Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    7:56:34 AM

  • air india express 4 pilots 8 crew members suspended

    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

  • trump s surgical strike on the media

    ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਸਖ਼ਤ ਹੁਕਮ ਜਾਰੀ, Action 'ਚ ਮਾਨ ਸਰਕਾਰ

PUNJAB News Punjabi(ਪੰਜਾਬ)

ਪੰਜਾਬ 'ਚ ਡਾਕਟਰਾਂ ਦੀ ਹੜਤਾਲ 'ਤੇ ਸਖ਼ਤ ਹੁਕਮ ਜਾਰੀ, Action 'ਚ ਮਾਨ ਸਰਕਾਰ

  • Edited By Babita,
  • Updated: 11 Sep, 2024 10:47 AM
Chandigarh
strict order issued on strike of doctors in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਦੀ ਸਿਹਤ ਸੰਭਾਲ ਪੇਸ਼ੇਵਰਾਂ ਖ਼ਿਲਾਫ਼ ਹਿੰਸਾ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰਾਂ ਖ਼ਿਲਾਫ਼ ਕਿਸੇ ਵੀ ਕਿਸਮ ਦੀ ਹਿੰਸਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੈਡੀਕਲ ਪੇਸ਼ੇਵਰਾਂ ਖ਼ਿਲਾਫ਼ ਵੱਧ ਰਹੇ ਹਿੰਸਾ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ  ਸਰਕਾਰੀ ਸਿਹਤ ਸਹੂਲਤਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੀ. ਪੀਜ਼./ਐੱਸ. ਐੱਸ. ਪੀਜ਼. ਅਤੇ ਸਿਵਲ ਸਰਜਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ 'ਤੇ ਹੋਣ ਜਾ ਰਿਹਾ ਵੱਡਾ Action, ਜਾਰੀ ਕੀਤੇ ਗਏ ਸਖ਼ਤ ਹੁਕਮ (ਵੀਡੀਓ)

ਇਸ ਮੀਟਿੰਗ 'ਚ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਸਕੱਤਰ ਸਿਹਤ ਕਮ ਐੱਮ. ਡੀ. ਐੱਨ. ਐੱਚ. ਐੱਮ. ਡਾ. ਅਭਿਨਵ ਤ੍ਰਿਖਾ, ਐੱਮ. ਡੀ. ਪੀ. ਐੱਚ. ਐੱਸ. ਸੀ. ਵਰਿੰਦਰ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ ਹਾਜ਼ਰ ਸਨ। ਕੰਮ ਵਾਲੀ ਥਾਂ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਬੋਰਡਾਂ ਦੇ ਗਠਨ ਸਬੰਧੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਨ੍ਹਾਂ ਬੋਰਡਾਂ 'ਚ ਐੱਸ. ਐੱਸ. ਪੀ., ਸਿਵਲ ਸਰਜਨ, ਮੈਡੀਕਲ ਕਾਲਜ ਦੇ ਪ੍ਰਿੰਸੀਪਲ/ਮੈਡੀਕਲ ਸੁਪਰੀਡੈਂਟ, ਜ਼ਿਲ੍ਹਾ ਪੀ. ਸੀ. ਐੱਮ. ਐੱਸ. ਪ੍ਰਧਾਨ/ਜ਼ਿਲ੍ਹਾ ਆਈ. ਐੱਮ. ਏ. ਪ੍ਰਧਾਨ ਦੇ ਨੁਮਾਇੰਦੇ, ਪੈਰਾ ਮੈਡੀਕਲ ਸਟਾਫ਼/ਐੱਨ. ਜੀ. ਓ. ਦੇ ਨੁਮਾਇੰਦੇ ਅਤੇ ਕਾਨੂੰਨੀ ਮਾਹਿਰ ਮੈਂਬਰ ਵਜੋਂ ਸ਼ਾਮਲ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਬੋਰਡ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮਹੀਨਾਵਾਰ ਮੀਟਿੰਗ ਕਰਨਗੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ 'ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ, 2008' ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੀਆਂ ਸਿਹਤ ਸਹੂਲਤਾਂ ਵਿਖੇ ਅੰਗਰੇਜ਼ੀ ਅਤੇ ਪੰਜਾਬੀ ਦੋਵਾਂ ਭਾਸ਼ਾਵਾਂ ਵਿੱਚ ਡਿਸਪਲੇ ਬੋਰਡ ਲਗਾਏ ਜਾਣ, ਜਿਨ੍ਹਾਂ ‘ਤੇ ਇਸ ਐਕਟ ਦੀਆਂ ਧਾਰਾਵਾਂ, ਜੁਰਮਾਨੇ ਅਤੇ ਸਜ਼ਾਵਾਂ ਅਤੇ ਪੁਲਸ ਸਟੇਸ਼ਨਾਂ ਦੇ ਨੰਬਰਾਂ ਨੂੰ ਦਰਸਾਇਆ ਜਾਵੇ।

ਇਹ ਵੀ ਪੜ੍ਹੋ : ਅੱਜ ਤੋਂ 3 ਦਿਨਾਂ ਦੀ ਛੁੱਟੀ 'ਤੇ ਮੁਲਾਜ਼ਮ, ਪੰਜਾਬੀਆਂ ਨੂੰ ਝੱਲਣੀ ਪੈ ਸਕਦੀ ਹੈ ਪਰੇਸ਼ਾਨੀ

ਸਿਹਤ ਮੰਤਰੀ ਨੇ ਮਰੀਜ਼ਾਂ ਦੀ ਵੱਧ ਰਹੀ ਆਮਦ ਵਾਲੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਨਜ਼ਦੀਕੀ ਪੁਲਸ ਚੌਂਕੀ/ਸਟੇਸ਼ਨ ਨਾਲ ਜੋੜਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਸਾਰੀਆਂ ਸਿਹਤ ਸਹੂਲਤਾਂ 'ਤੇ ਹੋਮਗਾਰਡਾਂ ਦੀ ਤਾਇਨਾਤੀ, ਸੀ. ਸੀ. ਟੀ. ਵੀ. ਕੈਮਰੇ ਲਗਾਉਣ ਅਤੇ ਢੁਕਵੀਂ ਰੌਸ਼ਨੀ ਸਮੇਤ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸੁਝਾਅ ਦਿੱਤਾ ਕਿ ਮਰੀਜ਼ਾਂ ਦੇ ਦਾਖ਼ਲੇ ਨੂੰ ਸੁਚਾਰੂ ਬਣਾਉਣ ਲਈ, ਇਨ-ਪੇਸ਼ੈਂਟ ਡਿਪਾਰਟਮੈਂਟ (ਆਈ. ਪੀ. ਡੀ.) ਖੇਤਰ ਵਿੱਚ ਮਰੀਜ਼ ਨਾਲ ਸਿਰਫ਼ ਇੱਕ ਵਿਅਕਤੀ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਿਣਸੀ ਸ਼ੋਸ਼ਣ ਬਾਰੇ ਸਿਹਤ ਸਹੂਲਤ ਦੇ ਇੰਚਾਰਜ ਦੀ ਅਗਵਾਈ ਵਿੱਚ ਪੰਜ ਮੈਂਬਰੀ ਅੰਦਰੂਨੀ ਕਮੇਟੀ ਗਠਿਤ ਕਰਨ ਅਤੇ ਇਸ ਕਮੇਟੀ ਵਿੱਚ ਤਿੰਨ ਮਹਿਲਾ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਬੀਰ ਸਿੰਘ ਨੇ ਹੈਲਥ ਕੇਅਰ ਸਟਾਫ਼ ਨੂੰ ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਆਏ ਵਿਅਕਤੀਆਂ ਨਾਲ ਹਮਦਰਦੀ ਅਤੇ ਸ਼ਿਸ਼ਟਾਚਾਰ ਨਾਲ ਪੇਸ਼ ਆਉਣ ਦੀ ਵੀ ਅਪੀਲ ਕੀਤੀ ਕਿਉਂਕਿ ਉਹ ਅਕਸਰ ਪਹਿਲਾਂ ਹੀ ਤਣਾਅ ਅਤੇ ਚਿੰਤਾ ਵਿੱਚ ਹਸਪਤਾਲ ਆਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮਰੀਜ਼ਾਂ ਨੂੰ ਡਾਕਟਰਾਂ/ਸਿਹਤ ਸੰਭਾਲ ਪੇਸ਼ੇਵਰਾਂ ਵੱਲੋਂ ਦਿੱਤੇ ਜਾਂਦੇ ਇਲਾਜ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਕੋਲ ਪਹੁੰਚ ਕਰ ਸਕਦੇ ਹਨ ਅਤੇ ਇਸ ਕਮੇਟੀ ਵੱਲੋਂ ਲੋੜੀਂਦੀ ਕਾਰਵਾਈ ਲਈ ਮਾਮਲੇ ਦੀ ਢੁੱਕਵੀਂ ਜਾਂਚ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 

  • Doctors
  • Strike
  • Health Minister
  • Strict Orders
  • ਡਾਕਟਰ
  • ਹੜਤਾਲ
  • ਸਿਹਤ ਮੰਤਰੀ
  • ਸਖ਼ਤ ਹੁਕਮ

ਪੰਜਾਬ ਦੇ ਇਤਿਹਾਸ ਨੂੰ ਡਿਜੀਟਲ ਦੁਨੀਆ 'ਚ ਲੈ ਕੇ ਆਏ ਦੋ ਉੱਭਰਦੇ ਇਤਿਹਾਸਕਾਰ

NEXT STORY

Stories You May Like

  • orders issued organize community watch patrols in villages along sutlej river
    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ ਹੁਕਮ ਹੋ ਗਏ ਜਾਰੀ, ਸਰਕਾਰੀ ਜ਼ਮੀਨ 'ਤੇ ਵੀ...
  • high court takes a strict view of the delay in retirement benefits
    ਸੇਵਾਮੁਕਤੀ ਲਾਭਾਂ ’ਚ ਦੇਰੀ ’ਤੇ ਹਾਈ ਕੋਰਟ ਸਖ਼ਤ, ਸਰਕਾਰ ਨੂੰ ਮੁਲਾਜ਼ਮਾਂ ਦੇ ਮਾਮਲਿਆਂ ਦੀ ਨਵੇਂ ਸਿਰਿਓਂ ਜਾਂਚ ਦੇ...
  • punjab  transport department takes big action on private buses
    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • employees punjab increment
    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ ਹੁਕਮ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ ਹੁਕਮ, ਸ਼ੱਕੀ ਗਤੀਵਿਧੀਆਂ 'ਤੇ ਨਜ਼ਰ
  • highcourt takes strict action against illegal mining
    ਜਲੰਧਰ, ਮੋਗਾ ਤੇ ਲੁਧਿਆਣਾ ’ਚ ਗੈਰ-ਕਾਨੂੰਨੀ ਮਾਈਨਿੰਗ ’ਤੇ ਹਾਈਕੋਰਟ ਸਖ਼ਤ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi  high court  jaggi johal  bail
      ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • smuggler arrested with 10 kg of heroin in punjab
      ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ...
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • additional dc kritika goyal of mansa appointed as   op honored with jindal award
      ਮਾਨਸਾ ਦੀ ਵਧੀਕ DC ਕ੍ਰਿਤਿਕਾ ਗੋਇਲ ਨੂੰ 'ਓ.ਪੀ. ਜਿੰਦਲ ਐਵਾਰਡ' ਨਾਲ ਕੀਤਾ...
    • canada pr holder arrested
      ਪੰਜਾਬ 'ਚ ਵੱਡੀ ਸਾਜ਼ਿਸ਼ ਨਾਕਾਮ! 2 ਹੈਂਡ ਗ੍ਰੇਨੇਡਾਂ ਸਮੇਤ ਕੈਨੇਡਾ ਦਾ PR...
    • shiromani committee delegation relief material for flood victims
      ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ...
    • asi  dgp gaurav yadav  punjab government
      ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +