Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    11:24:39 AM

  • air india big announcement

    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air...

  • bsf prepares border

    ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ...

  • american troops in germany

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ 'ਚ ਟਰੰਪ! ਜਰਮਨੀ...

  • big warning of rain  thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਸਰਕਾਰੀ ਅਫਸਰ ਤੋਂ ਪਰਾਲੀ ਨੂੰ ਜ਼ਬਰਨ ਅੱਗ ਲਗਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਵੱਡੀ ਕਾਰਵਾਈ

PUNJAB News Punjabi(ਪੰਜਾਬ)

ਸਰਕਾਰੀ ਅਫਸਰ ਤੋਂ ਪਰਾਲੀ ਨੂੰ ਜ਼ਬਰਨ ਅੱਗ ਲਗਾਉਣ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਵੱਡੀ ਕਾਰਵਾਈ

  • Edited By Gurminder Singh,
  • Updated: 04 Nov, 2023 03:17 PM
Bathinda-Mansa
strict action by the cm in the case of the officer setting fire to straw
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਬਠਿੰਡਾ : ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਲੈ ਕੇ ਗਏ ਸਰਕਾਰੀ ਅਫ਼ਸਰ ਤੋਂ ਕੁੱਝ ਕਿਸਾਨਾਂ ਵਲੋਂ ਜ਼ਬਰਨ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਨੋਟਿਸ ਲਿਆ ਹੈ। ਮੁੱਖ ਮੰਤਰੀ ਨੇ ਸਾਫ ਆਖਿਆ ਹੈ ਕਿ ਇਸ ਘਟਨਾ ਵਿਚ ਸ਼ਾਮਲ ਵਿਅਕਤੀਆਂ ’ਤੇ ਪਰਚਾ ਦਰਜ ਕੀਤਾ ਜਾ ਰਿਹਾ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ’ਤੇ ਤੁਰ ਪਏ ?? ਸਰਕਾਰੀ ਕਰਮਚਾਰੀ ਪਰਾਲ਼ੀ ਨਾ ਸਾੜਣ ਦਾ ਸੰਦੇਸ਼ ਲੈ ਕੇ ਗਿਆ ਪਰ ਉਸੇ ਤੋਂ ਅੱਗ ਲਗਵਾਈ, ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ। ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ’ਚ ਤੀਲੀਆਂ ਲੈ ਕੇ ਆਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖ਼ਤਮ ਕਰਨ ਲੱਗੇ ਹਾਂ। ਪਰਚਾ ਦਰਜ ਹੋਣ ਲੱਗਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ

ਜ਼ਬਰਨ ਲਗਵਾਈ ਅੱਗ

ਪਿੰਡ ਬੁਰਜ ਮਹਿਮਾ 'ਚ ਪ੍ਰਸ਼ਾਸਨ ਦੀ ਟੀਮ ਖੇਤਾਂ ’ਚ ਪਈ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਈ ਸੀ। ਇਸ ਦਾ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਅਧਿਕਾਰੀ ਨੂੰ ਬੰਧਕ ਬਣਾ ਲਿਆ। ਲੰਬੀ ਬਹਿਸ ਤੋਂ ਬਾਅਦ ਕਿਸਾਨਾਂ ਨੇ ਪ੍ਰਸ਼ਾਸਨ ਦੀ ਟੀਮ ਦੇ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾ ਦਿੱਤੀ, ਇਸ ਘਟਨਾ ਦੀ ਬਕਾਇਦਾ ਵੀਡੀਓਵੀ ਬਣਾਈ ਗਈ। ਜੋ ਬਾਅਦ ਵਿਚ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ।

ਇਹ ਵੀ ਪੜ੍ਹੋ : ਗੁਰਦਾਸਪੁਰ ਵਾਸੀਆਂ ਲਈ ਅਹਿਮ ਖ਼ਬਰ, ਲਗਾਈਆਂ ਗਈਆਂ ਇਹ ਸਖ਼ਤ ਪਾਬੰਦੀਆਂ

ਡੀ. ਸੀ. ਨੇ ਦਿੱਤੀ ਚਿਤਾਵਨੀ, ਖੁਦ ਜਾਵਾਂਗਾ ਮੌਕੇ ’ਤੇ

ਇਸ ਘਟਨਾ ’ਤੇ ਬਠਿੰਡਾ ਦੇ ਡੀ. ਸੀ. ਸ਼ੌਕਤ ਅਹਿਮਦ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਉਹ ਖ਼ੁਦ ਘਟਨਾ ਵਾਲੀ ਥਾਂ ’ਤੇ ਜਾਣਗੇ। ਉਨ੍ਹਾਂ ਕਿਸਾਨਾਂ ਵੱਲੋਂ ਕੀਤੀ ਉਕਤ ਕਾਰਵਾਈ ਦੀ ਨਿਖੇਧੀ ਕੀਤੀ। ਡੀ. ਸੀ. ਨੇ ਕਿਹਾ ਕਿ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕਰ ਦਿੱਤਾ। ਇਹ ਕਿਸਾਨਾਂ ਦੀ ਸ਼ਰੇਆਮ ਗੁੰਡਾਗਰਦੀ ਹੈ।

ਇਹ ਵੀ ਪੜ੍ਹੋ : ਈ. ਟੀ. ਟੀ. ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਪਾਇਆ ਸਟੇਟਸ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Farmer
  • Officer
  • Straw
  • Fire
  • Bhagwant Mann
  • ਕਿਸਾਨ
  • ਅਫਸਰ
  • ਪਰਾਲੀ
  • ਅੱਗ
  • ਭਗਵੰਤ ਮਾਨ

ਨਾਬਾਲਗ ਨਿਹੰਗ ਤੂਫ਼ਾਨ ਸਿੰਘ 'ਤੇ FIR ਦਰਜ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

NEXT STORY

Stories You May Like

  • administration appeals not to set fire to wheat stalks
    ਪ੍ਰਸ਼ਾਸਨ ਵਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • a pile of straw burned to ashes after a fire
    ਅੱਗ ਲੱਗਣ ਨਾਲ ਪਰਾਲੀ ਦਾ ਕੁੱਪ ਸੜ ਕੇ ਸੁਆਹ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ
  • enforcement directorate can take big action in punjab
    ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁਕੀਆਂ ਦੇ ਛੁੱਟੇ ਪਸੀਨੇ
  • major action in firing case for extortion  culprit arrested
    ਰੰਗਦਾਰੀ ਲਈ ਫਾਇਰਿੰਗ ਕੇਸ 'ਚ ਵੱਡੀ ਕਾਰਵਾਈ, ਦੋਸ਼ੀ ਕਾਬੂ
  • fraud case
    ਸਰਕਾਰੀ ਨੌਕਰੀ ਲਗਾਉਣ ਦੇ ਨਾਂ ’ਤੇ ਕਿਰਾਏਦਾਰ ਨੇ 10 ਲੱਖ ਰੁਪਏ ਠੱਗੇ
  • major action taken by municipal council against stray dogs in qadian
    ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ ਮਿਲੀ ਰਾਹਤ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • big warning of rain  thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
  • important news for lpg consumers amid us iran war
    ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
Trending
Ek Nazar
icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • important news for lpg consumers amid us iran war
      ਅਮਰੀਕਾ-ਈਰਾਨ ਤਣਾਅ ਦਰਮਿਆਨ LPG ਖ਼ਪਤਕਾਰਾਂ ਲਈ ਅਹਿਮ ਖ਼ਬਰ
    • video of obscene act against female trainer in jalandhar forever 21 gym
      ਜਲੰਧਰ ਵਿਖੇ ਜਿੰਮ 'ਚ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ,...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • deadbody of a young man found in suspicious circumstances in jagraon
      ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਮੁੰਡੇ ਦੀ ਅਚਾਨਕ ਮੌਤ, ਏਜੰਟ ਨੂੰ ਪੈਸੇ ਦੇਣ ਗਿਆ,...
    • aplastic anemia  social worker
      ਅਪਲਾਸਟਿਕ ਅਨੀਮੀਆ ਦੀ ਬੀਮਾਰੀ ਦਾ ਸ਼ਿਕਾਰ ਸਮਾਜਸੇਵੀ ਹਰਗੋਬਿੰਦ ਦੀ ਮੌਤ
    • kotkapura police  robbery  arrest with weapons
      ਕੋਟਕਪੂਰਾ ਪੁਲਸ ਵੱਲੋਂ ਲੁੱਟ ਦੀ ਯੋਜਨਾ ਬਣਾ ਰਹੇ ਗੈਂਗ ਦੇ ਚਾਰ ਮੈਂਬਰ ਹਥਿਆਰਾਂ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +