Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    10:42:26 AM

  • hdfc bank chairman resigns  shares plunge

    HDFC ਬੈਂਕ ਦੇ ਚੇਅਰਮੈਨ ਨੇ ਦਿੱਤਾ...

  • trump  s stern warning to iran

    ਜੇਕਰ ਕਤਰ 'ਤੇ ਦੁਬਾਰਾ ਹਮਲਾ ਕੀਤਾ ਤਾਂ....,...

  • kangana ranaut says rahul gandhi is tapori

    ਕੰਗਨਾ ਰਣੌਤ ਨੇ ਰਾਹੁਲ ਗਾਂਧੀ ਨੂੰ ਕਹਿ'ਤਾ ‘ਟਪੋਰੀ’...

  • stock market crashes due to federal reserve s tough stance

    ਫੈਡਰਲ ਰਿਜ਼ਰਵ ਦੇ ਸਖ਼ਤ ਰੁਖ਼ ਕਾਰਨ ਟੁੱਟਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਨਜਿੰਦਰ ਸਿਰਸਾ ’ਤੇ ਜਾਗੋ ਪਾਰਟੀ ਦਾ ਸਖ਼ਤ ਐਕਸ਼ਨ, ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਕਰੇਗੀ ਸ਼ਿਕਾਇਤ

PUNJAB News Punjabi(ਪੰਜਾਬ)

ਮਨਜਿੰਦਰ ਸਿਰਸਾ ’ਤੇ ਜਾਗੋ ਪਾਰਟੀ ਦਾ ਸਖ਼ਤ ਐਕਸ਼ਨ, ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਕਰੇਗੀ ਸ਼ਿਕਾਇਤ

  • Edited By Anuradha,
  • Updated: 15 May, 2021 04:23 PM
Jalandhar
strict action of jago party on manjinder sirsa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚਾਵਲਾ) : ਫ਼ਿਲਮ ਸਟਾਰ ਅਮਿਤਾਭ ਬੱਚਨ ਤੋਂ 12 ਕਰੋੜ ਰੁਪਏ ਦੀ ਰਾਸ਼ੀ ਸਮਾਜਿਕ ਕੰਮਾਂ ਲਈ ਲੈਣ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਇਕਰਾਰਨਾਮੇ ਉੱਤੇ ਜਾਗੋ ਪਾਰਟੀ ਸਖ਼ਤ ਹੋ ਗਈ ਹੈ। ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਮਾਮਲੇ ਵਿਚ ਕਮੇਟੀ ਪ੍ਰਬੰਧਕਾਂ ਦੀ ਸ਼ਿਕਾਇਤ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕਰਨ ਦਾ ਐਲਾਨ ਕੀਤਾ। ਜੀ. ਕੇ. ਨੇ ਕਿਹਾ ਕਿ ਸਿੱਖ ਕੌਮ ਮੰਨਦੀ ਹੈ ਕਿ ਅਮਿਤਾਭ ਬੱਚਨ ਨੇ 1984 ਸਿੱਖ ਕਤਲੇਆਮ ਨੂੰ ਆਪਣੇ ਜ਼ਹਿਰੀਲੇ ਨਾਅਰੇ ਨਾਲ ਹਵਾ ਦਿੱਤੀ ਸੀ, ਇਸ ਲਈ ਸਿੱਖਾਂ ਦੇ ਜਾਨ-ਮਾਲ ਦੇ ਦੁਸ਼ਮਣ ਦੀ ਸੇਵਾ ਗੁਰੂਘਰ ਲਈ ਲੈਣਾ ਪਾਪ ਹੈ। ਜੀ. ਕੇ. ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜਦੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਸਥਾਨ ’ਤੇ ਆਏ ਸਨ ਤਾਂ ਦਿੱਲੀ ਵਿਚ ਔਰੰਗਜ਼ੇਬ ਦਾ ਰਾਜ ਸੀ ਅਤੇ ਉਸਨੇ ਗੁਰੂ ਸਾਹਿਬ ਨੂੰ ਮਿਲਣ ਦੀ ਇੱਛਾ ਪ੍ਰਗਟਾਈ ਸੀ ਪਰ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਔਰੰਗਜ਼ੇਬ ਨੂੰ ‘ਮਲੇਛ’ ਦੱਸ ਕੇ ਦਰਸ਼ਨ ਦੇਣ ਤੋਂ ਮਨਾ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ 'ਕੋਰੋਨਾ ਟੀਕਾਕਰਨ' ਦੀ ਰਫ਼ਤਾਰ ਘਟੀ, ਕੈਪਟਨ ਦੇ ਕੇਂਦਰ ਸਿਰ ਮੜ੍ਹੇ ਇਲਜ਼ਾਮ  

ਅੱਜ ਸਿਰਸਾ ਨੇ ਉਸੇ ਪਵਿੱਤਰ ਸਥਾਨ ਤੋਂ ਜਿੱਥੇ ਗੁਰੂ ਸਾਹਿਬ ਨੇ ਮੁਲਕ ਦੇ ਬਾਦਸ਼ਾਹ ਨੂੰ ਉਸ ਦੀ ਔਕਾਤ ਦੱਸਣ ਦੀ ਜ਼ੁੱਰਤ ਕੀਤੀ ਸੀ, ਉੱਥੋਂ ਹੀ ਕੌਮ ਦੇ ਦੁਸ਼ਮਣ ਦੀ ਮਾਇਆ ਸਵੀਕਾਰ ਕਰ ਕੇ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਸਥਾਨ ਦੀ ਪ੍ਰੰਪਰਾ ਅਤੇ ਮਰਿਆਦਾ ਨੂੰ ਸੱਟ ਮਾਰੀ ਹੈ। ਉਨ੍ਹਾਂ ਨੇ ਕਿਹਾ ਕਿ ਸਿਰਸਾ ਨੇ ਜਦੋਂ 11 ਮਾਰਚ ਨੂੰ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਕੀਤਾ ਸੀ ਤਾਂ ਦੱਸਿਆ ਸੀ ਕਿ ਮਸ਼ੀਨਾਂ ਦੀ ਸੇਵਾ ਚਾਵਲਾ ਅਤੇ ਜੁਨੇਜਾ ਪਰਿਵਾਰ ਨੇ ਕੀਤੀ ਹੈ,  ਜਦੋਂ 10 ਮਈ ਨੂੰ ਅਮਿਤਾਭ ਬੱਚਨ ਨੇ ਆਪਣੇ ਬਲਾਗ ਵਿਚ ਦਾਅਵਾ ਕੀਤਾ ਕਿ ਡਾਇਗਨੋਸਟਿਕ ਸੈਂਟਰ ਦਾ ਸਾਰਾ ਖ਼ਰਚਾ ਮੈਂ ਦਿੱਤਾ ਹੈ, ਤਦੋਂ ਕਮੇਟੀ ਨੇ 11 ਮਈ ਨੂੰ ਮਨ ਲਿਆ ਕਿ ਸਾਰੀਆਂ ਮਸ਼ੀਨਾਂ ਅਮਿਤਾਭ ਬੱਚਨ ਨੇ ਦਿੱਤੀਆਂ ਹਨ। ਜੀ. ਕੇ. ਨੇ ਸਿਰਸਾ ਨੂੰ ਸਵਾਲ ਪੁੱਛਿਆ ਕਿ ਉਹ ਦੱਸੇ ਕਿ 10 ਕਰੋਡ਼ ਦੀਆਂ ਮਸ਼ੀਨਾਂ ਲਈ ਧੋਖਾ ਕਰ ਕੇ 20 ਕਰੋਡ਼ ਰੁਪਏ ਕਿਸ ਦੀ ਮਨਜ਼ੂਰੀ ਨਾਲ ਕਮੇਟੀ ਨੇ ਲਏ? ਕੀ ਇਹ 10 ਕਰੋਡ਼ ਰੁਪਏ ਅਤੇ ਸੰਗਤਾਂ ਦੀਆਂ ਭਾਵਨਾਵਾਂ ਨਾਲ ਠੱਗੀ ਨਹੀਂ? ਜੀ. ਕੇ. ਨੇ ਸਿਰਸਾ ਨੂੰ ਆਪਣੀ ਗਲਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਣ ਦੀ ਨਸੀਹਤ ਦਿੱਤੀ। ਉਨ੍ਹਾਂ ਨੇ ਸਿਰਸਾ ਨੂੰ ਖ਼ੁਦ ਨੂੰ ਮੁਆਫੀ ਦੇਣ ਲਈ ਗੁਰਦੁਆਰਾ ਬੰਗਲਾ ਸਾਹਿਬ ਦੇ ਪੰਜ ਪਿਆਰਿਆਂ ਨੂੰ ਤਲਬ ਨਾ ਕਰਨ ਦੀ ਵੀ ਚਿਤਾਵਨੀ ਦਿੱਤੀ।

ਇਹ ਵੀ ਪੜ੍ਹੋ : ਜੇ ਦਿੱਲੀ ’ਚ ਸਿੱਖ ਨਸਲਕੁਸ਼ੀ ਲਈ ਅਮਿਤਾਭ ਬੱਚਨ ਜ਼ਿੰਮੇਵਾਰ ਤਾਂ ਦਿੱਲੀ ਕਮੇਟੀ ਨੇ ਦਾਨ ਕਿਉਂ ਲਿਆ : ਪੀਰ ਮੁਹੰਮਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Manjinder Sirsa
  • Jago Party
  • Shri Akal Takht Sahib
  • manjit singh gk
  • Complaint
  • ਮਨਜੀਤ ਸਿੰਘ ਜੀ ਕੇ
  • ਮਨਜਿੰਦਰ ਸਿਰਸਾ
  • ਜਾਗੋ ਪਾਰਟੀ
  • ਸ਼੍ਰੀ ਅਕਾਲ ਤਖ਼ਤ ਸਾਹਿਬ
  • ਸ਼ਿਕਾਇਤ

ਜਬਰ-ਜ਼ਿਨਾਹ ਕਰਦੇ ਨਗਨ ਹਾਲਤ ’ਚ ਫੜੇ ਜਾਣ ਵਾਲੇ ਥਾਣੇਦਾਰ ਦੀ ਇਕ ਹੋਰ ਵੀਡੀਓ ਆਈ ਸਾਹਮਣੇ

NEXT STORY

Stories You May Like

  • jathedar of sri akal takht sahib expresses concern over misuse of ai
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਏਆਈ ਦੇ ਦੁਰਵਰਤੋਂ ’ਤੇ ਚਿੰਤਾ ਜਤਾਈ
  • taranjit singh sandhu manjinder sirsa delhi lieutenant governor
    ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ LG ਨਿਯੁਕਤ ਕਰਨਾ ਸਿੱਖ ਵਿਰਾਸਤ ਦਾ ਵੱਡਾ ਸਨਮਾਨ: ਮਨਜਿੰਦਰ ਸਿਰਸਾ
  • hola mohalla decorated by sri guru singh sabha from sri akal takht sahib
    ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਹੋਲਾ-ਮਹੱਲਾ, ਵੇਖੋ ਤਸਵੀਰਾਂ
  • strict legal action against hoarding or blacklisting of gas cylinders in punjab
    ਪੰਜਾਬ: 'ਬਲੈਕ' 'ਚ ਗੈਸ ਸਿਲੰਡਰ ਵੇਚਣ 'ਤੇ ਹੋਵੇਗਾ ਸਖ਼ਤ ਐਕਸ਼ਨ, ਸਾਰੇ ਜ਼ਿਲ੍ਹਿਆਂ ਲਈ ਹੁਕਮ ਜਾਰੀ
  • nand kishore yadav pays obeisance at takht patna sahib
    ਨਾਗਾਲੈਂਡ ਦੇ ਰਾਜਪਾਲ ਬਣਨ 'ਤੇ ਨੰਦ ਕਿਸ਼ੋਰ ਯਾਦਵ ਤਖ਼ਤ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ
  • sri darbar sahib ai videos
    ਸ੍ਰੀ ਦਰਬਾਰ ਸਾਹਿਬ ਦੇ AI ਵੀਡੀਓਜ਼ 'ਤੇ ਸਰਕਾਰ ਲਏ ਐਕਸ਼ਨ, ਲਾਏ ਪਾਬੰਦੀ : ਸਰਨਾ
  • sant ranjit singh dhadrianwale paid obeisance at takht patna sahib
    ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab residents phones are ringing heavy rain alert for the next 24 hours
    ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
Trending
Ek Nazar
gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab residents phones are ringing heavy rain alert for the next 24 hours
      ਪੰਜਾਬੀਆਂ ਦੇ ਖੜਕਣ ਲੱਗੇ ਫੋਨ! 13 ਜ਼ਿਲ੍ਹਿਆਂ ਲਈ IMD ਦਾ ਅਲਰਟ, ਅਗਲੇ 24 ਘੰਟੇ...
    • thieves entered the school by climbing over the wall
      ਸਕੂਲ ਨੂੰ ਕੰਧ ਟੱਪ ਕੇ ਹੋਏ ਦਾਖ਼ਲ ਹੋਏ ਚੋਰ, ਨਕਦੀ ਤੇ ਗੈਜੇਟਸ ਲੈ ਕੇ ਹੋਏ...
    • sukhbir badal jagraon rally
      2027 'ਚ ਨਵੀਂ ਸਿਆਸੀ ਧਿਰ ਲਿਆਉਣ ਦੇ ਏਜੰਸੀਆਂ ਦੇ ਮਨਸੂਬਿਆਂ ਤੋਂ ਸੁਚੇਤ ਰਹਿਣ...
    • heavy rain alert for 3 days in punjab
      ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
    • section 163 implemented in chandigarh
      ਚੰਡੀਗੜ੍ਹ 'ਚ ਧਾਰਾ 163 ਲਾਗੂ! ਤੇਲ ਤੇ ਗੈਸ ਦੀ ਕਾਲਾਬਾਜ਼ਾਰੀ ਰੋਕਣ ਲਈ ਸਖ਼ਤ...
    • power cut in punjab
      ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
    • ravneet bittu big revelations
      ਪੰਜਾਬ ਦੀ ਸਿੰਚਾਈ ਪ੍ਰਣਾਲੀ ਲਈ ਕੇਂਦਰ ਨੇ ਦਿੱਤੇ 747 ਕਰੋੜ ਰੁਪਏ, Credit ਚੋਰੀ...
    • major incident in chandigarh
      ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ...
    • sukhbir singh badal statement
      ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
    • two operatives arrested with grenade in punjab
      ਪੰਜਾਬ 'ਚ ਵੱਡਾ ਹਮਲਾ ਟਲਿਆ! ਦੋ ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +