Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    10:39:31 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪੰਜਾਬ ਸਰਕਾਰ ਤੇ ਟਰੱਕ ਅਪਰੇਟਰਾਂ ਵਿਚਾਲੇ ਹੋਏ ਸਮਝੌਤੇ ਤੋਂ ਬਾਅਦ ਸ਼ੰਭੂ ਬਾਰਡਰ ਤੋਂ ਧਰਨਾ ਹੋਇਆ ਖਤਮ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਤੇ ਟਰੱਕ ਅਪਰੇਟਰਾਂ ਵਿਚਾਲੇ ਹੋਏ ਸਮਝੌਤੇ ਤੋਂ ਬਾਅਦ ਸ਼ੰਭੂ ਬਾਰਡਰ ਤੋਂ ਧਰਨਾ ਹੋਇਆ ਖਤਮ

  • Edited By Aarti Dhillon,
  • Updated: 04 Jan, 2023 08:23 PM
Patiala
strike shambhu border agreement punjab government and truck operators
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਪਰਮੀਤ) : ਪੰਜਾਬ 'ਚ ਟਰੱਕ ਯੂਨੀਅਨਾਂ ਖਤਮ ਕਰਨ ਦੇ ਫ਼ੈਸਲੇ ਤੋਂ ਭੜਕੇ ਟਰੱਕ ਅਪਰੇਟਰਾਂ ਵੱਲੋਂ ਸ਼ੰਭੂ ਬਾਰਡਰ ’ਤੇ ਧਰਨਾ ਲਗਾਉਣ ਉਪਰੰਤ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਮੰਤਰੀਆਂ ਦੀ ਕਮੇਟੀ ਦੀ ਟਰੱਕ ਅਪਰੇਟਰ ਯੂਨੀਅਨਾਂ ਦੇ ਆਗੂਆਂ ਨਾਲ ਹੋਈ ਲੰਬੀ ਮੀਟਿੰਗ ਮਗਰੋਂ ਦੋਵਾਂ ਧਿਰਾਂ ਦਰਮਿਆਨ ਸਮਝੌਤਾ ਦੇਰ ਰਾਤ ਸਿਰੇ ਚੜ੍ਹ ਗਿਆ ਜਿਸ ਮਗਰੋਂ ਟਰੱਕ ਅਪਰੇਟਰਾਂ ਨੇ ਸ਼ੰਭੂ ਧਰਨਾ 5 ਜਨਵਰੀ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ।

PunjabKesari
ਪੰਜਾਬ ਸਰਕਾਰ ਵੱਲੋਂ ਵਿਕਾਸ ਗਰਗ ਪ੍ਰਮੁੱਖ ਸਕੱਤਰ ਵੱਲੋਂ ਲਿਖਤੀ ਤੌਰ  ’ਤੇ ਇਹ ਭਰੋਸਾ ਦਿੱਤਾ ਗਿਆ ਹੈ ਕਿ ਪੰਜਾਬ 'ਚ ਟਰੱਕ ਅਪਰੇਟਰਾਂ ਦਾ ਕੰਮਕਾਜ ਜਾਰੀ ਰਹੇਗਾ ਅਤੇ ਉਨ੍ਹਾਂ ਦੇ ਕੰਮਕਾਜ 'ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਫ਼ੈਸਲਾ ਅੱਜ ਮੰਤਰੀਆਂ ਨਾਲ ਹੋਈ ਮੀਟਿੰਗ 'ਚ ਲਿਆ ਗਿਆ। ਮੀਟਿੰਗ 'ਚ ਹਰਪਾਲ ਚੀਮਾ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਤੋਂ ਇਲਾਵਾ ਵਿਧਾਇਕ ਗੁਰਲਾਲ ਘਨੌਰ ਵੀ ਸ਼ਾਮਲ ਸਨ। ਟਰੱਕ ਅਪਰੇਟਰਾਂ ਵੱਲੋਂ ਪਰਮਜੀਤ ਸਿੰਘ ਫਾਜ਼ਿਲਕਾ, ਹੈਪੀ ਸੰਧੂ, ਰਾਣਾ ਪੰਜੇਟਾ ਅਤੇ ਹੋਰ ਆਗੂ ਮੀਟਿੰਗ 'ਚ ਸ਼ਾਮਲ ਸਨ।

PunjabKesari
ਇਸ ਮੀਟਿੰਗ 'ਚ ਫ਼ੈਸਲਾ ਲਿਆ ਗਿਆ ਕਿ ਨਵੀਂ ਟਰਾਂਸਪੋਰਟ ਨੀਤੀ ਬਣਾਉਣ ਲਈ 11 ਮੈਂਬਰੀ ਕਮੇਟੀ ਗਠਿਤ ਹੋਵੇਗੀ ਜਿਸ 'ਚ ਟਰੱਕ ਅਪਰੇਟਰਾਂ ਦੇ 4 ਨੂਮਾਇੰਦੇ ਅਤੇ ਇੰਡਸਟਰੀ ਦੇ 3 ਨੁਮਾਇੰਦੇ ਅਤੇ ਸਬੰਧਤ ਵਿਭਾਗਾਂ ਦੇ 4 ਅਧਿਕਾਰੀ ਸ਼ਾਮਲ ਹੋਣਗੇ। ਇਹ ਕਮੇਟੀ ਇਕ ਮਹੀਨੇ ਦੇ ਅੰਦਰ-ਅੰਦਰ ਆਪਣੀ ਰਿਪੋਰਟ ਦੇਵੇਗੀ।  ਪੰਜਾਬ ਸਰਕਾਰ ਵੱਲੋਂ ਲਿਖਤੀ ਭਰੋਸਾ ਦੇਣ ਤੋਂ ਬਾਅਦ ਟਰੱਕ ਅਪਰੇਟਰਾਂ ਨੇ ਸ਼ੰਭੂ ਬਾਰਡਰ ਤੋਂ ਧਰਨਾ 5 ਜਨਵਰੀ ਨੂੰ ਸਵੇਰੇ 10.00 ਵਜੇ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਲਿਖਤੀ ਭਰੋਸੇ ’ਤੇ ਵਿਸ਼ਵਾਸ ਕਰਕੇ ਆਪਣਾ ਸੰਘਰਸ਼ ਖਤਮ ਕਰ ਰਹੇ ਹਨ। ਉਨ੍ਹਾਂ ਨੇ ਸੰਘਰਸ਼ ਨੂੰ ਟਰੱਕ ਅਪਰੇਟਰਾਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

  • strike Shambhu border
  • agreement
  • Punjab government
  • truck operators
  • ਪੰਜਾਬ ਸਰਕਾਰ
  • ਟਰੱਕ ਅਪਰੇਟਰ
  • ਸ਼ੰਭੂ ਬਾਰਡਰ
  • ਧਰਨਾ

ਇੰਜੀਨਿਅਰਿੰਗ ਕਾਲਜ ਫਤਿਹਗੜ੍ਹ ਸਾਹਿਬ 'ਚ ਅਣਪਛਾਤੇ ਲੋਕਾਂ ਵਲੋਂ ਵਿਦਿਆਰਥੀਆਂ ਦੀ ਕੁੱਟਮਾਰ

NEXT STORY

Stories You May Like

  • isarel lebnon conflict
    ਜੂਨ 'ਚ ਹੋਏ ਜੰਗਬੰਦੀ ਸਮਝੌਤੇ ਤੋਂ ਬਾਅਦ ਲੇਬਨਾਨ 'ਚ ਮਾਰੇ ਗਏ ਦੋ ਇਜ਼ਰਾਈਲੀ ਸੈਨਿਕ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • now the government will decide whether charge will be taken from upi or not
    ਹੁਣ ਸਰਕਾਰ ਫੈਸਲਾ ਕਰੇਗੀ ਕਿ UPI ਤੋਂ ਚਾਰਜ ਲਿਆ ਜਾਵੇਗਾ ਜਾਂ ਨਹੀਂ, ਲੋਕ ਸਭਾ 'ਚ ਪਾਸ ਹੋਇਆ ਬਿੱਲ
  • cockroach janata party announces end of dharna
    ਕਾਕਰੋਚ ਜਨਤਾ ਪਾਰਟੀ ਨੇ ਧਰਨਾ ਖਤਮ ਕਰਨ ਦਾ ਕੀਤਾ ਐਲਾਨ, ਸਰਕਾਰ ਨਾਲ ਤਿੰਨਾਂ ਮੰਗਾਂ 'ਤੇ ਬਣੀ ਸਹਿਮਤੀ
  • kapurthala police recover three missing minors from delhi within 48 hours
    48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
  • american citizen  waris punjab de  vikramjit singh  nepal border
    ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ...
  • stock market surges   sensex closes 274 points higher
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ ਚੜ੍ਹਿਆ ਤੇ ਨਿਫਟੀ 24,300 ਦੇ ਪਾਰ
  • punjab bjp to run samarasta sankalp abhiyan from tomorrow
    ਪੰਜਾਬ ਭਾਜਪਾ ਭਲਕੇ ਤੋਂ ਚਲਾਏਗੀ 'ਸਮਰਸਤਾ ਸੰਕਲਪ ਅਭਿਆਨ', ਡੇਰਾ ਬੱਲਾਂ ਤੋਂ ਵਾਰਾਣਸੀ ਤੱਕ ਨਿਕਲੇਗੀ ਯਾਤਰਾ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kapurthala dc issues strict orders regarding petrol pumps
      ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
    • sukhbir singh badal statement
      ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ...
    • powercom department electricity consumers
      ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਖਪਤਕਾਰਾਂ 'ਤੇ ਕੱਟੇ...
    • bikram majithia  ed raid
      ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
    • punjab vehicle  vehicle challan  traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ...
    • heavy rain  roof of house
      ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
    • kapurthala police recover three missing minors from delhi within 48 hours
      48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
    • punjab vigilance bureau  driver arrested
      ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +