Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:52:16 PM

  • faridkot police  police raid

    ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ...

  • us iran reach agreement

    ਜਲਦ ਖੁੱਲ੍ਹੇਗਾ ਹੋਰਮੁਜ਼! ਅਮਰੀਕਾ-ਈਰਾਨ ਵਿਚਾਲੇ...

  • robot becomes buddhist monk

    ਰੂਹਾਨੀਅਤ ਤੇ AI ਦਾ ਅਨੋਖਾ ਸੁਮੇਲ; ਰੋਬੋਟ ਬਣ ਗਿਆ...

  • 42 essential medicines become cheaper

    42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; NPPA ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬੀਆਂ ਲਈ ਜਾਰੀ ਹੋ ਗਏ ਸਖ਼ਤ ਹੁਕਮ, ਸ਼ਾਮ 8 ਤੋਂ ਸਵੇਰੇ 5 ਵਜੇ ਤੱਕ...

PUNJAB News Punjabi(ਪੰਜਾਬ)

ਪੰਜਾਬੀਆਂ ਲਈ ਜਾਰੀ ਹੋ ਗਏ ਸਖ਼ਤ ਹੁਕਮ, ਸ਼ਾਮ 8 ਤੋਂ ਸਵੇਰੇ 5 ਵਜੇ ਤੱਕ...

  • Edited By Babita,
  • Updated: 01 Jun, 2025 01:19 PM
Bathinda-Mansa
strict orders issued for punjabis
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਨਜੀਤ ਕੌਰ) : ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ ਪੈਟਰੋਲ ਐਕਟ 1918 ਦੀ ਧਾਰਾ-3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨੇ ਹੁਕਮ ਜਾਰੀ ਕੀਤੇ ਹਨ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ 'ਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ-ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨ ਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ’ਚ ਠੀਕਰੀ ਪਹਿਰਾ ਲਗਾਉਣ ਦੀ ਲੋੜ ਹੈ। ਉਨ੍ਹਾਂ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ-4 (1) ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਲਾਗੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ। ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ ਕੇ...
ਪਾਬੰਦੀਸ਼ੁਦਾ ਵਸਤੂਆਂ ਨੂੰ ਜੇਲ੍ਹ ਅਹਾਤੇ ’ਚ ਲੈ ਕੇ ਜਾਣ ਦੀ ਮਨਾਹੀ
ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ-163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰੀਕੇ ਨਾਲ ਜਾਂ ਕਿਸੇ ਵੀ ਡਿਵਾਈਸ ਦੀ ਵਰਤੋਂ ਰਾਹੀਂ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੇਲ੍ਹ ਦੇ ਅਹਾਤੇ 'ਚ ਦਾਖ਼ਲ ਹੋਣ ਜਾਂ ਅੰਦਰ ਲਿਜਾਣ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜੇਲ੍ਹ ਨਿਯਮ ਜਾਂ ਕਿਸੇ ਹੋਰ ਕਾਨੂੰਨ ਦੇ ਅਧੀਨ ਜਿਨ੍ਹਾਂ ਵਸਤਾਂ ਦੀ ਮਨਾਹੀ ਹੈ, ਅਜਿਹੀ ਕਿਸੇ ਵੀ ਵਸਤੂ, ਚੀਜ, ਪਦਾਰਥ, ਸਮੱਗਰੀ ਨੂੰ ਜੇਲ੍ਹ ਵਿਚ ਆਪਣੇ ਕਬਜ਼ੇ ’ਚ ਰੱਖਣ ਦੀ ਵੀ ਮਨਾਹੀ ਹੋਵੇਗੀ। ਉਨ੍ਹਾਂ ਹੁਕਮ 'ਚ ਕਿਹਾ ਕਿ ਕਾਨੂੰਨੀ ਤੌਰ ’ਤੇ ਪ੍ਰਵਾਨਿਤ ਪ੍ਰਕਿਰਿਆ ਨੂੰ ਛੱਡ ਕੇ ਜੇਲ੍ਹਾਂ ਦੇ ਅਹਾਤੇ 'ਚ ਪੰਜਾਬ ਜੇਲ੍ਹ ਨਿਯਮ, 2022 ਜਾਂ ਕਿਸੇ ਹੋਰ ਕਾਨੂੰਨ ਅਧੀਨ ਪਾਬੰਦੀਸ਼ੁਦਾ ਵਸਤੂਆਂ, ਯੰਤਰਾਂ ਜਾਂ ਸਮੱਗਰੀਆਂ ਦੇ ਦਾਖ਼ਲ ਹੋਣ ਅਤੇ ਉਨ੍ਹਾਂ ਦੀ ਉਪਲੱਬਧਤਾ ਇਹ ਸੰਭਾਵਨਾ ਬਣਾਉਂਦੀ ਹੈ ਕਿ ਅਜਿਹੀਆਂ ਵਸਤਾਂ ਗੈਰ-ਕਾਨੂੰਨੀ ਗਤੀਵਿਧੀਆਂ ਲਈ ਵਰਤੀਆਂ ਜਾ ਸਕਦੀਆਂ ਹਨ। ਅਜਿਹੀਆਂ ਵਸਤਾਂ ਦੀ ਉਪਲੱਬਧਤਾ ਨਾਲ ਜੇਲ੍ਹ ਦੇ ਅੰਦਰ ਅਤੇ ਬਾਹਰ ਅਪਰਾਧਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਜਿਸ ਕਾਰਨ ਅਮਨ-ਸ਼ਾਂਤੀ ਭੰਗ ਹੋਣ ਅਤੇ ਜਨਤਕ ਸ਼ਾਂਤੀ ਭੰਗ ਹੋਣ ਦੀ ਪੂਰੀ ਸੰਭਾਵਨਾ ਹੁੰਦੀ ਹੈ। ਇਹ ਅਪਰਾਧ ਮਨੁੱਖੀ ਜੀਵਨ, ਜਨਤਕ ਸੁਰੱਖਿਆ ਅਤੇ ਜੇਲ੍ਹ ਦੇ ਅੰਦਰ ਅਤੇ ਬਾਹਰ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਖ਼ਤਰਾ ਪੈਦਾ ਕਰਦੀਆਂ ਹਨ। ਅਮਨ-ਸ਼ਾਂਤੀ ਭੰਗ ਹੋਣ ਤੋਂ ਰੋਕਣ ਅਤੇ ਮਨੁੱਖੀ ਜੀਵਨ ਦੀ ਸੁਰੱਖਿਆ ਲਈ ਗੰਭੀਰ ਖ਼ਤਰੇ ਨੂੰ ਰੋਕਣ, ਜਨਤਕ ਸੁਰੱਖਿਆ ਨੂੰ ਬਰਕਰਾਰ ਰੱਖਣ ਦੇ ਮਕਸਦ ਨਾਲ, ਜੇਲ੍ਹ ਦੇ ਅੰਦਰ ਅਤੇ ਬਾਹਰ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਧਾਰਾ 144, ਕ੍ਰਿਮੀਨਲ ਪ੍ਰੋਸੀਜ਼ਰ ਕੋਡ, 1973 ਦੇ ਤਹਿਤ ਮਨਾਹੀ ਦੇ ਹੁਕਮ ਕਰਨੇ ਲਾਜ਼ਮੀ ਹੋ ਜਾਂਦੇ ਹਨ। ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਭਾਰਤੀ ਦੰਡਾਵਲੀ 1860 ਦੀ ਧਾਰਾ 188 ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੋਲੀ ਲੱਗਣ ਕਾਰਨ ਸਾਬਕਾ ਕੌਂਸਲਰ ਦੀ ਮੌਤ, ਪਿਆ ਚੀਕ-ਚਿਹਾੜਾ
ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ
ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਦੀ ਰੌਸ਼ਨੀ 'ਚ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਸ਼ੋਸ਼ਲ ਮੀਡੀਆ ’ਤੇ ਹਥਿਆਰਾਂ ਦੇ ਪ੍ਰਦਰਸ਼ਨ ’ਤੇ ਵੀ ਲਾਗੂ ਹੋਵੇਗੀ। ਹੁਕਮ ’ਚ ਉਨ੍ਹਾਂ ਕਿਹਾ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਵੀ ਪੂਰਨ ਰੂਪ ਵਿਚ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਭਾਈਚਾਰੇ ਖ਼ਿਲਾਫ਼ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪੂਰਨ ਪਾਬੰਦੀ ਰਹੇਗੀ। ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • People
  • Strict Orders
  • Thikri Pehra
  • ਪੰਜਾਬ
  • ਲੋਕ
  • ਸਖ਼ਤ ਹੁਕਮ
  • ਠੀਕਰੀ ਪਹਿਰੇ

ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ ਸਖ਼ਤ ਸਿਸਟਮ

NEXT STORY

Stories You May Like

  • 5 new districts
    ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ
  • punjab  alarm bells ringing for owners of vacant plots
    ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
  • strict action ordered against these teachers
    ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ, ਨਾਵਾਂ ਦੀ ਤੁਰੰਤ ਮੰਗੀ ਗਈ LIST
  • new orders issued to schools ahead of summer vacations
    ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਨੂੰ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੱਕ ਮਿਲਿਆ ਅਲਟੀਮੇਟਮ
  • high court strict regarding illegal mining in nawanshahr
    ਨਵਾਂਸ਼ਹਿਰ 'ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਸਖ਼ਤ, DC ਨੂੰ ਜਾਰੀ ਹੋਏ ਹੁਕਮ
  • west bengal  assam  5 states  election results
    ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ ਅਸਾਮ ਤੱਕ 5 ਰਾਜਾਂ ਦੇ ਚੋਣ ਨਤੀਜਿਆ ਦਾ ਪਿਟਾਰਾ, ਕਿਸ ਦੇ ਸਿਰ ਸਜੇਗਾ...
  • faridkot district magistrate issues prohibitory orders till june 6
    ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhagwant mann  legal notice  punjab bjp
      ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਲੀਗਲ ਨੋਟਿਸ, 7 ਦਿਨਾਂ ਦਾ ਦਿੱਤਾ...
    • fraud case
      25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • immediate holiday declared in this school in jalandhar
      ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
    • ludhiana businessman call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 1 ਕਰੋੜ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • shots fired at poultry farm after ransom was not paid
      ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
    • ed raids 12 places in chandigarh mohali
      ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ...
    • punjab pensioners pension portal pensioners
      ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
    • 2 people arrested with drug capsules
      ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • 26 crore people worldwide are suffering from this serious disease
      ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +