Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    2:53:25 PM

  • pm modi honors

    ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ...

  • airport  mishap trainee pilot  struck  propeller

    ਚੱਲਦੇ ਪ੍ਰੋਪੈੱਲਰ 'ਚ ਜਾ ਵੱਜਾ ਟ੍ਰੇਨੀ ਪਾਇਲਟ!...

  • ndian mangoes

    ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ...

  • india vs ireland

    ਆਇਰਲੈਂਡ ਖ਼ਿਲਾਫ਼ 'ਕਰੋ ਜਾਂ ਮਰੋ' ਮੁਕਾਬਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ ਦੇ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਕੀਤੇ ਗਏ ਹੁਕਮ

PUNJAB News Punjabi(ਪੰਜਾਬ)

ਪੰਜਾਬ ਦੇ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਜਾਰੀ ਕੀਤੇ ਗਏ ਹੁਕਮ

  • Edited By Babita,
  • Updated: 07 Sep, 2024 11:04 AM
Firozpur-Fazilka
strict restrictions imposed in the district of punjab
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਲੀਲਾਧਰ) : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਕਤੂਬਰ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ 'ਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ 'ਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹ ਪਸ਼ੂ-ਪਾਲਣ ਵਿਭਾਗ ਪਾਸ ਰਜਿਸਟਰਡ ਜ਼ਰੂਰ ਕਰਵਾਉਣ। ਜ਼ਿਲ੍ਹਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨ੍ਹਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ 3 ਘੰਟੇ ਪਿਆ ਜ਼ੋਰਦਾਰ ਮੀਂਹ, ਘਰਾਂ ਤੇ ਸੜਕਾਂ 'ਤੇ ਪਾਣੀ ਹੀ ਪਾਣੀ
ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵ੍ਹੀਕਲਾਂ ਦੀ ਖ਼ਰੀਦ, ਵੇਚਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਰਦ ਕੋਬਰਾ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ। ਜ਼ਿਲ੍ਹੇ ਅੰਦਰ ਕੌਮਾਂਤਰੀ ਸਰਹੱਦ ਨੇੜੇ ਉੱਚੀਆ ਵੱਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ. ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਨੂੰ ਅੱਜ ਵੱਡਾ ਤੋਹਫ਼ਾ ਦੇਣਗੇ CM ਮਾਨ

ਬੀ. ਐੱਸ. ਐੱਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁੱਝ ਕਿਸਾਨ ਬੀ. ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 4-5 ਫ਼ੁੱਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ, ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿਚ ਜ਼ਿਲ੍ਹੇ ਦੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜੱਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ। ਹੁਕਮਾਂ 'ਚ ਕਿਹਾ ਗਿਆ ਹੈ ਕਿ ਅਕਸਰ ਹੀ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅਣ-ਅਧਿਕਾਰਤ ਤੌਰ ’ਤੇ ਵੱਖ-ਵੱਖ ਸਰਕਾਰੀ ਇਮਾਰਤਾਂ, ਜਿਸ ਵਿੱਚ ਪਾਣੀ ਦੀਆਂ ਟੈਂਕੀਆਂ ਵੀ ਸ਼ਾਮਲ ਹਨ ਤੇ ਚੜ੍ਹ ਕੇ ਆਤਮਦਾਹ ਦੀ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਹਾਲਾਤ ਨੂੰ ਨਜਿੱਠਣ ਲਈ ਕਾਫ਼ੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਇਮਾਰਤਾਂ/ਬਿਲਡਿੰਗਾਂ/ਟੈਂਕੀਆਂ ’ਤੇ ਚੜ੍ਹ ਕੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਰੋਕਿਆ ਜਾਣਾ ਜ਼ਰੂਰੀ ਹੈ। ਇਨ੍ਹਾਂ ਹੁਕਮਾਂ ਦੀ ਉਲਘੰਣਾ ਕਰਨ ਦੀ ਸੂਰਤ ਵਿੱਚ ਸਬੰਧਿਤ ਵਿਭਾਗ ਦੇ ਜ਼ਿਲ੍ਹਾ ਮੁਖੀ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


 

  • Punjab
  • District
  • Restrictions
  • Orders
  • ਪੰਜਾਬ
  • ਜ਼ਿਲ੍ਹਾ
  • ਪਾਬੰਦੀਆਂ
  • ਹੁਕਮ

ਮਜੀਠੀਆ ਵੱਲੋਂ 100 ਕਰੋੜ ਦੀ ਸਾਈਬਰ ਧੋਖਾਧੜੀ ਮਾਮਲੇ 'ਚ CBI ਜਾਂਚ ਦੀ ਮੰਗ

NEXT STORY

Stories You May Like

  • major restrictions imposed in rupnagar
    ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • punjab strict orders issued regarding firearms
    ਪੰਜਾਬ : ਅਸਲੇ ਨੂੰ ਲੈ ਕੇ ਜਾਰੀ ਹੋਏ ਸਖ਼ਤ ਹੁਕਮ, ਜਾਣੋ ਕਦੋਂ ਤੱਕ ਲਾਗੂ ਰਹੇਗੀ ਪਾਬੰਦੀ
  • heavy vehicle movement banned on banga mukandpur road
    ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ ਹੁਕਮ ਜਾਰੀ
  • amritsar neet ug 2026 exam  section 163
    ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਲੱਗ ਗਈਆਂ ਪਾਬੰਦੀਆਂ, ਹੁਕਮ ਹੋਏ ਜਾਰੀ
  • strict orders issued ahead of monsoon season
    ਮਾਨਸੂਨ ਸੀਜ਼ਨ ਤੋਂ ਪਹਿਲਾਂ ਜਾਰੀ ਹੋਏ ਸਖ਼ਤ ਹੁਕਮ, ਅਧਿਕਾਰੀਆਂ ਨੂੰ ਜਾਰੀ ਹੋਈਆਂ ਹਦਾਇਤਾਂ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
  • pinkoo tv round round video
    ਬੱਚਿਆਂ ਨੂੰ ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ Pinkoo TV ਦੀ ਵਿਖਾਓ ਇਹ ਮਜ਼ੇਦਾਰ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
Trending
Ek Nazar
family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • train delays become a problem in the middle of summer
      ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
    • two buses collide head on near dhariwal
      ਧਾਰੀਵਾਲ ਨੇੜੇ ਸਰਕਾਰੀ ਬੱਸ ਤੇ ਸੰਗਤਾਂ ਨਾਲ ਭਰੀ ਬੱਸ ਦੀ ਆਹਮੋ-ਸਾਹਮਣੇ ਟੱਕਰ, ਕਈ...
    • accident case
      ਡਿਊਟੀ ਤੋਂ ਘਰ ਪਰਤ ਰਹੇ ਸਕਿਓਰਿਟੀ ਗਾਰਡ ਦੀ ਸੜਕ ਹਾਦਸੇ ’ਚ ਮੌਤ
    • a smuggler caught with heroin worth rs 52 50 lakh
      52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • suspense continues over the new leadership of punjab congress
      ਪੰਜਾਬ ਕਾਂਗਰਸ ਦੀ ਨਵੀਂ ਲੀਡਰਸ਼ਿਪ ’ਤੇ ਸਸਪੈਂਸ ਜਾਰੀ, ਕੀ ਰਾਹੁਲ ਗਾਂਧੀ ਦੀ...
    • big trouble for thousands of punjab board students
      ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ...
    • deep gorge fallen military vehicle punjab son martyr
      ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ...
    • hooliganism in phagwara
      ਫਗਵਾੜਾ 'ਚ ਗੁੰਡਾਗਰਦੀ: ਮਾਮੂਲੀ ਝਗੜੇ ਮਗਰੋਂ ਦਫ਼ਤਰ ਤੇ ਸੈਲੂਨ ਨੂੰ ਲਾਈ ਅੱਗ,...
    • earthquake in chandigarh punjab
      ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +