Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    7:53:17 AM

  • earthquake in the philippines

    ਫਿਲੀਪੀਨਜ਼ 'ਚ ਕੰਬੀ ਧਰਤੀ: 7.8 ਦੀ ਤੀਬਰਤਾ ਦੇ...

  • punjab bjp president kewal singh dhillon met amit shah

    ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਮਿਤ...

  • two injured in gunfire brawl in corridor area near darbar sahib

    ਦਰਬਾਰ ਸਾਹਿਬ ਨੇੜੇ ਗਲਿਆਰਾ ਇਲਾਕੇ 'ਚ ਹੁੱਲੜਬਾਜ਼ੀ,...

  • war flares up again in the middle east

    ਮੱਧ ਪੂਰਬ 'ਚ ਮੁੜ ਭੜਕੀ ਜੰਗ: Beirut ਹਮਲਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਜਲਦ ਕਰਨਾ ਪਵੇਗਾ ਇਹ ਕੰਮ

PUNJAB News Punjabi(ਪੰਜਾਬ)

ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ, ਜਲਦ ਕਰਨਾ ਪਵੇਗਾ ਇਹ ਕੰਮ

  • Edited By Babita,
  • Updated: 05 Nov, 2024 12:57 PM
Chandigarh
strict orders issued to punjab officials
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਿਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸੈਕਟਰ-38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫ਼ਤਰ ਵਿਖੇ ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ 'ਚ ਸੈਰ-ਸਪਾਟੇ ਦੇ ਖੇਤਰ 'ਚਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ‘ਵਿਲੇਜ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖ਼ਾਸ ਯਤਨ ਕੀਤੇ ਜਾ ਸਕਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ‘ਬੈੱਡ ਐਂਡ ਬ੍ਰੇਕਫਾਸਟ’ ਯੋਜਨਾ ਨੂੰ ਹੋਰ ਵੱਡੇ ਪੱਧਰ ‘ਤੇ ਪ੍ਰਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਾਣਾ ਦੁਨੀਆਂ ਭਰ 'ਚ ਮਸ਼ਹੂਰ ਹੈ ਅਤੇ ਬਹੁਤ ਸਾਰੇ ਸ਼ਹਿਰਾਂ 'ਚ ਲਜੀਜ਼ ਖਾਣ-ਪੀਣ ਦਾ ਜ਼ਾਇਕਾ ਚੱਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਕਦੋਂ ਪਵੇਗਾ ਮੀਂਹ! ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਇਸ ਲਈ ‘ਫੂਡ ਟੂਰਿਜ਼ਮ’ ਦੇ ਖੇਤਰ ਵਿਚਲੀਆਂ ਸੰਭਾਵਨਾਂਵਾਂ ਨੂੰ ਵੀ ਤਲਾਸ਼ਿਆਂ ਜਾਣਾ ਚਾਹੀਦਾ ਹੈ। ਸੌਂਦ ਨੇ ਅੱਗੇ ਕਿਹਾ ਕਿ ਪੰਜਾਬ ਦੇ ਤਿਉਹਾਰ ਅਤੇ ਮੇਲੇ ਸਮਾਜਿਕ ਪੱਧਰ ‘ਤੇ ਖ਼ਾਸ ਸਥਾਨ ਰੱਖਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਮਸ਼ਹੂਰ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖ਼ਾਕਾ ਤਿਆਰ ਕੀਤਾ ਜਾਵੇ ਤਾਂ ਜੋ ਇਸ ਮੌਕੇ ਵੱਧ ਤੋਂ ਵੱਧ ਸੈਲਾਨੀਆਂ ਨੂੰ ਵੀ ਪੰਜਾਬ ਆਉਣ ਲਈ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਨੂੰ ਆਨਲਾਈਨ ਅਤੇ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵੱਧ ਤੋਂ ਵੱਧ ਪ੍ਰਚਾਰਨ ਦੀਆਂ ਵੀ ਹਦਾਇਤਾਂ ਦਿੱਤੀਆਂ। ਮੀਟਿੰਗ ਦੌਰਾਨ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਣ ਲਈ ਉੱਚ ਅਧਿਕਾਰੀਆਂ ਨੂੰ ਖ਼ਾਸ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਾਰੇ ਕਲਾਕਾਰਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਮੌਕੇ ਅਤੇ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਈ ਐਡਵਾਈਜ਼ਰੀ

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਅਜਿਹੇ ਸਾਰੇ ਕਲਾਕਾਰਾਂ ਨੂੰ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਪੋਰਟਲ ‘ਤੇ ਰਜਿਸਟਰ ਕੀਤਾ ਜਾਵੇ। ਇਸ ਮੌਕੇ ਹਰਿਆਣਾ ਸਾਈਡ ਤੋਂ ਪੰਜਾਬ ਵਿੱਚ ਦਾਖ਼ਲੇ ‘ਤੇ ‘ਐਂਟਰੀ ਗੇਟ’ ਬਣਾਉਣ ਅਤੇ ਸੁੰਦਰੀਕਰਨ ਬਾਬਤ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੌਂਦ ਨੇ ਕਿਹਾ ਕਿ ਜੀ. ਟੀ.ਰੋਡ ‘ਤੇ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਸਮਾਜਕ ਤਾਣੇ-ਬਾਣੇ ਨੂੰ ਦਰਸਾਉਂਦਾ ਗੇਟ ਅਤੇ ਬੁੱਤ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵੀ ਇੱਕ ਵਿਲੱਖਣ ਯਾਦਗਾਰ ਬਣਾਉਣ ਦੀ ਯੋਜਨਾ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਸੈਰ-ਸਪਾਟਾ ਮੰਤਰੀ ਨੇ ਮੀਟਿੰਗ ਦੌਰਾਨ ਵੱਖ-ਵੱਖ ਪ੍ਰਾਜੈਕਟਾਂ ਅਤੇ ਵਿਭਾਗ ਦੀਆਂ ਜਾਇਦਾਦਾਂ ਬਾਬਤ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਵਿੱਚ ਸੈਰ-ਸਪਾਟੇ ਦੇ ਵਿਕਾਸ ਲਈ ਕੇਂਦਰ ਨਾਲ ਬਿਹਤਰ ਤਾਲਮੇਲ ਕਰਕੇ ਸਾਰਥਕ ਨਤੀਜੇ ਲਿਆਂਦੇ ਜਾਣ। ਇਸ ਦੇ ਨਾਲ ਹੀ ਕੇਂਦਰ ਦੀਆਂ ਸੈਰ-ਸਪਾਟੇ ਨੂੰ ਪ੍ਰਫੁੱਲਿਤ ਕਰਨ ਦੀਆਂ ਨੀਤੀਆਂ ਅਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਵੀ ਹਦਾਇਤ ਕੀਤੀ। ਮੀਟਿੰਗ ਵਿਚ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਅੰਮ੍ਰਿਤ ਸਿੰਘ ਤੋਂ ਇਲਾਵਾ ਸੈਰ-ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

  • Punjab
  • Officers
  • Strict Orders
  • ਪੰਜਾਬ
  • ਅਧਿਕਾਰੀ
  • ਸਖ਼ਤ ਹੁਕਮ

PENSION RULES : ਆ ਗਏ ਨਵੇਂ ਨਿਯਮ, ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਪੈਨਸ਼ਨ 'ਚ ਆਵੇਗੀ ਦਿੱਕਤ

NEXT STORY

Stories You May Like

  • bengal government  order  madrasa director
    ਬੰਗਾਲ ਸਰਕਾਰ ਦੇ ਹੁਕਮ 'ਤੇ ਮਦਰੱਸਾ ਸੰਚਾਲਕ ਹੈਰਾਨ, 5 ਜੁਲਾਈ ਤੱਕ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ...
  • trump issues strict orders to ai companies
    ਟਰੰਪ ਨੇ AI ਕੰਪਨੀਆਂ ਨੂੰ ਸੁਣਾ'ਤਾ ਸਖ਼ਤ ਫਰਮਾਨ ! ਮਾਡਲ ਰਿਲੀਜ਼ ਦੇ 30 ਦਿਨ ਪਹਿਲਾਂ ਕਰਨਾ ਪਵੇਗਾ ਇਹ ਕੰਮ
  • highcourt concerned over delay in hearing of ndps cases
    NDPS ਮਾਮਲਿਆਂ ਦੀ ਸੁਣਵਾਈ 'ਚ ਦੇਰੀ ਨੂੰ ਲੈ ਕੇ ਹਾਈਕੋਰਟ ਚਿੰਤਤ, ਜਾਰੀ ਕੀਤੇ ਸਖ਼ਤ ਹੁਕਮ
  • dc gulpreet singh aulakh ias bans overloaded vehicles in sbs nagar
    ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ
  • new orders for schools amid summer vacations
    ਗਰਮੀ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਲਈ ਆਏ ਨਵੇਂ ਹੁਕਮ, ਸਿੱਖਿਆ ਵਿਭਾਗ ਵਲੋਂ ਸਖ਼ਤ ਹਦਾਇਤਾਂ ਜਾਰੀ
  • netflix subscription is available absolutely free
    ਬਿਲਕੁਲ Free ਮਿਲ ਰਹੀ Netflix ਦੀ ਸਬਸਕ੍ਰਿਪਸ਼ਨ ! ਬਸ ਕਰਨਾ ਪਵੇਗਾ ਇਹ ਕੰਮ
  • plot registries  colonies of punjab
    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ ਹੁਕਮ
  • work only 5 days a week
    ਹੁਣ ਹਫ਼ਤੇ 'ਚ ਸਿਰਫ਼ 5 ਦਿਨ ਕਰਨਾ ਪਵੇਗਾ ਕੰਮ! ਰਾਸ਼ਟਰਪਤੀ ਲੂਲਾ ਦਾ ਕਾਮਿਆਂ ਨੂੰ ਵੱਡਾ ਤੋਹਫਾ
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
  • punjabi person in italy
    ਜਲੰਧਰ ਦੇ ਰਜਿੰਦਰ ਕੁਮਾਰ ਦੀ ਇਟਲੀ ’ਚ ਦਿਲ ਦੀ ਧੜਕਣ ਰੁਕਣ ਕਾਰਨ ਮੌਤ
  • consumer commission orders improvement trust to return rs 15 lakh
    12 ਸਾਲ ਬਾਅਦ ਮਿਲਿਆ ਇਨਸਾਫ਼: ਖ਼ਪਤਕਾਰ ਕਮਿਸ਼ਨ ਨੇ ਇੰਪਰੂਵਮੈਂਟ ਟਰੱਸਟ ਨੂੰ 15...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
Trending
Ek Nazar
griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kewal singh dhillon thundered at bjp s dhuri rally
      ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ...
    • law and order situation in punjab is very bad naib saini
      ਲੁਧਿਆਣਾ ਪਹੁੰਚੇ ਨਾਇਬ ਸੈਣੀ, ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
    • woman dies after stone operation in private hospital of patiala
      ਪਟਿਆਲਾ ਦੇ ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਮਗਰੋਂ ਮਹਿਲਾ ਦੀ ਮੌਤ, ਪਰਿਵਾਰ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਨਾਜਾਇਜ਼ ਸਬੰਧਾਂ ਕਾਰਨ ਕਤਲ ਕਰਕੇ ਬਿਆਸ ਦਰਿਆ 'ਚ...
    • change in punjab s weather thunderstorm alert in 6 districts
      6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
    • haryana chief minister naib singh saini
      ਧੂਰੀ ਪੁੱਜੇ ਹਰਿਆਣਾ ਦੇ CM ਨਾਇਬ ਸੈਣੀ, ਕਿਹਾ-ਹਰਿਆਣਾ 'ਚ ਸਾਰੀਆਂ ਫ਼ਸਲਾਂ 'ਤੇ...
    • retired asi commits suicide makes major revelations in suicide note
      ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਕੀਤੇ ਵੱਡੇ ਖੁਲਾਸੇ
    • thieves loot farmer s house in amritsar
      ਅੰਮ੍ਰਿਤਸਰ 'ਚ ਚੋਰਾਂ ਨੇ ਲੁੱਟ ਲਿਆ ਕਿਸਾਨ ਦਾ ਘਰ, ਕਰੀਬ 40 ਤੋਲੇ ਸੋਨਾ ਤੇ...
    • ar rahman will create history at the attari border
      ਅਟਾਰੀ ਬਾਰਡਰ 'ਤੇ AR ਰਹਿਮਾਨ ਰਚਣਗੇ ਇਤਿਹਾਸ! ਬੀਟਿੰਗ ਰਿਟਰੀਟ 'ਚ ਪਹਿਲੀ ਵਾਰ...
    • big theft in nurpur bet milk plant
      ਨੂਰਪੁਰ ਬੇਟ ਮਿਲਕ ਪਲਾਂਟ 'ਚ ਵੱਡੀ ਚੋਰੀ! ਲੱਖਾਂ ਦਾ ਸਾਮਾਨ ਤੇ ਲੱਖਾਂ ਦੀ ਨਕਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +