Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    10:55:21 AM

  • punjab school education board took a big decision

    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ,...

  • new orders issued regarding the duties of employees

    ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ...

  • donald trump on iran

    'ਪਹਿਲਾਂ ਇਜ਼ਰਾਈਲ 'ਤੇ ਪਰਮਾਣੂ ਬੰਬ ਸੁੱਟੇਗਾ ਇਰਾਨ,...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਸਖ਼ਤ ਹੁਕਮ ਹੋਏ ਜਾਰੀ, ਇਨ੍ਹਾਂ ਵਾਹਨਾਂ 'ਤੇ ਹੋਵੇਗੀ ਵੱਡੀ ਕਾਰਵਾਈ

PUNJAB News Punjabi(ਪੰਜਾਬ)

ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਸਖ਼ਤ ਹੁਕਮ ਹੋਏ ਜਾਰੀ, ਇਨ੍ਹਾਂ ਵਾਹਨਾਂ 'ਤੇ ਹੋਵੇਗੀ ਵੱਡੀ ਕਾਰਵਾਈ

  • Edited By Gurminder Singh,
  • Updated: 19 Sep, 2024 05:47 PM
Chandigarh
strict orders have been issued to the transport department
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਟਰਾਂਸਪੋਰਟ ਖੇਤਰ ਵਿਚ ਨਿਯਮਾਂ ਦੀ ਪਾਲਣਾ ਅਤੇ ਸਭਨਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਵੱਡਾ ਕਦਮ ਚੁੱਕਦਿਆਂ ਅੱਜ ਪੰਜਾਬ ਮੋਟਰ ਵਹੀਕਲ ਨਿਯਮ, 1989 ਦੇ ਨਿਯਮ 80-ਏ ਤਹਿਤ ਜਾਰੀ ਕੀਤੇ ਗਏ ਸਾਰੇ ਕੰਪੋਜ਼ਿਟ ਪਰਮਿਟਾਂ (ਸੀ.ਪੀ.) ਦੀ ਵਿਆਪਕ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਕਾਰਵਾਈ ਟਰਾਂਸਪੋਰਟ ਖੇਤਰ ਵਿਚ ਸਟੇਜ ਕੈਰੇਜ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਅਤੇ ਵਰਤੋਂ ਸਬੰਧੀ ਬੇਨਿਯਮੀਆਂ ਦੇ ਮੁੱਦੇ ਨੂੰ ਹੱਲ ਕਰਨ ਦੇ ਮੱਦੇਨਜ਼ਰ ਅਮਲ ਵਿਚ ਲਿਆਂਦੀ ਗਈ ਹੈ। ਕਈ ਸੀ.ਪੀ. ਪਰਮਿਟਾਂ ਦੇ ਸਮੂਹ ਦੀ ਬਜਾਏ ਇਕ-ਸਮਾਨ ਗਿਣਤੀ ਵਿਚ ਵਾਪਸੀ ਟਰਿੱਪਾਂ ਸਮੇਤ ਇਕੋ ਸੰਯੁਕਤ ਪਰਮਿਟ ਜਾਰੀ ਕਰਨ ਦੇ ਨਿਯਮ ਦੀ ਪਾਲਣਾ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਨਿਰਦੇਸ਼ ਦਿੱਤੇ ਹਨ ਕਿ ਨਿਯਮ 80-ਏ ਦੀ ਉਲੰਘਣਾ ਕਰਨ ਵਾਲੇ ਪਰਮਿਟਾਂ ਦੀ ਢੁਕਵੀਂ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡੀ-ਕਲੱਬਿੰਗ ਕੀਤੀ ਜਾਵੇ ਅਤੇ ਉਨ੍ਹਾਂ ਦੀ ਅਸਲ ਸਥਿਤੀ ਨੂੰ ਬਹਾਲ ਕੀਤਾ ਜਾਵੇ।

ਇਹ ਵੀ ਪੜ੍ਹੋ : ਡੇਰਾ ਬਿਆਸ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, ਮਚਿਆ ਚੀਕ-ਚਿਹਾੜਾ

ਜ਼ਿਕਰਯੋਗ ਹੈ ਕਿ ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਵਿਭਾਗ ਨੂੰ ਕਾਨੂੰਨੀ ਚੁਣੌਤੀਆਂ ਦੇ ਵਾਧੇ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ ਵੱਖ-ਵੱਖ ਆਪ੍ਰੇਟਰਾਂ ਨੇ ਰੂਟਾਂ ਸਬੰਧੀ ਸਮਾਂ-ਸਾਰਣੀ ਵਿਚ ਗ਼ੈਰ-ਕਾਨੂੰਨੀ ਢੰਗ ਨਾਲ ਕਲੱਬ ਕੀਤੇ ਜਾਂ ਕੰਪੋਜ਼ਿਟ ਸਟੇਜ ਕੈਰੇਜ ਪਰਮਿਟਾਂ ਦੀ ਵੈਧਤਾ ਨੂੰ ਚੁਣੌਤੀ ਦਿੱਤੀ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਉਦੇਸ਼ ਵੱਡੇ ਬੱਸ ਆਪ੍ਰੇਟਰਾਂ ਦੀ ਅਜਾਰੇਦਾਰੀ ਖ਼ਤਮ ਕਰਨਾ ਅਤੇ ਟਰਾਂਸਪੋਰਟ ਖੇਤਰ ਵਿਚ ਬੇਨਿਯਮੀਆਂ ਨੂੰ ਠੱਲ੍ਹ ਪਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਕੁਝ ਵੱਡੇ ਟਰਾਂਸਪੋਰਟਰਾਂ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਰਾਹੀਂ ਲਏ ਜਾਂਦੇ ਨਾਜਾਇਜ਼ ਫ਼ਾਇਦਿਆਂ ਨੂੰ ਠੱਲ੍ਹ ਪਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਛੋਟੇ ਅਤੇ ਦਰਮਿਆਨੇ ਬੱਸ ਆਪ੍ਰੇਟਰਾਂ ਲਈ ਵਧੇਰੇ ਬਰਾਬਰੀ ਵਾਲਾ ਮਾਹੌਲ ਪੈਦਾ ਹੋਵੇਗਾ, ਸਭਨਾਂ ਨੂੰ ਟਰਾਂਸਪੋਰਟ ਖੇਤਰ ਵਿਚ ਆਪਣਾ ਕਾਰੋਬਾਰ ਚਲਾਉਣ ਲਈ ਬਿਨਾਂ ਭੇਦਭਾਵ ਇਕ ਸਮਾਨ ਮੌਕੇ ਮਿਲਣਗੇ ਅਤੇ ਜਨਤਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇਗਾ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੀ ਗ੍ਰਿਫ਼ਤਾਰੀ ਲਈ ਰੈੱਡ ਅਲਰਟ ਜਾਰੀ

ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਨਾਲ ਪੈਦਾ ਸਥਿਤੀ ਦੀ ਗੰਭੀਰਤਾ ਨੂੰ ਉਜਾਗਰ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜਾਂਚ ਵਿਚ ਕਈ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ, ਜਿੱਥੇ ਪਰਮਿਟਾਂ ਨੂੰ ਨਾ ਸਿਰਫ਼ ਗ਼ੈਰ-ਕਾਨੂੰਨੀ ਢੰਗ ਨਾਲ ਕਲੱਬ ਕੀਤਾ ਗਿਆ ਸੀ, ਸਗੋਂ ਸਬੰਧਤ ਅਥਾਰਟੀ ਦੇ ਅਧਿਕਾਰ-ਖੇਤਰ ਤੋਂ ਬਾਹਰ ਜਾ ਕੇ ਪਰਮਿਟ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੂੰ ਇਸ ਖੇਤਰ ਵਿਚ ਕਈ ਬੇਨਿਯਮੀਆਂ ਮਿਲੀਆਂ ਹਨ, ਜਿਵੇਂ ਵੱਖ-ਵੱਖ ਰੂਟਾਂ ਲਈ ਅਯੋਗ ਪਰਮਿਟਾਂ ਨੂੰ ਕਲੱਬ ਕਰਨਾ, ਇਕ ਕੰਪਨੀ ਦਿਖਾ ਕੇ ਮਲਟੀਪਲ ਕੰਪੋਜ਼ਿਟ ਪਰਮਿਟ ਜਾਰੀ ਕਰਾਉਣੇ ਅਤੇ ਰਿਟਰਨ ਟਰਿੱਪ ਲਾਜ਼ਮੀ ਸਰੰਡਰ ਕਰਨ ਦੀ ਬਜਾਏ ਵਾਧੂ ਰਿਟਰਨ ਟਰਿੱਪ ਨੂੰ ਅਣਅਧਿਕਾਰਤ ਤੌਰ ’ਤੇ ਕਿਸੇ ਹੋਰ ਪਰਮਿਟ ਨਾਲ ਕਲੱਬ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਇਨ੍ਹਾਂ ਉਲੰਘਣਾਵਾਂ ਦੇ ਮੱਦੇਨਜ਼ਰ ਸਾਰੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਅਧਿਕਾਰ ਖੇਤਰਾਂ ਵਿਚ ਸੀ.ਪੀ. ਪਰਮਿਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਨਿਯਮ 80-ਏ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਢੁਕਵੇਂ ਸਪੱਸ਼ਟੀਕਰਨ ਜਾਰੀ ਕਰਕੇ ਸਿਰਫ਼ ਯੋਗ ਪਰਮਿਟਾਂ ਨੂੰ ਹੀ ਸੰਯੁਕਤ ਸਮਾਂ-ਸਾਰਣੀ ਵਿਚ ਸ਼ਾਮਲ ਕਰਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਾਰੇ ਬੱਸ ਆਪ੍ਰੇਟਰਾਂ ਲਈ ਸੁਚਾਰੂ ਕਾਰੋਬਾਰ ਵਾਸਤੇ ਰਾਹ ਪੱਧਰਾ ਕਰਨ ਅਤੇ ਪੰਜਾਬ ਦੇ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਬਹੁਤ ਜ਼ਰੂਰੀ ਸੀ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਮਸ਼ਹੂਰ ਟੋਲ ਪਲਾਜ਼ਾ ਹੋਇਆ ਫਰੀ, ਬਿਨਾਂ ਟੈਕਸ ਦਿੱਤੇ ਲੰਘ ਰਹੀਆਂ ਗੱਡੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Transport Department
  • Rules
  • Punjab
  • ਟਰਾਂਸਪੋਰਟ ਵਿਭਾਗ
  • ਨਿਯਮ
  • ਪੰਜਾਬ

ਪੰਜਾਬ ਦੇ ਟਰਾਂਸਪੋਰਟ ਵਿਭਾਗ ਨੂੰ ਸਖ਼ਤ ਹੁਕਮ ਹੋਏ ਜਾਰੀ, ਇਨ੍ਹਾਂ ਵਾਹਨਾਂ 'ਤੇ ਹੋਵੇਗੀ ਵੱਡੀ ਕਾਰਵਾਈ

NEXT STORY

Stories You May Like

  • buildings in punjab punjab employees
    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
  • severe heatwave alert in punjab
    ਪੰਜਾਬ 'ਚ ਭਿਆਨਕ 'ਲੂ' ਦਾ ਅਲਰਟ, ਇਨ੍ਹਾਂ ਤਾਰੀਖ਼ਾਂ ਲਈ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ
  • high court strict regarding illegal mining in nawanshahr
    ਨਵਾਂਸ਼ਹਿਰ 'ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਸਖ਼ਤ, DC ਨੂੰ ਜਾਰੀ ਹੋਏ ਹੁਕਮ
  • ban on capsules in punjab  medicine
    ਪੰਜਾਬ : ਇਨ੍ਹਾਂ ਕੈਪਸੂਲਾਂ 'ਤੇ ਸਖ਼ਤੀ ਨਾਲ ਪਾਬੰਦੀ ਦੇ ਹੁਕਮ, ਕੈਮਿਸਟਾਂ ਨੂੰ ਵੀ ਜਾਰੀ ਹੋਈਆਂ ਹਦਾਇਤਾਂ
  • education department takes tough decision for punjab schools
    ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
  • rules changed petrol pumps no puc no fuel
    ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ
  • big good news for lakhs of ration card holders of punjab
    ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਮੁਫ਼ਤ ਕਣਕ ਨੂੰ ਲੈ ਕੇ ਵਿਭਾਗ ਨੇ ਲਿਆ ਨਵਾਂ ਫ਼ੈਸਲਾ
  • big weather forecast for punjab till april 22 yellow alert some districts
    ਪੰਜਾਬ ਦੇ ਮੌਸਮ ਦੀ 22 ਅਪ੍ਰੈਲ ਤੱਕ ਵੱਡੀ ਅਪਡੇਟ ਜਾਰੀ! ਜਾਣੋ ਕਦੋ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Alert
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
Trending
Ek Nazar
woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • transfers of 6 ias and 39 pcs officers in punjab
      ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ (ਦੇਖੋ List)
    • corporation takes major action against illegal dairies in islamabad
      ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ...
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • latif ahmed thind appointed new ceo of punjab waqf board
      ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
    • shiromani akali dal sarna faction suffers setback
      ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ...
    • sandeep transferred as soon as he returned from election duty
      ਚੋਣ ਡਿਊਟੀ ਤੋਂ ਵਾਪਸ ਪਰਤਦੇ ਹੀ ਸੰਦੀਪ ਦੀ ਹੋਈ ਬਦਲੀ, ਨਵੇਂ ਗਲਾਡਾ ਚੀਫ਼ ਨੂੰ ਲੈ...
    • cia 1 assistant sub inspector demanded bribe
      ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦੇ ਕੇ CIA-1 ਦੇ ਸਹਾਇਕ ਉਪ ਨਿਰੀਖਕ ਨੇ ਮੰਗੀ...
    • the mann government has been criticized in the people  s assembly
      “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +