Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    5:12:29 PM

  • canada 8 cities lmias

    ਕੈਨੇਡਾ ਦੇ 8 ਸ਼ਹਿਰਾਂ 'ਚ ਮਿਲਣ ਲੱਗੀਆਂ LMIA's !...

  • bibi jagir kaur s big statement regarding alliance with bjp

    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ...

  • now cylinders will be available even without lpg connection

    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ...

  • big for students

    ਵਿਦਿਆਰਥੀਆਂ ਲਈ ਵੱਡੀ ਅਪਡੇਟ, 10ਵੀਂ ਦੇ ਸਰਟੀਫਿਕੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨੇ ’ਤੇ ਪਾਬੰਦੀ

PUNJAB News Punjabi(ਪੰਜਾਬ)

ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨੇ ’ਤੇ ਪਾਬੰਦੀ

  • Edited By Babita,
  • Updated: 19 Aug, 2025 11:54 AM
Bathinda-Mansa
strict orders
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਲਗਾਏ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਸ ਮਾਨਸਾ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਅਕਸਰ ਹੀ ਵੱਖ-ਵੱਖ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਮੇਨ ਗੇਟ ’ਤੇ ਰੋਸ/ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਜਿੱਥੇ ਤਲਵੰਡੀ ਸਾਬੋ ਪਾਵਰ ਲਿਮਟਿਡ ਵਿੱਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਉੱਥੇ ਹੀ ਥਰਮਲ ਪਲਾਂਟ ਦਾ ਕੰਮਕਾਜ ਵੀ ਪ੍ਰਭਾਵਿਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜੱਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਆਪਣਾ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਥਰਮਲ ਪਲਾਂਟ ਤੋਂ 500 ਮੀਟਰ ਦੀ ਦੂਰੀ 'ਤੇ ਹੀ ਕਰਨ ਤਾਂ ਜੋ ਥਰਮਲ ਪਲਾਂਟ ਦਾ ਕੰਮ ਪ੍ਰਭਾਵਿਤ ਨਾ ਹੋਵੇ। ਇਹ ਹੁਕਮ 30 ਸਤੰਬਰ 2025 ਤੱਕ ਲਾਗੂ ਰਹੇਗਾ।

  • Talwandi Sabo Power Limited
  • Ban
  • Orders
  • ਤਲਵੰਡੀ ਸਾਬੋ ਪਾਵਰ ਲਿਮਟਿਡ
  • ਪਾਬੰਦੀ
  • ਹੁਕਮ

ਅਪਰ ਬਾਰੀ ਦੁਆਬ ਨਹਿਰ 'ਚ ਔਰਤ ਨੇ ਮਾਰੀ ਛਾਲ, ਹੋਈ ਮੌਤ

NEXT STORY

Stories You May Like

  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • 500 districts of the country will become new export hubs
    ਦੇਸ਼ ਦੇ 500 ਜ਼ਿਲ੍ਹੇ ਬਣਨਗੇ ਨਵੇਂ ਨਿਰਯਾਤ ਕੇਂਦਰ, ਛੋਟੇ ਉਦਯੋਗਾਂ ਨੂੰ ਮਿਲੇਗੀ ਵਿਸ਼ਵ ਬਾਜ਼ਾਰ ਤੱਕ ਪਹੁੰਚ
  • stock market gains sensex rises over 500 points nifty crosses 24 100
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 500 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 24,100 ਦੇ ਪਾਰ
  • schools  sting energy drink  maharashtra government  sales ban
    ਸਕੂਲਾਂ ਦੇ 500 ਮੀਟਰ ਦਾਇਰੇ 'ਚ ਨਹੀਂ ਵਿਕੇਗਾ 'Sting', ਮਹਾਰਾਸ਼ਟਰ ਸਰਕਾਰ ਦਾ ਵੱਡਾ ਫੈਸਲਾ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • stock market rises for third day  sensex jumps 500 points
    ਲਗਾਤਾਰ ਤੀਜੇ ਦਿਨ ਚੜ੍ਹਿਆ ਸ਼ੇਅਰ ਬਾਜ਼ਾਰ , ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ
  • kusumgar limited  s rs 650 crore ipo to open on july 8
    ਕੁਸੁਮਗਰ ਲਿਮਟਿਡ ਦਾ 650 ਕਰੋੜ ਰੁਪਏ ਦਾ IPO 8 ਜੁਲਾਈ ਨੂੰ ਖੁੱਲ੍ਹੇਗਾ
  • hyderabad speeding ferrari crashes into apartment gate in jubilee hills
    ਹੈਦਰਾਬਾਦ: ਜੁਬਲੀ ਹਿਲਜ਼ 'ਚ ਤੇਜ਼ ਰਫਤਾਰ ਫਰਾਰੀ ਅਪਾਰਟਮੈਂਟ ਦੇ ਗੇਟ 'ਚ ਵੱਜੀ, ਸਵਾਰ ਮੌਕੇ ਤੋਂ ਫਰਾਰ
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
  • patwari arrested for taking bribe of rs 8 000
    ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ
  • charanjit singh channi called a meeting of youth congress today
    ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
Trending
Ek Nazar
famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big for students
      ਵਿਦਿਆਰਥੀਆਂ ਲਈ ਵੱਡੀ ਅਪਡੇਟ, 10ਵੀਂ ਦੇ ਸਰਟੀਫਿਕੇਟ ਲਈ ਪੂਰੀ ਕਰਨੀ ਪਵੇਗੀ ਨਵੀਂ...
    • punjab school bus
      ਪੰਜਾਬ: ਭੈਣ ਨੂੰ ਸਕੂਲ ਬੱਸ ਚੜ੍ਹਾਉਣ ਗਏ ਛੋਟੇ ਭਰਾ ਦੀ ਦਰਦਨਾਕ ਮੌਤ
    • shots fired in phagwara
      ਪੰਜਾਬ 'ਚ ਵੱਡੀ ਵਾਰਦਾਤ! ਮਾਂ ਨੂੰ ਪ੍ਰਸਾਦ ਦੇ ਕੇ ਗੱਡੀ 'ਤੇ ਜਾ ਰਹੇ ਨੌਜਵਾਨ 'ਤੇ...
    • punjab police isi pakistan
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ...
    • punjab congress report
      ਪੰਜਾਬ ਕਾਂਗਰਸ ਸਬੰਧੀ ਹਾਈਕਮਾਂਡ ਕੋਲ ਪਹੁੰਚੀ ਰਿਪੋਰਟ
    • large scale transfers of employees
      ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
    • orders for schools punjab schools education department
      ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ
    • government schools smart meters electricity meters
      ਸਰਕਾਰੀ ਸਕੂਲਾਂ ’ਚ ਲੱਗੇ ਪ੍ਰੀ-ਪੇਡ ਸਮਾਰਟ ਮੀਟਰਾਂ ਦਾ ਰੀਚਾਰਜ ਮੁੱਕਿਆ, ਗਰਮੀ...
    • lambra sho balbir singh was summoned to the line
      ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
    • theft case
      ਸਰਕਾਰੀ ਪ੍ਰਾਇਮਰੀ ਸਕੂਲ ’ਚੋਂ ਮਿਡ ਡੇਅ ਮੀਲ ਦਾ ਸਮਾਨ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +