Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 06, 2026

    11:02:07 AM

  • jalandhar town

    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ...

  • rbi makes repo rate in monetary policy meeting

    MPC Meeting : RBI ਨੇ ਮੋਨੇਟਰੀ ਪਾਲਿਸੀ ਮੀਟਿੰਗ...

  • farmers protest houses raids

    ਕਿਸਾਨਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਘਬਰਾਈ ਪੰਜਾਬ...

  • aap government  bjp spokesperson  shehzad poonawalla  punjab

    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੱਪ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਗੁਰਦੁਆਰਿਆਂ ਦੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਗਿਆਨੀ ਰਘਬੀਰ ਸਿੰਘ

PUNJAB News Punjabi(ਪੰਜਾਬ)

ਗੁਰਦੁਆਰਿਆਂ ਦੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਗਿਆਨੀ ਰਘਬੀਰ ਸਿੰਘ

  • Edited By Shivani Bassan,
  • Updated: 16 Feb, 2024 05:45 PM
Amritsar
strict action will be taken against those who violate the dignity of gurdwaras
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵਲੋਂ ਅਪਣਾਏ ਜਾ ਰਹੇ ਹੱਠੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਸ ਅਤੇ ਨੀਮ ਫੌਜੀ ਦਸਤਿਆਂ ਵਲੋਂ ਨਸ਼ਿਆਂ ਦਾ ਸੇਵਨ ਕਰਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਜਿੱਥੇ ਕੇਂਦਰ ਸਰਕਾਰ ਨੂੰ ਦੇਸ਼ ਦੇ ਅੰਨ੍ਹਦਾਤੇ ਕਿਸਾਨੀ ਵਰਗ ਨੂੰ ਉਨ੍ਹਾਂ ਦੇ ਹੱਕ ਦੇਣ ਦੀ ਨਸੀਹਤ ਦਿੱਤੀ ਹੈ, ਉੱਥੇ ਹੀ ਸਰਕਾਰ ਵਲੋਂ ਨਾਮਜ਼ਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਸ਼ਬਦਾਂ ਵਿਚ ਤਾੜਨਾ ਕੀਤੀ ਹੈ ਕਿ ਸੰਗਤਾਂ ਦੀ ਰਿਹਾਇਸ਼ ਲਈ ਬਣੀਆਂ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਸ ਅਤੇ ਨੀਮ ਫੌਜੀ ਬਲਾਂ ਨੂੰ ਤੁਰੰਤ ਬਾਹਰ ਕੀਤਾ ਜਾਵੇ।

ਇਹ ਵੀ ਪੜ੍ਹੋ : ਮਹਾਰਾਸ਼ਟਰ ਸਰਕਾਰ ਮੂਲ ਐਕਟ 1956 ਅਨੁਸਾਰ ਚੋਣ ਕਰਵਾ ਕੇ ਕਰੇ ਸ੍ਰੀ ਹਜ਼ੂਰ ਸਾਹਿਬ ਦਾ ਬੋਰਡ ਕਾਇਮ: ਐਡ. ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਆਪਣੇ ਹੱਕਾਂ ਲਈ ਦਿੱਲੀ ਨੂੰ ਰਵਾਨਾ ਹੋਏ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਸ ਵਲੋਂ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਦੀਆਂ ਸਰਾਵਾਂ ਦੇ ਕਮਰਿਆਂ ਵਿਚ ਡੇਰੇ ਜਮਾਉਣ ਅਤੇ ਉੱਥੇ ਨਸ਼ਿਆਂ ਦਾ ਸੇਵਨ ਕਰਨ ਦੀਆਂ ਨਾ-ਬਰਦਾਸ਼ਤਯੋਗ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।

ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਸਭ ਤੋਂ ਵੱਧ ਦੇਖਣ ਨੂੰ ਮਿਲਿਆ 'ਭਾਰਤ ਬੰਦ' ਦਾ ਅਸਰ, ਬੱਸ ਸਟੈਂਡ ਸਣੇ ਮਾਰਕਿਟ 'ਚ ਛਾਇਆ ਸੰਨਾਟਾ

ਉਨ੍ਹਾਂ ਕਿਹਾ ਕਿ ਸੰਗਤਾਂ ਨੇ ਗੁਰਦੁਆਰਿਆਂ ਦੀਆਂ ਸਰਾਵਾਂ ਵਿਚੋਂ ਪੁਲਸ ਦੁਆਰਾ ਵਰਤੇ ਗਏ ਤੰਬਾਕੂ, ਸਿਗਰਟਾਂ, ਸ਼ਰਾਬ ਅਤੇ ਹੋਰ ਸਿੱਖ ਧਰਮ ਵਿਰੋਧੀ ਵਸਤੂਆਂ ਬਰਾਮਦ ਕੀਤੀਆਂ ਹਨ, ਜੋ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਵੱਡੀ ਕੁਤਾਹੀ ਹੈ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਆਪਣੇ ਸਿਆਸੀ ਮੁਫਾਦਾਂ ਖਾਤਰ ਪਵਿੱਤਰ ਗੁਰਦੁਆਰਿਆਂ ਵਿਚ ਪੁਲਸ ਵਾੜਨ ਦੀ ਹਮਾਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਨੂੰ ਇਹ ਚੇਤੇ ਰੱਖਣਾ ਚਾਹੀਦਾ ਹੈ ਕਿ ਉਹ ਗੁਰਦੁਆਰਿਆਂ ਦੀ ਮਾਲਕ ਨਹੀਂ ਸਗੋਂ ਪ੍ਰਬੰਧਕੀ ਸੰਸਥਾ ਹੈ, ਜਿਸ ਦੇ ਕੋਲ ਅਜਿਹਾ ਕੋਈ ਹੱਕ ਨਹੀਂ ਹੈ ਕਿ ਉਹ ਗੁਰਦੁਆਰਿਆਂ ਦੀਆਂ ਸਰਾਵਾਂ ਵਿਚ ਪੁਲਸ ਨੂੰ ਬਿਠਾ ਕੇ ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਕਰਨ ਦੀ ਖੁੱਲ੍ਹ ਦੇਵੇ। 

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ

ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਹਿਲਾਂ ਵੀ ਸਰਕਾਰ ਤੇ ਪੁਲਸ ਦੇ ਜ਼ੋਰ ਨਾਲ ਗੁਰਦੁਆਰਿਆਂ ਦੇ ਪ੍ਰਬੰਧ ਹਾਸਲ ਕੀਤੇ ਹਨ ਅਤੇ ਹੁਣ ਉਹ ਬਦਲੇ ਵਿਚ ਸਰਕਾਰਾਂ ਨੂੰ ਖੁਸ਼ ਕਰਨ ਲਈ ਪਵਿੱਤਰ ਗੁਰਧਾਮਾਂ ਦੀ ਮਰਿਆਦਾ ਦੀ ਉਲੰਘਣਾ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕੁਤਾਹੀ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਗੁਰਦੁਆਰਿਆਂ ਦੀ ਪਵਿੱਤਰ ਮਰਿਆਦਾ ਭੰਗ ਕਰਨ ਦੇ ਜ਼ਿੰਮੇਵਾਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗਿਆਨੀ ਰਘਬੀਰ ਸਿੰਘ ਨੇ ਹਰਿਆਣਾ ਦੀਆਂ ਸੰਗਤਾਂ ਨੂੰ ਵੀ ਸੁਚੇਤ ਹੋ ਕੇ ਗੁਰਦੁਆਰਿਆਂ ਦੀ ਪਵਿੱਤਰਤਾ ਦੀ ਰਾਖੀ ਕਰਨ ਲਈ ਆਖਿਆ ਹੈ।

ਇਹ ਵੀ ਪੜ੍ਹੋ :ਹਰਿਆਣਾ ਪੁਲਸ ਵੱਲੋਂ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ 'ਤੇ ਨਵਜੋਤ ਸਿੱਧੂ ਦੀ CM ਮਾਨ ਨੂੰ ਖ਼ਾਸ ਅਪੀਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Strict action
  • violation
  • Gurdwaras
  • Giani Raghbir Singh
  • ਸਖ਼ਤ ਕਾਰਵਾਈ
  • ਉਲੰਘਣਾ
  • ਗੁਰਦੁਆਰੇ
  • ਗਿਆਨੀ ਰਘਬੀਰ ਸਿੰਘ

ਕਿਸਾਨ ਅੰਦੋਲਨ ਦੌਰਾਨ BKU ਏਕਤਾ ਉਗਰਾਹਾਂ ਵੱਲੋਂ 2 ਦਿਨ ਪੰਜਾਬ 'ਚ ਟੋਲ ਫਰੀ ਕਰਨ ਦਾ ਐਲਾਨ

NEXT STORY

Stories You May Like

  • senior leader of shiromani akali dal dr daljit singh cheema statement
    ਕੀ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਖ਼ਿਲਾਫ਼ ਕੀਤੀ ਸੀ ਸਾਜ਼ਿਸ਼ ? ਦਲਜੀਤ ਚੀਮਾ ਦਾ ਬਿਆਨ
  • strict action will be taken against the sale and use of china door
    ਚਾਈਨਾ ਡੋਰ ਵੇਚਣ ਤੇ ਇਸਤੇਮਾਲ ਕਰਨ ‘ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
  • housing board takes strict action against those who do not pay dues
    ਬਕਾਇਆ ਨਾ ਭਰਨ ਵਾਲਿਆਂ ਖ਼ਿਲਾਫ਼ ਹਾਊਸਿੰਗ ਬੋਰਡ ਸਖ਼ਤ, ਖ਼ਾਲੀ ਕਰਵਾਏ ਫਲੈਟ
  • danger bell for motorists
    ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਟਰਾਂਸਪੋਰਟ ਵਿਭਾਗ ਨੇ ਕੀਤੀ ਸਖ਼ਤ ਕਾਰਵਾਈ
  • fir case
    ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • opposition criticizes dissolution of lower house in japan
    ਜਾਪਾਨ ਦੀ ਸਿਆਸਤ 'ਚ ਵੱਡਾ ਭੂਚਾਲ! PM ਤਾਕਾਇਚੀ ਵੱਲੋਂ ਹੇਠਲਾ ਸਦਨ ਭੰਗ ਕਰਨ 'ਤੇ ਭੜਕੇ ਵਿਰੋਧੀ
  • case registered against smugglers who opened fire on anti narcotics
    ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਯੂਨਿਟ ’ਤੇ ਫਾਇਰਿੰਗ ਕਰਨ ਵਾਲੇ ਸਮੱਗਲਰਾਂ ਖ਼ਿਲਾਫ਼ ਕੇਸ ਦਰਜ, 3 ਕਾਬੂ
  • action taken against community center for commercial use
    ਘਰੇਲੂ ਬਿਜਲੀ ਦੀ ਕਮਰਸ਼ੀਅਲ ਵਰਤੋਂ ਦੇ ਦੋਸ਼ ’ਚ ਕਮਿਊਨਿਟੀ ਸੈਂਟਰ ਖ਼ਿਲਾਫ਼ ਕਾਰਵਾਈ, 6 ਲੱਖ ਦਾ ਜੁਰਮਾਨਾ ਠੋਕਿਆ
  • chairman of the indo american friends group raman dutt statement
    ਸੱਚ ਨੂੰ ਡਰਾ ਜਾਂ ਦਬਾਅ ਬਣਾ ਕੇ ਖਾਮੋਸ਼ ਨਹੀਂ ਕੀਤਾ ਜਾ ਸਕਦਾ : ਰਮਨ ਦੱਤ
  • jalandhar town
    ਜਲੰਧਰ 'ਚ ਵੱਡੀ ਵਾਰਦਾਤ: ਮਾਡਲ ਟਾਊਨ ਗੁਰਦੁਆਰਾ ਸਾਹਿਬ ਦੇ ਬਾਹਰ ਅੰਨ੍ਹੇਵਾਹ...
  • punjab kesari offices raid bhupinder hooda
    ਮਾਨ ਸਰਕਾਰ ਆਪਣੀ ਖਿਸਕਦੀ ਜ਼ਮੀਨ ਤੇ ਸੱਚ ਦੀ ਆਵਾਜ਼ ਤੋਂ ਬੌਖਲਾਈ: ਭੁਪਿੰਦਰ ਹੁੱਡਾ
  • roshan healthcare ayurvedic treatment
    ਕੀ ਤੁਸੀਂ ਵੀ ਚਾਹੁੰਦੇ ਹੋ ਬਵਾਸੀਰ ਤੋਂ ਹਮੇਸ਼ਾ ਲਈ ਛੁਟਕਾਰਾ? ਜਾਣੋ ਪਰਵੇਜ਼, ਡਾਈਟ...
  • gst raid on punjab kesari
    'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
  • panic spreads after head found in surya enclave of jalandhar
    ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
  • manoranjan kalia s big statement regarding navjot kaur sidhu s return to bjp
    ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
  • aap government afraid of media s truth
    ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
Trending
Ek Nazar
fir filed in lucknow against   ghooskhor pandat

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਇਹ ਵੈੱਬ ਸੀਰੀਜ਼, ਮੇਕਰਜ਼ ਖਿਲਾਫ...

mobile phones banned in schools from march 1

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ...

tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • cash stolen from gurdwara singh sabha
      ਗੁਰੂ ਘਰ 'ਚ ਚੋਰਾਂ ਦਾ ਧਾਵਾ: ਗੁਰਦੁਆਰਾ ਸਿੰਘ ਸਭਾ 'ਚ ਗੋਲਕ ’ਚੋਂ ਹਜ਼ਾਰਾਂ ਦੀ...
    • attempts to suppress media will not be tolerated
      ਸੁਪਰੀਮ ਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਪੰਜਾਬ ਕੇਸਰੀ 'ਤੇ ਰੇਡ, ਸੁਖਬੀਰ...
    • mann government is reminding punjab of the emergency period
      ਪੰਜਾਬ ਨੂੰ ਐਮਰਜੈਂਸੀ ਦੇ ਦੌਰ ਦੀ ਯਾਦ ਦਿਵਾ ਰਹੀ ਮਾਨ ਸਰਕਾਰ: ਤਰੁਣ ਚੁਘ
    • raid is the result of aap government  s oppressive thinking
      ਰੇਡ ‘ਆਪ’ ਸਰਕਾਰ ਦੀ ਬੌਖਲਾਹਟ ਅਤੇ ਦਮਨਕਾਰੀ ਸੋਚ ਦਾ ਨਤੀਜਾ : ਸੈਣੀ
    • gst raid on punjab kesari
      'AAP' ਵੱਲੋਂ ਪੰਜਾਬ ਕੇਸਰੀ 'ਤੇ GST ਦੀ ਰੇਡ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ...
    • panic spreads after head found in surya enclave of jalandhar
      ਜਲੰਧਰ ਦੇ ਸੂਰਿਆ ਐਨਕਲੇਵ 'ਚ ਸਿਰ ਮਿਲਣ ਨਾਲ ਫੈਲੀ ਦਹਿਸ਼ਤ, ਜਾਂਚ 'ਚ ਲੱਗੀ ਪੁਲਸ
    • manoranjan kalia s big statement regarding navjot kaur sidhu s return to bjp
      ਨਵਜੋਤ ਕੌਰ ਸਿੱਧੂ ਦੀ ਭਾਜਪਾ 'ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ
    • aap government afraid of media s truth
      ਮੀਡੀਆ ਦੀ ਸੱਚਾਈ ਤੋਂ ਡਰੀ ਪੰਜਾਬ ਦੀ 'ਆਪ' ਸਰਕਾਰ, ਲੋਕਤੰਤਰ ਦੇ ਚੌਥੇ ਥੰਮ੍ਹ ਨੂੰ...
    • punjab government s continuous attack on media is unconstitutional khanna
      ਪੰਜਾਬ ਸਰਕਾਰ ਵੱਲੋਂ ਮੀਡੀਆ 'ਤੇ ਲਗਾਤਾਰ ਕੀਤਾ ਜਾ ਰਿਹਾ ਹਮਲਾ ਗੈਰ-ਸੰਵਿਧਾਨਕ :...
    • central government releases crores of rupees to punjab sekhri
      ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਐੱਸ.ਡੀ.ਆਰ.ਐੱਫ ਤਹਿਤ ਕਰੋੜਾਂ ਰੁਪਏ ਦੀ ਰਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +