ਚੰਡੀਗੜ੍ਹ (ਸੁਸ਼ੀਲ) : 2 ਦਿਨਾਂ ਲਈ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ। ਵੀ. ਵੀ. ਆਈ. ਪੀ. ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵਿਨੈ ਪ੍ਰਤਾਪ ਸਿੰਘ ਨੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਿਮਨੀ ਚੋਣਾਂ ਲਈ ਸਜਿਆ ਮੈਦਾਨ, ਹਾਲੇ ਵੀ ਰੁੱਸੇ ਬੈਠੇ ਪ੍ਰਧਾਨ
ਜੇਕਰ ਇਸ ਸਮੇਂ ਦੌਰਾਨ ਕੋਈ ਡਰੋਨ ਚਲਾਇਆ ਜਾਂਦਾ ਹੈ, ਤਾਂ ਭਾਰਤੀ ਨਿਆਂ ਸੰਹਿਤਾ, 2023 ਦੀ ਧਾਰਾ 223 ਅਤੇ ਕਾਨੂੰਨ ਦੀਆਂ ਹੋਰ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਕਰਾਰ, ਜਾਣੋ ਕਾਰਨ
ਹਰਿਆਣਾ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਨਾਇਬ ਸੈਣੀ ਦੇ ਸਹੁੰ ਚੁੱਕ ਸਮਾਗਮ ’ਚ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਤੇ ਕਈ ਸੂਬਿਆਂ ਦੇ ਮੁੱਖ ਮੰਤਰੀ ਸ਼ਿਰਕਤ ਕਰ ਰਹੇ ਹਨ, ਜਿਸ ਦੇ ਚੱਲਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੂੰਦੜ ਸਣੇ ਜੱਥੇਦਾਰ ਨੂੰ ਮਿਲਣ ਪੁੱਜੇ ਅਕਾਲੀ ਆਗੂ, ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਮਗਰੋਂ ਭਖੀ ਸਿਆਸਤ
NEXT STORY