆਂ SUVs ਦਾ ਦਬਦਬਾ, ਮਈ ਮਹੀਨੇ 'ਚ ਵਿਕਰੀ ਦੇ ਤੋੜੇ...

icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • district administration starts registering fir against
      ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਜਨਗਣਨਾ ਡਿਊਟੀ ਤੋਂ ਭੱਜਣ ਵਾਲਿਆਂ 'ਤੇ ਦਰਜ...
    • sfj calls for closure of delhi ambala amritsar railway line on june 6
      SFJ ਵੱਲੋਂ 6 ਜੂਨ ਨੂੰ “ਦਿੱਲੀ–ਅੰਬਾਲਾ–ਅੰਮ੍ਰਿਤਸਰ” ਰੇਲਵੇ ਲਾਈਨ ਬੰਦ ਕਰਨ ਦਾ...
    • shiv sena punjab president receives threat
      '6 ਜੂਨ ਤੱਕ ਜਾਨੋਂ ਮਾਰ ਦਿਆਂਗੇ...',  ਸ਼ਿਵ ਸੈਨਾ ਪੰਜਾਬ ਪ੍ਰਧਾਨ ਨੂੰ ਮਿਲੀ...
    • four injured including elderly in horrific collision
      ਕਾਰ ਤੇ ਸਕੂਟਰੀ ਦੀ ਭਿਆਨਕ ਟੱਕਰ, ਬਜ਼ੁਰਗ ਸਮੇਤ ਚਾਰ ਜ਼ਖ਼ਮੀ; ਧਮਾਕੇ ਵਰਗੀ ਆਵਾਜ਼...
    • notices issued to 82 teachers in jalandhar
      ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
    • punjab politics congress president
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ ਆਗੂ ਨੂੰ ਲਗਾ ਸਕਦੀ ਹੈ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • big administrative reshuffle in punjab 11 ias officers transferred
      ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
    • punjab weather raining imd yellow alert
      ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +