Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    11:16:04 AM

  • the mercury will reach 32 degrees biting cold will not arrive just yet

    32 ਡਿਗਰੀ ਤੱਕ ਪੁੱਜੇਗਾ ਪਾਰਾ! ਅਜੇ ਨਹੀਂ ਪਵੇਗੀ...

  • india transit corridor

    ਭਾਰਤ ਦੇ 'ਟ੍ਰਾਂਜ਼ਿਟ ਕਾਰੀਡੋਰ ਦਾ ਹੋਇਆ ਵਿਰੋਧ !...

  • narendra modi india poverty historic decline world bank report

    ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ ਨੇ...

  • a bloody game over land in punjab

    ਪੰਜਾਬ 'ਚ ਜ਼ਮੀਨ ਪਿੱਛੇ ਖ਼ੂਨੀ ਖੇਡ : ਭਰਾ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਅੱਜ ਨਜ਼ਰ ਆਵੇਗਾ ਸਾਲ ਦਾ ਆਖ਼ਰੀ 'ਸੁਪਰਮੂਨ', ਜਾਣੋ ਕੀ ਹੈ ਇਸ ਦੀ ਖ਼ਾਸੀਅਤ

PUNJAB News Punjabi(ਪੰਜਾਬ)

ਅੱਜ ਨਜ਼ਰ ਆਵੇਗਾ ਸਾਲ ਦਾ ਆਖ਼ਰੀ 'ਸੁਪਰਮੂਨ', ਜਾਣੋ ਕੀ ਹੈ ਇਸ ਦੀ ਖ਼ਾਸੀਅਤ

  • Edited By Sunita,
  • Updated: 24 Jun, 2021 11:43 AM
New Delhi
strawberry moon 2021 rituals and significance
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਊਰੋ) : ਸਾਲ ਦਾ ਆਖਰੀ ਸੁਪਰਮੂਨ 24 ਜੂਨ ਯਾਨੀਕਿ ਅੱਜ ਅਸਮਾਨ 'ਚ ਹੋਵੇਗਾ। ਇਸ ਦਿਨ ਅਸਮਾਨ ਦਾ ਨਜ਼ਾਰਾ ਕਾਫ਼ੀ ਖ਼ੂਬਸੁਰਤ ਹੋਵੇਗਾ। Farmer's Alamanac ਮੁਤਾਬਿਕ, ਇਸ ਨੂੰ ਸਟ੍ਰਾਬੇਰੀ ਮੂਨ ਨਾਂ ਦਿੱਤਾ ਗਿਆ ਹੈ ਕਿਉਂਕਿ ਉੱਤਰੀ ਅਮਰੀਕਾ 'ਚ ਇਨ੍ਹੀਂ ਦਿਨੀਂ ਸਟ੍ਰਾਬੇਰੀ ਚੁਣਨ ਦਾ ਮੌਸਮ ਹੈ। ਅਮਰੀਕੀ ਸਪੇਸ ਏਜੰਸੀ ਐੱਨ. ਏ. ਐੱਸ. ਏ. (NASA) ਨੇ ਦੱਸਿਆ ਕਿ ਬੁੱਧਵਾਰ ਨੂੰ ਤੜਕੇ ਸੁਪਰਮੂਨ ਨਜ਼ਰ ਆਉਣ ਲੱਗੇਗਾ। ਅਗਲੇ ਦਿਨ ਇਹ ਸਭ ਤੋਂ ਜ਼ਿਆਦਾ ਉੱਚਾਈ 'ਤੇ ਹੋਵੇਗਾ।

PunjabKesari

ਜਿਵੇਂ ਪ੍ਰਿਥਵੀ ਸੂਰਜ ਦੀ ਪ੍ਰਕਿਰਮਾ ਕਰਦੀ ਹੈ, ਉਦਾਂ ਹੀ ਚੰਨ ਵੀ ਧਰਤੀ ਦੀ ਪ੍ਰਰਿਕਰਮਾ ਕਰਦਾ ਹੈ ਅਤੇ ਇਸ ਦੌਰਾਨ ਪ੍ਰਿਥਵੀ ਦੇ ਸਭ ਤੋਂ ਕਰੀਬ ਹੁੰਦਾ ਹੈ। ਇਸ ਕਾਰਨ ਸੁਪਰਮੂਨ ਬਾਕੀ ਪੂਰਨੀਮਾ ਵਾਲੇ ਚੰਦਰਮਾ ਤੋਂ ਜ਼ਿਆਦਾ ਵੱਡਾ ਅਤੇ ਖ਼ੂਬਸੂਰਤ ਦਿਖਾਈ ਦਿੰਦਾ ਹੈ। ਆਮਤੌਰ 'ਤੇ ਸਪ੍ਰਿੰਗ ਦੇ ਆਖਞਰੀ ਫੁੱਲ ਮੂਨ ਨੂੰ ਹੀ ਸਟ੍ਰਾਬੇਰੀ ਮੂਨ (Strawberry Moon) ਕਹਿੰਦੇ ਹਨ। ਇਸ ਨੂੰ ਬਲੂਮਿੰਗ ਮੂਨ, ਗ੍ਰੀਨ ਕਾਰਨਰ ਮੂਨ, ਹੋਏਰ ਮੂਨ, ਬਰਥ ਮੂਨ, ਲੇਅਿੰਗ ਮੂਨ, ਹੈਚਿੰਗ ਮੂਨ, ਹਨੀ ਮੂਨ ਤੇ ਮੀਡ ਮੂਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।

PunjabKesari

ਚੰਦਰਮਾ ਨਾਲ ਦਿਖਾਈ ਦੇਣਗੇ ਮੰਗਲ ਤੇ ਸ਼ੁੱਕਰ ਗ੍ਰਹਿ
ਸਟ੍ਰਾਬੇਰੀ ਮੂਨ ਵੀਰਵਾਰ ਨੂੰ ਗੁਲਾਬੀ ਦਿਖਣ ਦੀ ਬਜਾਏ ਸੁਨਹਿਰੇ ਰੰਗ ਦਾ ਦਿਖਾਈ ਦੇਵੇਗਾ। ਇਸ ਦੌਰਾਨ ਚੰਦਰਮਾ ਦੇ ਨਾਲ-ਨਾਲ ਸ਼ੁੱਕਰ ਤੇ ਮੰਗਲ ਗ੍ਰਹਿ ਵੀ ਅਸਮਾਨ 'ਚ ਦਿਖਾਈ ਦੇਣਗੇ। ਸਾਲ 1930 'ਚ ਮੇਨ ਫਾਰਮਰ ਅਲਮੇਨਕ ਨੇ ਚੰਦ ਦੇ ਨਾਂ ਲੁਕਾਣੇ ਸ਼ੁਰੂ ਕੀਤੇ ਸਨ। ਇਸ ਮੁਤਾਬਿਕ ਅਪ੍ਰੈਲ ਦਾ ਫੁੱਲ ਮੂਨ ਪਿੰਕ ਮੂਨ (Pink Moon) ਅਖਵਾਉਂਦਾ ਹੈ। ਪਿੰਕ ਮੂਨ ਦਾ ਨਾਂ ਅਮਰੀਕਾ 'ਚ ਪਾਏ ਜਾਣ ਵਾਲੇ ਇਕ ਪੌਦੇ ਦੇ ਨਾਂ 'ਤੇ ਰੱਖਿਆ ਗਿਆ ਹੈ।

PunjabKesari

ਕੀ ਹੈ ਇਸ ਦੀ ਖ਼ਾਸੀਅਤ
ਸੁਪਰਮੂਨ 24 ਜੂਨ ਲੱਗ ਰਿਹਾ ਹੈ। ਇਸ ਦੀ ਖ਼ਾਸੀਅਤ ਇਹ ਹੈ ਕਿ ਇਹ ਇਸ ਦਿਨ ਧਰਤੀ ਦੇ ਬਹੁਤ ਨੇੜੇ ਦਿਖਾਈ ਦਿੰਦਾ ਹੈ। ਬੁੱਧਵਾਰ ਨੂੰ ਤੜਕੇ ਸੁਪਰਮੂਨ ਨਜ਼ਰ ਆਉਣ ਲੱਗੇਗਾ। ਅਗਲੇ ਦਿਨ ਇਹ ਸਭ ਤੋਂ ਜ਼ਿਆਦਾ ਉੱਚਾਈ 'ਤੇ ਹੋਵੇਗਾ।

  • Super Moon
  • Strawberry Moon 2021
  • Strawberry Moon
  • NASA
  • Farmers Alamanac

ਜੈਮਾਲਾ ਦੀ ਰਸਮ ਤੋਂ ਬਾਅਦ ਲਾੜੇ ਨੇ ਰੱਖੀ ਅਜਿਹੀ ਮੰਗ ਕਿ ਪੈ ਗਿਆ ਭੜਥੂ, ਫਿਰ ਬਿਨਾਂ ਲਾੜੀ ਦੇ ਪੁੱਜਾ ਘਰ

NEXT STORY

Stories You May Like

  • tiger shroff was in this car when the firing took place
    ਫਾਇਰਿੰਗ ਸਮੇਂ ਇਸ ਕਾਰ 'ਚ ਸਵਾਰ ਸੀ ਟਾਈਗਰ ਸ਼੍ਰੌਫ ! ਜਾਣੋ ਕੀ-ਕੀ ਹੈ ਖ਼ਾਸੀਅਤ
  • bse starts search for new md ceo  know conditions to apply
    BSE ਨੇ ਨਵੇਂ MD-CEO ਦੀ ਭਾਲ ਸ਼ੁਰੂ, ਜਾਣੋ ਅਪਲਾਈ ਕਰਨ ਲਈ ਕੀ ਹਨ ਸ਼ਰਤਾਂ
  • bmc  s hammer fell on this superstar actor  s house
    ਇਸ ਸੁਪਰਸਟਾਰ ਅਦਾਕਾਰ ਦੇ ਘਰ 'ਤੇ ਚੱਲਿਆ BMC ਦਾ ਹਥੌੜਾ, ਜਾਣੋ ਕੀ ਹੈ ਕਾਰਨ
  • pulses are a treasure trove of health
    ਸਿਹਤ ਦਾ ਖਜ਼ਾਨਾ ਹੈ 'ਦਾਲ' ! ਜਾਣੋ ਇਸ ਦੇ ਫਾਇਦੇ
  • cinnamon is a treasure trove of beneficial properties
    ਗੁਣਾਂ ਦੀ ਖਾਣ ਹੈ 'ਦਾਲਚੀਨੀ' ! ਜਾਣੋ ਇਸ ਦੇ ਹੈਰਾਨੀਜਨਕ ਫਾਇਦੇ
  • vummidi ethiraj  creator of the  sengol   passes away
    ‘ਸੇਂਗੋਲ’ ਬਣਾਉਣ ਵਾਲੇ ਵੁੱਮਿਡੀ ਏਤੀਰਾਜ ਦਾ ਦੇਹਾਂਤ, 99 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
  • india faces new zealand today
    ਭਾਰਤ ਦਾ ਸਾਹਮਣਾ ਅੱਜ ਨਿਊਜ਼ੀਲੈਂਡ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • student protests
    ਵਿਦਿਆਰਥੀ ਅੰਦੋਲਨਾਂ ਦੀ ਕਸੌਟੀ ਉਨ੍ਹਾਂ ਦਾ ਆਖ਼ਰੀ ਨਤੀਜਾ ਹੀ ਹੁੰਦਾ ਹੈ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
  • woman who attempted suicide says    father in law forcibly
    ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਬੋਲੀ- 'ਸਹੁਰੇ ਨੇ ਜਬਰੀ ਪਿਆਈ ਸੀ ਜ਼ਹਿਰੀਲੀ...
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
Trending
Ek Nazar
h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 35 special ndps courts to be set up in punjab
      ਪੰਜਾਬ 'ਚ ਬਣਨਗੀਆਂ 35 ਵਿਸ਼ੇਸ਼ NDPS ਅਦਾਲਤਾਂ, ਨਸ਼ਾ ਤਸਕਰੀ ਦੇ ਕੇਸਾਂ ਦੇ...
    • candidate assembly elections bhagwant mann
      Big Breaking : AAP ਵੱਲੋਂ 40 ਉਮੀਦਵਾਰਾਂ ਦਾ ਐਲਾਨ, ਧੂਰੀ ਤੋਂ ਚੋਣ ਲੜਨਗੇ...
    • drm sanjeev kumar makes special appeal to passengers
      DRM ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਰੇਲ ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ...
    • disproportionate assets case  anticipatory bail for majithia  s relative
      ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ...
    • cabinet approval for service rules for a separate cadre of 2 452 posts for bbmb
      ਬੀ.ਬੀ.ਐੱਮ.ਬੀ. ਲਈ 2,452 ਅਸਾਮੀਆਂ ਦੇ ਵੱਖਰੇ ਕਾਡਰ ਦੇ ਸੇਵਾ ਨਿਯਮਾਂ ਨੂੰ...
    • 2 heritage chairs from kisan bhawan to be auctioned in luxembourg
      ਕਿਸਾਨ ਭਵਨ ਦੀਆਂ 2 ਹੈਰੀਟੇਜ ਕੁਰਸੀਆਂ ਲਗਜ਼ਮਬਰਗ ’ਚ ਹੋਣਗੀਆਂ ਨਿਲਾਮ
    • ed raids in chandigarh  mohali  and zirakpur
      ਕ੍ਰਿਪਟੋ ਕਰੰਸੀ ਮਾਮਲੇ ’ਚ ਈ. ਡੀ. ਦੀ ਚੰਡੀਗੜ੍ਹ, ਮੋਹਾਲੀ ਤੇ ਜ਼ੀਰਕਪੁਰ ’ਚ...
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • cbi rajbir ghumman chief minister
      ਅੱਜ ਮੁੜ ਸੀਬੀਆਈ ਸਾਹਮਣੇ ਪੇਸ਼ ਹੋਏ ਰਾਜਬੀਰ ਘੁੰਮਣ
    • punjab police promotions
      ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ! Notification ਜਾਰੀ; ਪੜ੍ਹੋ ਪੂਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +