Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    12:39:50 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਮੋਰਿੰਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

MAJHA News Punjabi(ਮਾਝਾ)

ਮੋਰਿੰਡਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

  • Edited By Shivani Bassan,
  • Updated: 24 Apr, 2023 05:36 PM
Amritsar
strict action against accused of desecrating sri guru granth sahib ji in morinda
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖ਼ਿਲਾਫ਼ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਲਈ ਬੇਹੱਦ ਸਤਿਕਾਰਤ ਹਨ, ਪਰ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਢਿੱਲੀ ਕਾਰਵਾਈ ਕਰਕੇ ਬੇਅਦਬੀ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ। ਜੇਕਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿਸੇ ਦੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਾ ਪਵੇ। 

ਇਹ ਵੀ ਪੜ੍ਹੋ- ਛੋਟੀ ਜਿਹੀ ਗੱਲ ਪਿੱਛੇ ਹੋਈ ਜ਼ਬਰਦਸਤ ਲੜਾਈ, ਕੁੜੀ ਦੇ ਪਾੜੇ ਕੱਪੜੇ, ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਬੇਅਦਬੀ ਕਰਨ ਵਾਲੇ ਫੜ੍ਹੇ ਗਏ ਕਿਸੇ ਵਿਅਕਤੀ ਖ਼ਿਲਾਫ ਸੰਗਤ ਵਿਚ ਗੁੱਸਾ ਉੱਠਦਾ ਹੈ ਤਾਂ ਅਕਸਰ ਹੀ ਕਾਨੂੰਨ ਦਾ ਹਵਾਲਾ ਦੇ ਕੇ ਉਸ ਨੂੰ ਬਚਾ ਲਿਆ ਜਾਂਦਾ ਹੈ, ਜਦਕਿ ਦੂਸਰੇ ਪਾਸੇ ਪੁਲਸ ਵੱਲੋਂ ਢਿੱਲੀ ਕਾਰਵਾਈ ਨਾਲ ਦੋਸ਼ੀ ਕੁਝ ਚਿਰ ਮਗਰੋਂ ਬਾਹਰ ਆ ਜਾਂਦੇ ਹਨ। ਇਹ ਸਰਕਾਰਾਂ ਲਈ ਵੱਡਾ ਸਵਾਲ ਹੈ, ਜਿਸ ਤੋਂ ਉਹ ਬਚ ਨਹੀਂ ਸਕਦੀਆਂ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ

ਐਡਵੋਕੇਟ ਧਾਮੀ ਨੇ ਕਿਹਾ ਕਿ ਮੋਰਿੰਡਾ ਵਿਖੇ ਬੇਅਦਬੀ ਦੀ ਘਟਨਾ ਰੂਹ ਨੂੰ ਝੰਜੋੜਨ ਵਾਲੀ ਹੈ, ਜਿਸ ਦੇ ਦੋਸ਼ੀ ਨੇ ਸ਼ਰ੍ਹੇਆਮ ਆ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੁਲਸ ਪ੍ਰਸ਼ਾਸਨ ਨੂੰ ਕਰੜੀ ਕਾਰਵਾਈ ਕਰਕੇ ਇਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਮਲੇ ਦੀ ਗੰਭੀਰ ਜਾਂਚ ਕੀਤੀ ਜਾਵੇ ਤਾਂ ਜੋ ਬੇਅਦਬੀ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਸਾਹਮਣੇ ਆ ਸਕਣ। ਐਡਵੋਕੇਟ ਧਾਮੀ ਨੇ ਆਖਿਆ ਕਿ ਜੇਕਰ ਸਰਕਾਰ ਅਤੇ ਪੁਲਸ ਨੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਠੀਕ ਨਹੀਂ ਹੋਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਲਿਆ ਵੱਡਾ ਫ਼ੈਸਲਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਫਰੀਦਕੋਟ ਦੇ ਪਿੰਡ ਗੋਲੇਵਾਲਾ ਵਿਚ ਗੁਟਕਾ ਸਾਹਿਬ ਦੇ ਪਾਵਨ ਅੰਗ ਖਿਲਾਰਨ ਦੀ ਘਟਨਾ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿਚ ਵੀ ਸ਼ਰ੍ਹੇਆਮ ਬੇਅਦਬੀ ਕੀਤੀ ਗਈ ਹੈ, ਜਿਸ ਦੀਆਂ ਤਸਵੀਰਾਂ ਸੀਸੀਟੀਵੀ ਵਿਚ ਵੀ ਕੈਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀ ਭਾਵੇਂ ਕਿਸੇ ਵੀ ਧਰਮ ਜਾਂ ਫਿਰਕੇ ਨਾਲ ਸਬੰਧਤ ਹੋਵੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੰਗ ਕੀਤੀ ਕਿ ਫਿਰਕੂ ਮਾਹੌਲ ਪੈਦਾ ਕਰਨ ਅਤੇ ਸਿੱਖਾਂ ਦੀਆਂ ਭਾਵਨਾਵਾਂ ਦਾ ਕਤਲ ਕਰਨ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁੱਛਗਿਛ ਕੀਤੀ ਜਾਵੇ, ਤਾਂ ਜੋ ਇਸ ਵਰਤਾਰੇ ਦੇ ਮੁੱਖ ਦੋਸ਼ੀਆਂ ਨੂੰ ਹੱਥ ਪਾਇਆ ਜਾ ਸਕੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • Strict action
  • accused
  • desecrating
  • Sri Guru Granth Sahib Ji
  • Morinda
  • Advocate Dhami
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
  • ਮੋਰਿੰਡਾ
  • ਸਖ਼ਤ ਕਾਰਵਾਈ
  • ਦੋਸ਼ੀ
  • ਬੇਅਦਬੀ
  • ਐਡਵੋਕੇਟ ਧਾਮੀ

ਛੋਟੀ ਜਿਹੀ ਗੱਲ ਪਿੱਛੇ ਹੋਈ ਜ਼ਬਰਦਸਤ ਲੜਾਈ, ਕੁੜੀ ਦੇ ਪਾੜੇ ਕੱਪੜੇ, ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ

NEXT STORY

Stories You May Like

  • sgpc clarification on the copies of sri guru granth sahib ji sent to canada
    ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ ਸਪੱਸ਼ਟੀਕਰਨ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • sri kartarpur sahib corridor keeping in mind sikh sentiments advocate dhami
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • dgpc celebrates the birth anniversary of sri guru harkrishan sahib
    ਦਿੱਲੀ ਗੁਰਦੁਆਰਾ ਕਮੇਟੀ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
  • nagar kirtan occasion of the birth anniversary of sri guru harkrishan sahib ji
    ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • desecration of the holy image in gurdwara sahib nanakpura
    ਗੁਰਦੁਆਰਾ ਸਾਹਿਬ ਨਾਨਕਪੁਰਾ ’ਚ ਬੇਅਦਬੀ, ਸਿੰਘਾਸਨ ਸਾਹਿਬ ਵਾਲੇ ਕਮਰੇ 'ਚ...
  • gurdwara sri guru tegh bahadur  sri guru granth sahib ji
    ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ ਭਾਜੜਾਂ
  • no disruption will be allowed in medical services at miri piri medical institute
    ਮੀਰੀ-ਪੀਰੀ ਮੈਡੀਕਲ ਇੰਸਟੀਚਿਊਟ ’ਚ ਮੈਡੀਕਲ ਸੇਵਾਵਾਂ 'ਚ ਕੋਈ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ: ਐਡਵੋਕੇਟ ਧਾਮੀ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • bank fraud worth lakhs of rupees  case registered against manager and cashier
      ਬੈਂਕ ’ਚੋਂ ਲੱਖਾਂ ਰੁਪਏ ਦੀ ਧੋਖਾਦੇਹੀ ਦਾ ਮਾਮਲਾ; ਮੈਨੇਜਰ ਤੇ ਕੈਸ਼ੀਅਰ ਖ਼ਿਲਾਫ਼ ਕੇਸ...
    • chief agriculture officer holds meeting with fertilizer wholesalers
      ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਦੇ ਹੋਲਸੇਲਰਾਂ ਤੇ ਕੰਪਨੀ ਨੁਮਾਇੰਦਿਆਂ ਨਾਲ...
    • motorcycle thief caught
      ਮੋਟਰਸਾਈਕਲ ਚੋਰੀ ਕਰਨ ਵਾਲਾ ਅੜਿੱਕੇ
    • 22 year old dies after being hit by vehicle
      ਵਾਹਨ ਦੀ ਲਪੇਟ ’ਚ ਆਉਣ ਕਾਰਨ 22 ਸਾਲਾ ਨੌਜਵਾਨ ਦੀ ਮੌਤ
    • minister aman arora hoists the tricolor in amritsar occasion of independence day
      80ਵੇਂ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੰਮ੍ਰਿਤਸਰ 'ਚ...
    • the conflict in nagar panchayat baba bakala has ended
      ਨਗਰ ਪੰਚਾਇਤ ਬਾਬਾ ਬਕਾਲਾ ’ਚ ਖ਼ਤਮ ਹੋਈ ਕਸ਼ਮਕੱਸ਼; ਕਸਬੇ ਦੀ ਨੁਹਾਰ ਬਦਲਣ ਲਈ 13...
    • a major incident occurred in punjab at midnight
      ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ...
    • power cuts in pathankot create chaos  residents of ward 13 protest
      ਪਠਾਨਕੋਟ 'ਚ ਬਿਜਲੀ ਕੱਟਾਂ ਕਾਰਨ ਮਚੀ ਹਾਹਾਕਾਰ, ਵਾਰਡ 13 ਦੇ ਵਾਸੀਆਂ ਨੇ ਕੀਤਾ...
    • amritsar railway station project still stuck after 5 years
      5 ਸਾਲ ਬਾਅਦ ਵੀ ਅਟਕਿਆ ਅੰਮ੍ਰਿਤਸਰ ਰੇਲਵੇ ਸਟੇਸ਼ਨ ਦਾ ਪ੍ਰਾਜੈਕਟ, MP ਔਜਲਾ ਨੇ...
    • fire breaks out in kahnuwan
      ਕਾਹਨੂੰਵਾਨ 'ਚ ਅੱਗ ਦਾ ਤਾਂਡਵ: ਬੁਟੀਕ ਤੇ ਜਨਰਲ ਸਟੋਰ ਸੜ ਕੇ ਸੁਆਹ, ਪੌਣੇ ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +