Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:28:53 PM

  • a major incident was about to happen in punjab

    ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ...

  • hail and storm will occur in punjab today

    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ...

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • ranainder pratap control of fatudhinga block samiti manveer kaur chairperson

    ਫੱਤੂਢੀਂਗਾ ਬਲਾਕ ਸੰਮਤੀ 'ਤੇ ਰਾਣਾ ਇੰਦਰ ਪ੍ਰਤਾਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਗੋਲਗੱਪਿਆਂ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਹੋਸ਼ ਉਡਾ ਦੇਵੇਗੀ ਇਹ ਖ਼ਬਰ

PUNJAB News Punjabi(ਪੰਜਾਬ)

ਗੋਲਗੱਪਿਆਂ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਹੋਸ਼ ਉਡਾ ਦੇਵੇਗੀ ਇਹ ਖ਼ਬਰ

  • Edited By Disha,
  • Updated: 18 Feb, 2026 12:16 PM
Punjab
streetfoodalert  panipurilover  hygieneissues  viralvideo
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਇਕ ਬੇਹੱਦ ਹੈਰਾਨੀਜਨਕ ਅਤੇ ਸਫਾਈ ਵਿਵਸਥਾ 'ਤੇ ਸਵਾਲ ਖੜ੍ਹੇ ਕਰਨ ਵਾਲੀ ਵੀਡੀਓ ਸਾਹਮਣੇ ਆਈ ਹੈ। ਸਟ੍ਰੀਟ ਫੂਡ ਦੇ ਸ਼ੌਕੀਨਾਂ ਲਈ ਇਹ ਖ਼ਬਰ ਕਾਫੀ ਪਰੇਸ਼ਾਨ ਕਰਨ ਵਾਲੀ ਹੋ ਸਕਦੀ ਹੈ, ਕਿਉਂਕਿ ਇੱਥੋਂ ਦੇ ਇਕ ਪਾਣੀਪੁਰੀ (ਗੋਲਗੱਪਾ) ਸਟਾਲ 'ਤੇ ਮਸਾਲੇ ਵਾਲੇ ਬਰਤਨ 'ਚੋਂ ਇਕ ਜਿਉਂਦਾ ਚੂਹਾ ਨਿਕਲਦਾ ਦਿਖਾਈ ਦਿੱਤਾ ਹੈ।

ਕੀ ਹੈ ਪੂਰਾ ਮਾਮਲਾ? 

ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਇੰਸਟਾਗ੍ਰਾਮ ਯੂਜ਼ਰ 'karan_dhanju26' ਆਪਣੇ ਦੋਸਤ ਨਾਲ ਗੋਲਗੱਪੇ ਖਾ ਰਿਹਾ ਸੀ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਮਸਾਲੇ ਅਤੇ ਪਾਣੀ ਨਾਲ ਭਰੇ ਇਕ ਵੱਡੇ ਕੰਟੇਨਰ 'ਚ ਅਚਾਨਕ ਹਲਚਲ ਹੁੰਦੀ ਹੈ। ਜਦੋਂ ਗੌਰ ਨਾਲ ਦੇਖਿਆ ਗਿਆ ਤਾਂ ਉਸ 'ਚੋਂ ਇਕ ਜਿਉਂਦਾ ਚੂਹਾ ਬਾਹਰ ਨਿਕਲਦਾ ਨਜ਼ਰ ਆਇਆ। ਵਿਕਰੇਤਾ ਨੇ ਚੂਹੇ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਚੂਹਾ ਬਰਤਨ 'ਚੋਂ ਛਾਲ ਮਾਰ ਕੇ ਨੇੜਲੀ ਨਾਲੀ 'ਚ ਭੱਜ ਗਿਆ। ਵਲੌਗਰ ਅਨੁਸਾਰ, ਉਨ੍ਹਾਂ ਨੇ ਤੁਰੰਤ ਰੇਹੜੀ ਵਾਲੇ ਨੂੰ ਸਾਰਾ ਮਸਾਲਾ ਅਤੇ ਪਾਣੀ ਸੁੱਟਣ ਲਈ ਕਿਹਾ।

 

 
 
 
 
 
View this post on Instagram
 
 
 
 
 
 
 
 
 
 
 

A post shared by Karan (@karan_dhanju26)

ਸੋਸ਼ਲ ਮੀਡੀਆ 'ਤੇ ਭਖੀ ਬਹਿਸ 

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਕੁਝ ਹੀ ਘੰਟਿਆਂ 'ਚ ਇਸ ਨੂੰ ਲਗਭਗ 3 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਲੋਕਾਂ ਨੇ ਕਮੈਂਟ ਸੈਕਸ਼ਨ 'ਚ ਸਟ੍ਰੀਟ ਫੂਡ ਦੀ ਸਫਾਈ ਨੂੰ ਲੈ ਕੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਦੂਜੇ ਪਾਸੇ, ਕੁਝ ਲੋਕਾਂ ਨੇ ਇਸ ਵੀਡੀਓ ਦੀ ਸੱਚਾਈ 'ਤੇ ਸ਼ੱਕ ਵੀ ਜਤਾਇਆ ਹੈ। ਕੁਝ ਯੂਜ਼ਰਸ ਦਾ ਕਹਿਣਾ ਹੈ ਕਿ ਹੋ ਸਕਦਾ ਹੈ ਇਹ ਵੀਡੀਓ ਸਕ੍ਰਿਪਟਡ ਹੋਵੇ ਜਾਂ AI (ਆਰਟੀਫੀਸ਼ੀਅਲ ਇੰਟੈਲੀਜੈਂਸ) ਰਾਹੀਂ ਬਣਾਈ ਗਈ ਹੋਵੇ, ਕਿਉਂਕਿ ਬਾਕੀ ਸੈਟਅਪ ਕਾਫੀ ਸਾਫ਼ ਦਿਖ ਰਿਹਾ ਸੀ ਅਤੇ ਹੋ ਸਕਦਾ ਹੈ ਚੂਹੇ ਨੇ ਉਸੇ ਵੇਲੇ ਅੰਦਰ ਛਾਲ ਮਾਰੀ ਹੋਵੇ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਲੋਕਾਂ ਨੂੰ ਬਾਹਰ ਖਾਣ-ਪੀਣ ਵੇਲੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • StreetFoodAlert
  • PaniPuriLover
  • HygieneIssues
  • ViralVideo
  • FoodSafety
  • ਸਟ੍ਰੀਟ ਫੂਡ ਅਲਰਟ
  • ਗੋਲਗੱਪੇ
  • ਵਾਇਰਲ ਵੀਡੀਓ

Scorpio N ਅਤੇ Fortuner ਗੱਡੀਆਂ ਬੁੱਕ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੇ

NEXT STORY

Stories You May Like

  • suspected paneer dangerous chemicals
    ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ ਪੂਰਾ ਮਾਮਲਾ
  • war drag on for a year in iran
    ਹੋ ਜਾਓ ਤਿਆਰ ! ਇਕ ਸਾਲ ਤੱਕ ਚੱਲ ਸਕਦੀ ਹੈ ਈਰਾਨ ਦੀ ਜੰਗ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
  • shocking report regarding punjab ground water
    ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
  • canada study visa husband wife
    Study Visa 'ਤੇ ਕੈਨੇਡਾ ਭੇਜੀ ਪਤਨੀ ਬਣ ਗਈ ਮੌਤ ਦੀ ਵਜ੍ਹਾ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • toffee theft father beating daughter
    'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • instagram users savadhan
    Instagram ਯੂਜ਼ਰਸ ਸਾਵਧਾਨ! ਤੁਰੰਤ ਕਰ ਲਓ ਇਹ ਸੈਟਿੰਗ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਖਾਤਾ
  • don  t make these mistakes while charging your laptop
    ਸਾਵਧਾਨ! Laptop charge ਕਰਦੇ ਸਮੇਂ ਨਾ ਕਰੋ ਇਹ ਗਲਤੀਆਂ, ਹੋ ਸਕਦਾ ਹੈ ਮਹਿੰਗਾ ਨੁਕਸਾਨ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sunil jakhar statement
      ਰੰਧਾਵਾ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਅਸੀਂ ਲੜਾਈ ਜਾਰੀ ਰੱਖਾਂਗੇ : ਸੁਨੀਲ...
    • protest led by bjp leaders sunil jakhar and ashwani sharma in amritsar
      ਸੂਬੇ ਨੂੰ ਬਚਾਉਣ ਲਈ ਇਕੱਠੇ ਹੋਣ ਦੀ ਜ਼ਰੂਰਤ : ਤਰੁਣ ਚੁੱਘ
    • big news related to the murder case of punjab congress leader
      ਪੰਜਾਬ ਕਾਂਗਰਸ ਦੇ ਆਗੂ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਕੁਹਾੜੀ ਮਾਰ ਕੀਤਾ...
    • girl student injured
      ਸਾਹਨੇਵਾਲ 'ਚ ਬੱਸ ਤੋਂ ਡਿੱਗਣ ਨਾਲ 15 ਸਾਲਾ ਵਿਦਿਆਰਥਣ ਗੰਭੀਰ ਜ਼ਖਮੀ
    • usa driver licenses revoked
      ਅਮਰੀਕਾ 'ਚ ਪੰਜਾਬੀ ਡਰਾਈਵਰਾਂ 'ਤੇ ਲਟਕੀ ਤਲਵਾਰ ! 17,00 ਤੋਂ ਵੱਧ ਦੇ ਲਾਈਸੈਂਸ...
    • holiday in punjab on april 8
      ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
    • shiromani akali dal punar surjit  senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • new twist in the case of grenade attack on bjp office in chandigarh
      ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਨਵਾਂ ਮੋੜ!...
    • major incident in jalandhar heavy gunfire erupted
      ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
    • firing at akali leader  s house for not paying ransom of rs 1 crore
      ਇਕ ਕਰੋੜ ਦੀ ਫ਼ਿਰੌਤੀ ਨਾ ਦੇਣ 'ਤੇ ਅਕਾਲੀ ਆਗੂ ਦੇ ਘਰ ’ਤੇ ਫਾਇਰਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +