Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    2:48:26 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਪੰਜਾਬ 'ਚ 31 ਜੁਲਾਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਹੁਕਮ

PUNJAB News Punjabi(ਪੰਜਾਬ)

ਪੰਜਾਬ 'ਚ 31 ਜੁਲਾਈ ਤੱਕ ਲੱਗ ਗਈਆਂ ਸਖ਼ਤ ਪਾਬੰਦੀਆਂ, ਜਾਰੀ ਹੋਏ ਹੁਕਮ

  • Edited By Gurminder Singh,
  • Updated: 13 Jun, 2025 06:27 PM
Bathinda-Mansa
strict restrictions imposed in punjab till july 31
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਮਨਜੀਤ ਕੌਰ) : ਜ਼ਿਲਾ ਮੈਜਿਸਟਰੇਟ ਕੁਲਵੰਤ ਸਿੰਘ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਾਹਨਾਂ, ਜਿਵੇਂ ਕਿ ਜੀਪਾਂ, ਮੋਟਰਸਾਈਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਾਹਨਾਂ ਦਾ ਗਲਤ ਇਸਤੇਮਾਲ ਕਰ ਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰ ਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜ਼ਮੀ ਹੈ।

ਇਹ ਵੀ ਪੜ੍ਹੋ : ਪੰਜਾਬ : ਆਰ. ਸੀ. ਤੇ ਡਰਾਈਵਿੰਗ ਲਾਇਸੈਂਸ ਬਨਾਉਣ ਵਾਲਿਆਂ ਨੂੰ ਝਟਕਾ, ਖੜ੍ਹੀ ਹੋਈ ਨਵੀਂ ਮੁਸੀਬਤ

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਰੋਕ

ਜ਼ਿਲਾ ਮੈਜਿਸਟਰੇਟ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸੱਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਣਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ

ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟਰੇਟ ਤੋਂ ਪ੍ਰਵਾਨਗੀ ਲਵੇਗਾ ਪਰ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 31 ਜੁਲਾਈ 2025 ਤਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ : ਕਮਲ ਕੌਰ ਭਾਬੀ ਦੇ ਕਤਲ ਕਾਂਡ ਦਾ ਪੂਰਾ ਸੱਚ ਆਇਆ ਸਾਹਮਣੇ, ਅੰਮ੍ਰਿਤਪਾਲ ਮਹਿਰੋਂ ਨੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 

  • Punjab
  • restrictions
  • military
  • ਪੰਜਾਬ
  • ਪਾਬੰਦੀਆਂ
  • ਮਿਲਟਰੀ

Punjab: ਭਿਆਨਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

NEXT STORY

Stories You May Like

  • nawanshahr  restrictions  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • major restrictions imposed in bathinda city district magistrate issues orders
    ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ
  • major orders issued in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹੜੀਆਂ ਲਾਈਆਂ ਪਾਬੰਦੀਆਂ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • new orders issued for owners of vacant plots in faridkot
    ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +