ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ-103 ਦੀ ਜ਼ਿਮਨੀ ਚੋਣ ਐਲਾਨ ਕਰਨ ਦੇ ਨਾਲ ਜ਼ਿਲਾ ਬਰਨਾਲਾ ’ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਪੂਨਮਦੀਪ ਕੌਰ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ ਲਾਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਟਲ਼ ਸਕਦੀਆਂ ਨੇ ਜ਼ਿਮਨੀ ਚੋਣਾਂ! ਚੋਣ ਕਮਿਸ਼ਨ ਨੂੰ ਲਿਖੀ ਗਈ ਚਿੱਠੀ
ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾ-ਵਰਦੀ ਪੁਲਸ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗਾ ਪਰ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐੱਸ. ਪੀ. ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਾਇਆ ਬਣਿਆ ਹੈਵਾਨ, ਭਤੀਜੀ ਨੂੰ ਘਰ ਛੱਡਣ ਬਹਾਨੇ ਕੀਤਾ ਜਬਰ-ਜ਼ਿਨਾਹ
NEXT STORY