Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    8:29:43 PM

  • ed raid punjab mla

    ਪੰਜਾਬ ਦੀ MLA ਦੇ ਘਰ ED ਦੀ ਰੇਡ ਖ਼ਤਮ! ਵਰਕਰਾਂ ਨੇ...

  • the centre has changed passport and visa rules

    ਕੇਂਦਰ ਨੇ ਪਾਸਪੋਰਟ ਤੇ ਵੀਜ਼ਾ ਨਿਯਮਾਂ 'ਚ ਕੀਤਾ...

  • lakha sidhana mohanjit sheron

    ਜੇਲ੍ਹ ਤੋਂ ਰਿਹਾਅ ਹੋਏ ਲੱਖਾ ਸਿਧਾਣਾ ਤੇ ਮੋਹਨਜੀਤ...

  • akali dal prem singh chandumajra sukhbir badal

    ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ ਜ਼ਿਲ੍ਹੇ ’ਚ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ, ਧਾਰਾ 144 ਵੀ ਲਾਗੂ

PUNJAB News Punjabi(ਪੰਜਾਬ)

ਮੋਗਾ ਜ਼ਿਲ੍ਹੇ ’ਚ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ, ਧਾਰਾ 144 ਵੀ ਲਾਗੂ

  • Edited By Gurminder Singh,
  • Updated: 04 Oct, 2023 03:34 PM
Moga
strict restrictions imposed in moga district
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕੁਮੁਦ ਬਾਂਬਾ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ’ਚ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਨਵੰਬਰ, 2023 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ’ਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇ-ਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ, ਬਿਨਾਂ ਅਗੇਤਰੀ ਪ੍ਰਵਾਨਗੀ ਧਾਰਮਿਕ ਜਲੂਸ ਕੱਢਣ ਅਤੇ ਪ੍ਰਚਾਰ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤ ਜਾਂ ਮੌਕਿਆਂ ’ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋਂ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ। ਇਹ ਹੁਕਮ ਪੁਲਸ/ਆਰਮੀ, ਮਿਲਟਰੀ ਅਮਲਾ, ਡਿਊਟੀ ਅਤੇ ਕੋਈ ਸਰਕਾਰੀ ਸੇਵਕ, ਮਾਤਮੀ ਜਲੂਸ ਵਿਆਹ ਵਗੈਰਾ ’ਤੇ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਸੂਬਾ ਸਰਕਾਰ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਇਹ ਸਖ਼ਤ ਹੁਕਮ

ਦਰਿਆ ਸਤਲੁਜ ’ਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ’ਤੇ ਪਾਬੰਦੀ ਦੇ ਹੁਕਮ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੀ ਧਰਮਕੋਟ ਸਬ-ਡਵੀਜ਼ਨ ਅੰਦਰ ਦਰਿਆ ਸਤਲੁਜ ਅਤੇ ਨਾਲ ਲੱਗਦੇ ਪਿੰਡਾਂ ਵਿਚ ਨਿਯਮਾਂ ਦੇ ਵਿਰੁੱਧ ਨਾਜਾਇਜ਼ ਤੌਰ ’ਤੇ ਰੇਤੇ ਅਤੇ ਮਿੱਟੀ ਦੀ ਨਿਕਾਸੀ ਲਗਾਤਾਰ ਸਮਾਜ ਵਿਰੋਧੀ ਤੱਤਾਂ ਵੱਲੋਂ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨਾਲ ਜਿੱਥੇ ਦਰਿਆ ਦੇ ਬੰਧ ਅਤੇ ਪੁਲਾਂ ਨੂੰ ਖਦਸ਼ਾ ਪੈਦਾ ਹੁੰਦਾ ਹੈ, ਉੱਥੇ ਜਾਨੀ-ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਸਰਕਾਰ ਵੱਲੋਂ ਪ੍ਰਵਾਨਿਤ ਖੱਡਾਂ ਤੋਂ ਇਲਾਵਾ ਸਤਲੁਜ ਦਰਿਆ ਵਿਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿਚ ਰੇਤਾ ਅਤੇ ਮਿੱਟੀ ਦੀ ਨਿਕਾਸੀ ਕਰਨ ਲਈ ਵਰਤੀਆਂ ਜਾਣ ਵਾਲੀਆਂ ਜੇ. ਸੀ. ਬੀ ਮਸ਼ੀਨਾਂ, ਪੌਪਲਾਈਨ ਮਸ਼ੀਨਾਂ, ਟਰੱਕ ਅਤੇ ਟਰਾਲੀਆਂ ਆਦਿ ਦਰਿਆ ਸਤਲੁਜ ਅੰਦਰ ਅਤੇ ਦਰਿਆ ਦੇ ਬੰਧ ਤੋਂ ਬਾਹਰ 500 ਮੀਟਰ ਘੇਰੇ ਦੇ ਅੰਦਰ ਲਿਆਉਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰ ਵੱਲੋਂ ਖੇਤਾਂ ਵਿਚੋਂ ਮਿੱਟੀ ਚਕਾਉਣ ਲਈ ਜਾਰੀ ਹੋਈਆਂ ਹਦਾਇਤਾਂ ’ਤੇ ਲਾਗੂ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਰਾਹਤ ਭਰੀ ਖ਼ਬਰ, ਮੁੱਖ ਮੰਤਰੀ ਨੇ ਸੁਣਾਈ ਇਹ ਵੱਡੀ ਖ਼ੁਸ਼ਖਬਰੀ

ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨਾਂ ਚਲਾਉਣ ’ਤੇ ਰੋਕ

ਇਸੇ ਤਰ੍ਹਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਅਜਿਹੇ ਵਾਹਨਾਂ ਨੂੰ ਲਾਲ ਰੰਗ ਦੇ ਰਿਫਲੈਕਟਰ, ਆਈ ਗਲਾਸ ਜਾਂ ਕੋਈ ਹੋਰ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ’ਤੇ ਰੋਕ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ। ਇਸ ਲਈ ਇਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚਲਾਏਗਾ।

ਇਹ ਵੀ ਪੜ੍ਹੋ : ਪੰਜਾਬ ’ਚ ਖ਼ੌਫਨਾਕ ਵਾਰਦਾਤ, ਚਾਰ ਸਾਲਾ ਮਾਸੂਮ ਬੱਚੇ ਦੀ ਦਿੱਤੀ ਬਲੀ

ਮੁੱਖ ਹਾਈਵੇ ਸੜਕਾਂ ਅਤੇ ਲਿੰਕ ਸੜਕਾਂ ’ਤੇ ਪਸ਼ੂਆਂ ਦੇ ਚਰਾਏ ਜਾਣ ’ਤੇ ਵੀ ਪਾਬੰਦੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੁੱਖ ਹਾਈਵੇ ਸੜਕਾਂ ਅਤੇ ਲਿੰਕ ਸੜਕਾਂ ’ਤੇ ਪਸ਼ੂਆਂ ਦੇ ਚਰਾਏ ਜਾਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੁਆਲੇ ਚਰਦੇ ਇਹ ਪਸ਼ੂ ਆਵਾਜਾਈ ’ਚ ਵਿਘਨ ਪਾਉਂਦੇ ਹਨ, ਜਿਸ ਨਾਲ ਹਾਦਸਾ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਜੰਗਲਾਤ ਵਿਭਾਗ ਦੀ ਸੰਪਤੀ ਅਤੇ ਕਿਸਾਨਾਂ ਦੀ ਫ਼ਸਲ ਦਾ ਵੀ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਇੰਨ੍ਹਾਂ ਪਸ਼ੂਆਂ ਵਲੋਂ ਸੜਕਾਂ ’ਤੇ ਗੰਦਗੀ ਵੀ ਪਾਈ ਜਾਂਦੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਦੋ ਟੁੱਕ ’ਚ ਜਵਾਬ, ਨਸ਼ਾ ਤਸਕਰਾਂ ਤੋਂ ਹਿੱਸਾ ਲੈਣ ਵਾਲਿਆਂ ਨੂੰ ਨਹੀਂ ਬਖਸ਼ਾਂਗੇ

ਮਕਾਨ ਮਾਲਕਾਂ ਵੱਲੋ ਕਿਰਾਏਦਾਰਾਂ ਦੀ ਸੂਚਨਾ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਕਰਾਉਣ ਦੇ ਹੁਕਮ

ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲਾ ਅੰਦਰ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ਵਿਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਅਤੇ ਨੌਕਰ ਰੱਖੇ ਜਾਂਦੇ ਹਨ, ਦੀ ਸੂਚਨਾ ਸਬੰਧਤ ਥਾਣੇ ਵਿਚ ਨਹੀਂ ਦਿੱਤੀ ਜਾਂਦੀ। ਇਸ ਲਈ ਵਧਦੇ ਜੁਰਮਾਂ ਨੂੰ ਰੋਕਣ ਲਈ ਜ਼ਿਲਾ ਦੇ ਸਮੂਹ ਮਕਾਨ ਮਾਲਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ’ਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕੀ ਥਾਣੇ ਵਿਚ ਦਰਜ ਕਰਾਉਣ ਅਤੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਵੀ ਯਕੀਨੀ ਬਨਾਉਣ। ਅਜਿਹਾ ਨਾ ਕਰਨ ਦੀ ਸੂਰਤ ’ਚ ਮਕਾਨ ਮਾਲਕ ਦੇ ਵਿਰੁੱਧ ਜਾਬਤੇ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • District Magistrate
  • Moga
  • Restrictions
  • ਜ਼ਿਲ੍ਹਾ ਮੈਜਿਸਟ੍ਰੇਟ
  • ਮੋਗਾ
  • ਪਾਬੰਦੀਆਂ

ਤਿਉਹਾਰਾਂ ਮੌਕੇ ਪ੍ਰਦੂਸ਼ਣ ਘੱਟ ਕਰਨ ਲਈ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ, ਸਖ਼ਤ ਹਦਾਇਤਾਂ ਜਾਰੀ

NEXT STORY

Stories You May Like

  • major orders issued in mohali district
    ਮੋਹਾਲੀ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਕੰਮਾਂ 'ਤੇ ਲਾਈਆਂ ਸਖ਼ਤ ਪਾਬੰਦੀਆਂ,...
  • november 1 diwali work strict restrictions
    1 ਨਵੰਬਰ ਤੋਂ ਪਹਿਲਾਂ ਪੂਰੇ ਕਰ ਲਓ ਦੀਵਾਲੀ ਦੇ ਇਹ ਕੰਮ, ਨਹੀਂ ਤਾਂ...! ਦਿੱਲੀ ਸਰਕਾਰ ਨੇ ਲਗਾਈਆਂ ਸਖ਼ਤ ਪਾਬੰਦੀਆਂ
  • air pollution rises in delhi ncr
    ਦਿੱਲੀ-ਐੱਨ.ਸੀ.ਆਰ. ’ਚ ਵਧਿਆ ਹਵਾ ਪ੍ਰਦੂਸ਼ਣ, ਗ੍ਰੈਪ 2 ਦੀਆਂ ਪਾਬੰਦੀਆਂ ਲਾਗੂ
  • power supply will remain off in moga tomorrow
    ਭਲਕੇ ਮੋਗਾ 'ਚ ਬਿਜਲੀ ਰਹੇਗੀ ਬੰਦ
  • our emotions have also become part of business
    ਸਾਡੀਆਂ ਭਾਵਨਾਵਾਂ ਵੀ ਵਪਾਰ ਦਾ ਹਿੱਸਾ ਬਣਾ ਦਿੱਤੀਆਂ ਗਈਆਂ ਹਨ
  • foreign media restrictions
    ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ ਰਿਪੋਰਟਿੰਗ ਲਈ NOC ਲਾਜ਼
  • orders for various restrictions issued in fazilka
    ਫਾਜ਼ਿਲਕਾ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਜ਼ਿਲ੍ਹਾ ਮੈਜਿਸਟ੍ਰੇਟ ਨੇ ਦਿੱਤੇ ਹੁਕਮ
  • moga  cremation  family
    ਮੋਗਾ ਦੋਹਰਾ ਕਤਲ ਕਾਂਡ : ਪਰਿਵਾਰਾਂ ਵੱਲੋਂ ਭਾਰੀ ਵਿਰੋਧ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • phagwara doctor dies in england
      ਵਿਦੇਸ਼ੋਂ ਮਿਲੀ ਮੰਦਭਾਗੀ ਖ਼ਬਰ! ਫਗਵਾੜਾ ਦੀ ਡਾਕਟਰ ਦੀ ਇੰਗਲੈਂਡ 'ਚ ਘਰ ਨੂੰ ਅੱਗ...
    • sukhchain khaira resigned
      ਵੱਡੀ ਖ਼ਬਰ: ਪੰਜਾਬ ਦੇ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਦਿੱਤਾ ਅਸਤੀਫ਼ਾ
    • mp satnam sandhu book gurdwara sri lakhpat sahib sewa and sambhal launched
      MP ਸਤਨਾਮ ਸਿੰਘ ਸੰਧੂ ਦੀ ਪੁਸਤਕ 'ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • gulab chand kataria attended  punjab public school
      ਪੰਜਾਬ ਪਬਲਿਕ ਸਕੂਲ ਦਾ 66ਵਾਂ ਸਥਾਪਨਾ ਦਿਵਸ ਮੌਕੇ ਗੁਲਾਬ ਚੰਦ ਕਟਾਰੀਆ ਨੇ ਕੀਤੀ...
    • antim ardaas divit auluck
      ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
    • lakha sidhana mohanjit singh sheron court
      ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ
    • major accident on the moga jalandhar highway
      ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ
    • 3 foreign nationals deported from punjab
      ਪੰਜਾਬ 'ਚੋਂ 3 ਵਿਦੇਸ਼ੀ ਨਾਗਰਿਕਾਂ ਨੂੰ ਕੀਤਾ ਗਿਆ ਡਿਪੋਰਟ, ਅੰਮ੍ਰਿਤਸਰ 'ਚ ਹੋਈ...
    • cold weather to arrive in punjab in the coming days
      ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
    • amandeep kaur arora  ed raid  advocate
      ਵਿਧਾਇਕ ਅਮਨਦੀਪ ਕੌਰ ਅਰੋੜਾ 'ਤੇ ਹੋਈ ਈ. ਡੀ. ਰੇਡ ਨੂੰ ਲੈ ਕੇ ਐਡਵੋਕੇਟ ਦਾ ਅਹਿਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +