Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    2:02:53 PM

  • late sidhu moosewala s new song kaali hoodie has been released

    ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali...

  • cm mann france

    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ...

  • shots fired at immigration center owner s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਫ਼ਾਇਦਾ ਚੁੱਕਣ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦਾ ਜਾਅਲੀ ਸਰਟੀਫਿਕੇਟ ਬਣਾ ਕੇ ਫ਼ਾਇਦਾ ਚੁੱਕਣ ਵਾਲਿਆਂ ਖ਼ਿਲਾਫ਼ ਸਖ਼ਤ ਐਕਸ਼ਨ

  • Edited By Harpreet Singh,
  • Updated: 09 Nov, 2023 05:50 PM
Chandigarh
strict action against those who profit by creating fake certificate
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਜਸਵੀਰ ਸਿੰਘ ਪੁੱਤਰ  ਨਿਸ਼ਾਨ ਸਿੰਘ ਵਾਸੀ ਘਨੌਰ, ਤਹਿਸੀਲ ਤੇ ਜ਼ਿਲ੍ਹਾ ਪਟਿਆਲਾ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐੱਸ.ਏ.ਐੱਸ ਨਗਰ) ਦਾ ਜਾਅਲੀ ਪਿਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਪੰਚ ਮਿੱਠੂ ਰਾਮ ਪੁੱਤਰ ਜਾਨੀ ਰਾਮ ਪਿੰਡ ਸੁਰਲ ਕਲਾਂ, ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ, ਪਟਿਆਲਾ ਨੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵੀਰ ਸਿੰਘ ਹਰਿਆਣਾ ਤੋਂ ਆ ਕੇ ਵਿਆਹ ਤੋਂ ਬਾਅਦ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਪਿੱਛੜੀ ਸ਼੍ਰੇਣੀ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ ਤੇ ਉਸ ਨੇ ਸਿੱਖਿਆ ਵਿਭਾਗ ਵਿੱਚ ਅਧਿਆਪਕ ਦੀ ਨੌਕਰੀ ਪ੍ਰਾਪਤ ਕੀਤੀ ਹੋਈ ਹੈ। ਸ਼ਿਕਾਇਤ ਕਰਤਾ ਵੱਲੋਂ ਜਸਵੀਰ ਸਿੰਘ ਦਾ ਪਿੱਛੜੀ ਸ੍ਰੇਣੀ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਇਹ ਵੀ ਪੜ੍ਹੋ : ਕਿਸ਼ਤਾਂ 'ਚ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਪਹਿਲਾਂ ਲੈ ਚੁੱਕਾ ਸੀ 3,000

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਪਾਲਾ ਸਿੰਘ, ਜਸਵਿੰਦਰ ਸਿੰਘ ਅਤੇ ਹਰਨੀਤ ਸਿੰਘ ਸਾਰੇ ਵਾਸੀ ਪਿੰਡ ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵੱਲੋਂ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿੱਠੂ ਰਾਮ ਪੁੱਤਰ ਜਾਨੀ ਰਾਮ ਪੰਚ ਗ੍ਰਾਮ ਪੰਚਾਇਤ, ਸੁਰਲ ਕਲਾਂ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਰਾਜਪੂਤ ਜਾਤੀ ਨਾਲ ਸਬੰਧ ਰੱਖਦਾ ਹੈ, ਪਰ ਉਸ ਵੱਲੋਂ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਗਿਆ ਹੈ। ਇਸ ਸਰਟੀਫਿਕੇਟ ਦੇ ਆਧਾਰ 'ਤੇ ਉਹ ਸੁਰਲ ਕਲਾਂ ਦਾ ਪੰਚ ਚੁਣਿਆ ਗਿਆ ਸੀ। ਸ਼ਿਕਾਇਤ ਕਰਤਾਵਾਂ ਵੱਲੋਂ ਮਿੱਠੂ ਰਾਮ ਦਾ ਸਰਟੀਫਿਕੇਟ ਰੱਦ ਕਰਨ ਅਤੇ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਜਸਵੀਰ ਸਿੰਘ ਦੀ ਜਾਤੀ ਪਿੱਛੜੀ ਸ਼੍ਰੇਣੀ ਹੈ ਪ੍ਰੰਤੂ ਉਹ ਬਾਹਰੋਂ ਆ ਕੇ ਇਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਪਿੱਛੜੀ ਸ਼੍ਰੇਣੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ ਹੈ। ਇਸ ਲਈ ਜਸਵੀਰ ਸਿੰਘ ਦਾ ਪੰਜਾਬ ਦੇ ਪੱਕੇ ਵਸਨੀਕ ਹੋਣ ਵਜੋਂ ਬਣਾਏ ਪਿੱਛੜੀ ਸ਼੍ਰੇਣੀ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਮਿੱਠੂ ਰਾਮ, ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਮਿੱਠੂ ਰਾਮ ਦੇ ਸਕੂਲ ਰਿਕਾਰਡ, ਕੁਰਸੀਨਾਮੇ ਅਤੇ ਨੰਬਰਦਾਰਾਂ ਦੇ ਬਿਆਨਾਂ ਅਨੁਸਾਰ ਰਾਜਪੂਤ ਜਾਤੀ ਨਾਲ ਸਬੰਧਤ ਹੈ ਪ੍ਰੰਤੂ ਉਸ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। 

ਇਹ ਵੀ ਪੜ੍ਹੋ : CM ਮਾਨ ਦਾ ਰਾਜਾ ਵੜਿੰਗ 'ਤੇ ਪਲਟਵਾਰ, ਕਿਹਾ : 'ਪੰਜਾਬੀਆਂ ਨੂੰ ਨਾ ਕਰੋ ਗੁਮਰਾਹ'

ਵਿਜੀਲੈਂਸ ਸੈੱਲ ਵੱਲੋਂ ਰਿਪੋਰਟ ਵਾਚਣ ਲਈ 22, 28 ਜੂਨ, 24 ਅਗਸਤ ਅਤੇ 1 ਸਤੰਬਰ ਨੂੰ ਮਿੱਠੂ ਰਾਮ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਉਹ ਹਾਜ਼ਰ ਨਹੀ ਹੋਇਆ। ਇਸ ਲਈ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਪਟਿਆਲਾ ਦੀ ਰਿਪੋਰਟ ਨੂੰ ਮੰਨਦੇ ਹੋਏ ਮਿੱਠੂ ਰਾਮ ਪੁੱਤਰ ਜਾਨੀ ਰਾਮ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ ਦੇ ਪਿੱਛੜੀ ਸ਼੍ਰੇਣੀ ਸਰਟੀਫਿਕੇਟ ਨੰਬਰ 189 ਮਿਤੀ 28.01.2014 ਅਤੇ ਮਿੱਠੂ ਰਾਮ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ:1724 ਮਿਤੀ 25.11.1997 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸੇ ਤਰ੍ਹਾਂ ਵਿਭਾਗ ਵੱਲੋਂ ਡੀ.ਪੀ.ਆਈ (ਐਲੀਮੈਂਟਰੀ ਸਿੱਖਿਆ) ਨੂੰ ਜਸਵੀਰ ਸਿੰਘ ਪੁੱਤਰ ਨਿਸ਼ਾਨ ਸਿੰਘ (ਈ.ਟੀ.ਟੀ ਟੀਚਰ ਤੈਨਾਤੀ ਬਲਟਾਣਾ ਜੀਰਕਪੁਰ ਐਸ.ਏ.ਐਸ ਨਗਰ) ਵੱਲੋਂ ਬਣਾਏ ਗਏ ਬੀ.ਸੀ. ਸਰਟੀਫਿਕੇਟ ਦੇ ਆਧਾਰ 'ਤੇ ਲਏ ਗਏ ਲਾਭ ਵਾਪਸ ਲੈਣ ਲਈ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ : 30 ਹਜ਼ਾਰ ਰਿਸ਼ਵਤ ਲੈਂਦਾ ਜੰਗਲਾਤ ਵਿਭਾਗ ਦਾ ਅਫ਼ਸਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Govt
  • Bhagwant Mann
  • Dr Baljit Kaur
  • Fake Certificate
  • Action
  • ਪੰਜਾਬ ਸਰਕਾਰ
  • ਜਾਅਲੀ ਸਰਟੀਫਿਕੇਟ
  • ਕਾਰਵਾਈ
  • ਭਗਵੰਤ ਮਾਨ
  • ਬਲਜੀਤ ਕੌਰ

ਪਰਾਲੀ ਸਾੜਨ ਤੋਂ ਰੋਕਣ ਲਈ ਯਤਨ : ਪੁਲਸ ਤੇ ਸਿਵਲ ਅਧਿਕਾਰੀਆਂ ਨੂੰ ਸਾਂਝੇ ਤੌਰ ’ਤੇ ਕਾਰਵਾਈ ਕਰਨ ਦੇ ਨਿਰਦੇਸ਼

NEXT STORY

Stories You May Like

  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ ਵਸੂਲਿਆ ਜੁਰਮਾਨਾ
  • stubble burning case
    ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
  • punjab police sho suspended
    ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
  • ram lalla  s bhog prasad passes quality test
    ਜਾਂਚ ’ਚ ਪਾਸ ਹੋਇਆ ਰਾਮਲੱਲਾ ਦਾ ਭੋਗ ਪ੍ਰਸਾਦ, ਮਿਲੇਗਾ FSSAI ਸਰਟੀਫਿਕੇਟ
  • power of attorney  land  owner
    ਜਾਅਲੀ ਪਾਵਰ ਆਫ਼ ਅਟਾਰਨੀ ਬਣਾ ਕੇ ਕਰੋੜਾਂ ਦੀ ਜ਼ਮੀਨ ਖਰੀਦਣ ਦੇ ਮਾਮਲੇ ’ਚ 3 'ਤੇ ਮਾਮਲਾ ਦਰਜ
  • fraud case
    ਜ਼ਮੀਨ ਦਾ ਇੰਤਕਾਲ ਆਪਣੇ ਨਾਂ ਕਰਵਾ ਕੇ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
  • government s strict decision regarding cough syrup
    ਕਫ ਸਿਰਪ ਨੂੰ ਲੈ ਕੇ ਸਰਕਾਰ ਦਾ ਸਖ਼ਤ ਫੈਸਲਾ ! ਪੜ੍ਹੋ ਕੀ ਹੈ ਪੂਰੀ ਖਬਰ
  • action in khanna
    ਖੰਨਾ ਵਿਚ ਨਾਜਾਇਜ਼ ਕਾਲੋਨੀ ਖ਼ਿਲਾਫ਼ ਐਕਸ਼ਨ! ਔਰਤ ਸਮੇਤ 4 ਖ਼ਿਲਾਫ਼ ਕੇਸ ਦਰਜ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
Trending
Ek Nazar
pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • harsimrat kaur badal visited parvinder jhota s home to share in the grief
      ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ...
    • punjab police  s instagram account shows arrested accused injured
      ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ,...
    • parwinder jhota case amit shah
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ ਐਂਟਰੀ ! ਅਮਿਤ ਸ਼ਾਹ ਨੇ ਦਿੱਤਾ...
    • sachin pilot will visit punjab starting today
      ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +