Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    12:20:07 AM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ

  • Edited By Shivani Attri,
  • Updated: 12 Oct, 2026 11:15 AM
Jalandhar
strict action against illegal miners  five accused arrested
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ)-ਪੰਜਾਬ ’ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਚਮਕੌਰ ਸਾਹਿਬ ਇਲਾਕੇ ’ਚ ਰਾਤ ਵੇਲੇ ਵਿਸ਼ੇਸ਼ ਮੁਹਿੰਮ ਚਲਾ ਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਗੈਰ-ਕਾਨੂੰਨੀ ਮਾਈਨਿੰਗ ’ਚ ਵਰਤੀਆਂ ਜਾ ਰਹੀਆਂ 5 ਮਸ਼ੀਨਾਂ ਅਤੇ ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ। ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਚਮਕੌਰ ਸਾਹਿਬ ਦੇ ਬੇਲਾ ਨਿਵਾਸੀ ਰਵੀ ਕੁਮਾਰ, ਐੱਸ. ਬੀ. ਐੱਸ. ਨਗਰ ਦੇ ਕਾਠਗੜ੍ਹ ਖੇਤਰ ਦੇ ਟੋਂਸਾ ਨਿਵਾਸੀ ਅਸ਼ਵਨੀ ਕੁਮਾਰ, ਐਮਾ ਨਿਵਾਸੀ ਜਸਪਾਲ ਸਿੰਘ, ਚਮਕੌਰ ਸਾਹਿਬ ਦੇ ਬਾਮਾ ਨਿਵਾਸੀ ਅਸ਼ਵਨੀ ਕੁਮਾਰ ਅਤੇ ਚਮਕੌਰ ਸਾਹਿਬ ਦੇ ਲੱਖੋਵਾਲ ਨਿਵਾਸੀ ਹਰਜਿੰਦਰ ਸਿੰਘ ਵਜੋਂ ਹੋਈ ਹੈ। ਇਕ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ਦੇ ਆਧਾਰ ’ਤੇ ਸ੍ਰੀ ਚਮਕੌਰ ਸਾਹਿਬ ਪੁਲਸ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਹੈ। ਮੰਤਰੀ ਗੋਇਲ ਨੇ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਕਾਰਨ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਵੱਡੀ ਅਪਡੇਟ! ਇਨ੍ਹਾਂ ਵਿਦਿਆਰਥੀਆਂ 'ਤੇ ਸਖ਼ਤ ਐਕਸ਼ਨ, ਯੂਨੀਵਰਸਿਟੀ ਵੱਲੋਂ ਨੋਟਿਸ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • accused arrested
  • Strict action
  • ਗੈਰ ਕਾਨੂੰਨੀ ਮਾਈਨਿੰਗ
  • ਸਖ਼ਤ ਕਾਰਵਾਈ
  • ਮੁਲਜ਼ਮ ਗ੍ਰਿਫ਼ਤਾਰ

ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

NEXT STORY

Stories You May Like

  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • amritsar 5 modules busted in a single operation
    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
  • over 200 illegal mining sites in pathankot gurdaspur
    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ ਕੋਰਟ ਦੇ ਸਖ਼ਤ ਆਦੇਸ਼
  • four accused running an illegal network in punjab arrested
    ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ
  • stubble burning case
    ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
  • 5 indian origin men arrested in canada over extortion and other charges
    ਕੈਨੇਡਾ ਪੁਲਸ ਨੇ 2 ਪੰਜਾਬੀਆਂ ਸਣੇ 5 ਨੌਜਵਾਨ ਕੀਤੇ ਗ੍ਰਿਫ਼ਤਾਰ ! ਕਾਰਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
  • cbi investigation illegal mining in hoshiarpur high court issues orders
    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ ਦਿੱਤੇ ਹੁਕਮ
  • bus  truck  collision  5 people
    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +